Singapore PM lauds Sikh community Archives - Daily Post Punjabi

ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਕੋਰੋਨਾ ਮਹਾਂਮਾਰੀ ਦੌਰਾਨ ਸੇਵਾਵਾਂ ਲਈ ਸਿੱਖ ਭਾਈਚਾਰੇ ਦੀ ਕੀਤੀ ਸ਼ਲਾਘਾ
ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸੀਨ ਲੂੰਗ ਨੇ ਸਥਾਨਕ ਸਿੱਖ ਭਾਈਚਾਰੇ ਦੀ ਕੋਵਿਡ-19 ਮਹਾਂਮਾਰੀ ਦੌਰਾਨ ਨਸਲ, ਧਰਮ ਅਤੇ ਪਿਛੋਕੜ ਦੀ ਪਰਵਾਹ ਕੀਤੇ ਬਿਨ੍ਹਾਂ ਲੋਕਾਂ ਦੀ ਮਦਦ ਲਈ ਵੱਖ-ਵੱਖ ਪ੍ਰੋਗਰਾਮ ਚਲਾਉਣ ਲਈ ਸ਼ਲਾਘਾ ਕੀਤੀ ਹੈ ।

Singapore PM lauds Sikh community

ਦਰਅਸਲ, ਇਸ ਦੌਰਾਨ ਪ੍ਰਧਾਨ ਮੰਤਰੀ ਲੀ ਸਫੇਦ ਪੱਗ ਬੰਨ੍ਹ ਕੇ ਸਿਲਟ ਰੋਡ ਸਥਿਤ ਗੁਰਦੁਆਰੇ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਿਲ ਹੋਏ ਅਤੇ ਭਾਈਚਾਰੇ ਦੇ ਮੈਂਬਰਾਂ ਦਾ ‘ਸਤਿ ਸ੍ਰੀ ਅਕਾਲ’ ਕਹਿ ਕੇ ਧੰਨਵਾਦ ਕੀਤਾ।

ਇਹ ਵੀ ਪੜ੍ਹੋ: ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਦਾ ਟੀਚਾ- ‘ਸ਼ਾਈਨਿੰਗ ਸਿੱਖ ਆਫ ਇੰਡੀਆ’ ‘ਚ ਗੱਤਕਾ ਕੋਚ ਗੁਰਵਿੰਦਰ ਕੌਰ ਦਾ ਨਾਂ ਸ਼ਾਮਲ

ਇਸ ਗੁਰਦੁਆਰੇ ਦਾ ਨਵੀਨੀਕਰਨ ਮਹਾਂਮਾਰੀ ਦੌਰਾਨ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਸਿਲਟ ਰੋਡ ਗੁਰਦੁਅਰਾ ਅਤੇ ਹੋਰ ਗੁਰਦੁਆਰਿਆਂ ਸਮੇਤ ਪੂਜਾ ਸਥਾਨ ਮਹਾਂਮਾਰੀ ਕਾਰਨ ਪ੍ਰਭਾਵਿਤ ਹੋਏ ਹਨ । ਉਨ੍ਹਾਂ ਅੱਗੇ ਕਿਹਾ ਕਿ ਇਹ ਸ਼ਰਧਾਲੂਆਂ ਲਈ ਮੁਸ਼ਕਿਲ ਸਮਾਂ ਹੈ।’

ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰਦੁਆਰੇ ਸਮੇਤ ਹੋਰ ਧਾਰਮਿਕ ਸਥਾਨਾਂ ਨੇ ਕੋਵਿਡ-19 ਮਹਾਂਮਾਰੀ ਪ੍ਰਬੰਧਨ ਦੇ ਕਈ ਉਪਾਅ ਕੀਤੇ, ਜਿਨ੍ਹਾਂ ਵਿੱਚ ਕੀਰਤਨ ਦਾ ਸਿੱਧਾ ਪ੍ਰਸਾਰਣ ਸ਼ਾਮਿਲ ਹੈ ਤਾਂ ਜੋ ਸ਼ਰਧਾਲੂ ਘਰ ਬੈਠੇ ਹੀ ਇਸ ਸਮਾਗਮ ਦਾ ਹਿੱਸਾ ਬਣ ਸਕਣ ।

