singhu border incident Archives - Daily Post Punjabi

ਸਿੰਘੂ ਬਾਰਡਰ ਘਟਨਾ : ਸੋਨੀਪਤ ਕੋਰਟ ਨੇ 6 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜੇ ਤਿੰਨ ਨਿਹੰਗ
ਸਿੰਘੂ ਸਰਹੱਦ ਤੇ ਹੋਈ ਘਟਨਾ ਨੂੰ ਲੈ ਕੇ ਅੱਜ ਨਰਾਇਣ ਸਿੰਘ, ਭਗਵੰਤ ਸਿੰਘ ਅਤੇ ਗੋਵਿੰਦ ਸਿੰਘ ਨੂੰ ਸੋਨੀਪਤ ਕੋਰਟ ਵਿੱਚ ਪੇਸ਼ ਕੀਤਾ ਗਿਆ । ਸੋਨੀਪਤ ਕੋਰਟ ਨੇ ਨਰਾਇਣ ਸਿੰਘ, ਭਗਵੰਤ ਸਿੰਘ ਅਤੇ ਗੋਵਿੰਦ ਪ੍ਰੀਤ ਸਿੰਘ ਨੂੰ 6 ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਗੌਰਤਲਬ ਹੈ ਕਿ ਹੁਣ ਤੱਕ ਇਸ ਮਾਮਲੇ ਵਿੱਚ ਚਾਰ ਨਿਹੰਗ ਆਤਮ ਸਮਰਪਣ ਕਰ ਚੁੱਕੇ ਹਨ। ਸਰਬਜੀਤ ਸਿੰਘ ਨੂੰ ਪਹਿਲਾਂ ਹੀ ਪੁਲਿਸ 7 ਦਿਨ ਦੇ ਰਿਮਾਂਡ ‘ਤੇ ਲੈ ਚੁੱਕੀ ਹੈ ।

Singhu Border Incident

ਸਿੰਘੂ ਬਾਰਡਰ ‘ਤੇ ਤਰਨਤਾਰਨ ਦੇ ਚੀਮਾ ਪਿੰਡ ਦੇ ਵਸਨੀਕ ਲਖਬੀਰ ਸਿੰਘ ਦੇ ਕਤਲ ਦੇ ਸਬੰਧ ਵਿੱਚ ਚਾਰ ਨਿਹੰਗਾਂ ਨੇ ਆਤਮ ਸਮਰਪਣ ਕਰ ਦਿੱਤਾ ਹੈ। ਸ਼ਨੀਵਾਰ ਸ਼ਾਮ ਨੂੰ ਭਗਵੰਤ ਸਿੰਘ ਅਤੇ ਗੋਬਿੰਦ ਸਿੰਘ ਨਾਂ ਦੇ ਦੋ ਨਿਹੰਗਾਂ ਨੇ ਕੁੰਡਲੀ ਬਾਰਡਰ ‘ਤੇ ਪੁਲਿਸ ਦੇ ਸਾਹਮਣੇ ਆਤਮ ਸਮਰਪਣ ਕੀਤਾ । ਨਰਾਇਣ ਸਿੰਘ ਨੂੰ ਆਤਮ ਸਮਰਪਣ ਕਰਨ ਤੋਂ ਬਾਅਦ ਅੰਮ੍ਰਿਤਸਰ ਦੇ ਦੇਵੀਦਾਸ ਪੁਰਾ ਗੁਰਦੁਆਰੇ ਦੇ ਬਾਹਰੋਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ।

ਇਹ ਵੀ ਪੜ੍ਹੋ: ਕਿਸਾਨ ਆਗੂ ਗੁਰਨਾਮ ਚਢੂਨੀ ਦੀ ਸਰਕਾਰ ਨੂੰ ਚਿਤਾਵਨੀ, ਕਿਹਾ-‘ਸਾਡੇ ਸਬਰ ਦਾ ਇਮਤਿਹਾਨ ਨਾ ਲਵੋ’

ਬੀਤੇ ਦਿਨ ਆਤਮ ਸਮਰਪਣ ਦੌਰਾਨ ਇਸ ਮਾਮਲੇ ਵਿੱਚ ਨਿਹੰਗ ਨਰਾਇਣ ਸਿੰਘ ਨੇ ਕਿਹਾ, ‘ਲਖਬੀਰ ਸਿੰਘ ਨੇ ਗੁਰੂ ਜੀ ਦਾ ਅਪਮਾਨ ਕੀਤਾ ਸੀ, ਇਸ ਲਈ ਉਨ੍ਹਾਂ ਨੇ ਜੋ ਕੀਤਾ, ਸਹੀ ਕੀਤਾ। ਜੇ ਸਰਬਜੀਤ ਸਿੰਘ ਦੋਸ਼ੀ ਹੈ ਤਾਂ ਮੈਂ ਵੀ ਦੋਸ਼ੀ ਹਾਂ। ਮੈਂ ਵੀ ਸਰਬਜੀਤ ਸਿੰਘ ਦਾ ਵੀ ਬਰਾਬਰ ਸਹਿਯੋਗ ਕੀਤਾ ਹੈ। ਉਨ੍ਹਾਂ ਕਿਹਾ ਕਿ 2014 ਤੋਂ ਗੁਰੂਆਂ ਦਾ ਅਪਮਾਨ ਹੋ ਰਿਹਾ ਹੈ।

