sirhind canal Archives - Daily Post Punjabi

ਫਰੀਦਕੋਟ : ਛੁੱਟੀ ਤੇ ਆਏ ਫੌਜੀ ਨਾਲ ਵਾਪਰਿਆ ਭਾਣਾ, ਕਾਰ ਸਣੇ ਸਰਹਿੰਦ ਨਹਿਰ ‘ਚ ਡਿੱਗੇ ਫੌਜੀ ਤੇ ਉਸ ਦੀ ਪਤਨੀ
ਫਰੀਦਕੋਟ ਦੇ ਪਿੰਡ ਫਿੱਡੇ ਕਲਾ ਨੇੜੇ ਕੱਲ੍ਹ ਦੇਰ ਸ਼ਾਮ ਇੱਕ ਆਲਟੋ ਕਾਰ ਬੇਕਾਬੂ ਹੋਕੇ ਸਰਹੰਦ ਨਹਿਰ ਵਿੱਚ ਜਾ ਡਿੱਗੀ। ਪਾਣੀ ਦੇ ਤੇਜ਼ ਵਹਾਅ ਕਾਰਨ ਕਾਰ ਨਹਿਰ ਚ ਡੁੱਬ ਗਏ ਅਤੇ ਕਾਰ ਚ ਸਵਾਰ ਪਤੀ ਪਤਨੀ ਲਾਪਤਾ ਹੋ ਗਏ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਪਰ ਕਾਰ ਸਬੰਧੀ ਕੋਈ ਜਾਣਕਾਰੀ ਨਾ ਮਿਲਣ ਦੇ ਚੱਲਦੇ NDRF ਦੀ ਟੀਮ ਨੂੰ ਬੁਲਾਇਆ ਗਿਆ। ਰਾਤ ਕਰੀਬ ਤਿੰਨ ਘੰਟੇ ਕਾਰ ਦੀ ਤਲਾਸ਼ ਕਰਦੇ ਰਹੇ ਪਰ ਕਾਰ ਦਾ ਕੋਈ ਪਤਾ ਨਹੀਂ ਲੱਗਾ ਅਤੇ ਅੱਜ ਮੁੜ ਸਰਚ ਆਪ੍ਰੇਸਨ ਜਾਰੀ ਕਰ ਕਾਰ ਦੀ ਤਲਾਸ਼ ਕੀਤੀ ਜਾ ਰਹੀ ਹੈ।

Soldier and his wife fell

ਮੌਕੇ ਤੇ ਮੌਜੂਦ ਪਿੰਡ ਵਾਸੀਆਂ ਨੇ ਦੱਸਿਆ ਕਿ ਨਹਿਰ ਵਿੱਚ ਡੁੱਬਣ ਵਾਲੇ ਬਲਜੀਤ ਸਿੰਘ ਅਤੇ ਉਸਦੀ ਪਤਨੀ ਮਨਦੀਪ ਕੌਰ ਜਿਨਾਂ ਦੀ ਉਮਰ ਲਗਭਗ 35 ਸਾਲ ਹੈ, ਫਰੀਦਕੋਟ ਦੇ ਪਿੰਡ ਫਿੱਡੇ ਕਲਾਂ ਤੋਂ ਕੱਲ੍ਹ ਆਪਣੀ ਰਿਸ਼ਤੇਦਾਰੀ ਵਿੱਚ ਆਏ ਸਨ। ਪਰ ਜਦੋ ਸ਼ਾਮ ਉਹ ਵਾਪਸ ਆਪਣੇ ਪਿੰਡ ਸਾਧਾਂਵਾਲਾ ਜਾ ਰਹੇ ਸਨ ਤਾਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਬਲਜੀਤ ਸਿੰਘ ਫੌਜ ਦੇ ਵਿੱਚ ਭਰਤੀ ਹੈ ਜੋ ਛੁਟੀ ਆਇਆ ਸੀ, ਉਸਨੇ ਕੱਲ੍ਹ ਵਾਪਸ ਡਿਊਟੀ ਜਣਾ ਸੀ ਪਰ ਅੱਜ ਇਹ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ : ਜੈਪੁਰ ‘ਚ ਅੰਮ੍ਰਿਤਧਾਰੀ ਸਿੱਖ ਕੁੜੀ ਨੂੰ ਸਿਵਲ ਜੱਜ ਦਾ ਪੇਪਰ ਦੇਣ ਤੋਂ ਰੋਕਿਆ, ਪ੍ਰਬੰਧਕਾਂ ਨੇ ਕਕਾਰ ਉਤਾਰਨ ਦੀ ਆਖੀ ਗੱਲ

