Singer Rajvir Jawanda Archives - Daily Post Punjabi

ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਨਣਗੇ CM ਮਾਨ, ਥੋੜ੍ਹੀ ਦੇਰ ‘ਚ ਪਹੁੰਚਣਗੇ ਫੋਰਟਿਸ ਹਸਪਤਾਲ
ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚਾਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਥੋੜੀ ਦੇਰ ਵਿੱਚ ਉਨ੍ਹਾਂ ਦਾ ਹਾਲ ਜਾਣਨ ਲਈ ਫੋਰਟਿਸ ਹਸਪਤਾਲ ਪਹੁੰਚਣਗੇ। ਦੱਸ ਦਈਏ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਬੀਤੇ ਕੱਲ੍ਹ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਹਿਮਾਚਲ ਵਿਚ ਬਾਈਕਿੰਗ ਦੌਰਾਨ ਹਾਦਸਾ ਵਾਪਰਿਆ ਸੀ। ਉਹ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖ਼ੇ ਦਾਖਲ ਹਨ। ਫੋਰਟਿਸ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਨਣ ਲਈ ਪੰਜਾਬ ਦੇ ਨਾਮੀ ਗਾਇਕ ਤੇ ਸਿਆਸਤਦਾਨ ਵੀ ਪਹੁੰਚ ਰਹੇ ਹਨ।

ਇਹ ਵੀ ਪੜ੍ਹੋ : ਤਾਮਿਲਨਾਡੂ ‘ਚ ਅਦਾਕਾਰ ਵਿਜੇ ਦੀ ਰੈਲੀ ‘ਚ ਭ.ਗਦ/ੜ: ਕਰੀਬ 39 ਲੋਕਾਂ ਦੀ ਮੌ/ਤ, PM ਮੋਦੀ ਨੇ ਜਤਾਇਆ ਦੁੱਖ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਨਣਗੇ CM ਮਾਨ, ਥੋੜ੍ਹੀ ਦੇਰ ‘ਚ ਪਹੁੰਚਣਗੇ ਫੋਰਟਿਸ ਹਸਪਤਾਲ appeared first on Daily Post Punjabi.