Singhu Border Incident

ਨਿਹੰਗ ਨਰਾਇਣ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਪਮਾਨ ਦੀਆਂ ਕਿੰਨੀਆਂ ਘਟਨਾਵਾਂ ਸਾਹਮਣੇ ਆਈਆਂ ਪਰ ਪੁਲਿਸ ਨੇ ਸਹਿਯੋਗ ਨਹੀਂ ਕੀਤਾ। ਕਿਸੇ ਵੀ ਦੋਸ਼ੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਘਟਨਾ ਵਿੱਚ ਦੋਸ਼ੀ ਸ਼ਰੇਆਮ ਫੜ੍ਹਿਆ ਗਿਆ ਅਤੇ ਨਿਹੰਗ ਜਥੇਬੰਦੀਆਂ ਨੇ ਉਹੀ ਕੀਤਾ ਜੋ ਉਨ੍ਹਾਂ ਨੂੰ ਉਸ ਸਮੇਂ ਸਹੀ ਲੱਗਿਆ ਸੀ। ਅਜਿਹੀ ਸਥਿਤੀ ਵਿੱਚ ਮੈਂ ਸਰਬਜੀਤ ਦੇ ਬਰਾਬਰ ਦਾ ਦੋਸ਼ੀ ਹਾਂ।

ਵੀਡਿਓ ਲਈ ਕਲਿੱਕ ਕਰੋ :-
Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters | Panjiri Laddu

The post ਸਿੰਘੂ ਬਾਰਡਰ ਘਟਨਾ : ਸੋਨੀਪਤ ਕੋਰਟ ਨੇ 6 ਦਿਨਾਂ ਦੇ ਪੁਲਿਸ ਰਿਮਾਂਡ ‘ਤੇ  ਭੇਜੇ ਤਿੰਨ ਨਿਹੰਗ appeared first on Daily Post Punjabi.

ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਦੇ ਸਬੰਧ ‘ਚ ਨਿਹੰਗ ਸਰਬਜੀਤ ਸਿੰਘ ਦੀ ਅੱਜ ਹੋਵੇਗੀ ਅਦਾਲਤ ਵਿੱਚ ਪੇਸ਼ੀ
ਬੀਤੇ ਦਿਨ ਦਿੱਲੀ ਦੇ ਸਿੰਘੂ ਬਾਰਡਰ ‘ਤੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਅੱਜ ਹੱਤਿਆ ਦੇ ਮਾਮਲੇ ‘ਚ ਫੜ੍ਹੇ ਗਏ ਨਿਹੰਗ ਸਿੰਘ ਸਰਬਜੀਤ ਸਿੰਘ ਦੀ ਪੇਸ਼ੀ ਹੋਵੇਗੀ। ਨਿਹੰਗ ਸਿੰਘ ਸਰਬਜੀਤ ਸਿੰਘ ਨੂੰ ਪੁਲਿਸ ਨੇ ਸਿੰਘੂ ਸਰਹੱਦ ‘ਤੇ ਹੋਈ ਹੱਤਿਆ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ।

singhu border incident

ਦੇਰ ਰਾਤ ਸਰਬਜੀਤ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਕ੍ਰਾਈਮ ਬ੍ਰਾਂਚ ਖਰਖੌਦਾ ਅਤੇ ਕੁੰਡਲੀ ਥਾਣਾ ਦੀ ਪੁਲਿਸ ਸਿਵਲ ਹਸਪਤਾਲ ਲੈ ਕੇ ਪਹੁੰਚੀ ਸੀ। ਦੇਰ ਰਾਤ ਸਿਵਲ ਹਸਪਤਾਲ ਵਿਖੇ ਨਿਹੰਗ ਸਿੰਘ ਸਰਬਜੀਤ ਸਿੰਘ ਦਾ ਮੈਡੀਕਲ ਚੈਕਅਪ ਕੀਤਾ ਗਿਆ ਸੀ। ਹੁਣ ਸਿੰਘ ਸਰਬਜੀਤ ਸਿੰਘ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਸਰਬਜੀਤ ਸਿੰਘ ਨੇ ਬੀਤੇ ਦਿਨ ਆਤਮ ਸਮਰਪਣ ਕੀਤਾ ਸੀ।

ਇਹ ਵੀ ਪੜ੍ਹੋ :  ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ, ਲਖੀਮਪੁਰ ਘਟਨਾ ਸਣੇ ਇੰਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

ਜਾਣਕਾਰੀ ਅਨੁਸਾਰ ਕ੍ਰਾਈਮ ਬ੍ਰਾਂਚ ਦੀ ਟੀਮ ਅੱਜ ਦੁਪਹਿਰ ਸਮੇਂ ਨਿਹੰਗ ਸਿੰਘ ਸਰਬਜੀਤ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਦੁਪਹਿਰ ਦੇ ਖਾਣੇ ਤੋਂ ਬਾਅਦ ਸਰਬਜੀਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਨਿਹੰਗ ਸਿੰਘ ਨੂੰ ਹਰਿਆਣਾ ਦੀ ਸੋਨੀਪਤ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਕ੍ਰਾਈਮ ਬ੍ਰਾਂਚ ਦੀ ਟੀਮ ਨਿਹੰਗ ਸਿੰਘ ਨੂੰ ਪੁਲਿਸ ਰਿਮਾਂਡ ‘ਤੇ ਲੈ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe

The post ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਦੇ ਸਬੰਧ ‘ਚ ਨਿਹੰਗ ਸਰਬਜੀਤ ਸਿੰਘ ਦੀ ਅੱਜ ਹੋਵੇਗੀ ਅਦਾਲਤ ਵਿੱਚ ਪੇਸ਼ੀ appeared first on Daily Post Punjabi.