ਉਹਨਾਂ ਦੱਸਿਆ ਕਿ ਨਹਿਰ ਦੇ ਨਾਲ ਨਾਲ ਸੜਕ ਦੀ ਹਾਲਤ ਬਹੁਤ ਮਾੜੀ ਹੈ ਅਤੇ ਦੂਜੇ ਪਾਸੇ ਬੀਤੇ ਦਿਨੀ ਨਹਿਰ ਨੂੰ ਪੱਕੇ ਕਰਨ ਦਾ ਕੰਮ ਚੱਲ ਰਿਹਾ ਸੀ ਜਿਸ ਤੋਂ ਬਾਅਦ ਨਹਿਰ ਦੇ ਕਿਨਾਰਿਆਂ ਨੂੰ ਸਹੀ ਢੰਗ ਨਾਲ ਨਹੀਂ ਬਣਾਇਆ ਗਿਆ ਜਿਸ ਦੇ ਕਾਰਨ ਹੀ ਇਹ ਹਾਦਸਾ ਵਾਪਰਿਆ ਹੈ। ਉਹਨਾਂ ਵੱਲੋਂ ਮੰਗ ਕੀਤੀ ਗਈ ਨਹਿਰ ਦੇ ਕਿਨਾਰਿਆਂ ਦੇ ਨਾਲ ਨਾਲ ਚਾਰ ਤੋਂ ਪੰਜ ਫੁੱਟ ਉੱਚੀ ਫੇਸਿੰਗ ਬਣਾਈ ਜਾਵੇ ਤਾਂ ਜੋ ਅਜਿਹੇ ਹਾਦਸੇ ਨਾ ਵਾਪਰਨ। ਉਹਨਾਂ ਦੱਸਿਆ ਕਿ ਹਲੇ ਤੱਕ ਕਾਰ ਸਬੰਧੀ ਜਾਂ ਕਾਰ ਚਾਲਕਾਂ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਮਿਲੀ। ਪਿੰਡ ਵਾਸੀਆਂ ਨੇ ਦੱਸਿਆ ਕਿ ਬਲਜੀਤ ਸਿੰਘ ਅਤੇ ਮਨਦੀਪ ਕੌਰ ਦਾ ਇੱਕ ਪੰਜ ਸਾਲ ਦਾ ਪੁੱਤਰ ਅਤੇ ਇੱਕ ਬਿਰਧ ਮਾਤਾ ਹੈ ਜੋ ਘਰੇ ਬਿਮਾਰ ਰਹਿੰਦੀ ਹੈ। ਉਹਨਾਂ ਦੱਸਿਆ ਕਿ ਦੋਨਾਂ ਦੇ ਜਾਨ ਮਗਰੋਂ ਘਰ ਵਿੱਚ ਸਿਰਫ ਦਾਦੀ ਅਤੇ ਪੋਤਾ ਹੀ ਬਾਕੀ ਬਚੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਰੀਦਕੋਟ : ਛੁੱਟੀ ਤੇ ਆਏ ਫੌਜੀ ਨਾਲ ਵਾਪਰਿਆ ਭਾਣਾ, ਕਾਰ ਸਣੇ ਸਰਹਿੰਦ ਨਹਿਰ ‘ਚ ਡਿੱਗੇ ਫੌਜੀ ਤੇ ਉਸ ਦੀ ਪਤਨੀ appeared first on Daily Post Punjabi.

ਸ਼ੱਕੀ ਹਾਲਾਤਾਂ ‘ਚ ਸਰਹਿੰਦ ਨਹਿਰ ਤੋਂ ਮਿਲੀ ਨੌਜਵਾਨ ਦੀ ਦੇ.ਹ, 8 ਦਿਨਾਂ ਤੋਂ ਲਾਪਤਾ ਸੀ ਮ੍ਰਿਤਕ
ਨਵਾਂਸ਼ਹਿਰ-ਰੋਪੜ ਨੈਸ਼ਨਲ ਹਾਈਵੇ ‘ਤੇ ਪਿੰਡ ਰੈਲਮਾਜਰਾ ਦਾ ਇਕ ਵਿਦਿਆਰਥੀ ਪਿਛਲੇ 8 ਦਿਨਾਂ ਤੋਂ ਲਾਪਤਾ ਸੀ ਜਿਸ ਦੀ ਦੇਹ ਸ਼ੱਕੀ ਹਾਲਾਤਾਂ ਵਿਚ ਸਰਹਿੰਦ ਨਹਿਰ ਤੋਂ ਬਰਾਮਦ ਹੋਈ ਹੈ। ਨੌਜਵਾਨ ਰਾਇਤ ਬਾਹੜਾ ਕਾਲਜ ਖਰੜ ਕੈਂਪਸ ਵਿਚ ਬੀ-ਫਾਰਮੇਸੀ ਦਾ ਵਿਦਿਆਰਥੀ ਸੀ। ਪਰਿਵਾਰ ਵਾਲਿਆਂ ਨੇ ਕਾਠਗੜ੍ਹ ਥਾਣੇ ਵਿਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਾਈ ਗਈ ਸੀ। ਥਾਣਾ ਕਾਠਗੜ੍ਹ ਪੁਲਿਸ ਨੇ ਇਹ ਮਾਮਲਾ ਪੁਲਿਸ ਚੌਕੀ ਅਫਸਰਾਂ ਨੂੰ ਸੌਂਪ ਦਿੱਤਾ ਸੀ।

