singer karan aujla Archives - Daily Post Punjabi

ਗਾਇਕ ਕਰਨ ਔਜਲਾ ਨੂੰ IIFA-2024 ‘ਚ ਮਿਲਿਆ ਪੁਰਸਕਾਰ, ਕਿਹਾ- ਮੈਂ ਸ਼ਬਦਾਂ ‘ਚ ਬਿਆਨ ਨਹੀਂ ਕਰ ਸਕਦਾ…
ਪੰਜਾਬੀ ਗਾਇਕ ਕਰਨ ਔਜਲਾ ਨੂੰ 2024 ਆਈਫਾ ‘ਚ ਇੰਟਰਨੈਸ਼ਨਲ ਟ੍ਰੈਂਡਸੈਟਰ ਆਫ ਦਿ ਈਅਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਐਤਵਾਰ ਨੂੰ ਆਯੋਜਿਤ ਆਈਫਾ 2024 ‘ਚ ਉਨ੍ਹਾਂ ਨੂੰ ਇਹ ਐਵਾਰਡ ਮਸ਼ਹੂਰ ਬਾਲੀਵੁੱਡ ਗਾਇਕ ਸ਼ੰਕਰ ਮਹਾਦੇਵਨ ਨੇ ਦਿੱਤਾ। ਅਵਾਰਡ ਲੈਣ ਤੋਂ ਬਾਅਦ ਕਰਨ ਔਜਲਾ ਨੇ ਗੀਤ ਤੌਬਾ ਤੌਬਾ ਗਾ ਕੇ ਸਟੇਜ ‘ਤੇ ਸਾਰਿਆਂ ਨੂੰ ਸੁਣਾ ਦਿੱਤਾ। ਜਿਸ ਕਾਰਨ ਸਮੁੱਚੇ ਪ੍ਰੋਗਰਾਮ ਦੀ ਰੌਣਕ ਵਧ ਗਈ।

Singer Karan Aujla received

ਐਵਾਰਡ ਲੈਣ ਤੋਂ ਬਾਅਦ ਕਰਨ ਔਜਲਾ ਨੇ ਮੀਡੀਆ ਨੂੰ ਕਿਹਾ – ਮੈਂ ਬਹੁਤ ਹੈਰਾਨ ਸੀ ਕਿ ਮੈਨੂੰ ਇਹ ਸਨਮਾਨ ਮਿਲਿਆ ਹੈ। ਇਹ ਮੇਰੀ ਟੀਮ ਦਾ ਵਿਚਾਰ ਸੀ ਅਤੇ ਅਸੀਂ ਇਸਨੂੰ ਕੀਤਾ ਅਤੇ ਅਸੀਂ ਸਫਲ ਹੋਏ। ਮੈਂ ਇਸ ਸਮੇਂ ਜੋ ਮਹਿਸੂਸ ਕਰ ਰਿਹਾ ਹਾਂ, ਮੈਂ ਸ਼ਬਦਾਂ ਵਿੱਚ ਬਿਆਨ ਕਰਨ ਦੇ ਯੋਗ ਨਹੀਂ ਹਾਂ। ਮੈਂ ਧੰਨ ਮਹਿਸੂਸ ਕਰਦਾ ਹਾਂ। ਅੰਤ ‘ਚ ਕਰਨ ਨੇ ਕਿਹਾ- ਜੇਕਰ ਮੇਰੇ ਨਾਲ ਪੰਜਾਬੀ ਅਤੇ ਕੈਨੇਡੀਅਨ ਪ੍ਰਸ਼ੰਸਕ ਨਾ ਹੁੰਦੇ ਤਾਂ ਮੈਂ ਅੱਜ ਇੱਥੇ ਨਾ ਹੁੰਦਾ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਇਜ਼ਰਾਈਲੀ ਕੁੜੀ ਨਾਲ ਲੁੱਟ-ਖੋਹ ਦਾ ਮਾਮਲਾ, ਪੁਲਿਸ ਨੇ ਨਾਬਾਲਿਗ ਸਣੇ 3 ਮੁਲਜ਼ਮਾਂ ਨੂੰ ਕੀਤਾ ਕਾਬੂ

ਕਰਨ ਔਜਲਾ ਦਾ ਅਸਲੀ ਨਾਂ ਜਸਕਰਨ ਸਿੰਘ ਔਜਲਾ ਹੈ। ਉਸ ਨੇ ਛੋਟੀ ਉਮਰ ਵਿੱਚ ਆਪਣੇ ਮਾਤਾ-ਪਿਤਾ ਨੂੰ ਗੁਆ ਦਿੱਤਾ। ਔਜਲਾ ਜੱਸੀ ਗਿੱਲ ਦੀ ਬਦੌਲਤ ਮਿਊਜ਼ਿਕ ਇੰਡਸਟਰੀ ਵਿੱਚ ਆਏ ਸਨ। ਉਸਨੇ ਜੱਸੀ ਗਿੱਲ ਲਈ ਇੱਕ ਗੀਤ ਲਿਖਿਆ ਸੀ ਅਤੇ ਉਹ ਗੀਤ ਬਹੁਤ ਹਿੱਟ ਹੋਇਆ ਸੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਗਾਇਕ ਕਰਨ ਔਜਲਾ ਨੂੰ IIFA-2024 ‘ਚ ਮਿਲਿਆ ਪੁਰਸਕਾਰ, ਕਿਹਾ- ਮੈਂ ਸ਼ਬਦਾਂ ‘ਚ ਬਿਆਨ ਨਹੀਂ ਕਰ ਸਕਦਾ… appeared first on Daily Post Punjabi.

