smugllar Archives - Daily Post Punjabi

ਲਾਹਨ ਅਤੇ ਨਜਾਇਜ਼ ਸ਼ਰਾਬ ਸਮੇਤ 1ਗ੍ਰਿਫਤਾਰ
ਲੁਧਿਆਣਾ-(ਤਰਸੇਮ ਭਾਰਦਵਾਜ)ਲੁਧਿਆਣਾ ਪੁਲਸ ਨੇ ਜ਼ਿਲੇ ‘ਚ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਵਿਰੁੱਧ ਸਖਤ ਮੁਹਿੰਮ ਚਲਾਈ ਹੋਈ ਹੈ।ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬੀਤੇ 24 ਘੰਟਿਆਂ ਦੌਰਾਨ ਪੁਲਸ ਵਲੋਂ ਵੱਖ ਵੱਖ ਥਾਵਾਂ ‘ਤੇ ਛਾਪੇਮਾਰੀ ਦੌਰਾਨ ਪੁਲਸ ਨੇ ਲਾਹਨ, ਕੱਚੀ ਸ਼ਰਾਬ ਅਤੇ ਨਜਾਇਜ਼ ਸ਼ਰਾਬ ਬਰਾਮਦ ਕੀਤੀ ਅਤੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ।

ludhiana  police arressted smugllar

ਜਦਕਿ 2 ਦੋਸ਼ੀ ਫਰਾਰ ਹੋਣ ‘ਚ ਸਫਲ ਹੋ ਗਏ।ਥਾਣਾ ਮੇਹਰਬਾਨ ਪੁਲਸ ਨੇ ਸੂਚਨਾ ਦੇ ਆਧਾਰ ‘ਤੇ ਸਸਰਾਲੀ ਪਿੰਡ ‘ਚ ਦਰਿਆ ਦੇ ਕੰਢੇ ਬੰਨ੍ਹ ‘ਤੇ ਸ਼ਰਾਬ ਦੀ ਭੱਠੀ ‘ਤੇ ਛਾਪੇਮਾਰੀ ਕੀਤੀ।ਪੁਲਸ ਨੂੰ ਦੇਖ ਕੇ ਉਕਤ 3 ਦੋਸ਼ੀ ਫਰਾਰ ਹੋਣ ‘ਚ ਸਫਲ ਹੋ ਗਏ।ਪੁਲਸ ਨੇ ਘਟਨਾ ਸਥਾਨ ਤੋਂ 120 ਲੀਟਰ ਲਾਹਨ ਅਤੇ 3ਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ।ਦੋਸ਼ੀਆਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਜਾਰੀ ਹੈ।
ਏ.ਐੱਸ.ਆਈ.ਮੱਖਣ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀਆਂ ਦੀ ਪਛਾਣ ਫਿਲੌਰ ਪਿੰਡ ਲਸਾੜਾ ਨਿਵਾਸੀ ਜਸਵੀਰ ਸਿੰਘ, ਜਰਨੈਲ ਸਿੰਘ ਅਤੇ ਗੁਰਦਿਆਲ ਸਿੰਘ ਵਜੋਂ ਹੋਈ ਹੈ।ਪੁਲਸ ਨੂੰ ਸੂਚਨਾ ਮਿਲੀ ਕਿ ਦੋਸ਼ੀ ਭੱਠੀ ਲਾ ਕੇ ਸ਼ਰਾਬ ਬਣਾ ਕੇ ਵੇਚਣ ਦਾ ਕੰਮ ਕਰਦੇ ਹਨ।
ਪੁਲਸ ਟੀਮ ਨੇ ਸੂਚਨਾ ਦੇ ਆਧਾਰ ‘ਤੇ ਪਿੰਡ ਜੱਸੀਆਂ ਨਿਵਾਸੀ ਜਗਜੀਤ ਸਿੰਘ ਦੇ ਘਰ ‘ਚ ਰੇਡ ਕਰਕੇ ਉਕਤ ਘਟਨਾ ਸਥਾਨ ਤੋਂ 10 ਪੇਟੀਆਂ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ।ਦੋਸ਼ੀ ਵਿਰੁੱਧ ਥਾਣਾ ਹੈਬੋਵਾਲ ‘ਚ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ‘ਚ ਜੁੱਟ ਗਈ ਹੈ।

The post ਲਾਹਨ ਅਤੇ ਨਜਾਇਜ਼ ਸ਼ਰਾਬ ਸਮੇਤ 1ਗ੍ਰਿਫਤਾਰ appeared first on Daily Post Punjabi.

