sirhind Archives - Daily Post Punjabi

ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ 4 ਜੁਲਾਈ ਨੂੰ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ। ਮੋਰਚੇ ਵੱਲੋਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਸਰਹਿੰਦ ‘ਚ ਰੇਲਵੇ ਟਰੈਕ ਜਾਮ ਕੀਤੇ ਜਾ ਰਹੇ ਹਨ। ਸਰਹੰਦ ਰੇਲਵੇ ਸਟੇਸ਼ਨ ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂ ਇਸ ਅੰਦੋਲਨ ਵਿਚ ਸ਼ਾਮਲ ਹੋਏ ਹਨ।

ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਲੰਮੇ ਸਮੇਂ ਤੋਂ ਵੱਖ-ਵੱਖ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਸਰਹੰਦ ਰੇਲਵੇ ਸਟੇਸ਼ਨ ‘ਤੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ, ਇਸ ਚੱਕਾ ਜਾਮ ਵਿੱਚ ਸਮੁੱਚੀਆਂ ਕਿਸਾਨ ਜਥੇਬੰਦੀਆਂ, ਤੇ ਸਮੁੱਚੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਸ਼ਮੂਲੀਅਤ ਕੀਤੀ ਤਾਂ ਜੋ ਸਰਕਾਰਾਂ ਨੂੰ ਜਗਾਇਆ ਜਾ ਸਕੇ।

ਇਸ ਮੌਕੇ ਰੇਲ ਰੋਕੋ ਪ੍ਰੋਗਰਾਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਸ਼ੇਰੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਅਤੇ ਗੁਰਿੰਦਰ ਸਿੰਘ ਭੰਗੂ ਅਤੇ ਹੋਰ ਆਗੂਆਂ ਨੇ ਕਿਹਾ ਕਿ ਮੋਹਾਲੀ ਵਿਖੇ ਕੌਮੀ ਇਨਸਾਫ ਮੋਰਚੇ ਵੱਲੋਂ ਲੰਬੇ ਸਮੇਂ ਤੋਂ ਮੋਰਚੇ ਲਗਾ ਕੇ ਬੰਦੀ ਸਿੰਘ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰਾਂ ਦੇ ਕੰਨਾਂ ‘ਤੇ ਜੂੰ ਨਹੀਂ ਸਰਕ ਰਹੀ ਤੇ ਹੁਣ ਰੋਸ ਵਜੋਂ 4 ਜੁਲਾਈ ਨੂੰ ਸਰਹੰਦ ਰੇਲਵੇ ਸਟੇਸ਼ਨ ਤੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਤਾਂ ਜੋ ਸੁੱਤੀ ਪਈ ਰਾਜ ਅਤੇ ਕੇਂਦਰ ਸਰਕਾਰ ਨੂੰ ਜਗਾਇਆ ਜਾ ਸਕੇ।

ਇਹ ਵੀ ਪੜ੍ਹੋ : ਪਤੀ ਨੂੰ ਮਾਰ ਕੇ ਬਾਥਰੂਮ ‘ਚ ਦੱਬਿਆ, ਉਤੇ ਲੁਆ ਦਿੱਤੀਆਂ ਟਾਈਲਾਂ, 45 ਦਿਨਾਂ ਮਗਰੋਂ ਇੰਝ ਖੁੱਲ੍ਹਿਆ ਰਾਜ਼

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ appeared first on Daily Post Punjabi.

26 ਜਨਵਰੀ ਤੋਂ ਪਹਿਲਾ ਪੰਜਾਬ ‘ਚ ਜ਼ਬਰਦਸਤ Blast! ਰੇਲਵੇ ਲਾਈਨ ‘ਤੇ ਹੋਇਆ ਵੱਡਾ ਧਮਾਕਾ
ਪੰਜਾਬ ਵਿਚ 26 ਜਨਵਰੀ ਤੋਂ ਪਹਿਲਾਂ ਇੱਕ ਵੱਡੇ ਧਮਾਕੇ ਦੀ ਕੋਸ਼ਿਸ਼ ਕੀਤੀ ਗਈ ਹੈ। ਫਤਿਹਗੜ੍ਹ ਸਾਹਿਬ ਦੇ ਸਰਹਿੰਦ ਵਿੱਚ ਰੇਲਵੇ ਲਾਈਨ ‘ਤੇ ਬੀਤੀ ਦੇਰ ਰਾਤ ਇੱਕ ਜੋਰਦਾਰ ਧਮਾਕਾ ਹੋਇਆ। ਇਸ ਘਟਨਾ ਵਿੱਚ ਇੱਕ ਮਾਲ ਗੱਡੀ ਦਾ ਇੰਜਣ ਨੁਕਸਾਨਿਆ ਗਿਆ, ਜਦੋਂਕਿ ਉਸਦਾ ਡਰਾਈਵਰ ਜ਼ਖਮੀ ਹੋ ਗਿਆ। ਸੂਤਰਾਂ ਮੁਤਾਬਕ ਧਮਾਕਾ ਬਹੁਤ ਖਤਰਨਾਕ ਸੀ ਅਤੇ ਇਸ ਵਿੱਚ ਆਰਡੀਐਕਸ ਹੋਣ ਦਾ ਸ਼ੱਕ ਹੈ।