ਪੰਜਾਬੀ ਗਾਇਕ ਕਰਨ ਔਜਲਾ ਦੀ ਬਾਲੀਵੁੱਡ ਇੰਡਸਟਰੀ ‘ਚ ਹੋਈ ਐਂਟਰੀ, ਇਸ ਫਿਲਮ ਦਾ ਬਣੇ ਹਿੱਸਾ
ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੇ ਗੀਤਾਂ ਨੇ ਨਾ ਸਿਰਫ ਪੰਜਾਬੀ ਬਲਕਿ ਹਿੰਦੀ ਸਿਨੇਮਾ ਵਿੱਚ ਵੀ ਆਪਣੇ ਪੈਰ ਫੈਲਾ ਲਏ ਹਨ। ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵਿਚਾਲੇ ਵੀ ਕਲਾਕਾਰ ਦੇ ਗੀਤਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਔਜਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰਸ਼ੰਸਕਾਂ ਨੂੰ ਇਹ ਜਾਣ ਕੇ ਖੁਸ਼ੀ ਹੋਏਗੀ ਕਿ ਪੰਜਾਬੀ ਗਾਇਕ ਦੀ ਬਾਲੀਵੁੱਡ ਇੰਡਸਟਰੀ ਵਿੱਚ ਐਂਟਰੀ ਹੋ ਚੁੱਕੀ ਹੈ।

karan aujla bollywood entry

ਇਸ ਗੱਲ ਦਾ ਖੁਲਾਸਾ ਗਾਇਕ ਵੱਲੋਂ ਸ਼ੇਅਰ ਕੀਤੀ ਗਈ ਇਸ ਪੋਸਟ ਰਾਹੀਂ ਹੋਇਆ ਹੈ। ਦਰਅਸਲ, ਖਬਰਾਂ ਮੁਤਾਬਕ ਕਰਨ ਔਜਲਾ ਨੇ ਬਾਲੀਵੁੱਡ ਸੰਗੀਤ ਜਗਤ ਵਿੱਚ ਐਂਟਰੀ ਕੀਤੀ ਹੈ। ਉਨ੍ਹਾਂ ਦਾ ਗੀਤ ਧਰਮਾ ਪ੍ਰੋਡਕਸ਼ਨ ਦੇ ਤਹਿਤ ਸ਼ੂਟ ਕੀਤਾ ਗਿਆ ਹੈ। ਉਸ ਗੀਤ ਨੂੰ ਫ਼ਿਲਮ “ਬੈਡ ਨਿਊਜ਼” ਵਿੱਚ ਸ਼ਾਮਲ ਕੀਤਾ ਜਾਵੇਗਾ। ਦੱਸ ਦੇਈਏ ਕਿ ਇਸ ਫ਼ਿਲਮ ਦੀ ਵਿੱਚ ਵਿੱਕੀ ਕੌਸ਼ਲ, ਤ੍ਰਿਪਤੀ ਡਿਮਰੀ ਅਤੇ ਐਮੀ ਵਿਰਕ ਅਹਿਮ ਭੂਮਿਕਾ ਵਿੱਚ ਨਜ਼ਰ ਆਉਣਗੇ। ਕਰਨ ਔਜਲਾ ਦਾ ਇਹ ਪਹਿਲਾ ਬਾਲੀਵੁੱਡ ਗੀਤ ਹੈ, ਜੋ ਪੰਜਾਬੀ ਫੈਨਜ਼ ਲਈ ਵੀ ਮਾਣ ਵਾਲੀ ਗੱਲ ਹੈ। ਇਸ ਗੀਤ ਨਾਲ, ਕਰਨ ਔਜਲਾ ਬਾਲੀਵੁੱਡ ਵਿੱਚ ਕਦਮ ਰੱਖਣ ਜਾ ਰਹੇ ਹਨ।  ਦੱਸ ਦੇਈਏ ਕਿ ਇਹ ਫਿਲਮ ਅਗਲੇ ਮਹੀਨੇ 19 ਜੁਲਾਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ।

