Sitaram yechury Archives - Daily Post Punjabi

CPM ਨੇਤਾ ਸੀਤਾਰਾਮ ਯੇਚੁਰੀ ਦੇ ਪੁੱਤਰ ਆਸ਼ੀਸ਼ ਯੇਚੁਰੀ ਦਾ ਕੋਰੋਨਾ ਕਾਰਨ ਦਿਹਾਂਤ, ਟਵੀਟ ਕਰ ਦਿੱਤੀ ਜਾਣਕਾਰੀ
Sitaram Yechury eldest son Ashish Yechury: ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਦਾ ਆਤੰਕ ਜਾਰੀ ਹੈ।  ਜਿਸਦੇ ਮੱਦੇਨਜ਼ਰ ਦੇਸ਼ ਵਿੱਚ ਦਿਨੋਂ-ਦਿਨ ਕੋਰੋਨਾ ਮਾਮਲੇ ਵਧਦੇ ਜਾ ਰਹੇ ਹਨ। ਇਸੇ ਵਿਚਾਲੇ CPM ਨੇਤਾ ਸੀਤਾਰਾਮ ਯੇਚੁਰੀ ਨੇ ਟਵੀਟ ਕਰ ਦੱਸਿਆ ਕਿ ਉਨ੍ਹਾਂ ਦੇ ਵੱਡੇ ਬੇਟੇ ਅਸ਼ੀਸ਼ ਯੇਚੁਰੀ ਦਾ ਅੱਜ ਸਵੇਰੇ ਕੋਰੋਨਾ ਵਾਇਰਸ ਕਾਰਨ ਦਿਹਾਂਤ ਹੋ ਗਿਆ । ਅਸ਼ੀਸ਼ ਕੋਰੋਨਾ ਵਾਇਰਸ ਨਾਲ ਪੀੜਿਤ ਸੀ, ਗੁਰੂਗ੍ਰਾਮ ਦੇ ਇੱਕ ਹਸਪਤਾਲ ਵਿੱਚ ਉਹ ਜ਼ੇਰੇ ਇਲਾਜ ਸੀ । ਉਸਨੇ ਅੱਜ ਸਵੇਰੇ ਆਖਰੀ ਸਾਹ ਲਏ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Sitaram Yechury eldest son Ashish Yechury

ਦਰਅਸਲ, ਅਸ਼ੀਸ਼ ਯੇਚੁਰੀ ਲਗਭਗ 35 ਸਾਲਾਂ ਦੇ ਸਨ। ਲਗਭਗ ਦੋ ਹਫ਼ਤਿਆਂ ਤੋਂ ਉਨ੍ਹਾਂ ਦਾ ਕੋਰੋਨਾ ਦਾ ਇਲਾਜ ਚੱਲ ਰਿਹਾ ਸੀ। ਗੰਭੀਰ ਸਥਿਤੀ ਕਾਰਨ ਉਸਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ । ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਅਸ਼ੀਸ਼ ਤੋਂ ਇਲਾਵਾ ਸੀਤਾਰਾਮ ਯੇਚੁਰੀ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ ਅਤੇ ਧੀ ਹੈ ।

It is with great sadness that I have to inform that I lost my elder son, Ashish Yechury to COVID-19 this morning. I want to thank all those who gave us hope and who treated him – doctors, nurses, frontline health workers, sanitation workers and innumerable others who stood by us.
— Sitaram Yechury (@SitaramYechury) April 22, 2021

