Singer Surinder Shinda Archives - Daily Post Punjabi

ਸੁਰਿੰਦਰ ਛਿੰਦਾ ਦੀ ਅੰਤਿਮ ਵਿਦਾਈ ਇਸ ਦਿਨ ਨੂੰ, ਧੀ ਦੇ ਕੈਨੇਡਾ ਤੋਂ ਆਉਣ ਮਗਰੋਂ ਹੋਵੇਗਾ ਸਸਕਾਰ
ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਅੰਤਿਮ ਸੰਸਕਾਰ 29 ਜੁਲਾਈ ਨੂੰ ਦੁਪਹਿਰ 12 ਵਜੇ ਲੁਧਿਆਣਾ ਮਾਡਲ ਟਾਊਨ ਐਕਸਟੈਨਸ਼ਨ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਸੁਰਿੰਦਰ ਛਿੰਦਾ ਦੇ ਪੁੱਤਰ ਮਨਿੰਦਰ ਛਿੰਦਾ ਨੇ ਦਿੱਤੀ। ਸੁਰਿੰਦਰ ਛਿੰਦਾ ਦਾ ਦੂਜਾ ਪੁੱਤਰ ਸਿਮਰਨ ਛਿੰਦਾ ਵੀਰਵਾਰ ਨੂੰ ਦੁਪਹਿਰ 1 ਵਜੇ ਕੈਨੇਡਾ ਤੋਂ ਲੁਧਿਆਣਾ ਪਰਤਿਆ। ਸੁਰਿੰਦਰ ਛਿੰਦਾ ਦੀ ਧੀ ਸ਼ੁੱਕਰਵਾਰ ਸ਼ਾਮ ਤੱਕ ਕੈਨੇਡਾ ਤੋਂ ਲੁਧਿਆਣਾ ਪਰਤੇਗੀ। ਇਸ ਦੇ ਮੱਦੇਨਜ਼ਰ ਅੰਤਿਮ ਸੰਸਕਾਰ ਦੀ ਤਰੀਕ ਤੈਅ ਕੀਤੀ ਗਈ।

ਸਿਮਰਨ ਛਿੰਦਾ ਦੇ ਘਰ ਆਉਂਦੇ ਹੀ ਮਨਿੰਦਰ ਦੇ ਗਲੇ ਲਗ ਰੋਇਆ। ਆਪਣੇ ਪਿਤਾ ਨੂੰ ਯਾਦ ਕਰਕੇ ਦੋਵੇਂ ਹੰਝੂ ਵਹਾਉਣ ਲੱਗੇ। ਉੱਥੇ ਮੌਜੂਦ ਲੋਕਾਂ ਨੇ ਦੋਹਾਂ ਭਰਾਵਾਂ ਨੂੰ ਦਿਲਾਸਾ ਦਿੱਤਾ। ਪੰਜਾਬੀ ਫਿਲਮ ਇੰਡਸਟਰੀ ਦੇ ਇਸ ਮਹਾਨ ਕਲਾਕਾਰ ਦੇ ਦਿਹਾਂਤ ਤੋਂ ਬਾਅਦ ਬੁੱਧਵਾਰ ਤੋਂ ਹੀ ਉਨ੍ਹਾਂ ਦੇ ਘਰ ਸੋਗ ਦੀ ਲਹਿਰ ਦੌੜ ਗਈ ਹੈ। ਸਮਾਜਿਕ, ਰਾਜਨੀਤਕ, ਧਾਰਮਿਕ ਅਤੇ ਫਿਲਮੀ ਸਿਤਾਰਿਆਂ ਨੇ ਲੁਧਿਆਣਾ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਸੁਰਿੰਦਰ ਛਿੰਦਾ ਦੀ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਮੌਤ ਹੋ ਗਈ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਇਕ ਨਿੱਜੀ ਹਸਪਤਾਲ ‘ਚ ਫੂਡ ਪਾਈਪ ਦਾ ਆਪਰੇਸ਼ਨ ਕਰਵਾਇਆ ਸੀ, ਜਿਸ ਤੋਂ ਬਾਅਦ ਸਰੀਰ ‘ਚ ਇਨਫੈਕਸ਼ਨ ਵਧ ਗਈ ਸੀ। ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਛਿੰਦਾ ਕਈ ਦਿਨਾਂ ਤੋਂ ਲੁਧਿਆਣਾ ਦੇ ਦੀਪ ਹਸਪਤਾਲ ‘ਚ ਵੈਂਟੀਲੇਟਰ ‘ਤੇ ਸਨ। ਇਸ ਤੋਂ ਬਾਅਦ ਉਸ ਦੀ ਹਾਲਤ ਵਿਗੜਨ ਕਾਰਨ ਉਨ੍ਹਾਂ ਨੂੰ ਡੀ.ਐਮ.ਸੀ. ਦਾਖ਼ਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ : ਅਬੋਹਰ ਹਸਪਤਾਲ ‘ਚ ਹੰਗਾਮਾ, ਬੋਤਲਾਂ ਟੰਗਣ ਵਾਲੇ ਸਟੈਂਡ ਨਾਲ ਹੋਏ ਹਮਲੇ, ਡਾਕਟਰਾਂ ਨੇ ਮਸਾਂ ਬਚਾਈ ਜਾਨ