ਰੈਡੀਮੇਡ ਕੱਪੜਿਆਂ ਦਾ ਦੁਕਾਨਦਾਰ 13 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ
ਲੁਧਿਆਣਾ-(ਤਰਸੇਮ ਭਾਰਦਵਾਜ) ; ਲਾਕਡਾਊਨ ‘ਚ ਕੰਮ ਬੰਦ ਹੋਣ ਕਾਰਨ ਸਾਰੇ ਦੁਕਾਨਦਾਰਾਂ, ਵਪਾਰੀਆਂ ਨੂੰ ਬਹੁਤ ਘਾਟਾ ਅਤੇ ਨੁਕਸਾਨ ਚੱਲਣਾ ਪਿਆ ਹੈ।ਜਿਸ ਦੇ ਚੱਲਦਿਆਂ ਲੋਕਾਂ ਨੇ ਹੋਰ ਕੰਮ ਕਰਨੇ ਸ਼ੁਰੂ ਕਰ ਦਿੱਤੇ।ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਜ਼ਿਲਾ ਲੁਧਿਆਣਾ ਦੇ ਮੁੱਲਾਂਪੁਰ ਰੋਡ ‘ਤੇ ਸਥਿਤ ਰੈਡੀਮੇਡ ਗਾਰਮੈਂਟਸ ਦੀ ਦੁਕਾਨ ਦਾ ਕੰਮ ਕਰਨ ਵਾਲੇ ਇੱਕ ਦੁਕਾਨਦਾਰ ਵਲੋਂ ਹੈਰੋਇਨ ਦੀ ਤਸਕਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ludhiana police arressted smugllar

ਥਾਣਾ ਲਾਡੋਵਾਲ ਪੁਲਸ ਨੇ ਉਕਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।ਪੁਲਸ ਨੇ ਉਕਤ ਦੋਸ਼ੀ ਕੋਲੋਂ 13 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਪੁਲਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ 3 ਦਿਨ ਦੇ ਪੁਲਸ ਰਿਮਾਂਡ ‘ਤੇ ਲਿਆ ਹੈ।ਥਾਣਾ ਇੰਚਾਰਜ ਇੰਸਪੈਕਟਰ ਹਰਪਾਲ ਸਿੰਘ ਨੇ ਦੱਸਿਆ ਕਿ ਹੰਬੜਾ ‘ਚ ਨਾਕਾਬੰਦੀ ਦੌਰਾਨ ਉਕਤ ਦੋਸ਼ੀ ਨੂੰ ਮੋਟਰਸਾਈਕਲ ‘ਤੇ ਆਉਂਦੀ ਦੇਖ ਚੈਕਿੰਗ ਲਈ ਰੋਕਿਆ।ਉਕਤ ਦੋਸ਼ੀ ਉੱਥੇ ਹੀ ਮੋਟਰਸਾਈਕਲ ਛੱਡ ਕੇ ਦੌੜ ਗਿਆ।ਦੋਸ਼ੀ ਨੂੰ ਕਾਬੂ ਕਰਕੇ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 13 ਗ੍ਰਾਮ ਹੈਰੋਇਨ ਬਰਾਮਦ ਹੋਈ।ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦਾ ਮੋਟਰਸਾਈਕਲ ਕਬਜ਼ੇ ‘ਚ ਲੈ ਲਿਆ ਹੈ।ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਪਿੰਡ ‘ਚ ਹੀ ਰੈਡੀਮੇਡ ਕੱਪੜਿਆਂ ਦੀ ਦੁਕਾਨ ਚਲਾਉਂਦਾ ਸੀ, ਜੋ ਲਾਕਡਾਊਨ ਦੇ ਚਲਦਿਆਂ ਬੰਦ ਹੋ ਗਿਆ ਸੀ ਤਾਂ ਉਸ ਨੇ ਹੈਰੋਇਨ ਦੀ ਸਪਲਾਈ ਸ਼ੁਰੂ ਕਰ ਦਿੱਤੀ।ਦੋਸ਼ੀ ਪਿਛਲੇ ਦੋ ਮਹੀਨਿਆਂ ਤੋਂ ਹੈਰੋਇਨ ਦੀ ਸਪਲਾਈ ਕਰ ਰਿਹਾ ਸੀ।ਉਕਤ ਦੋਸ਼ੀ ਲੁਧਿਆਣਾ ਅਤੇ ਨਾਲ ਲੱਗਦੇ ਪਿੰਡਾਂ ‘ਚ ਨਸ਼ਾ ਵੇਚਦਾ ਸੀ।ਦੱਸਣਯੋਗ ਹੈ ਕਿ ਉਕਤ ਦੋਸ਼ੀ ਦੀ ਪਛਾਣ ਸੁਰਿੰਦਰ ਸਿੰਘ ਨਿਵਾਸੀ ਹੰਬੜਾਂ ਵਜੋਂ ਹੋਈ ਹੈ।ਜਾਣਕਾਰੀ ਮੁਤਾਬਕ ਦੋਸ਼ੀ ਨੂੰ ਮੁੱਲਾਂਪੁਰ ਤੋਂ ਨੌਜਵਾਨ ਨਸ਼ਾ ਦੇਣ ਆਉਂਦਾ ਸੀ।