ਇਸ ਸਬੰਧੀ ਸੀਤਾਰਾਮ ਯੇਚੁਰੀ ਨੇ ਆਪਣੇ ਟਵੀਟ ਵਿੱਚ ਲਿਖਿਆ, “ਮੈਨੂੰ ਬਹੁਤ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਮੈਂ ਅੱਜ ਸਵੇਰੇ ਆਪਣੇ ਵੱਡੇ ਬੇਟੇ ਅਸ਼ੀਸ਼ ਯੇਚੁਰੀ ਨੂੰ ਕੋਵਿਡ ਦੇ ਕਾਰਨ ਗੁਆ ਦਿੱਤਾ ਹੈ। ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ ਸਾਨੂੰ ਉਮੀਦ ਦਿੱਤੀ ਅਤੇ ਜਿਨ੍ਹਾਂ ਨੇ ਉਸਦਾ ਇਲਾਜ ਕੀਤਾ । ਡਾਕਟਰਾਂ, ਨਰਸਾਂ, ਸਿਹਤ ਕਰਮਚਾਰੀ, ਸੈਨੀਟੇਸ਼ਨ ਕਰਮਚਾਰੀ ਅਤੇ ਹੋਰ ਲੋਕ ਜੋ ਸਾਡੇ ਨਾਲ ਖੜੇ ਹਨ … “

ਦੱਸ ਦੇਈਏ ਕਿ CPI (M) ਨੇ ਵੀ ਅਸ਼ੀਸ਼ ਯੇਚੁਰੀ ਦੇ ਦਿਹਾਂਤ ‘ਤੇ ਦੁੱਖ ਜ਼ਾਹਿਰ ਕੀਤਾ ਹੈ। ਪਾਰਟੀ ਨੇ ਵੀਰਵਾਰ ਸਵੇਰੇ ਇੱਕ ਟਵੀਟ ਵਿੱਚ ਕਿਹਾ, `ਸੀਤਾਰਾਮ ਯੇਚੁਰੀ ਅਤੇ ਇੰਦਰਾਣੀ ਮਜੂਮਦਾਰ ਦੇ ਪੁੱਤਰ ਅਸ਼ੀਸ਼ ਯੇਚੁਰੀ ਦੀ ਮੌਤ ਤੋਂ ਅਸੀਂ ਦੁਖੀ ਹਾਂ, ਉਸਦੀ ਮੌਤ ਕੋਰੋਨਾ ਕਾਰਨ ਹੋਈ, ਉਹ 35 ਸਾਲ ਦੇ ਸੀ, CPI ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ।

ਇਹ ਵੀ ਦੇਖੋ: ਪੈਸੇ ਨਾ ਵੀਜ਼ਾ ਲੱਗਣ ਤੋਂ ਪਹਿਲਾਂ ਨਾ ਬਾਅਦ ‘ਚ, ਨਹੀਂ ਦੇਖਿਆ ਹੋਣਾ ਅਜਿਹਾ ਕੰਸਲਟੈਂਟ, ਤੁਸੀਂ ਵੀ ਹੋ ਜਾਵੋਗੇ ਹੈਰਾਨ !

The post CPM ਨੇਤਾ ਸੀਤਾਰਾਮ ਯੇਚੁਰੀ ਦੇ ਪੁੱਤਰ ਆਸ਼ੀਸ਼ ਯੇਚੁਰੀ ਦਾ ਕੋਰੋਨਾ ਕਾਰਨ ਦਿਹਾਂਤ, ਟਵੀਟ ਕਰ ਦਿੱਤੀ ਜਾਣਕਾਰੀ appeared first on Daily Post Punjabi.