ਜਾਣਕਾਰੀ ਮੁਤਾਬਕ ਇਹ ਧਮਾਕਾ ਸ਼ੁੱਕਰਵਾਰ ਰਾਤ 9 ਵਜੇ ਦੇ ਕਰੀਬ ਹੋਇਆ ਜਦੋਂ ਸਰਹਿੰਦ ਰੇਲਵੇ ਸਟੇਸ਼ਨ ਦੀ ਬਾਹਰੀ ਲਾਈਨ ਤੋਂ ਇੱਕ ਇੰਜਣ ਲੰਘ ਰਿਹਾ ਸੀ। ਸਰਕਾਰੀ ਰੇਲਵੇ ਪੁਲਿਸ ਨੂੰ ਰਾਤ 11 ਵਜੇ ਦੇ ਕਰੀਬ ਇਸ ਘਟਨਾ ਦੀ ਸੂਚਨਾ ਮਿਲੀ। ਜੀਆਰਪੀ ਨੇ ਇਸ ਸਬੰਧ ਵਿੱਚ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ।

ਜਾਂਚ ਦੌਰਾਨ ਪੁਲਿਸ ਅਤੇ ਐਫਐਸਐਲ ਟੀਮਾਂ ਨੇ ਫੋਰੈਂਸਿਕ ਜਾਂਚ ਰਾਹੀਂ ਇਹ ਪਤਾ ਲਗਾਉਣ ਲਈ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਕਿ ਕੀ ਧਮਾਕਾ ਕਿਸੇ ਅੱਤਵਾਦੀ ਸਾਜ਼ਿਸ਼ ਦਾ ਹਿੱਸਾ ਸੀ ਜਾਂ ਨਹੀਂ। ਰੋਪੜ ਰੇਂਜ ਦੇ ਡੀਆਈਜੀ ਨਾਨਕ ਸਿੰਘ ਵੀ ਮੌਕੇ ‘ਤੇ ਪਹੁੰਚੇ ਹਨ।

ਪੁਲਿਸ ਦਾ ਇਹ ਵੀ ਮੰਨਣਾ ਹੈ ਕਿ ਧਮਾਕਾ ਇੰਜਣ ਵਿੱਚ ਹੀ ਤਕਨੀਕੀ ਨੁਕਸ ਕਾਰਨ ਹੋਇਆ ਹੋ ਸਕਦਾ ਹੈ। ਰੇਲਵੇ ਤਕਨੀਕੀ ਮਾਹਰ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਧਮਾਕੇ ਨੇ ਇੰਜਣ ਦੇ ਸ਼ੀਸ਼ੇ ਨੂੰ ਤੋੜ ਦਿੱਤਾ ਅਤੇ ਟਰੈਕ ਨੂੰ ਮਾਮੂਲੀ ਨੁਕਸਾਨ ਪਹੁੰਚਾਇਆ। ਪੁਲਿਸ ਜਾਂਚ ਜਾਰੀ ਹੈ, ਕਿਉਂਕਿ ਗਣਤੰਤਰ ਦਿਵਸ ਨੇੜੇ ਆ ਰਿਹਾ ਹੈ ਅਤੇ ਸੁਰੱਖਿਆ ਏਜੰਸੀਆਂ ਨੇ ਇੱਕ ਵੱਡੀ ਘਟਨਾ ਲਈ ਅਲਰਟ ਜਾਰੀ ਕੀਤਾ ਹੈ। ਨਤੀਜੇ ਵਜੋਂ ਪੁਲਿਸ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਵੱਡਾ ਅੱਤਵਾਦੀ ਹਮਲਾ ਟਲ਼ਿਆ, 4 BKI ਕਾਰਕੁੰਨ ID ਤੇ ਪਿਸਤੌਲਾਂ ਸਣੇ ਕਾਬੂ

