skm news Archives - Daily Post Punjabi

SKM ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਹਜ਼ਾਰਾਂ ਆਗੂ ਦਿੱਲੀ ਰਾਮਰੀਲਾ ਗਰਾਊਂਡ ਲਈ ਰਵਾਨਾ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਵੱਲੋਂ ਜ਼ਿਲ੍ਹਾ ਬਰਨਾਲਾ ਵਿੱਚੋਂ 65 ਵੱਡੀਆਂ ਬੱਸਾਂ ਸਮੇਤ ਹਜ਼ਾਰਾਂ ਕਿਸਾਨ ਨੌਜਵਾਨ ਅਤੇ ਔਰਤਾਂ ਜ਼ਿਲ੍ਹਾ ਬਰਨਾਲਾ ਨੇ ਪਿੰਡ ਕੋਟ ਦਿਨਾਂ ਦੀ ਅਨਾਜ ਮੰਡੀ ਤੋਂ ਰਵਾਨਾ ਹੋ ਚੁੱਕੇ ਹਨ।

ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਔਰਤਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਤੋਂ ਬਾਕੀ ਰਹਿੰਦੀਆਂ ਮੰਗਾਂ ਮਨਾਉਣ ਲਈ ਦਿੱਲੀ ਦੇ ਰਾਮ ਰੀਲਾ ਗਰਾਉਂਡ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਵੱਲੋਂ ਵੱਡੀ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਭਰ ਤੋਂ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਕਿਸਾਨ ਉੱਥੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਬਾਕੀ ਰਹਿੰਦੀਆਂ ਕਿਸਾਨੀ ਮੰਗਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਜਿਸ ਲਈ ਦਿੱਲੀ ਵਿਖੇ ਕਿਸਾਨੀ ਮੰਗਾਂ ਮਨਾਉਣ ਲਈ ਲੱਖਾਂ ਦੇ ਇਕੱਠ ਨਾਲ ਸੈਂਟਰ ਸਰਕਾਰ ਤੋਂ ਮੰਗਾਂ ਬਣਾਉਣ ਲਈ ਮੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਫਾਈਨਾਂਸ ਕੰਪਨੀ ਦੇ ਕਰਿੰਦੇ ਤੋਂ ਲੁੱਟ, ATM ਮਸ਼ੀਨ ਤੋੜਨ ਦੀ ਕੋਸਿਸ਼- ਬਠਿੰਡਾ ਪੁਲਿਸ ਨੇ ਹਥਿਆਰਾਂ ਸਣੇ 3 ਦਬੋਚੇ

ਦਿੱਲੀ ਲਈ ਰਵਾਨਾ ਹੋਏ ਬੱਸਾਂ ਦੇ ਵੱਡੇ ਕਾਫਲੇ ਨੂੰ ਅੱਜ ਜ਼ਿਲ੍ਹਾ ਬਰਨਾਲਾ ਦੇ ਪਿੰਡ ਕੋਟ ਦਿਨਾਂ ਦੀ ਅਨਾਜ ਮੰਡੀ ਵਿੱਚੋਂ ਰਵਾਨਾ ਕੀਤਾ ਗਿਆ ਜੋ ਇੱਕ ਦਿਨਾਂ ਰੈਲੀ ਵਿੱਚ ਸ਼ਮੂਲੀਅਤ ਕਰਕੇ ਵਾਪਸ ਪਰਤੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post SKM ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਹਜ਼ਾਰਾਂ ਆਗੂ ਦਿੱਲੀ ਰਾਮਰੀਲਾ ਗਰਾਊਂਡ ਲਈ ਰਵਾਨਾ appeared first on Daily Post Punjabi.

SKM ਦਾ ਦਾਅਵਾ-‘ਕਿਸਾਨਾਂ ਕੋਲ ਗੁਪਤ ਗੱਲਬਾਤ ਲਈ ਮੰਤਰੀਆਂ ਨੂੰ ਭੇਜ ਰਹੀ ਸਰਕਾਰ’
ਕਿਸਾਨ ਸੰਗਠਨ ਸੰਯੁਕਤ ਕਿਸਾਨ ਮੋਰਚਾ ਨੇ 16 ਫਰਵਰੀ ਦੇ ਭਾਰਤ ਬੰਦ ਨੂੰ ਸਫਲ ਕਰਾਰ ਦਿੱਤਾ ਹੈ। SKM ਨੇ ਕੇਂਦਰ ਤੇ ਕਿਸਾਨਾਂ ਵਿਚ ਚੱਲ ਰਹੀ ਗੱਲਬਾਤ ਬਾਰੇ ਦਾਅਵਾ ਕੀਤਾ। ਸੰਗਠਨ ਨੇ ਕਿਹਾ ਕਿ ਕੇਂਦਰ ਸਰਕਾਰ ਸ਼ੰਭੂ ਬਾਰਡਰ ‘ਤੇ ਕਿਸਾਨਾਂ ਨਾਲ ‘ਗੁਪਤ ਗੱਲਬਾਤ’ ਲਈ ਮੰਤਰੀਆਂ ਨੂੰ ਭੇਜ ਰਹੀ ਹੈ। ਨਾਲ ਹੀ ਦਾਅਵਾ ਕੀਤਾ ਕਿ MSP ‘ਤੇ ਜੋ ਕਮੇਟੀ ਬਣਾਈ ਗਈ ਸੀ, ਉਸ ਦੇ ਮੈਂਬਰਾਂ ਨੇ ਖੁੱਲ੍ਹੇ ਤੌਰ ‘ਤੇ ਐੱਮਸਐੱਸਪੀ ਦੇਣ ਦਾ ਵਿਰੋਧ ਕੀਤਾ ਹੈ।