The post ਰੈਡੀਮੇਡ ਕੱਪੜਿਆਂ ਦਾ ਦੁਕਾਨਦਾਰ 13 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ appeared first on Daily Post Punjabi.

ਲੁਧਿਆਣਾ ਪੁਲਸ ਨੇ ਛਾਪੇਮਾਰੀ ਦੌਰਾਨ 106 ਬੋਤਲਾਂ ਸ਼ਰਾਬ ਕੀਤੀ ਬਰਾਮਦ
Ludhiana poilce arrested smugllar :  ਜ਼ਿਲਾ ਲੁਧਿਆਣਾ ‘ਚ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਨਹੀਂ ਆ ਰਹੇ ਬਾਜ਼।ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਪੁਲਸ ਨੇ ਵੱਖ ਵੱਖ ਥਾਵਾਂ ‘ਤੇ ਛਾਪੇਮਾਰੀ ਦੌਰਾਨ 106 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ।ਪੁਲਸ ਨੇ ਵੱਖ ਵੱਖ ਦੋਸ਼ੀਆਂ ‘ਤੇ ਮਾਮਲੇ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਮੁਤਾਬਕ ਏ.ਐੱਸ.ਆਈ. ਸੰਸਾਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਦੇ ਨਾਲ ਗਸ਼ਤ ਕਰ ਰਹੇ ਸਨ।

Ludhiana poilce arrested smugllar

ਗਸ਼ਤ ਦੌਰਾਨ ਉਨ੍ਹਾਂ ਨੂੰ ਪਤਾ ਲੱਗਿਆ ਕਿ ਆਜ਼ਾਦ ਨਗਰ ਦਾ ਇੱਕ ਨੌਜਵਾਨ ਆਪਣੇ ਘਰ ‘ਚ ਨਜ਼ਾਇਜ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ।ਜਿਸ ‘ਤੇ ਪੁਲਸ ਨੇ ਛਾਪੇਮਾਰੀ ਕੀਤੀ ਤਾਂ 70 ਬੋਤਲ ਸ਼ਰਾਬ ਬਰਾਮਦ ਕੀਤੀ।ਦੋਸ਼ੀ ਦੀ ਪਛਾਣ ਸੰਦੀਪ ਕੁਮਾਰ ਨਿਵਾਸੀ ਆਜ਼ਾਦ ਨਗਰ ਵਜੋਂ ਹੋਈ ਹੈ।ਉਸ ਵਿਰੁੱਧ ਥਾਣਾ ਯੋਧੇਵਾਲ ‘ਚ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਸਦਰ ਤੋਂ ਏ.ਐੱਸ.ਆਈ.ਪਰਮਜੀਤ ਸਿੰਘ ਘੁੰਮਣ ਕਾਲੋਨੀ ਸੂਆ ਰੋਡ ਤੋਂ ਭੋਲਾ ਸਿੰਘ ਨਿਵਾਸੀ ਪਿੰਡ ਥਰੀਕੇ ਨੂੰ 14 ਬੋਤਲ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।ਥਾਣਾ ਹੈਬੋਵਾਲ ਤੋਂ ਪ੍ਰੇਮ ਵਿਹਾਰ ਜੱਸੀਆਂ ਰੋਡ ਦੇ ਹੇਮੰਤ ਕੁਮਾਰ ਨੂੰ ਏ.ਐੱਸ.ਆਈ. ਰਾਜਨ ਸਿੰਘ ਨੇ 12 ਬੋਤਲ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ।ਹੈਬੋਵਾਲ ਥਾਣਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।ਥਾਣਾ ਡਿਵੀਜ਼ਨ ਨੰਬਰ-7 ਤੋਂ ਗੁਰੂ ਅਰਜੁਨ ਦੇਵ ਨਗਰ ਨਿਵਾਸੀ ਅਮਰਜੀਤ ਕੌਰ ਨੂੰ ਉਸਦੇ ਘਰ ਤੋਂ ਹੀ 10ਬੋਤਲ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ।ਉਪਰੋਕਤ ਸਾਰੇ ਦੋਸ਼ੀਆਂ ਕੋਲੋਂ ਸ਼ਰਾਬ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ।

