Singhu border farmer death Archives - Daily Post Punjabi

ਮੰਦਭਾਗੀ ਖਬਰ: ਸਿੰਘੂ ਬਾਰਡਰ ਜਾ ਰਹੇ ਕਿਸਾਨਾਂ ਦੇ ਕਾਫਲੇ ਨਾਲ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਕਿਸਾਨ ਦੀ ਹੋਈ ਮੌਤ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਜਾਰੀ ਕਿਸਾਨ ਅੰਦੋਲਨ ਨੂੰ 10 ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸੇ ਵਿਚਾਲੇ ਕਿਸਾਨ ਅੰਦੋਲਨ ਨਾਲ ਜੁੜੀ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ ।

Singhu border farmer death

ਮਿਲੀ ਜਾਣਕਾਰੀ ਅਨੁਸਾਰ ਸਿੰਘੂ ਬਾਰਡਰ ’ਤੇ ਜਾਰੀ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਜਾ ਰਹੇ ਕਿਸਾਨਾਂ ਦੇ ਕਾਫਲੇ ਨਾਲ ਕਰਨਾਲ ਨੇੜੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿੱਚ ਨੌਜਵਾਨ ਕਿਸਾਨ ਹਰਜਿੰਦਰ ਸਿੰਘ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਬਠਿੰਡਾ ‘ਚ ਭੜਕੇ ਕਿਸਾਨਾਂ ਨੇ ਅਫਸਰਾਂ ਨੂੰ ਦੱਸਿਆ ‘ਮੁਆਵਜ਼ਾ ਖਾਣ ਵਾਲੇ ਚੋਰ’, CM ਚੰਨੀ ਨੇ ਖੇਤੀ ਵਿਭਾਗ ਨੂੰ ਦਿੱਤੇ ਇਹ ਹੁਕਮ

ਦੱਸਿਆ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਲਈ ਪੱਟੀ ਹਲਕੇ ਤੋਂ 25 ਸਤੰਬਰ ਨੂੰ ਕਿਸਾਨ ਸੰਘਰਸ਼ ਕਮੇਟੀ ਦੇ ਜਥੇਬੰਦਕ ਢਾਂਚੇ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਕਿਸਾਨਾਂ ਦਾ ਇੱਕ ਕਾਫ਼ਲਾ ਰਵਾਨਾ ਹੋਇਆ ਸੀ।

Singhu border farmer death

ਦੱਸ ਦੇਈਏ ਕਿ ਕਿਸਾਨਾਂ ਦਾ ਇਹ ਕਾਫਲਾ ਜਿਵੇਂ ਹੀ ਦੇ ਕਰਨਾਲ ਨੇੜੇ ਪਹੁੰਚਿਆ ਉਨ੍ਹਾਂ ਦੇ ਟਰੈਕਟਰ ਟਰਾਲੇ ਦੀ ਇੱਕ ਤੇਜ਼ ਰਫ਼ਤਾਰ ਕੈਂਟਰ ਨਾਲ ਟੱਕਰ ਹੋ ਗਈ । ਜਿਸ ਵਿੱਚ ਹਰਜਿੰਦਰ ਸਿੰਘ ਵਾਸੀ ਸੰਗਵਾਂ ਦੀ ਮੌਤ ਹੋ ਗਈ ਜਦਕਿ ਕਿਸਾਨ ਕਵਲਜੀਤ ਸਿੰਘ, ਸਵਰਨ ਕੁਮਾਰ ਇਸ ਹਾਦਸੇ ਵਿੱਚ ਜ਼ਖਮੀ ਹੋ ਗਏ।

ਇਹ ਵੀ ਦੇਖੋ: ਆਹ ਹੁੰਦਾ ਆਮ ਲੋਕਾਂ ਦਾ CM, ਖੇਤਾਂ ‘ਚ ਪਹੁੰਚੇ CM ਚੰਨੀ ਨੇ ਰੋਂਦੇ ਕਿਸਾਨਾਂ ਨੂੰ ਪਾਈ ਜੱਫੀ.. | Punjab CM Channi

The post ਮੰਦਭਾਗੀ ਖਬਰ: ਸਿੰਘੂ ਬਾਰਡਰ ਜਾ ਰਹੇ ਕਿਸਾਨਾਂ ਦੇ ਕਾਫਲੇ ਨਾਲ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਕਿਸਾਨ ਦੀ ਹੋਈ ਮੌਤ appeared first on Daily Post Punjabi.

