singer surjit bhullar big Archives - Daily Post Punjabi

ਪ੍ਰਸਿੱਧ ਗਾਇਕ ਸੁਰਜੀਤ ਭੁੱਲਰ ਨੂੰ ਵੱਡਾ ਸਦਮਾ,ਵੱਡੇ ਭਰਾ ਦੀ ਹੋਈ ਸੜਕ ਹਾਦਸੇ ਵਿੱਚ ਮੌਤ
singer Surjit Bhullar big brother death road accident: ਇਸ ਸਾਲ ਦੇ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਜਿੱਥੇ ਸਾਡੇ ਪੰਜਾਬੀ ਗਾਇਕ ਖੇਤੀ ਕਾਨੂੰਨਾ ਵਿਰੁੱਧ ਕਿਸਾਨ ਜਥੇਬੰਦੀਆ ਦਾ ਸਾਥ ਦੇ ਰਹੇ ਹਨ। ਜਿਸ ਕਾਰਨ ਉਹ ਸਭ ਪਾਸੇ ਚਰਚਾ ਵਿੱਚ ਹਨ। ਉੱਥੇ ਹੀ ਕੁਝ ਗਾਇਕਾ ਦੇ ਪਰਿਵਾਰ ਵਿੱਚ ਹੋਏ ਹਾਦਸਿਆਂ ਦੇ ਕਾਰਨ ਉਨ੍ਹਾਂ ਦੀ ਖਬਰ ਆ ਰਹੀ ਹੈ।

singer Surjit Bhullar big brother death  road accident

ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ।

singer Surjit Bhullar big brother death road accident

ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਪਰ ਇੱਥੇ ਬੜੇ ਹੀ ਅਫ਼ਸੋਸ ਦੇ ਨਾਲ ਕਹਿਣਾ ਪੈ ਰਿਹਾ ਹੈ ਕਿ ਇਕ ਮਸ਼ਹੂਰ ਪੰਜਾਬੀ ਗਾਇਕ ਨੂੰ ਉਸ ਸਮੇਂ ਸਦਮਾ ਪਹੁੰਚਾ ਹੈ। ਜਿਨ੍ਹਾਂ ਨੇ ਆਪਣੇ ਗੀਤਾਂ ਨਾਲ ਪੂਰੀ ਦੁਨੀਆ ਵਿੱਚ ਆਪਣੀ ਇੱਕ ਵਿਲੱਖਣ ਥਾਂ ਬਣਾਈ ਹੈ। ਹੁਣ ਤੱਕ ਜਿਨ੍ਹਾਂ ਦੀਆਂ ਅਨੇਕਾਂ ਹੀ ਐਲਬਮ ਪੰਜਾਬੀ ਸੰਗੀਤ ਜਗਤ ਵਿਚ ਆ ਚੁੱਕੀਆਂ ਹਨ। ਗਾਇਕ ਸੁਰਜੀਤ ਭੁੱਲਰ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਰਾ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਪੰਜਾਬੀ ਗਾਇਕ ਸੁਰਜੀਤ ਭੁੱਲਰ ਪੰਜਾਬ ਦੇ ਭਿੱਖੀ ਵਿੰਡ ਤੋਂ ਸਬੰਧਿਤ ਹਨ। ਇਸ ਹਾਦਸੇ ਦੌਰਾਨ ਉਨ੍ਹਾਂ ਦੇ ਵੱਡੇ ਭਰਾ ਸਬ ਇੰਸਪੈਕਟਰ ਬਖਸ਼ੀਸ਼ ਸਿੰਘ ਭੁੱਲਰ ਦੀ ਮੌਤ ਦੀ ਖਬਰ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਸੰਗੀਤ ਜਗਤ ਵੱਲੋਂ ਗਾਇਕ ਸੁਰਜੀਤ ਭੁੱਲਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

The post ਪ੍ਰਸਿੱਧ ਗਾਇਕ ਸੁਰਜੀਤ ਭੁੱਲਰ ਨੂੰ ਵੱਡਾ ਸਦਮਾ,ਵੱਡੇ ਭਰਾ ਦੀ ਹੋਈ ਸੜਕ ਹਾਦਸੇ ਵਿੱਚ ਮੌਤ appeared first on Daily Post Punjabi.