ਸੀਤਾਰਾਮ ਯੇਚੁਰੀ ਦਾ ਮੋਦੀ ਸਰਕਾਰ ‘ਤੇ ਵਾਰ, ਕਿਹਾ – ‘ਹੁਣ ਲੋਕਤੰਤਰੀ ਦੇਸ਼ ਤੋਂ ‘ਚੁਣਾਵੀ ਤਾਨਾਸ਼ਾਹ’ ਬਣਾ ਗਿਆ ਹੈ ਭਾਰਤ’
Sitaram yechury says india : ਸਵੀਡਨ ਦੀ ਇੱਕ ਸੰਸਥਾ ਵਲੋਂ ਲੋਕਤੰਤਰ ਸਬੰਧੀ ਰਿਪੋਰਟ ‘ਚ ਭਾਰਤ ਦਾ ਦਰਜਾ ਘੱਟ ਕਰਨ ਦੀਆਂ ਖਬਰਾਂ ਦੇ ਵਿਚਕਾਰ ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਹੁਣ ਇੱਕ ‘ਚੁਣਾਵੀ ਤਾਨਾਸ਼ਾਹ’ ਬਣ ਗਿਆ ਹੈ। ਰਿਪੋਰਟ ਦਾ ਹਵਾਲਾ ਦਿੰਦੇ ਹੋਏ ਯੇਚੁਰੀ ਨੇ ਕਿਹਾ, “ਭਾਰਤ ਵਿੱਚ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਅਲੋਚਕਾਂ ਦੀ ਆਵਾਜ਼ ਨੂੰ ਚੁੱਪ ਕਰਾਉਣ ਲਈ ਦੇਸ਼ ਧ੍ਰੋਹ, ਮਾਣਹਾਨੀ ਅਤੇ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਵਰਤੋਂ ਕੀਤੀ ਹੈ।” ਉਨ੍ਹਾਂ ਕਿਹਾ ਕਿ ਭਾਰਤ ਵਿੱਚ ਉਦਾਰਵਾਦੀ ਲੋਕਤੰਤਰ ਦਾ ਪੱਧਰ ਘਟਿਆ ਹੈ।

Sitaram yechury says india

ਸਵੀਡਨ ਦੀ ਰਿਪੋਰਟ ਤੋਂ ਪਹਿਲਾਂ, ਅਮਰੀਕੀ ਸਰਕਾਰ ਦੁਆਰਾ ਫੰਡ ਪ੍ਰਾਪਤ ਇੱਕ ਐੱਨ ਜੀ ਓ ਫ੍ਰੀਡਮ ਹਾਊਸ ਨੇ ਵੀ ਭਾਰਤ ਦੀ ਸਥਿਤੀ ਨੂੰ ‘ਸੁਤੰਤਰ’ ਤੋਂ ‘ਅੰਸ਼ਕ ਤੌਰ’ ਤੇ ਸੁਤੰਤਰ’ ਕਰਾਰ ਦਿੱਤਾ ਸੀ, ਭਾਰਤ ਸਰਕਾਰ ਨੇ ਇਸ ਰਿਪੋਰਟ ਨੂੰ ਨਕਾਰਦਿਆਂ ਇਸ ਨੂੰ ਗੁੰਮਰਾਹਕੁੰਨ ਦੱਸਿਆ ਸੀ। ਇਸ ਤੋਂ ਪਹਿਲਾਂ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਸਵੀਡਿਸ਼ ਸੰਸਥਾ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਸੀ ਕਿ, ਭਾਰਤ ਹੁਣ ਲੋਕਤੰਤਰੀ ਦੇਸ਼ ਨਹੀਂ ਰਿਹਾ। ਉਨ੍ਹਾਂ ਨੇ ਟਵਿੱਟਰ ‘ਤੇ ਇੱਕ ਖ਼ਬਰ ਸਾਂਝੀ ਕਰਦਿਆਂ ਇਹ ਟਵੀਟ ਕੀਤਾ ਸੀ ਕਿ, “ਭਾਰਤ ਹੁਣ ਲੋਕਤੰਤਰੀ ਦੇਸ਼ ਨਹੀਂ ਰਿਹਾ।”

ਇਹ ਵੀ ਦੇਖੋ : ਸਿੱਖਾਂ ਨੇ ਖੋਲ੍ਹਿਆ ਦੁਨੀਆਂ ਦਾ ਸਭ ਤੋਂ ਸਸਤਾ Dialysis Hospital, ਲੋਕ ਬੋਲੇ ਤੁਸੀਂ ਧੰਨ ਹੋ

The post ਸੀਤਾਰਾਮ ਯੇਚੁਰੀ ਦਾ ਮੋਦੀ ਸਰਕਾਰ ‘ਤੇ ਵਾਰ, ਕਿਹਾ – ‘ਹੁਣ ਲੋਕਤੰਤਰੀ ਦੇਸ਼ ਤੋਂ ‘ਚੁਣਾਵੀ ਤਾਨਾਸ਼ਾਹ’ ਬਣਾ ਗਿਆ ਹੈ ਭਾਰਤ’ appeared first on Daily Post Punjabi.