Sitaram yechury son Archives - Daily Post Punjabi

CPM ਨੇਤਾ ਸੀਤਾਰਾਮ ਯੇਚੁਰੀ ਦੇ ਪੁੱਤਰ ਦੇ ਦੇਹਾਂਤ ‘ਤੇ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਸਾਂਝਾ ਕੀਤਾ ਦੁੱਖ
Sitaram yechury son : ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਦਾ ਆਤੰਕ ਜਾਰੀ ਹੈ। ਜਿਸਦੇ ਮੱਦੇਨਜ਼ਰ ਦੇਸ਼ ਵਿੱਚ ਦਿਨੋਂ-ਦਿਨ ਕੋਰੋਨਾ ਮਾਮਲੇ ਵੱਧਦੇ ਜਾ ਰਹੇ ਹਨ। ਇਸੇ ਵਿਚਾਲੇ CPM ਨੇਤਾ ਸੀਤਾਰਾਮ ਯੇਚੁਰੀ ਨੇ ਟਵੀਟ ਕਰ ਦੱਸਿਆ ਕਿ ਉਨ੍ਹਾਂ ਦੇ ਵੱਡੇ ਬੇਟੇ ਅਸ਼ੀਸ਼ ਯੇਚੁਰੀ ਦਾ ਅੱਜ ਸਵੇਰੇ ਕੋਰੋਨਾ ਵਾਇਰਸ ਕਾਰਨ ਦਿਹਾਂਤ ਹੋ ਗਿਆ ।

Deepest condolences @SitaramYechury ji. May God give you the fortitude to bear this irreparable loss. May his soul rest in peace.  https://t.co/oPxk0YBFb3
— Sukhbir Singh Badal (@officeofssbadal) April 22, 2021

ਅਸ਼ੀਸ਼ ਕੋਰੋਨਾ ਵਾਇਰਸ ਨਾਲ ਪੀੜਿਤ ਸੀ, ਗੁਰੂਗ੍ਰਾਮ ਦੇ ਇੱਕ ਹਸਪਤਾਲ ਵਿੱਚ ਉਹ ਜ਼ੇਰੇ ਇਲਾਜ ਸੀ । ਇਸ ਤੋਂ ਬਾਅਦ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

My heart goes out to you at this hour @SitaramYechury ji. May God give you strength to bear this immense loss and grant peace to his soul.  https://t.co/Ws9digzyle
— Harsimrat Kaur Badal (@HarsimratBadal_) April 22, 2021

ਇਸ ਸਬੰਧੀ ਸੀਤਾਰਾਮ ਯੇਚੁਰੀ ਨੇ ਆਪਣੇ ਟਵੀਟ ਵਿੱਚ ਲਿਖਿਆ, “ਬਹੁਤ ਦੁੱਖ ਨਾਲ ਮੈਨੂੰ ਕਹਿਣਾ ਪੈ ਰਿਹਾ ਹੈ ਕਿ ਮੈਂ ਅੱਜ ਸਵੇਰੇ ਆਪਣੇ ਵੱਡੇ ਬੇਟੇ ਅਸ਼ੀਸ਼ ਯੇਚੁਰੀ ਨੂੰ ਕੋਵਿਡ ਦੇ ਕਾਰਨ ਗੁਆ ਦਿੱਤਾ । ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ ਸਾਨੂੰ ਉਮੀਦ ਦਿੱਤੀ ਅਤੇ ਜਿਨ੍ਹਾਂ ਨੇ ਉਸਦਾ ਇਲਾਜ ਕੀਤਾ । ਡਾਕਟਰਾਂ, ਨਰਸਾਂ, ਸਿਹਤ ਕਰਮਚਾਰੀ, ਸੈਨੀਟੇਸ਼ਨ ਕਰਮਚਾਰੀ ਅਤੇ ਹੋਰ ਲੋਕ ਜੋ ਸਾਡੇ ਨਾਲ ਖੜੇ ਹਨ … “

ਇਹ ਵੀ ਦੇਖੋ : Babbu Maan ਤੋਂ ਲੈਕੇ ‘John Abraham’ ਤੱਕ ਨੇ ਜਗਰਾਓਂ ਦੇ ਇਸ Super Hot Model ਦੇ ਚਰਚੇ

The post CPM ਨੇਤਾ ਸੀਤਾਰਾਮ ਯੇਚੁਰੀ ਦੇ ਪੁੱਤਰ ਦੇ ਦੇਹਾਂਤ ‘ਤੇ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਸਾਂਝਾ ਕੀਤਾ ਦੁੱਖ appeared first on Daily Post Punjabi.