ਕਿਸਾਨ ਅੰਦੋਲਨ ਦੌਰਾਨ ਸਿੰਘੂ ਬਾਰਡਰ ‘ਤੇ ਡਟੇ ਦਸੂਹਾ ਦੇ ਕਿਸਾਨ ਦੀ ਮੌਤ
Singhu Border farmer death: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਅੱਜ 55ਵੇਂ ਦਿਨ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਵੱਖ-ਵੱਖ ਸੂਬਿਆਂ ਦੇ ਕਿਸਾਨ ਰਾਜਧਾਨੀ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਦਿੱਲੀ ਵਿੱਚ ਪੈ ਰਹੀ ਕੜਾਕੇ ਦੀ ਠੰਢ ਵਿਚਾਲੇ ਸੰਘਰਸ਼ ਕਰਦਿਆਂ 100 ਦੇ ਕਰੀਬ ਕਿਸਾਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਇਸ ਦੌਰਾਨ ਸਿੰਘੂ ਬਾਰਡਰ ਤੋਂ ਇੱਕ ਹੋਰ ਕਿਸਾਨ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ ।  ਦਰਅਸਲ, ਪਿਛਲੇ ਕਈ ਦਿਨਾਂ ਤੋਂ ਸਿੰਘੂ ਬਾਰਡਰ ‘ਤੇ ਸੰਘਰਸ਼ ਕਰ ਰਹੇ ਦਸੂਹਾ ਦੇ ਪਿੰਡ ਰੰਧਾਵਾ ਦੇ ਇੱਕ ਕਿਸਾਨ ਨਿਰਮਲ ਸਿੰਘ ਦੀ ਅਚਾਨਕ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਹੈ।

Singhu Border farmer death

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਨਿਰਮਲ ਸਿੰਘ ਨਿੰਮਾ (37 ਸਾਲ) ਪੁੱਤਰ ਕਰਮ ਚੰਦ ਵਜੋਂ ਹੋਈ ਹੈ। ਨਿਰਮਲ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਰੰਧਾਵਾ ਵਿੱਚ ਸੋਗ ਦੀ ਲਹਿਰ ਦੌੜ ਗਈ ।

ਇਹ ਵੀ ਦੇਖੋ: ਦਿੱਲੀ ਪੁਲਿਸ ਨਾਲ ਮੀਟਿੰਗ ਤੋਂ ਬਾਅਦ ਬਾਹਰ ਆਏ ਕਿਸਾਨ ਆਗੂ

The post ਕਿਸਾਨ ਅੰਦੋਲਨ ਦੌਰਾਨ ਸਿੰਘੂ ਬਾਰਡਰ ‘ਤੇ ਡਟੇ ਦਸੂਹਾ ਦੇ ਕਿਸਾਨ ਦੀ ਮੌਤ appeared first on Daily Post Punjabi.

ਕਿਸਾਨ ਅੰਦੋਲਨ: ਸਿੰਘੂ ਬਾਰਡਰ ‘ਤੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨ ਦੀ ਇਲਾਜ ਦੌਰਾਨ ਮੌਤ
Singhu border farmer death: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 48ਵੇਂ ਦਿਨ ਵੀ ਜਾਰੀ ਹੈ ।  ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਉੱਥੇ ਹੀ ਦੂਜੇ ਪਾਸੇ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਸਿੰਘੂ ਬਾਰਡਰ ‘ਤੇ ਦੇਰ ਰਾਤ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨ ਲਾਭ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ।

Singhu border farmer death

ਦੱਸਿਆ ਜਾ ਰਿਹਾ ਹੈ ਕਿ 49 ਸਾਲਾਂ ਲਾਭ ਸਿੰਘ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ । ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਲਾਭ ਸਿੰਘ ਨੇ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਸੋਨੀਪਤ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਜਿਸ ਤੋਂ ਬਾਅਦ ਪੁਲਿਸ ਵੱਲੋਂ ਨੇ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ।

