sinali phogat Archives - Daily Post Punjabi

ਸੋਨਾਲੀ ਫੋਗਾਟ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ, ਦੇਰ ਰਾਤ ਮ੍ਰਿਤਕ ਦੇਹ ਪਹੁੰਚੀ ਹਿਸਾਰ
ਹਰਿਆਣਾ ਭਾਜਪਾ ਨੇਤਾ ਅਤੇ ਟਿਕਟੌਕ ਸਟਾਰ ਸੋਨਾਲੀ ਫੋਗਾਟ ਦਾ ਸ਼ੁੱਕਰਵਾਰ ਨੂੰ ਹਿਸਾਰ ਵਿੱਚ ਅੰਤਿਮ ਸਸਕਾਰ ਕੀਤਾ ਜਾਵੇਗਾ। ਸੋਨਾਲੀ ਦੀ ਮ੍ਰਿਤਕ ਦੇਹ ਨੂੰ ਸਵੇਰੇ 9 ਵਜੇ ਅੰਤਿਮ ਦਰਸ਼ਨਾਂ ਲਈ ਉਸ ਦੇ ਢੰਢੂਰ ਫਾਰਮ ਹਾਊਸ ਲਿਆਂਦਾ ਜਾਵੇਗਾ । ਇਹ ਫਾਰਮ ਹਾਊਸ ਹਿਸਾਰ-ਸਿਰਸਾ ਨੈਸ਼ਨਲ ਹਾਈਵੇ ‘ਤੇ ਹਿਸਾਰ ਤੋਂ 10 ਕਿਲੋਮੀਟਰ ਦੂਰ ਹੈ। ਸੋਨਾਲੀ ਦੀ ਅੰਤਿਮ ਯਾਤਰਾ ਸਵੇਰੇ 11 ਵਜੇ ਫਾਰਮ ਹਾਊਸ ਤੋਂ ਰਿਸ਼ੀ ਨਗਰ ਸ਼ਮਸ਼ਾਨਘਾਟ ਲਈ ਰਵਾਨਾ ਹੋਵੇਗੀ।

Sonali Phogat funeral

ਸੋਨਾਲੀ ਦੇ ਅੰਤਿਮ ਸਸਕਾਰ ਵਿੱਚ ਭਾਜਪਾ ਦੇ ਕਈ ਵੱਡੇ ਨੇਤਾਵਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ । ਸੋਨਾਲੀ ਦਾ ਭਰਾ ਰਿੰਕੂ ਅਤੇ ਜੀਜਾ ਅਮਨ ਪੂਨੀਆ ਮ੍ਰਿਤਕ ਦੇਹ ਲੈ ਕੇ ਦੇਰ ਰਾਤ ਹਿਸਾਰ ਪਹੁੰਚੇ । ਮ੍ਰਿਤਕ ਦੇਹ ਨੂੰ ਹਵਾਈ ਜਹਾਜ਼ ਰਾਹੀਂ ਗੋਆ ਤੋਂ ਦਿੱਲੀ ਅਤੇ ਸੜਕ ਰਾਹੀਂ ਨਵੀਂ ਦਿੱਲੀ ਤੋਂ ਹਿਸਾਰ ਲਿਆਂਦਾ ਗਿਆ । ਸੋਨਾਲੀ 23 ਅਗਸਤ ਦੀ ਸਵੇਰ ਨੂੰ ਗੋਆ ਦੇ ਇੱਕ ਰਿਜ਼ੋਰਟ ਵਿੱਚ ਮ੍ਰਿਤਕ ਪਾਈ ਗਈ ਸੀ । ਪੋਸਟਮਾਰਟਮ ਵਿੱਚ ਉਸ ਦੇ ਸਰੀਰ ‘ਤੇ ਸੱਟਾਂ ਦੇ ਕਈ ਨਿਸ਼ਾਨ ਮਿਲੇ ਹਨ।

ਇਹ ਵੀ ਪੜ੍ਹੋ: ਪਾਕਿਸਤਾਨ : 70 ਸਾਲਾਂ ਔਰਤ ਨੇ ਨੌਜਵਾਨ ਨਾਲ ਰਚਾਇਆ ਵਿਆਹ, ਬੁਢਾਪੇ ‘ਚ ਮਿਲਿਆ ਜਵਾਨੀ ਦਾ ਪਿਆਰ

ਉੱਥੇ ਹੀ ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਜੇਕਰ ਸੋਨਾਲੀ ਦਾ ਪਰਿਵਾਰ ਲਿਖਤੀ ਰੂਪ ਵਿੱਚ ਮੰਗ ਕਰੇਗਾ ਤਾਂ ਸੂਬਾ ਸਰਕਾਰ ਉਸਦੀ ਮੌਤ ਦੀ CBI ਜਾਂਚ ਜ਼ਰੂਰ ਕਰਵਾਏਗੀ। ਸਰਕਾਰ ਨੂੰ ਜਾਂਚ ਕਰਵਾਉਣ ਵਿੱਚ ਕੋਈ ਇਤਰਾਜ਼ ਨਹੀਂ ਹੈ । ਜ਼ਿਕਰਯੋਗ ਹੈ ਕਿ ਸੋਨਾਲੀ ਦਾ ਪਰਿਵਾਰ ਪਹਿਲੇ ਦਿਨ ਤੋਂ ਹੀ ਇਸ ਮਾਮਲੇ ਦੀ CBI ਜਾਂਚ ਦੀ ਮੰਗ ਕਰ ਰਿਹਾ ਹੈ।

Sonali Phogat funeral

ਦੱਸ ਦੇਈਏ ਕਿ ਵੀਰਵਾਰ ਨੂੰ ਹੀ ਗੋਆ ਪੁਲਿਸ ਨੇ ਸੋਨਾਲੀ ਦੇ ਭਰਾ ਰਿੰਕੂ ਢਾਕਾ ਦੀ ਸ਼ਿਕਾਇਤ ‘ਤੇ ਕਤਲ ਦਾ ਮਾਮਲਾ ਦਰਜ ਕਰਕੇ ਸੋਨਾਲੀ ਦੇ PA ਸੁਧੀਰ ਸਾਂਗਵਾਨ ਅਤੇ ਉਸ ਦੇ ਸਾਥੀ ਸੁਖਵਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਹ ਮਾਮਲਾ IPC ਦੀ ਧਾਰਾ 302 ਦੇ ਤਹਿਤ ਸੋਨਾਲੀ ਦਾ ਪੋਸਟਮਾਰਟਮ ਪੂਰਾ ਹੋਣ ਤੋਂ ਬਾਅਦ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਗੋਆ ਪੁਲਿਸ ਸ਼ੁੱਕਰਵਾਰ ਨੂੰ ਸੁਧੀਰ ਅਤੇ ਸੁਖਵਿੰਦਰ ਨੂੰ ਅਦਾਲਤ ਵਿੱਚ ਪੇਸ਼ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਸੋਨਾਲੀ ਫੋਗਾਟ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ, ਦੇਰ ਰਾਤ ਮ੍ਰਿਤਕ ਦੇਹ ਪਹੁੰਚੀ ਹਿਸਾਰ appeared first on Daily Post Punjabi.