Smuggling at Amritsar airport Archives - Daily Post Punjabi

ਅੰਮ੍ਰਿਤਸਰ ਹਵਾਈ ਅੱਡੇ ‘ਤੇ ਜੁੱਤੇ ਦੀ ਆੜ ‘ਚ ਤਸਕਰੀ, 29 ਲੱਖ ਰੁ: ਦੀ ਵਿਦੇਸ਼ੀ ਸਿਗਰਟ ਦੀ ਖੇਪ ਬਰਾਮਦ
ਪੰਜਾਬ ਵਿਚ ਵਿਦੇਸ਼ਾਂ ‘ਤੋਂ ਤਸਕਰੀ ਦੇ ਮਾਮਲੇ ਵਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਹਵਾਈ ਅੱਡੇ ‘ਤੋਂ ਸਾਹਮਣੇ ਆਇਆ ਹੈ। ਕਸਟਮ ਵਿਭਾਗ ਨੇ ਹਵਾਈ ਅੱਡੇ ‘ਤੇ 29 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਦੀ ਖੇਪ ਬਰਾਮਦ ਕੀਤੀ ਹੈ। ਸੂਚਨਾ ਮੁਤਾਬਕ ਤਸਕਰ ਇਸ ਖੇਪ ਨੂੰ ਨਾਈਕੀ ਦੇ ਜੁੱਤੇ ਦੀ ਆੜ ਵਿੱਚ ਦੁਬਈ ਤੋਂ ਭਾਰਤ ਲੈ ਕੇ ਆਇਆ ਸੀ। ਫਿਲਹਾਲ ਅੰਮ੍ਰਿਤਸਰ ਕਸਟਮ ਵਿਭਾਗ ਵੱਲੋਂ ਖੇਪ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Smuggling at Amritsar airport

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਇਹ ਖੇਪ ਨਾਈਕੀ ਦੇ ਜੁੱਤੇ ਦੇ ਕਾਲੇ ਪੈਕਟਾਂ ਵਿੱਚ ਛੁਪਾ ਕੇ ਲਿਆਂਦੀ ਜਾ ਰਹੀ ਸੀ। ਕਸਟਮ ਵਿਭਾਗ ਵੱਲੋਂ ਸ਼ੱਕ ਦੇ ਅਧਾਰ ‘ਤੇ ਜਦੋਂ ਜੁੱਤਿਆਂ ਦੀ ਜਾਂਚ ਸ਼ੁਰੂ ਕੀਤੀ ਗਈ ਤਾਂ ਉਸ ਵਿੱਚੋਂ 2.60 ਲੱਖ ਸਿਗਰੇਟ ਬਰਾਮਦ ਹੋਇਆ। ਕਸਟਮ ਵਿਭਾਗ ਨੇ ਪੂਰੀ ਖੇਪ ਜ਼ਬਤ ਕਰ ਲਈ ਹੈ। ਵਿਭਾਗ ਵੱਲੋਂ ਫੜੀ ਗਈ ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ 29.5 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ PNB ਬੈਂਕ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਟੀਮ ਨੇ ਪਾਇਆ ਕਾਬੂ

ਇਸ ਸਬੰਧੀ ਕਸਟਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਏਅਰਪੋਰਟ ‘ਤੇ ਤਾਇਨਾਤ ਅੰਮ੍ਰਿਤਸਰ ਕਸਟਮ (P) ਕਮਿਸ਼ਨਰੇਟ ਦੇ ਅਧਿਕਾਰੀਆਂ ਨੇ ਦੁਬਈ ਤੋਂ ਆਉਣ ਵਾਲੀ ਵਿਦੇਸ਼ੀ ਬ੍ਰਾਂਡ ESSE ਗੋਲਡਨ ਲੀਫ ਸਿਗਰਟਾਂ ਦੀ ਤਸਕਰੀ ਦਾ ਮਾਮਲਾ ਦਰਜ ਕੀਤਾ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਖੇਪ ਨੂੰ ਆਰਡਰ ਕਰਨ ਅਤੇ ਭੇਜਣ ਵਾਲੇ ਵਿਅਕਤੀ ਦੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੰਮ੍ਰਿਤਸਰ ਹਵਾਈ ਅੱਡੇ ‘ਤੇ ਜੁੱਤੇ ਦੀ ਆੜ ‘ਚ ਤਸਕਰੀ, 29 ਲੱਖ ਰੁ: ਦੀ ਵਿਦੇਸ਼ੀ ਸਿਗਰਟ ਦੀ ਖੇਪ ਬਰਾਮਦ appeared first on Daily Post Punjabi.