ਦੱਸ ਦੇਈਏ ਕਿ ਲਾਭ ਸਿੰਘ ਕਈ ਦਿਨਾਂ ਤੋਂ ਧਰਨੇ ਵਾਲੀ ਜਗ੍ਹਾ ‘ਤੇ ਹੀ ਸਨ। ਸੋਮਵਾਰ ਦੇਰ ਸ਼ਾਮ ਉਨ੍ਹਾਂ ਨੇ ਸਟੇਜ ਕੋਲ ਜਾ ਕੇ ਜ਼ਹਿਰ ਨਿਗਲ ਲਈ । ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜ ਗਈ। ਜਿਸ ਤੋਂ ਬਾਅਦ ਇਸ ਦੀ ਸੂਚਨਾ ਕਿਸਾਨ ਆਗੂਆਂ ਅਤੇ ਪੁਲਿਸ ਨੂੰ ਦਿੱਤੀ ਗਈ। ਲਾਭ ਸਿੰਘ ਨੂੰ ਤੁਰੰਤ ਸ਼ਹਿਰ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਤੁਰੰਤ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਸੀ, ਪਰ ਇਲਾਜ ਦੌਰਾਨ ਮੰਗਲਵਾਰ ਸਵੇਰੇ ਲਾਭ ਸਿੰਘ ਦੀ ਮੌਤ ਹੋ ਗਈ।

ਇਹ ਵੀ ਦੇਖੋ: ਲਓ ਜੀ ਦਿੱਲੀ ਚ ਵਾੜ ਦਿੱਤਾ ਕਿਸਾਨ ਨੇ ਘੜੁੱਕਾ! ਹੁਣ ਆਊਗੀ ਪਿੰਡਾਂ ਵਾਲੀ ਫੀਲਿੰਗ

The post ਕਿਸਾਨ ਅੰਦੋਲਨ: ਸਿੰਘੂ ਬਾਰਡਰ ‘ਤੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨ ਦੀ ਇਲਾਜ ਦੌਰਾਨ ਮੌਤ appeared first on Daily Post Punjabi.

ਸਿੰਘੂ ਬਾਰਡਰ : ਦਿੱਲੀ ਤੋਂ ਆਈ ਬੁਰੀ ਖਬਰ, ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌਤ
Singhu border farmer death: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਦਾ ਸੰਘਰਸ਼ ਲੰਬੇ ਸਮੇਂ ਤੋਂ ਜਾਰੀ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ। ਠੰਡ ਦੇ ਮੌਸਮ ਵਿੱਚ ਵੀ ਅੰਦੋਲਨਕਾਰੀ ਕਿਸਾਨ ਦਿੱਲੀ ਸਰਹੱਦ ‘ਤੇ ਡਟੇ ਹੋਏ ਹਨ। ਸੋਨੀਪਤ ਦੀ ਸਿੰਘੂ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਅੰਦੋਲਨ ਵਿੱਚ ਟੀਡੀਆਈ ਸਿਟੀ ਦੇ ਸਾਹਮਣੇ ਹੀ ਕਿਸਾਨ ਦੀ ਮੌਤ ਹੋ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਿਸਾਨ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਦਾ ਨਾਮ ਅਜੇ ਹੈ ਅਤੇ ਉਸ ਦੀ ਉਮਰ 32 ਸਾਲ ਹੈ। ਉਹ ਸੋਨੀਪਤ ਦੇ ਬੜੌਦਾ ਦਾ ਵਸਨੀਕ ਹੈ। ਅਜੇ ਇੱਕ ਏਕੜ ਜ਼ਮੀਨ ਦਾ ਕਿਸਾਨ ਸੀ ਅਤੇ ਜ਼ਮੀਨ ਠੇਕੇ ‘ਤੇ ਲੈ ਕੇ ਖੇਤੀ ਦਾ ਕੰਮ ਕਰਦਾ ਸੀ। ਉਹ ਕਿਸਾਨ ਅੰਦੋਲਨ ਵਿੱਚ ਵੀ ਹਿੱਸਾ ਲੈ ਰਿਹਾ ਸੀ। ਅਜੇ ਰਾਤ ਦੇ ਖਾਣੇ ਤੋਂ ਬਾਅਦ ਸੌਂ ਗਿਆ ਅਤੇ ਸਵੇਰੇ ਨਹੀਂ ਉੱਠਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੀ ਮੌਤ ਠੰਡ ਕਾਰਨ ਹੋਈ ਹੈ।

