Sir Ganga Ram Hospital Archives - Daily Post Punjabi

ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ‘ਚ ਕਰਵਾਇਆ ਗਿਆ ਦਾਖਲ
ਸੀਨੀਅਰ ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਅਨੁਸਾਰ, ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਅਤੇ ਉਨ੍ਹਾਂ ਦੇ ਪੁਰਾਣੇ ਬ੍ਰੌਨਕਾਇਲ ਅਸਥਮਾ ਦੇ ਵਿਗੜਨ ਕਾਰਨ ਹਸਪਤਾਲ ਲਿਆਂਦਾ ਗਿਆ ਸੀ। ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵੀ ਮੌਜੂਦ ਹਨ। ਡਾਕਟਰਾਂ ਦੀ ਇੱਕ ਟੀਮ ਸੋਨੀਆ ਗਾਂਧੀ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ, ਅਤੇ ਉਨ੍ਹਾਂ ਦੀ ਹਾਲਤ ਇਸ ਸਮੇਂ ਸਥਿਰ ਦੱਸੀ ਜਾ ਰਹੀ ਹੈ।

ਇਹ ਧਿਆਨ ਦੇਣ ਯੋਗ ਹੈ ਕਿ ਸਾਬਕਾ ਕਾਂਗਰਸ ਪ੍ਰਧਾਨ ਨੂੰ ਜਨਵਰੀ ਵਿੱਚ ਵੀ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਦੇ ਡਾਇਰੈਕਟਰ, ਡਾ. ਅਜੇ ਸਵਰੂਪ ਦੇ ਅਨੁਸਾਰ, ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਡਾਕਟਰੀ ਜਾਂਚ ਤੋਂ ਪਤਾ ਲੱਗਾ ਹੈ ਕਿ ਠੰਡ ਅਤੇ ਵਾਤਾਵਰਣ ਪ੍ਰਦੂਸ਼ਣ ਕਾਰਨ ਉਨ੍ਹਾਂ ਦਾ ਬ੍ਰੌਨਕਾਇਲ ਅਸਥਮਾ ਥੋੜ੍ਹਾ ਵਿਗੜ ਗਿਆ ਸੀ।

ਇਹ ਵੀ ਪੜ੍ਹੋ : ਪਟਿਆਲਾ ਪੁਲਿਸ ਨੇ AAP ਵਿਧਾਇਕ ਪਠਾਨਮਾਜਰਾ ਨੂੰ ਕੀਤਾ ਗ੍ਰਿਫ਼ਤਾਰ, ਸਤੰਬਰ ਮਹੀਨੇ ਤੋਂ ਚੱਲ ਰਹੇ ਸਨ ਫਰਾਰ

ਇਸ ਤੋਂ ਪਹਿਲਾਂ, 19 ਜੂਨ ਨੂੰ, ਸੋਨੀਆ ਗਾਂਧੀ ਨੂੰ ਪੇਟ ਦੀ ਗੰਭੀਰ ਸਮੱਸਿਆ ਹੋਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਕੁਝ ਦਿਨਾਂ ਦੇ ਅੰਦਰ ਹੀ ਛੁੱਟੀ ਦੇ ਦਿੱਤੀ ਗਈ ਸੀ। ਉਨ੍ਹਾਂ ਨੂੰ 15 ਜੂਨ ਨੂੰ ਪੇਟ ਦੀ ਲਾਗ ਦੀਆਂ ਸ਼ਿਕਾਇਤਾਂ ਨਾਲ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਦੀ ਲਗਭਗ ਚਾਰ ਦਿਨਾਂ ਤੱਕ ਲਗਾਤਾਰ ਨਿਗਰਾਨੀ ਕੀਤੀ ਗਈ।

ਉਸਦਾ 2011 ਵਿੱਚ ਅਮਰੀਕਾ ਵਿੱਚ ਕੈਂਸਰ ਦਾ ਇਲਾਜ ਹੋਇਆ ਸੀ, ਅਤੇ ਉਦੋਂ ਤੋਂ ਹੀ ਉਹ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਹੈ। ਹਾਲਾਂਕਿ, 2012 ਵਿੱਚ ਇਲਾਜ ਕਰਵਾਉਣ ਤੋਂ ਬਾਅਦ, ਉਸਦੀ ਸਿਹਤ ਵਿੱਚ ਸੁਧਾਰ ਹੋਇਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ‘ਚ ਕਰਵਾਇਆ ਗਿਆ ਦਾਖਲ appeared first on Daily Post Punjabi.