The post ਲੁਧਿਆਣਾ ਪੁਲਸ ਨੇ ਛਾਪੇਮਾਰੀ ਦੌਰਾਨ 106 ਬੋਤਲਾਂ ਸ਼ਰਾਬ ਕੀਤੀ ਬਰਾਮਦ appeared first on Daily Post Punjabi.

ਲੁਧਿਆਣਾ ‘ਚ ਨਹੀਂ ਰੁਕ ਰਿਹਾ ਨਜ਼ਾਇਜ ਸ਼ਰਾਬ ਦਾ ਧੰਦਾ, ਪੁਲਸ ਨੇ ਕੀਤੀ ਛਾਪੇਮਾਰੀ
Ludhiana police aressted smugllar :  ਲੁਧਿਆਣਾ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬੀਤੇ 24 ਘੰਟਿਆਂ ਦੌਰਾਨ ਪੁਲਸ ਨੇ ਵੱਖ ਵੱਖ ਥਾਵਾਂ ‘ਤੇ ਛਾਪੇਮਾਰੀ ਦੌਰਾਨ 3 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ।ਉਕਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰਕੇ ਪੁਲਸ ਜਾਂਚ ‘ਚ ਜੁੱਟ ਗਈ ਹੈ।ਪੁਲਸ ਦੀ ਐਂਟੀ ਸਮੱਗਲਿੰਗ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਬਾਬਾ ਦੀਪ ਸਿੰਘ ਨਗਰ ਨਿਵਾਸੀ ਬਲਜੀਤ ਸਿੰਘ ਦੇ ਘਰ ‘ਚ ਛਾਪੇਮਾਰੀ ਦੌਰਾਨ 10 ਪੇਟੀਆਂ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ।ਉਸ ਵਿਰੁੱਧ ਥਾਣਾ ਮੋਤੀ ਨਗਰ ‘ਚ ਮਾਮਲਾ ਦਰਜ ਕਰ ਲਿਆ ਹੈ।