ਤੁਹਾਨੂੰ ਦੱਸ ਦੇਈਏ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਸਮੇਤ ਕਈ ਮੰਗਾਂ ਕਾਰਨ ਕਿਸਾਨ ਪਿੱਛਲੇ 12 ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਡਟੇ ਹੋਏ ਹਨ। ਹਜ਼ਾਰਾਂ ਕਿਸਾਨ ਆਪਣੇ ਟਰੈਕਟਰਾਂ ਟਰਾਲੀਆਂ ਵਿੱਚ ਰਾਤ ਕੱਟ ਰਹੇ ਹਨ। ਠੰਡੇ ਮੌਸਮ ਦੌਰਾਨ ਵੀ ਕਿਸਾਨਾਂ ਦਾ ਹੌਂਸਲਾ ਬੁਲੰਦ ਹੈ। ਸਿੰਘੂ, ਟਕਰੀ, ਗਾਜੀਪੁਰ ਅਤੇ ਚਿੱਲਾ ਸਰਹੱਦਾਂ ‘ਤੇ ਕਿਸਾਨਾਂ ਦਾ ਇਕੱਠ ਹੋ ਰਿਹਾ ਹੈ, ਜਿਨ੍ਹਾਂ ਨੂੰ ਵਿਰੋਧੀ ਧਿਰ ਦਾ ਸਮਰਥਨ ਵੀ ਮਿਲ ਰਿਹਾ ਹੈ। ਸਰਕਾਰ ਅਤੇ ਕਿਸਾਨਾਂ ਦਰਮਿਆਨ ਖੇਤੀਬਾੜੀ ਕਨੂੰਨ ਪ੍ਰਤੀ ਡੈੱਡਲਾਕ ਨੂੰ ਘਟਾਉਣ ਲਈ ਪੰਜ ਗੇੜ ਦੀ ਗੱਲਬਾਤ ਹੋ ਚੁੱਕੀ ਹੈ, ਪਰ ਅਜੇ ਤੱਕ ਕੋਈ ਹੱਲ ਨਹੀਂ ਮਿਲਿਆ। ਇਸ ਦੌਰਾਨ ਕਿਸਾਨਾਂ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨਾਂ ਦੇ ਭਾਰਤ ਬੰਦ ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਕਈ ਥਾਵਾਂ ‘ਤੇ ਵਿਰੋਧੀ ਧਿਰ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਕਿਸਾਨਾਂ ਅਤੇ ਸਰਕਾਰ ਦਰਮਿਆਨ ਭਲਕੇ ਦੁਬਾਰਾ ਗੱਲਬਾਤ ਹੋਵੇਗੀ। ਪਹਿਲਾਂ, ਕਿਸਾਨ ਆਗੂ ਆਪਣੀ ਅਗਲੀ ਰਣਨੀਤੀ ਤਿਆਰ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਖੇਤੀਬਾੜੀ ਕਾਨੂੰਨ ਵਾਪਿਸ ਲੈਣ ਤੱਕ ਘਰ ਨਹੀਂ ਜਾਵਾਂਗੇ। ਅਸੀਂ 6 ਮਹੀਨੇ ਬੈਠਣ ਦੀ ਤਿਆਰੀ ਨਾਲ ਆਏ ਹਾਂ।

ਇਹ ਵੀ ਦੇਖੋ : ਧੁੰਦ ਦੇ ਬਾਵਜੂਦ ਠੰਡ ‘ਚ 13ਵੇਂ ਦਿਨ ਕੁੰਡਲੀ ਬਾਰਡਰ ‘ਤੇ ਡਟੇ ਕਿਸਾਨ, ਦੇਖੋ ਸਵੇਰ ਦੀਆਂ LIVE ਤਸਵੀਰਾਂ…

The post ਸਿੰਘੂ ਬਾਰਡਰ : ਦਿੱਲੀ ਤੋਂ ਆਈ ਬੁਰੀ ਖਬਰ, ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌਤ appeared first on Daily Post Punjabi.