Singapore PM lauds Sikh community

ਇਸ ਤੋਂ ਇਲਾਵਾ ਲੀ ਨੇ ਕਿਹਾ, ‘ਮੈਂ ਇਸ ਤੋਂ ਜ਼ਿਆਦਾ ਇਸ ਗੱਲ ਤੋਂ ਉਤਸ਼ਾਹਿਤ ਹਾਂ ਕਿ ਗੁਰਦੁਆਰਾ ਅਤੇ ਸਿੱਖ ਭਾਈਚਾਰਾ ਇਸ ਮੁਸ਼ਕਿਲ ਸਮੇਂ ਵਿੱਚ ਮਦਦ ਨੂੰ ਅੱਗੇ ਆਇਆ । ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਨੇ ਇਸ ਮੁਸ਼ਕਿਲ ਸਮੇਂ ਵਿੱਚ ਨੇਕ ਕੰਮ ਕੀਤੇ, ਰਾਸ਼ਨ ਵੰਡਿਆ ਅਤੇ ਹੋਰ ਸਹਾਇਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ।

ਇਹ ਵੀ ਪੜ੍ਹੋ: ਪੰਜਾਬ ‘ਚ ਬਿਜਲੀ ਸੰਕਟ ‘ਤੇ ਮਾਇਆਵਤੀ ਦਾ ਵੱਡਾ ਬਿਆਨ, ਕਿਹਾ- ‘ਕਾਂਗਰਸ ਨੇ ਆਪਸੀ ਝਗੜੇ ’ਚ ਉਲਝ ਕੇ ਲੋਕ ਭਲਾਈ ਦੀ ਜ਼ਿੰਮੇਵਾਰੀ ਤਿਆਗੀ’

ਦੱਸ ਦੇਈਏ ਕਿ ਇਸ ਉਦਘਾਟਨ ਸਮਾਰੋਹ ਤੋਂ ਬਾਅਦ ਲੀ ਨੇ ਆਪਣੀ ਫੇਸਬੁੱਕ ਪੋਸਟ ਸਾਂਝੀ ਕਰਦਿਆਂ ਲਿਖਿਆ, ‘ਸਾਡੇ ਗੁਰਦੁਆਰੇ ਅਤੇ ਸਿੱਖ ਭਾਈਚਾਰੇ ਨੇ ਉਨ੍ਹਾਂ ਲੋਕਾਂ ਦੀ ਮਦਦ ਕੀਤੀ, ਜਿਨ੍ਹਾਂ ਨੂੰ ਮੁਸ਼ਕਿਲ ਸਮੇਂ ਵਿੱਚ ਇਸ ਦੀ ਜ਼ਰੂਰਤ ਸੀ, ਉਹ ਵੀ ਬਿਨ੍ਹਾਂ ਕਿਸੇ ਨਸਲ, ਧਰਮ ਅਤੇ ਪਿਛੋਕੜ ਨੂੰ ਦੇਖੇ ।

ਇਨ੍ਹਾਂ ਪਹਿਲਕਦਮੀਆਂ ਨੇ ਵਿਆਪਕ ਭਾਈਚਾਰੇ ਲਈ ਚੰਗੀ ਮਿਸਾਲ ਕਾਇਮ ਕੀਤੀ, ਕਿਉਂਕਿ ਅਸੀਂ ਵਾਇਰਸ ਨਾਲ ਰਹਿਣ ਦੀ ਨਵੀਂ ਆਮ ਸਥਿਤੀ ਵੱਲ ਵੱਧ ਰਹੇ ਹਾਂ। ਸਿਲਟ ਰੋਡ ਗੁਰਦੁਆਰਾ ਨਾ ਸਿਰਫ਼ ਇਕ ਪਵਿੱਤਰ ਅਸਥਾਨ ਹੈ, ਬਲਕਿ ਸਿੰਗਾਪੁਰ ਦੀ ਬਹੁ-ਧਾਰਮਿਕ ਅਤੇ ਬਹੁ-ਨਸਲੀ ਝਲਕ ਦਾ ਇੱਕ ਚਮਕਦਾ ਪ੍ਰਤੀਕ ਹੈ। ’’

ਇਹ ਵੀ ਦੇਖੋ: ਸੁਣ ਕੇ ਦੱਸਿਓ ਪਰਿਵਾਰ ਝੂਠ ਬੋਲ ਰਿਹਾ ਜਾਂ ਅੱਖਾਂ ‘ਚ ਹੰਝੂ ਭਰ ਕੇ ਝੂਠ ਬੋਲਦੈ 100 ਸਾਲ ਦਾ ਪਿਆਜਾਂ ਵਾਲਾ ਬਾਪੂ?

The post ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਕੋਰੋਨਾ ਮਹਾਂਮਾਰੀ ਦੌਰਾਨ ਸੇਵਾਵਾਂ ਲਈ ਸਿੱਖ ਭਾਈਚਾਰੇ ਦੀ ਕੀਤੀ  ਸ਼ਲਾਘਾ appeared first on Daily Post Punjabi.