ਪੁਲਿਸ ਮੁਤਾਬਕ ਅਨਿਲ ਸ਼ਰਮਾ (ਸੁਰੱਖਿਆ ਅਧਿਕਾਰੀ, ਡੀਐਫਸੀਸੀ) ਨੂੰ ਧਮਾਕੇ ਵਿੱਚ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ। ਧਮਾਕਾ ਇੱਕ ਰੇਲਵੇ ਟਰੈਕ ‘ਤੇ ਹੋਇਆ ਹੈ ਜੋ ਸਿਰਫ ਮਾਲ ਗੱਡੀਆਂ ਨੂੰ ਲੈ ਕੇ ਜਾਂਦਾ ਹੈ। ਜਨਤਾ ਜਾਂ ਯਾਤਰੀ ਰੇਲ ਗੱਡੀਆਂ ਨੂੰ ਕੋਈ ਖ਼ਤਰਾ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 26 ਜਨਵਰੀ ਤੋਂ ਪਹਿਲਾ ਪੰਜਾਬ ‘ਚ ਜ਼ਬਰਦਸਤ Blast! ਰੇਲਵੇ ਲਾਈਨ ‘ਤੇ ਹੋਇਆ ਵੱਡਾ ਧਮਾਕਾ appeared first on Daily Post Punjabi.

ਸਰਹਿੰਦ ਫਤਿਹ ਦਿਵਸ ’ਤੇ ਨਹੀਂ ਹੋਵੇਗਾ ਨਗਰ ਕੀਰਤਨ, ਸਮਾਗਮ ਦਾ ਹੋਵੇਗਾ ਸਿੱਧਾ ਪ੍ਰਸਾਰਣ
There will be no Nagar Kirtan : ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਇਸ ਵਾਰ ਕਿਸੇ ਵੀ ਤਰ੍ਹਾਂ ਦਾ ਵੱਡਾ ਇਕੱਠ ਨਾ ਕਰਦੇ ਹੋਏ ਸਰਹਿੰਦ ਫਤਿਹ ਦਿਵਸ ਮੌਕੇ ਕੇਵਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਬਾਣੀ ਕੀਰਤਨ ਹੀ ਕੀਤਾ ਜਾਵੇਗਾ ਅਤੇ ਇਨ੍ਹਾਂ ਸਮਾਗਮਾਂ ਦੌਰਾਨ ਵੀ ਸੰਗਤਾਂ ਦੀ ਸ਼ਮੂਲੀਅਤ ਨਹੀਂ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਹਰ ਸਾਲ 12 ਮਈ ਨੂੰ ਸਰਹਿੰਦ ਫਤਿਹ ਦਿਵਸ ਨੂੰ ਸਮਰਿਪਤ ਗੁਰਦੁਆਰਾ ਸਾਹਿਬ ਚਪੜਚਿੜੀ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਫਤਿਹ ਮਾਰਚ ਰੂਪੀ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜੋ ਇਸ ਵਾਰ ਨਹੀਂ ਹੋਵੇਗਾ।

There will be no Nagar Kirtan

ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰ ਕੇਵਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਤੋਂ ਉਪਰੰਤ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਹੀ ਕੀਤਾ ਜਾਵੇਗਾ, ਜਿਸ ਦਾ ਸਿੱਧਾ ਪ੍ਰਸਾਰਣ ਵੱਖ-ਵੱਖ ਚੈਨਲਾਂ ਰਾਹੀਂ ਹੋਵੇਗਾ ਤਾਂ ਜੋ ਸੰਗਤਾਂ ਇਨ੍ਹਾਂ ਸਮਾਗਮਾਂ ਨਾਲ ਘਰ ਬੈਠਿਆਂ ਜੁੜ ਸਕਣ। ਭਾਈ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਵਿਚ ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਦੁਆਰਾ ਸਾਹਿਬ ਚਪੜਚਿੜੀ ਵਿਖੇ 10 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ, ਜਿਸ ਦਾ ਭੋਗ 12 ਮਈ ਨੂੰ ਪਾਇਆ ਜਾਵੇਗਾ।

There will be no Nagar Kirtan

ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 12 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਕੇ 14 ਮਈ ਨੂੰ ਭੋਗ ਪਾਏ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸਮਾਗਮਾਂ ਦੌਰਾਨ ਕੇਵਲ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਅਤੇ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਮੁਲਾਜ਼ਮ ਹੀ ਸ਼ਾਮਲ ਹੋਣਗੇ। ਇਨ੍ਹਾਂ ਸਮਾਗਮਾਂ ਸਮੇਂ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਆਪਸੀ ਦੂਰੀ ਨੂੰ ਯਕੀਨੀ ਬਣਾ ਕੇ ਰਖਿਆ ਜਾਵੇਗਾ।

The post ਸਰਹਿੰਦ ਫਤਿਹ ਦਿਵਸ ’ਤੇ ਨਹੀਂ ਹੋਵੇਗਾ ਨਗਰ ਕੀਰਤਨ, ਸਮਾਗਮ ਦਾ ਹੋਵੇਗਾ ਸਿੱਧਾ ਪ੍ਰਸਾਰਣ appeared first on Daily Post Punjabi.