ਨੌਜਵਾਨ ਦੇ ਕਰੀਬੀ ਰਾਜਿੰਦਰ ਕੁਮਾਰ ਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਬੁਲਾਰੇ ਵਾਸੀ ਉਮੇਸ਼ ਕੁਮਾਰ ਦਾ ਪੁੱਤਰ ਸੀ। ਉਹ ਘਰ ਤੋਂ ਚੰਡੀਗੜ੍ਹ ਗਿਆ ਸੀ ਤੇ ਆਪਣੀ ਬਾਈਕ ਰੋਪੜ ਬੱਸ ਸਟੈਂਡ ‘ਤੇ ਖੜ੍ਹੀ ਕਰ ਗਿਆ ਸੀ। 5 ਨਵੰਬਰ ਦੀ ਸ਼ਾਮ ਤੱਕ ਜਦੋਂ ਉਹ ਘਰ ਨਹੀਂ ਪਰਤਿਆ ਤਾਂ ਪਰਿਵਾਰ ਵਾਲਿਆਂ ਨੂੰ ਉਸ ਦੀ ਚਿੰਤਾ ਹੋਈ। ਉਸ ਦੀ ਭਾਲ ਸ਼ੁਰੂ ਕਰ ਦਿੱਤੀ, ਪਰਿਵਾਰ ਵਾਲਿਆਂ ਨੇ ਸੋਚਿਆ ਕਿ ਉਹ ਆਪਣੇ ਦੋਸਤਾਂ ਨਾਲ ਕਿਤੇ ਰੁਕ ਗਿਆ ਹੋਵੇਗਾ।

ਜਦੋਂ ਉਹ ਸਵੇਰ ਤੱਕ ਵੀ ਨਹੀਂ ਪਰਤਿਆ ਤਾਂ ਰਿਸ਼ਤੇਦਾਰਾਂ ਦੇ ਇਥੇ ਉਸ ਦੀ ਭਾਲ ਕੀਤੀ ਗਈ ਪਰ ਉਸ ਦਾ ਕੁਝ ਪਤਾ ਨਹੀਂ ਚੱਲਿਆ ਜਿਸ ਦੇ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ ਤੇ ਪੁਲਿਸ ਨੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਕੇ ਐੱਸਆਈ ਜਰਨੈਲ ਸਿੰਘ ਨੂੰ ਸੌਂਪ ਦਿੱਤੀ। ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਇਸੇ ਵਿਚ ਸ਼ੱਕੀ ਹਾਲਾਤਾਂ ਵਿਚ ਸੰਦੀਪ ਦੀ ਦੇਹ ਪਿੰਡ ਸਿੰਧਵਾਂ ਥਾਣਾ ਸਰਹਿੰਦ, ਸਰਹਿੰਦ ਨਹਿਰ ਤੋਂ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ : ਤਿਓਹਾਰੀ ਸੀਜ਼ਨ ਦੇ ਚੱਲਦਿਆਂ ਰੇਲਵੇ ਦਾ ਅਹਿਮ ਫੈਸਲਾ, ਪੰਜਾਬ ਤੋਂ ਦਰਭੰਗਾ ਤੇ ਕਟਿਹਾਰ ਲਈ ਚਲਾਈਆਂ 2 ਸਪੈਸ਼ਲ ਟ੍ਰੇਨਾਂ

ਮ੍ਰਿਤਕ ਦੇਹ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਨੌਜਵਾਨ ਦੀ ਮੌਤ ਰਹੱਸਮਈ ਬਣੀ ਹੋਈ ਹੈ। ਪੁਲਿਸ ਨੇ ਲਾਸ਼ ਨੂੰਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਦੇ ਬਾਅਦ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਸ਼ੱਕੀ ਹਾਲਾਤਾਂ ‘ਚ ਸਰਹਿੰਦ ਨਹਿਰ ਤੋਂ ਮਿਲੀ ਨੌਜਵਾਨ ਦੀ ਦੇ.ਹ, 8 ਦਿਨਾਂ ਤੋਂ ਲਾਪਤਾ ਸੀ ਮ੍ਰਿਤਕ appeared first on Daily Post Punjabi.

