SKM meeting Archives - Daily Post Punjabi

ਚੰਡੀਗੜ੍ਹ ‘ਚ ਅੱਜ SKM ਦੀ ਹੋਵੇਗੀ ਅਹਿਮ ਬੈਠਕ, ਸ਼ੰਭੂ-ਖਨੌਰੀ ਮੋਰਚੇ ਨੂੰ ਸਮਰਥਨ ਦੇਣ ‘ਤੇ ਹੋਵੇਗੀ ਚਰਚਾ
ਸੰਯੁਕਤ ਕਿਸਾਨ ਮੋਰਚਾ (SKM) ਸ਼ੰਭੂ-ਖਨੌਰੀ ਬਾਰਡਰ ‘ਤੇ ਚੱਲ ਰਹੇ ਅੰਦੋਲਨ ਵਿੱਚ ਸ਼ਾਮਲ ਹੋਵੇਗਾ ਜਾਂ ਨਹੀਂ ਇਸ ਬਾਰੇ ਫੈਸਲਾ ਅੱਜ ਲਿਆ ਜਾਵੇਗਾ। ਇਸ ਦੇ ਲਈ SKM ਵੱਲੋਂ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਕਿਸਾਨ ਭਵਨ ਵਿੱਚ ਬੈਠਕ ਹੋਵੇਗੀ। ਇਸ ਮੀਟਿੰਗ ਵਿੱਚ ਅੰਦੋਲਨਕਾਰੀਆਂ ਅਤੇ SKM ਦੇ ਆਗੂਆਂ ਸ਼ਾਮਿਲ ਹੋਣਗੇ। ਇਸ ਤੋਂ ਪਹਿਲਾਂ 21 ਦਸੰਬਰ ਨੂੰ SKM ਦੀ ਮੀਟਿੰਗ ਹੋਈ ਸੀ।

21 ਦਸੰਬਰ ਨੂੰ ਸਯੁੰਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਤੇ ਕਿਸਾਨ ਮਜਦੂਰ ਮੋਰਚਾ ਦੇ ਆਗੂਆਂ ਦੀ ਬੈਠਕ ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਹੋਈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ 6 ਮੈਂਬਰਾਂ ਨੇ ਸਮੂਲੀਅਤ ਕੀਤੀ। ਮੀਟਿੰਗ ਮਗਰੋਂ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਸੁਖਾਵੇ ਮਾਹੋਲ ਵਿੱਚ ਹੋਈ ਹੈ ਅਤੇ ਦੋਨਾਂ ਫੋਰਮਾ ਦੀ ਆਪਣੀਆਂ ਮੀਟਿੰਗਾਂ ਕਰਕੇ ਆਖਰੀ ਫੈਸਲਾ ਲਿਆ ਜਾਵੇਗਾ ।

ਇਹ ਵੀ ਪੜ੍ਹੋ : ਖੰਨਾ ‘ਚ ਮੁੜ ਪੈਣਗੀਆਂ ਵੋਟਾਂ, 23 ਦਸੰਬਰ ਨੂੰ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਆਦੇਸ਼

ਆਗੂਆਂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਨਵੇ ਖੇਤੀ ਖਰੜੇ ਬਾਰੇ ਅਤੇ ਸੰਭੂ ਤੇ ਖਨੋਰੀ ਬਾਰਡਰਾਂ ਤੇ ਚੱਲ ਰਹੇ ਸੰਘਰਸ ਨੂੰ ਕਿਵੇ ਤੇਜ ਕਰਨਾ ਬਾਰੇ ਖੁੱਲ ਕੇ ਚਰਚਾ ਹੋਈ ਹੈ। ਇਸ ਤੋਂ ਪਹਿਲਾਂ 8 ਦਸੰਬਰ ਨੂੰ ਚੰਡੀਗੜ੍ਹ ਵਿੱਚ ਹੋਈ ਐਸਕੇਐਮ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਮੋਰਚਾ ਇਸ ਅੰਦੋਲਨ ਵਿੱਚ ਸਿੱਧੇ ਤੌਰ ’ਤੇ ਸ਼ਮੂਲੀਅਤ ਨਹੀਂ ਕਰੇਗਾ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਚੰਡੀਗੜ੍ਹ ‘ਚ ਅੱਜ SKM ਦੀ ਹੋਵੇਗੀ ਅਹਿਮ ਬੈਠਕ, ਸ਼ੰਭੂ-ਖਨੌਰੀ ਮੋਰਚੇ ਨੂੰ ਸਮਰਥਨ ਦੇਣ ‘ਤੇ ਹੋਵੇਗੀ ਚਰਚਾ appeared first on Daily Post Punjabi.