slaudi village Archives - Daily Post Punjabi

ਲੇਹ-ਲੱਦਾਖ ‘ਚ ਦੇਸ਼ ਦੀ ਰਾਖੀ ਕਰਦਾ ਪਿੰਡ ਸਲੌਦੀ ਦਾ ਨੌਜਵਾਨ ਹੋਇਆ ਸ਼ਹੀਦ
ਦੇਸ਼ ਦੀ ਰਾਖੀ ਕਰਦਾ ਪਿੰਡ ਸਲੌਦੀ ਸਿੰਘਾਂ ਦਾ ਫੌਜੀ ਨੌਜਵਾਨ ਸਵਰਨਜੀਤ ਸਿੰਘ ਲੇਹ-ਲੱਦਾਖ ਵਿੱਚ ਸ਼ਹੀਦੀ ਪ੍ਰਾਪਤ ਕਰ ਗਿਆ, ਜਿਸ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਬੀਤੇ ਦਿਨ ਲੇਹ-ਲੱਦਾਖ ਵਿੱਚ ਡਿਊਟੀ ਤੋਂ ਪਰਤ ਰਹੇ ਫੌਜੀ ਨੌਜਵਾਨਾਂ ਦੀ ਗੱਡੀ ਬਰਫ਼ ਵਿੱਚ ਧਸਣ ਕਾਰਨ ਖੱਡ ਵਿੱਚ ਡਿੱਗ ਗਈ । ਇਸ ਗੱਡੀ ਵਿੱਚ 3 ਨੌਜਵਾਨ ਸਵਾਰ ਸਨ, ਜਿਨ੍ਹਾਂ ਵਿੱਚ ਪਿੰਡ ਸਲੌਦੀ ਸਿੰਘਾਂ ਦਾ ਫੌਜੀ ਨੌਜਵਾਨ ਸਵਰਨਜੀਤ ਸਿੰਘ ਵੀ ਸਵਾਰ ਸੀ, ਜੋ ਕਿ ਇਸ ਹਾਦਸੇ ਵਿੱਚ ਸ਼ਹੀਦ ਹੋ ਗਿਆ, ਜਦ ਕਿ ਉਸ ਦੇ ਸਾਥੀ ਗੰਭੀਰ ਜ਼ਖ਼ਮੀ ਹੋ ਗਏ।

Young man from village Slaudi

ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਵਰਨਜੀਤ ਸਿੰਘ ਸਾਲ 2008 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ। ਵੱਖ-ਵੱਖ ਥਾਵਾਂ ’ਤੇ ਡਿਊਟੀ ਕਰਨ ਮਗਰੋਂ ਇਸ ਸਮੇਂ ਉਹ ਲੇਹ-ਲੱਦਾਖ ਵਿੱਚ ਤਾਇਨਾਤ ਸੀ, ਜੋ ਕੁਝ ਮਹੀਨੇ ਪਹਿਲਾਂ ਹੀ ਛੁੱਟੀ ਕੱਟ ਕੇ ਗਿਆ ਸੀ । ਡਿਊਟੀ ’ਤੇ ਜਾਣ ਲੱਗੇ ਉਸ ਨੇ ਆਪਣੇ ਪਰਿਵਾਰ ਨੂੰ ਕਿਹਾ ਸੀ ਕਿ ਉਹ ਬਹੁਤ ਜਲਦ ਡਿਊਟੀ ਪੂਰੀ ਕਰਕੇ ਘਰ ਵਾਪਸੀ ਕਰੇਗਾ, ਪਰ ਅਚਾਨਕ ਇਹ ਭਾਣਾ ਵਾਪਰ ਗਿਆ।

ਇਹ ਵੀ ਪੜ੍ਹੋ: ‘ਆਪ’ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦਾ ਹੋਇਆ ਦੇਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ

ਸ਼ਹੀਦ ਸਵਰਨਜੀਤ ਸਿੰਘ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਰਾਤ 11 ਵਜੇ ਫੌਜ ਦੇ ਅਫ਼ਸਰਾਂ ਦਾ ਫੋਨ ਆਇਆ ਸੀ ਕਿ ਤੁਹਾਡਾ ਲੜਕਾ ਸਵਰਨਜੀਤ ਸਿੰਘ ਦੇਸ਼ ਦੀ ਸੇਵਾ ਕਰਦਾ ਸ਼ਹੀਦੀ ਪ੍ਰਾਪਤ ਕਰ ਗਿਆ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ ਤੱਕ ਸ਼ਹੀਦ ਦੀ ਦੇਹ ਸਾਡੇ ਨਗਰ ਪਿੰਡ ਸਲੌਦੀ ਸਿੰਘਾਂ ਵਿਖੇ ਪਹੁੰਚੇਗੀ । ਸ਼ਹੀਦ ਦੇ ਪਿਤਾ ਨੇ ਕਿਹਾ ਜਿੱਥੇ ਮੇਰੇ ਪੁੱਤ ਦਾ ਇਸ ਦੁਨੀਆ ਤੋਂ ਤੁਰ ਜਾਣ ਦਾ ਦੁੱਖ ਹੈ, ਉੱਥੇ ਹੀ ਸਾਨੂੰ ਉਸ ਦੀ ਸ਼ਹੀਦੀ ‘ਤੇ ਮਾਣ ਵੀ ਹੈ।

Young man from village Slaudi

ਉੱਥੇ ਹੀ ਸ਼ਹੀਦ ਦੀ ਪਤਨੀ ਗੁਰਪ੍ਰੀਤ ਕੌਰ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਸੀ, ਜਿਸ ਨੇ ਰੋਂਦਿਆਂ ਕਿਹਾ ਕਿ ਮੇਰਾ ਪਤੀ ਮੈਨੂੰ ਵਾਪਸ ਚਾਹੀਦਾ ਹੈ, ਮੇਰੇ ਬੱਚਿਆਂ ਦਾ ਪਿਤਾ ਹੋਰ ਮੈਨੂੰ ਕਝ ਨਹੀਂ । ਉਨ੍ਹਾਂ ਕਿਹਾ ਕਿ ਕੱਲ੍ਹ ਹੀ ਫੋਨ ’ਤੇ ਮੇਰੀ ਗੱਲ ਹੋਈ ਸੀ, ਉਨ੍ਹਾਂ ਨੇ ਕਿਹਾ ਸੀ ਕਿ ਮੈਂ ਲੇਹ-ਲੱਦਾਖ ਤੋਂ ਵਾਪਸ ਆ ਕੇ ਤੁਹਾਡੇ ਨਾਲ ਵੀਡੀਓ ਕਾਲ ਕਰਾਂਗਾ, ਇੱਥੇ ਨੈੱਟਵਰਕ ਨਹੀਂ ਆ ਰਿਹਾ। ਸ਼ਹੀਦ ਸਵਰਨਜੀਤ ਸਿੰਘ ਪਰਿਵਾਰ ਵਿੱਚ ਮਾਤਾ-ਪਿਤਾ, ਪਤਨੀ, 2 ਬੱਚੀਆਂ ਤੇ 2 ਛੋਟੇ ਭਰਾ ਛੱਡ ਗਿਆ ਹੈ। ਸ਼ਹੀਦ ਸਵਰਨਜੀਤ ਸਿੰਘ ਦਾ ਛੋਟਾ ਭਰਾ ਸਰਬਜੀਤ ਸਿੰਘ ਫੌਜ ਵਿੱਚ ਰਹਿ ਕੇ ਦੇਸ਼ ਦੀ ਸੇਵਾ ਕਰ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਲੇਹ-ਲੱਦਾਖ ‘ਚ ਦੇਸ਼ ਦੀ ਰਾਖੀ ਕਰਦਾ ਪਿੰਡ ਸਲੌਦੀ ਦਾ ਨੌਜਵਾਨ ਹੋਇਆ ਸ਼ਹੀਦ appeared first on Daily Post Punjabi.