Smuggler With 1KG Heroine Archives - Daily Post Punjabi

ਚੰਡੀਗੜ੍ਹ ‘ਚ ਨਸ਼ੇ ਦੀ ਸਪਲਾਈ ਤੋਂ ਪਹਿਲਾਂ ਤਸਕਰ ਕਾਬੂ, ਪੁਲਿਸ ਨੇ 1 ਕਿਲੋ ਅਫੀਮ ਕੀਤਾ ਬਰਾਮਦ
ਮੁਹਾਲੀ ਪੁਲਿਸ ਨੇ ਇੱਕ ਵਿਅਕਤੀ ਨੂੰ 1 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੂੰ ਹੰਡੇਸਰਾ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਜਾਣਕਾਰੀ ਅਨੁਸਾਰ ਮੁਲਜ਼ਮ ਨਸ਼ੇ ਦੀ ਸਪਲਾਈ ਲਈ ਚੰਡੀਗੜ੍ਹ ਜਾ ਰਿਹਾ ਸੀ। ਮੁਲਜ਼ਮ ਦੀ ਪਛਾਣ ਆਕਾਸ਼ ਮੋਰੀਆ ਵਾਸੀ ਸੁਭਾਸ਼ ਨਗਰ, ਬਰੇਲੀ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਉਸ ਨੂੰ ਹੰਡੇਸਰਾ ਦੇ ਜੁਲਾ ਚੌਕ ਨੇੜੇ ਕਾਬੂ ਕਰ ਲਿਆ ਗਿਆ ਸੀ।

Mohali police arrested drug smuggler

ਪੁਲਿਸ ਜਾਣਕਾਰੀ ਅਨੁਸਾਰ ASI ਓਮ ਪ੍ਰਕਾਸ਼ ਆਪਣੀ ਟੀਮ ਸਮੇਤ ਇਲਾਕੇ ਵਿੱਚ ਮੌਜੂਦ ਸਨ। ਇਸ ਦੌਰਾਨ ਪੁਲਿਸ ਨੇ ਇੱਕ ਵਿਅਕਤੀ ਲਾਲੜੂ ਵਾਲੇ ਪਾਸਿਓਂ ਬੈਗ ਲੈ ਕੇ ਆਉਂਦਾ ਦੇਖਿਆ ਗਿਆ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦਾ ਬੈਗ ਚੈੱਕ ਕੀਤਾ। ਇਸ ਤੋਂ ਪੁਲਿਸ ਨੇ ਇਹ ਅਫੀਮ ਬਰਾਮਦ ਕੀਤੀ। ਵਜ਼ਨ ਕਰਨ ‘ਤੇ ਅਫੀਮ ਇਕ ਕਿਲੋ ਪਾਇਆ ਗਿਆ।

ਇਹ ਵੀ ਪੜ੍ਹੋ : ‘ਬਰਨਾਲਾ ‘ਚ ਬਣੇਗਾ ਨਰਸਿੰਗ ਕਾਲਜ’, CM ਮਾਨ ਨੇ ਜ਼ਿਲ੍ਹੇ ਦੇ ਲੋਕਾਂ ਲਈ ਕੀਤੇ ਕਈ ਵੱਡੇ ਐਲਾਨ

ਜਾਣਕਾਰੀ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਥਾਣਾ ਹੰਡੇਸਰਾ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਮੁਲਜ਼ਮ ਤੋਂ ਨਸ਼ੀਲੇ ਪਦਾਰਥਾਂ ਦੀ ਖਰੀਦੋ-ਫਰੋਖਤ ਕਰਨ ਸਬੰਧੀ ਪੁੱਛਗਿੱਛ ਕਰ ਰਹੀ ਹੈ ‘ਤਾਂ ਜੋ ਪੁਲਿਸ ਉਸਦੇ ਗਾਹਕਾਂ ਸਬੰਧੀ ਹੋਰ ਜਾਣਕਾਰੀ ਹਾਸਲ ਕਰਨ ਸਕਣ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਚੰਡੀਗੜ੍ਹ ‘ਚ ਨਸ਼ੇ ਦੀ ਸਪਲਾਈ ਤੋਂ ਪਹਿਲਾਂ ਤਸਕਰ ਕਾਬੂ, ਪੁਲਿਸ ਨੇ 1 ਕਿਲੋ ਅਫੀਮ ਕੀਤਾ ਬਰਾਮਦ appeared first on Daily Post Punjabi.