karan aujla bollywood entry

ਇਸ ਫਿਲਮ ਦਾ ਪ੍ਰਸ਼ੰਸਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਵਿੱਚ ਐਮੀ ਵਿਰਕ ਪਹਿਲੀ ਵਾਰ ਵਿੱਕੀ ਅਤੇ ਤ੍ਰਿਪਤੀ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਵਿਖਾਈ ਦੇਣਗੇ ਜੋ ਕਿ ਪੰਜਾਬੀਆਂ ਲਈ ਵੀ ਮਾਣ ਵਾਲੀ ਗੱਲ ਹੈ। ਇਸਦੇ ਨਾਲ ਹੀ ਪੰਜਾਬੀ ਅਤੇ ਹਿੰਦੀ ਸਿਨੇਮਾ ਮਿਲ ਕੇ ਅੱਗੇ ਵੱਧ ਰਿਹਾ ਹੈ। ਗਾਇਕ ਕਰਨ ਔਜਲਾ ਦੀ ਗੱਲ ਕਰਿਏ ਤਾਂ ਉਨ੍ਹਾਂ ਪੰਜਾਬੀ ਸੰਗੀਤ ਜਗਤ ਨੂੰ ਇੱਕ ਤੋਂ ਬਾਅਦ ਇੱਕ ਕਈ ਹਿੱਟ ਗੀਤ ਦਿੱਤੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ ਹੈ। ਫਿਲਹਾਲ ਆਪਣੇ ਬਾਲੀਵੁੱਡ ਗੀਤ ਰਾਹੀਂ ਉਹ ਕਿਵੇਂ ਧੱਕ ਪਾਉਂਦੇ ਹਨ, ਇਹ ਵੇਖਣਾ ਬੇਹੱਦ ਦਿਲਚਸਰ ਰਹੇਗਾ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਪੰਜਾਬੀ ਗਾਇਕ ਕਰਨ ਔਜਲਾ ਦੀ ਬਾਲੀਵੁੱਡ ਇੰਡਸਟਰੀ ‘ਚ ਹੋਈ ਐਂਟਰੀ, ਇਸ ਫਿਲਮ ਦਾ ਬਣੇ ਹਿੱਸਾ appeared first on Daily Post Punjabi.

ਆਪਣੀ ਮੰਗੇਤਰ ਦੇ ਨਾਲ ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਕਰਨ ਔਜਲਾ…
singer karan aujla reached sri harmandir sahib: ਪੰਜਾਬੀ ਗਾਇਕ ਕਰਨ ਔਜਲਾ ਆਪਣੀ ਮੰਗੇਤਰ ਦੇ ਨਾਲ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।ਗਾਇਕ ਕਰਨ ਔਜਲਾ ਅਤੇ ਉਨ੍ਹਾਂ ਨੇ ਸੱਚਖੰਡ ‘ਚ ਮੱਥਾ ਟੇਕਣ ਗੁਰੂ ਘਰ ਤੋਂ ਆਸ਼ੀਰਵਾਰ ਲਿਆ।ਜਾਣਕਾਰੀ ਮੁਤਾਬਕ ਉਹ ਇਸ ਤੋਂ ਪਹਿਲਾਂ ਆਪਣੇ ਨਾਨਕੇ ਘਰ ਗਏ ਸਨ।ਜਿੱਥੇ ਉਨ੍ਹਾਂ ਦਾ ਬੜਾ ਨਿੱਘਾ ਸਵਾਗਤ ਹੋਇਆ।ਨਾਨਕੇ ਪਿੰਡ ਵਲੋਂ ਉਨ੍ਹਾਂ ਦੇ ਸਵਾਗਤ ‘ਚ ਕੋਈ ਕਮੀ ਨਹੀਂ ਸੀ ਛੱਡੀ।ਉਨਾਂ੍ਹ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ।

singer karan aujla reached sri harmandir sahib

ਕਰਨ ਔਜਲਾ ਦੇ ਕੰਮ ਬਾਰੇ ਤਾਂ ਸਾਰੇ ਜਾਣਦੇ ਹੀ ਹਨ, ਉਹ ਇੱਕ ਬਹੁਤ ਵਧੀਆ ਗਾਇਕ ਹੋਣ ਦੇ ਨਾਲ-ਨਾਲ ਬਿਹਤਰੀਨ ਗੀਤਕਾਰ ਵੀ ਹਨ।ਉਨ੍ਹਾਂ ਦੇ ਲਿਖੇ ਗੀਤ ਕਈ ਮਸ਼ਹੂਰ ਗਾਇਕਾਂ ਨੇ ਗਾਏ ਹਨ ਅਤੇ ਉਨਾਂ੍ਹ ਦੇ ਆਪਣੇ ਗਾਏ ਗੀਤ ਬਹੁਤ ਹਿੱਟ ਗਏ ਹਨ।ਉਨਾਂ੍ਹ ਦਾ ਬੀਤੇ ਦਿਨੀਂ ਰਿਲੀਜ਼ ਹੋਇਆ ਮੈਕਸੀਕੋ ਕੋਕਾ ਗਾਣਾ ਵੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ।

ਕੈਪਟਨ ਦੇ ਸ਼ਹਿਰ ‘ਚ ਬਾਦਹਵਾਸੀ ਤੇ ਗੁਰਬੱਤ ਦੀ ਜ਼ਿੰਦਗੀ ਬਿਤਾ ਰਹੀ ਇਸ ਔਰਤ ਦਾ ਗੁਨਾਹਗਾਰ ਕੌਣ?

The post ਆਪਣੀ ਮੰਗੇਤਰ ਦੇ ਨਾਲ ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਕਰਨ ਔਜਲਾ… appeared first on Daily Post Punjabi.