sisodia liquor scam Archives - Daily Post Punjabi

CBI ਦਾ ਵੱਡਾ ਐਕਸ਼ਨ, ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ ਪੰਜਾਬ ਦੇ 10 ਅਧਿਕਾਰੀ ਕੀਤੇ ਤਲਬ
ਦਿੱਲੀ ਸ਼ਰਾਬ ਘਪਲੇ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ ਨੇ ਪੰਜਾਬ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ 10 ਅਧਿਕਾਰੀਆਂ ਨੂੰ ਦਿੱਲੀ ਤਲਬ ਕੀਤਾ ਹੈ। ਉਨ੍ਹਾਂ ਨੂੰ ਬਿਆਨ ਦਰਜ ਕਰਵਾਉਣ ਲਈ ਦਿੱਲੀ ਬੁਲਾ ਲਿਆ ਹੈ।ਇਹ ਉਹੀ ਮਾਮਲਾ ਹੈ ਜਿਸ ਵਿਚ ਦਿੱਲੀ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੁੱਖ ਦੋਸ਼ੀ ਬਣਾਏ ਗਏ ਹਨ। ਇਹ ਸੰਮਨ ਦਿੱਲੀ ਵਿਚ ਸੀਬੀਆਈ ਦੇ ਇਲਾਵਾ ਐੱਸਪੀ ਰਾਜੀਵ ਕੁਮਾਰ ਵੱਲੋਂ ਜਾਰੀ ਕੀਤੇ ਗਏ ਹਨ।

ਸੰਮਨ ਵਿਚ ਪੰਜਾਬ ਦੇ 10 ਅਧਿਕਾਰੀਆਂ ਨੂੰ ਆਪਣੇ ਬਿਆਨ ਦਰਜ ਕਰਾਉਣ ਲਈ ਸੋਮਵਾਰ ਤੇ ਮੰਗਲਵਾਰ ਨੂੰ ਦਿੱਲੀ ਵਿਚ ਸੀਬੀਆਈ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਆਈਪੀਸੀ ਦੀ ਧਾਰਾ 160 ਤਹਿਤ ਜਾਰੀ ਸੰਮਨ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਮੁੱਖ ਦਫਤਰ ਰਾਹੀਂ ਭੇਜਿਆ ਗਿਆ।

ਜ਼ਿਕਰਯੋਗ ਹੈ ਕਿ ਈਡੀ ਪਹਿਲਾਂ ਹੀ ਦਿੱਲੀ ਉਤਪਾਦ ਫੀਸ ਘਪਲੇ ਵਿਚ ਤਿੰਨ ਅਧਿਕਾਰੀਆਂ ਤੋਂ ਪੁੱਛਗਿਛ ਕਰ ਚੁੱਕਾ ਹੈ ਜਿਸ ਵਿਚ ਫਾਈਨੈਂਸ਼ੀਅਲ ਕਮਿਸ਼ਨਰ ਐਕਸਾਈਜ਼ ਐਂਡ ਟੈਕਸੇਸ਼ਨ ਕੇਪੀ ਸਿਨ੍ਹਾ ਦਾ ਨਾਂ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ : ਘਾਹ ਨਾਲ ਭਰੀ ਟਰਾਲੀ ‘ਚ ਲਿਜਾ ਰਹੇ ਸਨ 15 ਕਿਲੋ ਹੈਰੋਇਨ, ਫਾਜ਼ਿਲਕਾ ਪੁਲਿਸ ਨੇ ਚੈਕਿੰਗ ਦੇ ਬਾਅਦ ਕੀਤਾ ਕਾਬੂ

ਦੱਸ ਦੇਈਏ ਕਿ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਨੇ 3 ਅਗਸਤ ਨੂੰ ਸੰਸਦ ਵਿਚ ਪੰਜਾਬ ਦੀ ਐਕਸਾਈਜ਼ ਪਾਲਿਸੀ ‘ਤੇ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਨੇ ਸਦਨ ਵਿਚ ਇਸ ਪਾਲਿਸੀ ਨੂੰ ਦਿੱਲੀ ਵਿਚ ਜਾਂਚ ਕੀਤੀ ਜਾ ਰਹੀ ਪਾਲਿਸੀ ਦੇ ਬਰਾਬਰ ਦੱਸਿਆ ਸੀ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post CBI ਦਾ ਵੱਡਾ ਐਕਸ਼ਨ, ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ ਪੰਜਾਬ ਦੇ 10 ਅਧਿਕਾਰੀ ਕੀਤੇ ਤਲਬ appeared first on Daily Post Punjabi.