ਡੀਐਮਸੀ ਵਿੱਚ ਵੀ ਕਈ ਦਿਨ ਇਲਾਜ ਚੱਲਿਆ। ਅਖੀਰ ਛਿੰਦਾ ਜ਼ਿੰਦਗੀ ਦੀ ਲੜਾਈ ਹਾਰ ਗਏ। ਉਹ ਆਪਣੇ ਪਿੱਛੇ ਪਤਨੀ ਜੋਗਿੰਦਰ ਕੌਰ ਅਤੇ ਪੁੱਤਰ ਮਨਿੰਦਰ ਛਿੰਦਾ, ਸਿਮਰਨ ਛਿੰਦਾ ਅਤੇ ਦੋ ਧੀਆਂ ਛੱਡ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਸੁਰਿੰਦਰ ਛਿੰਦਾ ਦੀ ਅੰਤਿਮ ਵਿਦਾਈ ਇਸ ਦਿਨ ਨੂੰ, ਧੀ ਦੇ ਕੈਨੇਡਾ ਤੋਂ ਆਉਣ ਮਗਰੋਂ ਹੋਵੇਗਾ ਸਸਕਾਰ appeared first on Daily Post Punjabi.

CM ਮਾਨ ਨੇ ਮਸ਼ਹੂਰ ਗਾਇਕ ਸੁਰਿੰਦਰ ਛਿੰਦਾ ਦੀ ਮੌ.ਤ ‘ਤੇ ਜਤਾਇਆ ਦੁੱਖ, ਸਾਂਝਾ ਕੀਤਾ ਟਵੀਟ
CM ਮਾਨ ਨੇ ਮਸ਼ਹੂਰ ਗਾਇਕ ਸੁਰਿੰਦਰ ਛਿੰਦਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਪ੍ਰਸਿੱਧ ਗਾਇਕ ਸੁਰਿੰਦਰ ਛਿੰਦਾ ਜੀ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ… ਪੰਜਾਬ ਦੀ ਬੁਲੰਦ ਆਵਾਜ਼ ਸਦਾ ਲਈ ਖਾਮੋਸ਼ ਹੋ ਗਈ ਹੈ। ਛਿੰਦਾ ਜੀ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਨ੍ਹਾਂ ਦੀ ਆਵਾਜ਼ ਸਦਾ ਜਿਉਂਦੀ ਰਹੇਗੀ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

CM Mann expressed grief

ਗਾਇਕ ਸੁਰਿੰਦਰ ਛਿੰਦਾ ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ, ਜਿਥੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਏ। ਕੁਝ ਦਿਨ ਪਹਿਲਾਂ ਗਾਇਕ ਸੁਰਿੰਦਰ ਛਿੰਦਾ ਨੇ ਇਕ ਆਪ੍ਰੇਸ਼ਨ ਕਰਵਾਇਆ ਸੀ ਜਿਸ ਦੇ ਬਾਅਦ ਸਰੀਰ ਵਿਚ ਇੰਫੈਕਸ਼ਨ ਵਧ ਗਿਆ ਸੀ।

ਇਹ ਵੀ ਪੜ੍ਹੋ : ਦਿੱਲੀ ਹਵਾਈ ਅੱਡੇ ‘ਤੇ ਸਪਾਈਸ ਜੈੱਟ ਦੇ ਜਹਾਜ਼ ਨੂੰ ਲੱਗੀ ਅੱਗ, ਏਅਰਕ੍ਰਾਫਟ ਤੇ ਕਰਮਚਾਰੀ ਸੁਰੱਖਿਅਤ

ਛਿੰਦਾ ਕਈ ਦਿਨ ਦੀਪ ਹਸਪਤਾਲ ਵੀ ਵੈਂਟੀਲੇਟਰ ‘ਤੇ ਰਹੇ। ਜਿਸ ਤੋਂ ਬਾਅਦ ਉੁਨ੍ਹਾਂ ਦੀ ਵਿਗੜਦੀ ਹਾਲਤ ਕਾਰਨ ਉਨ੍ਹਾਂ ਨੂੰ ਡੀਐੱਮਸੀ ਰੈਫਰ ਕਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਸਾਹ ਲੈਣ ਵਿਚ ਵੀ ਪ੍ਰੇਸ਼ਾਨੀ ਆ ਰਹੀ ਸੀ। ਜਿਸ ਤੋਂ ਬਾਅਦ ਅੱਜ ਦੁਨੀਆਂ ਨੂੰ ਅਲਵਿਦਾ ਕਹਿ ਗਏ। ਉਹ ਆਪਣੇ ਪਿੱਛੇ ਪਤਨੀ ਜੋਗਿੰਦਰ ਕੌਰ ਤੇ ਬੇਟੇ ਮਨਜਿੰਦਰ ਛਿੰਦਾ ਤੇ ਸਿਮਰਨ ਛਿੰਦਾ ਨੂੰ ਛੱਡ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post CM ਮਾਨ ਨੇ ਮਸ਼ਹੂਰ ਗਾਇਕ ਸੁਰਿੰਦਰ ਛਿੰਦਾ ਦੀ ਮੌ.ਤ ‘ਤੇ ਜਤਾਇਆ ਦੁੱਖ, ਸਾਂਝਾ ਕੀਤਾ ਟਵੀਟ appeared first on Daily Post Punjabi.