sitapur news Archives - Daily Post Punjabi

ਪਰਿਵਾਰ ਦੇ 5 ਜੀਆਂ ਨੂੰ ਮਾਰ ਮੁਕਾ/ਇਆ ਤੇ ਫਿਰ ਖੁਦ ਆਪਣੀ ਵੀ ਜੀਵਨ ਲੀਲਾ ਕੀਤੀ ਸਮਾਪਤ, ਜਾਂਚ ‘ਚ ਜੁਟੀ ਪੁਲਿਸ
ਉੱਤਰ ਪ੍ਰਦੇਸ਼ ਦੇ ਸੀਤਾਪੁਰ ‘ਚ ਰੌਂਗਟੇ ਖੜ੍ਹਾ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਸ਼ਖਸ ਨੇ ਆਪਣੇ ਪੂਰੇ ਪਰਿਵਾਰ ਨੂੰ ਹੀ ਖਤਮ ਕਰ ਦਿੱਤਾ। ਉਸ ਨੇ ਘਰ ਦੇ 5 ਜੀਆਂ ਨੂੰ ਮਾਰ ਮੁਕਾਇਆ ਤੇ ਫਿਰ ਇਸ ਤੋਂ ਬਾਅਦ ਖੁਦਕੁਸ਼ੀ ਕਰ ਲਈ। ਮਾਂ ਨੂੰ ਗੋਲੀ ਮਾਰ ਕੇ, ਪਿਓ ਨੂੰ ਹਥੌੜੇ ਨਾਲ ਤੇ ਤਿੰਨ ਬੱਚਿਆਂ ਨੂੰ ਛੱਤ ਤੋਂ ਸੁੱਟ ਦਿੱਤਾ ਤੇ ਫਿਰ ਖੁਦ ਸੁਸਾਈਡ ਕਰ ਲਈ।

ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਕਿ ਕਿਉਂ ਇਸ ਵਿਅਕਤੀ ਵੱਲੋਂ ਅਜਿਹਾ ਕਦਮ ਚੁੱਕਿਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਸ਼ਖਸ ਨਸ਼ੇ ਕਰਨ ਦਾ ਆਦੀ ਸੀ। ਪਰਿਵਾਰਕ ਮੈਂਬਰ ਉਸ ਨੂੰ ਨਸ਼ਾ ਮੁਕਤੀ ਕੇਂਦਰ ਲੈ ਕੇ ਜਾਣਾ ਚਾਹੁੰਦੇ ਸੀ ਜਿਸ ਤੋਂ ਬਾਅਦ ਘਰ ਵਿਚ ਵਿਵਾਦ ਹੋਇਆ ਤੇ ਝਗੜਾ ਇੰਨਾ ਵੱਧ ਗਿਆ ਕਿ ਉਸ ਨੇ ਖੌਫਨਾਕ ਕਦਮ ਚੁੱਕਿਆ ਤੇ ਘਰ ਦੇ 5 ਜੀਆਂ ਨੂੰ ਹੀ ਖਤਮ ਕਰ ਦਿੱਤਾ।

ਇਹ ਵੀ ਕਿਹਾ ਜਾ ਰਿਹਾ ਹੈ ਕਿ ਸ਼ਖਸ ਮਾਨਸਿਕ ਤੌਰ ਤੋਂ ਵੀ ਕਾਫੀ ਪ੍ਰੇਸ਼ਾਨ ਚੱਲ ਰਿਹਾ ਸੀ। ਇਸ ਪ੍ਰੇਸ਼ਾਨੀ ਦੇ ਚੱਲਦੇ ਉਸ ਨੇ ਸਾਰਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਫੋਰੈਂਸਿੰਕ ਟੀਮ ਮੌਕੇ ਉਤੇ ਪਹੁੰਚੀ ਹੈ ਤੇ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਪਰਿਵਾਰ ਦੇ 5 ਜੀਆਂ ਨੂੰ ਮਾਰ ਮੁਕਾ/ਇਆ ਤੇ ਫਿਰ ਖੁਦ ਆਪਣੀ ਵੀ ਜੀਵਨ ਲੀਲਾ ਕੀਤੀ ਸਮਾਪਤ, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.