singer navjot singh Archives - Daily Post Punjabi

6 ਸਾਲਾਂ ਬਾਅਦ ਗਾਇਕ ਨਵਜੋਤ ਸਿੰਘ ਵਿਰਕ ਦਾ ਕਾਤ.ਲ ਗ੍ਰਿਫਤਾਰ, DGP ਗੌਰਵ ਯਾਦਵ ਨੇ ਟਵੀਟ ਕਰ ਦਿੱਤੀ ਜਾਣਕਾਰੀ
ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਮੋਹਾਲੀ ਵਿਚ 6 ਸਾਲ ਪਹਿਲਾਂ ਹੋਏ ਗਾਇਕ ਨਵਜੋਤ ਸਿੰਘ ਦੀ ਹੱਤਿਆ ਦੇ ਕੇਸ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੰਜਾਬ ਪੁਲਿਸ ਨੇ ਗਾਇਕ ਨਵਜੋਤ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

Today, after 6 years, the killers of Singer Navjot Singh @ Isapuria Virk have been arrested. Justice has been served

Acting professionally & scientifically on an untraced sensational murder case of the singer in 2018, CIA @sasnagarpolice has solved the investigation adeptly 1/2 pic.twitter.com/YBHD3gi5L7

— DGP Punjab Police (@DGPPunjabPolice) December 15, 2023

ਇਸ ਦੀ ਜਾਣਕਾਰੀ ਖੁਦ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਟਵੀਟ ਕਰਦਿਆਂ ਡੀਜੀਪੀ ਨੇ ਲਿਖਿਆ ਕਿ 6 ਸਾਲਾਂ ਬਾਅਦ ਗਾਇਕ ਨਵਜੋਤ ਸਿੰਘ ਉਰਫ ਈਸਾਪੁਰੀਆ ਵਿਰਕ ਦੇ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਆਖਿਰ ਇਨਸਾਫ ਮਿਲ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਸ ਨੂੰ ਸਾਇੰਟਿਫਿਕ ਤਰੀਕੇ ਨਾਲ ਹੱਲ ਕੀਤਾ ਗਿਆ ਹੈ। ਸੰਗੂਰਰ ਪੁਲਿਸ ਦੀ ਸੀਆਈਏ ਟੀਮ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ।

ਦੱਸ ਦੇਈਏ ਕਿ ਨਵਜੋਤ ਸਿੰਘ ਵਿਰਕ ਡੇਰਾਬੱਸੀ ਦੇ ਪਿੰਡ ਬੇਹੜਾ ਤੋਂ 28 ਮਈ 2018 ਨੂੰ ਮਿਊਜ਼ਿਕ ਕਲਾਸ ਜਾਣ ਲਈ ਨਿਲਿਆ ਸੀ। ਉਸ ਨੇ 11 ਵਜੇ ਫੋਨ ਕਰਕੇ ਮਾਂ ਨੂੰ ਦੱਸਿਆ ਕਿ ਉਹ ਮਿਊਜ਼ਿਕ ਕਲਾਸ ਤੋਂ ਵਾਪਸ ਡੇਰਾ ਬੱਸੀ ਆ ਗਿਆ ਹੈ। ਥੋੜ੍ਹੀ ਦੇਰ ਵਿਚ ਉਹ ਘਰ ਵਾਪਸ ਪਹੁੰਚ ਜਾਵੇਗਾ ਪਰ 12 ਵਜੇ ਜਦੋਂ ਉਸ ਦੇ ਘਰ ਵਾਲੇ ਉਸ ਨੂੰ ਫੋਨ ਕਰਨ ਲੱਗੇ ਤਾਂ ਉਸ ਨੇ ਫੋਨ ਨਹੀਂ ਚੁੱਕਿਆ ਤੇ ਇਸ ਤੋਂ ਬਾਅਦ ਘਰ ਵਾਲੇ ਉਸ ਦੀ ਭਾਲ ਕਰਨ ਲੱਗੇ।

ਇਹ ਵੀ ਪੜ੍ਹੋ : 6 ਸਾਲਾਂ ਬਾਅਦ ਗਾਇਕ ਨਵਜੋਤ ਸਿੰਘ ਵਿਰਕ ਦਾ ਕਾਤ.ਲ ਗ੍ਰਿਫਤਾਰ, DGP ਗੌਰਵ ਯਾਦਵ ਨੇ ਟਵੀਟ ਕਰ ਦਿੱਤੀ ਜਾਣਕਾਰੀ

ਨਵਜੋਤ ਦੇ ਪਿਤਾ ਸੁਖਬੀਰ ਸਿੰਘ ਜਦੋਂ ਉਸਦੀ ਭਾਲ ਕਰਨ ਲਈ ਘਰ ਤੋਂ ਨਿਕਲੇ ਤਾਂ 2 ਕਿਲੋਮੀਟਰ ਦੂਰ ਬਰਵਾਲਾ ਰੋਡ ‘ਤੇ ਉਸ ਦੀ ਗੱਡੀ ਖੜ੍ਹੀ ਹੋਈ ਸੀ ਉਥੇ ਹੀ ਅਰਿਜੀਤ ਦੀ ਲਾਸ਼ ਪਈ ਸੀ। ਉਨ੍ਹਾਂ ਦੀ ਸੂਚਨਾ ‘ਤੇ ਮੌਕੇ ‘ਤੇ ਪੁਲਿਸ ਪਹੁੰਚੀ। ਪੁਲਿਸ ਨੇ ਮੌਕੇ ਤੋਂ ਪਿਸਤੌਲ ਤੇ ਕੁਝ ਕਾਰਤੂਸ ਬਰਾਮਦ ਕੀਤੇ ਸਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post 6 ਸਾਲਾਂ ਬਾਅਦ ਗਾਇਕ ਨਵਜੋਤ ਸਿੰਘ ਵਿਰਕ ਦਾ ਕਾਤ.ਲ ਗ੍ਰਿਫਤਾਰ, DGP ਗੌਰਵ ਯਾਦਵ ਨੇ ਟਵੀਟ ਕਰ ਦਿੱਤੀ ਜਾਣਕਾਰੀ appeared first on Daily Post Punjabi.