SKM ਨੇ ਕਿਹਾ ਕਿ ਹੜਤਾਲ ਦਾ ਇਕ ਮਹੱਤਵਪੂਰਨ ਹਿੱਸਾ ਕਿਸਾਨਾਂ ਤੇ ਆਮ ਲੋਕਾਂ ਵਿਚ ਇਕਜੁੱਟਤਾ ਨੂੰ ਬੜ੍ਹਾਵਾ ਦੇਣਾ, ਨੀਤੀਆਂ ਵਿਚ ਬਦਲਾਅ ਦੀ ਮੰਗ ਕਰਨ ਲਈ ਉਨ੍ਹਾਂ ਦੀ ਤਾਕਤ ਦਾ ਇਸਤੇਮਾਲ ਕਰਨਾ ਸੀ। ਐੱਸਕੇਐੱਮ ਨੇ ਕੇਂਦਰ ‘ਤੇ ਦੋਸ਼ ਲਗਾਇਆ ਕਿ ਸਰਕਾਰ ਜਨਤਾ ਦਾ ਧਿਆਨ ਫਿਰਕੂ ਤੇ ਧਾਰਮਿਕ ਵਿਵਾਦਾਂ ਵੱਲ ਭਟਕਾ ਰਹੀ ਹੈ। SKM ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਖੜ੍ਹਾ ਕਰਨ ਦਾ ਦ੍ਰਿੜ੍ਹ ਸੰਕਲਪ ‘ਤੇ ਕਾਇਮ ਹੈ। 18 ਫਰਵਰੀ ਨੂੰ SKM ਆਪਣੀ ਪੰਜਾਬ ਇਕਾਈ ਦੀ ਬੈਠਕ ਦੇ ਬਾਅਦ ਨਵੀਂ ਦਿੱਲੀ ਵਿਚ ਰਾਸ਼ਟਰੀ ਤਾਲਮੇਲ ਕਮੇਟੀ ਤੇ ਆਮ ਸਭਾ ਦੀ ਬੈਠਕ ਦੇ ਨਾਲ ਅੰਦੋਲਨ ਨੂੰ ਦ੍ਰਿੜ੍ਹਤਾ ਦੇ ਨਾਲ ਅੱਗੇ ਵਧਾਉਣ ਦੀ ਯੋਜਨਾ ਬਣਾ ਰਿਹਾ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਦੇ ਵਿਸ਼ਵਾਸ ਪ੍ਰਸਤਾਵ ‘ਤੇ ਚਰਚਾ ਅੱਜ, CM ਅੱਜ ਕੋਰਟ ‘ਚ ਹੋ ਸਕਦੇ ਹਨ ਪੇਸ਼, 5 ਸੰਮਨ ਭੇਜ ਚੁੱਕੀ ਹੈ ED

SKM ਆਪਣੀ ਮੰਗ ‘ਤੇ ਅੜਿਆ ਹੋਇਆ ਹੈ। ਉਨ੍ਹਾਂ ਨੇ ਕਿਸਾਨਾਂ ਤੇ ਮਜ਼ਦੂਰਾਂ ਦੇ ਸੰਕਟ ਪ੍ਰਤੀ ਕੇਂਦਰ ਦੇ ਰਵੱਈਏ ‘ਤੇ ਨਿਰਾਸ਼ਾ ਜ਼ਾਹਿਰ ਕੀਤੀ। ਨਾਲ ਹੀ ਸਰਕਾਰ ‘ਤੇ ਕਿਸਾਨਾਂ ਖਿਲਾਫ ਤਾਨਾਸ਼ਾਹੀ ਕਦਮ ਚੁੱਕਦੇ ਹੋਏ ਕਾਰਪੋਰੇਟ ਹਿਤਾਂ ‘ਤੇ ਧਿਆਨ ਕੇਂਦਰਿਤ ਕਰਨ ਦਾ ਦੋਸ਼ ਲਗਾਇਆ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post SKM ਦਾ ਦਾਅਵਾ-‘ਕਿਸਾਨਾਂ ਕੋਲ ਗੁਪਤ ਗੱਲਬਾਤ ਲਈ ਮੰਤਰੀਆਂ ਨੂੰ ਭੇਜ ਰਹੀ ਸਰਕਾਰ’ appeared first on Daily Post Punjabi.