ਹਰਿਆਣਾ ਦੇ ਰਹਿਣ ਵਾਲੇ ਵਿਅਕਤੀ ਨੇ ਸਰਹਿੰਦ ਨਹਿਰ ‘ਚ ਛਾਲ ਮਾਰ ਕੀਤੀ ਖੁਦਕੁਸ਼ੀ
haryana man jumping sirhind canal: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ਦੇ ਦੋਰਾਹਾ ਨੇੜਿਓਂ ਲੰਘਦੀ ਸਰਹਿੰਦ ਨਹਿਰ ‘ਚ ਰਾਮਪੁਰ ਰੋਡ ਨੇੜੇ ਬਣੇ ਰੇਲਵੇ ਫਾਟਕ ‘ਤੇ ਕਰੀਬ 60 ਸਾਲ ਦੇ ਇਕ ਵਿਅਕਤੀ ਨੇ ਨਹਿਰ ‘ਚ ਛਾਲ ਮਾਰ ਦਿੱਤੀ। ਪੁਲਿਸ ਨੇ ਗੋਤਾਖੋਰਾਂ ਦੀ ਮਦਦ ਨਾਲ ਵਿਅਕਤੀ ਦੀ ਲਾਸ਼ ਨੂੰ ਬਾਹਰ ਕੱਢਿਆ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦੋਰਾਹਾ ਥਾਣਾ ਦੇ ਐੱਸ.ਐੱਚ.ਓ ਨਛੱਤਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਰਾਮਪੁਰ ਰੋਡ ‘ਤੇ ਬਣੇ ਰੇਲਵੇ ਫਾਟਕ ਨੇੜੇ ਇਕ ਵਿਅਕਤੀ ਨੇ ਨਹਿਰ ‘ਚ ਛਾਲ ਮਾਰ ਦਿੱਤੀ ਹੈ। ਇਸ ਤੋਂ ਬਾਅਦ ਪੁਲਿਸ ਨੇ ਲੋਕਾਂ ਦੇ ਦੱਸੇ ਸਥਾਨ ‘ਤੇ ਗੋਤਾਖੋਰਾਂ ਦੀ ਮਦਦ ਨਾਲ ਉਸ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਪਰ ਜਦੋਂ ਤੱਕ ਗੋਤਾਖੋਰਾਂ ਨੇ ਉਸ ਵਿਅਕਤੀ ਨੂੰ ਬਾਹਰ ਕੱਢਿਆ ਉਦੋ ਤੱਕ ਉਸ ਦੀ ਮੌਤ ਹੋ ਚੁੱਕੀ ਸੀ।

haryana man jumping sirhind canal

ਪੁਲਿਸ ਨੇ ਮ੍ਰਿਤਕ ਦੀ ਤਲਾਸ਼ੀ ਲਈ ਤਾਂ ਉਸ ਕੋਲੋ ਮਿਲੇ ਆਧਾਰ ਕਾਰਡ ਨਾਲ ਮ੍ਰਿਤਕ ਦੀ ਪਛਾਣ ਹੋਈ। ਇਸ ‘ਚ ਮ੍ਰਿਤਕ ਸੁਰਜੀਤ ਸਿੰਘ, ਮਕਾਨ ਨੰਬਰ 388, ਵਾਰਡ ਨੰਬਰ 13, ਕਾਂਠ ਮੰਡੀ, ਫਤਿਹਬਾਦ, ਹਰਿਆਣਾ ਦਾ ਨਿਵਾਸੀ ਪਾਇਆ ਗਿਆ। ਪੁਲਿਸ ਨੇ ਫਿਲਹਾਲ ਲਾਸ਼ ਨੂੰ 72 ਘੰਟਿਆਂ ਲਈ ਮੋਰਚਰੀ ‘ਚ ਰੱਖਵਾ ਦਿੱਤਾ ਹੈ। ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਤਲਾਸ਼ ਕਰ ਸੂਚਨਾ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਫਿਲਹਾਲ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦੇ ਕਾਰਨਾਂ ਬਾਰੇ ਕੋਈ ਵੀ ਜਾਣਕਾਰੀ ਨਹੀਂ ਮਿਲੀ ਹੈ।

The post ਹਰਿਆਣਾ ਦੇ ਰਹਿਣ ਵਾਲੇ ਵਿਅਕਤੀ ਨੇ ਸਰਹਿੰਦ ਨਹਿਰ ‘ਚ ਛਾਲ ਮਾਰ ਕੀਤੀ ਖੁਦਕੁਸ਼ੀ appeared first on Daily Post Punjabi.