ਦਿੱਲੀ ਦੇ ਹਸਪਤਾਲ ‘ਚ ਵੱਡਾ ਚਮਤਕਾਰ, ਡਾਕਟਰਾਂ ਨੇ ਸਫਲਤਾਪੂਰਵਕ ਕੀਤਾ ਪਹਿਲਾ ਹੈਂਡ ਟ੍ਰਾਂਸਪਲਾਂਟ
ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿੱਚ ਮੈਡੀਕਲ ਦੀ ਦੁਨੀਆ ਵਿੱਚ ਬਹੁਤ ਵੱਡਾ ਚਮਤਕਾਰ ਹੋਇਆ ਹੈ। ਇਸ ਹਸਪਤਾਲ ਵਿੱਚ ਦਿੱਲੀ ਦਾ ਪਹਿਲਾ ਸਫਲ ਹੈਂਡ ਟ੍ਰਾਂਸਪਲਾਂਟ ਕੀਤਾ ਗਿਆ ਹੈ। 45 ਸਾਲ ਵਿਅਕਤੀ ਦੇ ਦੋਵੇਂ ਹੱਥਾਂ ਦਾ ਟ੍ਰਾਂਸਪਲਾਂਟ ਕੀਤਾ ਗਿਆ ਹੈ। ਸ੍ਰ ਗੰਗਾ ਰਾਮ ਹਸਪਤਾਲ ਵਿੱਚ ਡਾਕਟਰਾਂ ਦੀ ਇੱਕ ਟੀਮ ਨੈੱਸ ਆਪ੍ਰੇਸ਼ਨ ਨੂੰ ਸਫਲਤਾਪੂਰਵਕ ਅੰਜ਼ਾਮ ਦਿੱਤਾ। ਪੇਸ਼ੇ ਤੋਂ ਪੇਂਟਰ ਇਸ ਵਿਅਕਤੀ ਨੇ ਇੱਕ ਰੇਲ ਹਾ.ਦਸੇ ਵਿੱਚ ਆਪਣੇ ਦੋਵੇਂ ਹੱਥ ਗੁਆ ਦਿੱਤੇ ਸਨ। ਸਫਲਤਾਪੂਰਵਕ ਹੈਂਡ ਟ੍ਰਾਂਸਪਲਾਂਟ ਦੇ ਬਾਅਦ ਹੁਣ ਉਹ ਫਿਰ ਤੋਂ ਬੁਰਸ਼ ਫੜ੍ਹ ਕੇ ਪੇਂਟਿੰਗ ਦੇ ਸੁਪਨਿਆਂ ਨੂੰ ਸਾਕਾਰ ਕਰ ਸਕੇਗਾ।

Delhi first-ever bilateral hand transplant

ਦਿੱਲੀ ਦੇ ਹਸਪਤਾਲ ਵਿੱਚ ਡਾਕਟਰਾਂ ਦੀ ਟੀਮ ਨੂੰ ਤਾਂ ਇਸ ਬਾਇਲੇਟਰਲ ਹੈਂਡ ਟ੍ਰਾਂਸਪਲਾਂਟ ਦੇ ਲਈ ਕ੍ਰੈਡਿਟ ਜਾਂਦਾ ਹੀ ਹੈ ਪਰ ਇਸਦਾ ਸਭ ਤੋਂ ਵੱਡਾ ਕ੍ਰੈਡਿਟ ਉਸ ਮਹਿਲਾ ਨੂੰ ਜਾਂਦਾ ਹੈ, ਜਿਸਦੇ ਅੰਗ ਦਾਨ ਕਾਰਨ ਇਹ ਸਭ ਸੰਭਵ ਹੋ ਸਕਿਆ ਹੈ। ਬ੍ਰੇਨ ਡੈੱਡ ਐਲਾਨੀ ਜਾ ਚੁੱਕੀ ਮਹਿਲਾ ਦੀ ਵਜ੍ਹਾ ਨਾਲ ਨਾ ਸਿਰਫ਼ ਇਸ ਪੇਂਟਰ ਬਲਕਿ ਕਈ ਹੋਰ ਲੋਕਾਂ ਨੂੰ ਵੀ ਨਵੀਂ ਜ਼ਿੰਦਗੀ ਮਿਲੀ ਹੈ। ਇਸ ਸਫਲਤਾਪੂਰਵਕ ਹੈਂਡ ਟ੍ਰਾਂਸਪਲਾਂਟ ਦੇ ਬਾਅਦ ਹੁਣ ਪੇਂਟਰ ਫਿਰ ਤੋਂ ਆਪਣੀ ਕਲਾਕਾਰੀ ਦਿਖਾ ਸਕੇਗਾ। ਜਲਦ ਹੀ ਉਸਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਇਸ ਪੇਂਟਰ ਨੇ ਸਾਲ 2020 ਵਿੱਚ ਇੱਕ ਟ੍ਰੇਨ ਹਾ.ਦਸੇ ਵਿੱਚ ਆਪਣੇ ਦੋਵੇਂ ਹੱਥ ਗੁਆ ਦਿੱਤੇ ਸਨ। ਪੇਂਟਰ ਆਰਥਿਕ ਪੱਖੋਂ ਬਹੁਤ ਕਮਜ਼ੋਰ ਸੀ ਤੇ ਉਸਨੇ ਵਧੀਆ ਜ਼ਿੰਦਗੀ ਜਿਉਣ ਲਈ ਸਾਰਿਆਂ ਉਮੀਦਾਂ ਖੋ ਦਿੱਤੀਆਂ ਸਨ। ਪਰ ਡਾਕਟਰਾਂ ਦੀ ਕਈ ਘੰਟਿਆਂ ਦੀ ਮਿਹਨਤ ਤੇ ਇੱਕ ਮਹਿਲਾ ਦੇ ਅੰਗਦਾਨ ਕਾਰਨ ਪੇਂਟਰ ਨੂੰ ਨਵੀਂ ਜ਼ਿੰਦਗੀ ਦਾ ਰਸਤਾ ਨਿਕਲਿਆ।