ਜਲੰਧਰ ‘ਚ ਨਸ਼ਾ ਤਸਕਰ ਗ੍ਰਿਫ਼ਤਾਰ, 1 ਕਿੱਲੋ ਹੈਰੋਇਨ ਬਰਾਮਦ
ਜਲੰਧਰ ਪੁਲੀਸ ਦੇ ਸੀਆਈਏ ਸਟਾਫ਼ ਨੇ ਦੋਆਬਾ ਚੌਕ ਨੇੜਿਓਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਸਮੱਗਲਰ ਲੱਕ ਨਾਲ ਬੰਨ੍ਹੀ ਹੈਰੋਇਨ ਦੀ ਖੇਪ ਪੈਦਲ ਹੀ ਪਹੁੰਚਾਉਣ ਜਾ ਰਿਹਾ ਸੀ, ਜਦੋਂ ਪੁਲਿਸ ਨੇ ਦਬੋਚ ਲਿਆ।

Jalandhar Staff Nabbed Smuggler

ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲੀਸ ਕਮਿਸ਼ਨਰ ਜਲੰਧਰ ਗੁਰਸ਼ਾਨ ਸਿੰਘ ਸੰਧੂ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਸੀਆਈਏ ਸਟਾਫ਼ ਆਪਣੇ ਇੰਚਾਰਜ ਅਸ਼ੋਕ ਕੁਮਾਰ ਨਾਲ ਚੈਕਿੰਗ ’ਤੇ ਸੀ। ਟੀਮ ਨੇ ਦੋਆਬਾ ਚੌਕ ਵੱਲ ਵਿਕਾਸਪੁਰੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਨਾਕਾਬੰਦੀ ਦੌਰਾਨ ਸਟਾਫ਼ ਮੈਂਬਰਾਂ ਨੇ ਇੱਕ ਵਿਅਕਤੀ ਨੂੰ ਆਉਂਦੇ ਦੇਖਿਆ। ਪੈਦਲ ਆ ਰਹੇ ਵਿਅਕਤੀ ਨੇ ਜਿਵੇਂ ਹੀ ਨਾਕੇ ਨੂੰ ਦੇਖਿਆ ਤਾਂ ਉਸ ਨੇ ਆਪਣੇ ਕੱਪੜੇ ਸਿੱਧੇ ਕਰ ਲਏ ਅਤੇ ਭੱਜਣ ਲੱਗਾ। ਸੀਆਈਏ ਸਟਾਫ਼ ਨੂੰ ਉਸ ‘ਤੇ ਸ਼ੱਕ ਹੋਇਆ ਅਤੇ ਉਸ ਦਾ ਪਿੱਛਾ ਕੀਤਾ। ਉਸ ਦਾ ਪਿੱਛਾ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਕਿਲੋ ਹੈਰੋਇਨ ਬਰਾਮਦ ਹੋਈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਸੀਆਈਏ ਸਟਾਫ਼ ਨੇ ਏਸੀਪੀ ਪਰਮਜੀਤ ਸਿੰਘ ਨੂੰ ਮੌਕੇ ’ਤੇ ਬੁਲਾ ਕੇ ਹੈਰੋਇਨ ਬਰਾਮਦ ਕੀਤੀ। ਤਸਕਰ ਨੇ ਪੋਲੀਥੀਨ ਵਿੱਚ ਹੈਰੋਇਨ ਪਾ ਕੇ ਲੱਕ ਦੁਆਲੇ ਪੀਲਾ ਕੱਪੜਾ ਬੰਨ੍ਹਿਆ ਹੋਇਆ ਸੀ। ਪੁਲਸ ਨੂੰ ਦੇਖ ਕੇ ਉਸ ਨੇ ਲੱਕ ਤੋਂ ਬੰਨ੍ਹੀ ਖੇਪ ਨੂੰ ਠੀਕ ਕਰਨਾ ਸ਼ੁਰੂ ਕੀਤਾ ਤਾਂ ਉਸ ਨੂੰ ਫੜ ਲਿਆ ਗਿਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਤਸਕਰ ਨੇ ਆਪਣੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਪੁੱਤਰ ਰਾਜ ਸਿੰਘ ਵਾਸੀ ਨਿਆਸੀ ਵਾਲਾ ਰੋਡ ਗੰਗਸਰ ਜ਼ਿਲ੍ਹਾ ਜੈਤੋ ਜ਼ਿਲ੍ਹਾ ਫ਼ਰੀਦਕੋਟ ਵਜੋਂ ਦੱਸੀ। ਮੁਲਜ਼ਮ ਪੇਸ਼ੇਵਾਰ ਤਸਕਰ ਹੈ ਅਤੇ ਉਸ ਖ਼ਿਲਾਫ਼ ਥਾਣਾ ਸਿਟੀ ਹੁਸ਼ਿਆਰਪੁਰ ਵਿੱਚ ਨਾਜਾਇਜ਼ ਅਸਲਾ ਤੇ ਨਜਾਇਜ਼ ਹਥਿਆਰ ਰੱਖਣ ਦਾ ਕੇਸ ਦਰਜ ਕੀਤਾ ਗਿਆ ਹੈ। ਹੁਣ ਉਸ ਖ਼ਿਲਾਫ਼ ਐਨਡੀਪੀਐਸ ਐਕਟ ਦਾ ਇੱਕ ਹੋਰ ਕੇਸ ਦਰਜ ਕੀਤਾ ਗਿਆ ਹੈ।

The post ਜਲੰਧਰ ‘ਚ ਨਸ਼ਾ ਤਸਕਰ ਗ੍ਰਿਫ਼ਤਾਰ, 1 ਕਿੱਲੋ ਹੈਰੋਇਨ ਬਰਾਮਦ appeared first on Daily Post Punjabi.