Singhu border murder case reached supreme court Archives - Daily Post Punjabi

ਸੁਪਰੀਮ ਕੋਰਟ ਪਹੁੰਚਿਆ ਸਿੰਘੂ ਬਾਰਡਰ ‘ਤੇ ਕਤਲ ਦਾ ਮਾਮਲਾ, ਬਾਰਡਰ ਖਾਲੀ ਕਰਵਾਉਣ ਦੀ ਕੀਤੀ ਗਈ ਮੰਗ
ਸਿੰਘੂ ਬਾਰਡਰ ‘ਤੇ ਨੌਜਵਾਨ ਦੇ ਕਤਲ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਵਕੀਲ ਸ਼ਸ਼ਾਂਕ ਸ਼ੇਖਰ ਝਾ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨੇ ਸਿੰਘੂ ਬਾਰਡਰ ਨੂੰ ਖਾਲੀ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਛੇਤੀ ਸੁਣਵਾਈ ਲਈ ਵੀ ਅਪੀਲ ਵੀ ਕੀਤੀ ਗਈ ਹੈ।

Singhu border murder case reached supreme court

ਜ਼ਿਕਰਯੋਗ ਹੈ ਕਿ ਬੀਤੇ ਦਿਨ ਨਿਹੰਗ ਸਿੰਘ ਨੇ ਬੇਅਦਬੀ ਕਰਨ ਆਏ ਵਿਅਕਤੀ ਨੂੰ ਫੜ ਲਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਬੇਅਦਬੀ ਕਰਨ ਆਏ ਵਿਅਕਤੀ ਦੇ ਹੱਥ ਪੈਰ ਵੱਢ ਕੇ ਉਸਨੂੰ ਬੈਰੀਕੇਡ ਨਾਲ ਲਟਕਾ ਦਿੱਤਾ ਸੀ। ਜਿਸ ਤੋਂ ਬਾਅਦ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਨਿਹੰਗ ਸਰਬਜੀਤ ਸਿੰਘ ਨੇ ਬੀਤੇ ਦਿਨ ਸ਼ਾਮ ਨੂੰ ਸੋਨੀਪਤ ਪੁਲਿਸ ਕੋਲ ਸਰੈਂਡਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਉਸਦੀ ਇਹ ਅਦਾਲਤ ਵਿੱਚ ਪੇਸ਼ੀ ਹੋਣੀ ਹੈ।

ਇਹ ਵੀ ਪੜ੍ਹੋ: ਵੱਡੀ ਖਬਰ : ਨਵਜੋਤ ਸਿੰਘ ਸਿੱਧੂ ਨੇ ਵਾਪਿਸ ਲਿਆ ਅਸਤੀਫਾ

ਦਰਅਸਲ, ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਸਾਨ ਅੰਦੋਲਨ ਨੂੰ ਗੈਰ-ਕਨੂੰਨੀ ਕਰਾਰ ਦਿੰਦਿਆਂ ਦਿੱਲੀ ਦੇ ਬਾਰਡਰਾਂ ਤੋਂ ਹਟਾਉਣ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਹ ਅੰਦੋਲਨ ਗੈਰ-ਕਨੂੰਨੀ ਢੰਗ ਨਾਲ ਚੱਲ ਰਿਹਾ ਹੈ।

Singhu border murder case reached supreme court

ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਿੰਘੂ ਬਾਰਡਰ ’ਤੇ ਹੋਈ ਇਸ ਘਟਨਾ ਦੀ ਨਿੰਦਾ ਕਰਦਿਆਂ ਇਸ ਮਾਮਲੇ ਦੀ ਪੂਰੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਘਟਨਾ ਪਿੱਛੇ ਕੋਈ ਸਾਜ਼ਿਸ਼ ਵੀ ਹੋ ਸਕਦੀ ਹੈ। ਮੋਰਚੇ ਨੇ ਦੋਸ਼ ਲਾਇਆ ਕਿ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਧਾਰਮਿਕ ਰੰਗਤ ਵੀ ਦਿੱਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ :-
Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters | Panjiri Laddu

The post ਸੁਪਰੀਮ ਕੋਰਟ ਪਹੁੰਚਿਆ ਸਿੰਘੂ ਬਾਰਡਰ ‘ਤੇ ਕਤਲ ਦਾ ਮਾਮਲਾ, ਬਾਰਡਰ ਖਾਲੀ ਕਰਵਾਉਣ ਦੀ ਕੀਤੀ ਗਈ ਮੰਗ appeared first on Daily Post Punjabi.