ਇਹ ਵੀ ਪੜ੍ਹੋ: ਛੋਟਾ ਕੱਦ ਤੇ ਉੱਚੀ ਉਡਾਣ! 3 ਫੁੱਟ ਦਾ ਗਣੇਸ਼ ਬਣਿਆ ਗੁਜਰਾਤ ਦੇ ਸਰਕਾਰੀ ਹਸਪਤਾਲ ‘ਚ ਡਾਕਟਰ

ਦੱਸ ਦੇਈਏ ਕਿ ਦਿੱਲੀ ਦੀ ਰਹਿਣ ਵਾਲੀ ਇੱਕ ਮਹਿਲਾ ਨੂੰ ਬ੍ਰੇਨ ਡੈੱਡ ਐਲਾਨ ਦਿੱਤਾ ਗਿਆ ਸੀ। ਮਹਿਲਾ ਨੇ ਜਿਊਂਦੇ ਹੀ ਆਪਣੇ ਅੰਗ ਦਾਨ ਕਰਨ ਦਾ ਐਲਾਨ ਕੀਤਾ ਸੀ ਤੇ ਆਪਣੇ ਆਪਣੇ ਅੰਗਾਂ ਨੂੰ ਕਿਸੇ ਦੂਜੇ ਦੇ ਲਈ ਵਰਤੇ ਜਾਣ ਦੀ ਇਜਾਜ਼ਤ ਦਿੱਤੀ ਸੀ। ਜਿਸਦੇ ਬਾਅਦ ਪੇਂਟਰ ਦੀ ਨਵੀਂ ਜ਼ਿੰਦਗੀ ਦਾ ਰਸਤਾ ਕੱਢ ਲਿਆ ਗਿਆ। ਜਿਸ ਤੋਂ ਬਾਅਦ ਡਾਕਟਰਾਂ ਨੇ ਬ੍ਰੇਨ ਡੈੱਡ ਐਲਾਨੀ ਗਈ ਮਹਿਲਾ ਦੇ ਅੰਗਾਂ ਦੀ ਵਰਤੋਂ ਕਰਦੇ ਹੋਏ ਬਾਈਲੇਟਰਲ ਹੈਂਡ ਟ੍ਰਾਂਸਪਲਾਂਟ ਨੂੰ ਸਫਲਤਾਪੂਰਵਕ ਅੰਜ਼ਾਮ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਦਿੱਲੀ ਦੇ ਹਸਪਤਾਲ ‘ਚ ਵੱਡਾ ਚਮਤਕਾਰ, ਡਾਕਟਰਾਂ ਨੇ ਸਫਲਤਾਪੂਰਵਕ ਕੀਤਾ ਪਹਿਲਾ ਹੈਂਡ ਟ੍ਰਾਂਸਪਲਾਂਟ appeared first on Daily Post Punjabi.