Ludhiana police aressted smugllar

ਏ.ਐੱਸ.ਆਈ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਦੋਸ਼ੀ ਦੂਜਿਆਂ ਸੂਬਿਆਂ ਤੋਂ ਲਿਆਂਦੀ ਗਈ ਸ਼ਰਾਬ ਆਪਣੇ ਘਰੋਂ ਹੀ ਵੇਚਣ ਦਾ ਕੰਮ ਕਰਦਾ ਸੀ। ਥਾਣਾ ਫੋਕਲ ਪੁਆਇੰਟ ਪੁਲਸ ਨੇ ਪਿੰਡ ਗੋਬਿੰਦਗੜ ਦੇ ਨੀਚੀ ਮੰਗਲੀ ਸਥਿਤ ਮਾਤਾ ਭਾਗ ਕੌਰ ਕਾਲੋਨੀ ਦੇ ਇੱਕ ਖਾਲੀ ਪਲਾਟ ‘ਚ ਛਾਪੇਮਾਰੀ ਕਰਕੇ ਇੱਕ ਵਿਅਕਤੀ ਨੂੰ 24 ਬੋਤਲ ਸ਼ਰਾਬ ਸਮੇਤ ਕਾਬੂ ਕੀਤਾ ਹੈ।
ਏ.ਐੱਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਦੀ ਪਛਾਣ ਸਮਰਾਲਾ ਦੇ ਪਿੰਡ ਖਰਖਾਨਾ ਨਿਵਾਸੀ ਸੁਰਿੰਦਰ ਸਿੰਘ ਦੇ ਰੂਪ ‘ਚ ਹੋਈ ਸੀ।ਥਾਣਾ ਸਰਾਭਾ ਨਗਰ ਪੁਲਸ ਨੇ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਰੋਡ ਸਥਿਤ ਗ੍ਰੈਂਡ ਵਾਕ ਦੇ ਸਾਹਮਣੇ ਕੀਤੀ ਗਈ ਨਾਕਾਬੰਦੀ ਦੌਰਾਨ ਐਕਟਿਵਾ ਸਵਾਰ 11 ਬੋਤਲ ਸ਼ਰਾਬ ਸਮੇਤ ਕ੍ਰੀਮਪੁਰਾ ਨਿਵਾਸੀ ਮਨੋਜ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

The post ਲੁਧਿਆਣਾ ‘ਚ ਨਹੀਂ ਰੁਕ ਰਿਹਾ ਨਜ਼ਾਇਜ ਸ਼ਰਾਬ ਦਾ ਧੰਦਾ, ਪੁਲਸ ਨੇ ਕੀਤੀ ਛਾਪੇਮਾਰੀ appeared first on Daily Post Punjabi.

ਲੁਧਿਆਣਾ ‘ਚ ਨਹੀਂ ਰੁਕ ਰਿਹਾ ਨਜਾਇਜ਼ ਸ਼ਰਾਬ ਦਾ ਧੰਦਾ, ਪੁਲਸ ਨੇ ਕੀਤੀ ਛਾਪੇਮਾਰੀ
ludhiana police arrested  smuggler :  ਜ਼ਿਲਾ ਲੁਧਿਆਣਾ ਪੁਲਸ ਵਲੋਂ ਵੱਡੀ ਸਫਲਤਾ ਹਾਸਲ ਕਰਦਿਆਂ, ਬੀਤੇ 24 ਘੰਟਿਆਂ ਦੌਰਾਨ ਪੁਲਸ ਨੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਦੌਰਾਨ 6 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ,ਦੱਸਣਯੋਗ ਹੈ ਕਿ 2 ਸਮੱਗਲਰ ਮੌਕੇ ‘ਤੇ ਫਰਾਰ ਹੋਣ ‘ਚ ਕਾਮਯਾਬ ਹੋ ਗਏ।ਪੁਲਸ ਨੇ ਅੰਟੀ ਸਮੱਗਲਿੰਗ ਸੇਲ ਦੀ ਟੀਮ ਨੇ ਸਤਲੁਜ ਦਰਿਆ ਦੇ ਬੰਨ੍ਹ ‘ਤੇ ਛਾਪੇਮਾਰੀ ਦੌਰਾਨ 135 ਲੀਟਰ ਸ਼ਰਾਬ ਬਰਾਮਦ ਕੀਤੀ ਹੈ।ਮੌਕੇ ‘ਤੇ ਪਿੰਡ ਭੋਲੇਵਾਲ ਜਦੀਦ ਨਿਵਾਸੀ ਲਖਵੀਰ ਸਿੰਘ ਅਤੇ ਕੁਲਵੰਤ ਸਿੰਘ ਫਰਾਰ ਹੋ ਗਏ।ਥਾਣਾ ਲਾਡੋਵਾਲ ‘ਚ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

ludhiana police arrested smuggler

ਥਾਣਾ ਦੁਗਰੀ ਪੁਲਸ ਨੇ ਨਹਿਰ ਦੇ ਕੰਢੇ ਛਾਪੇਮਾਰੀ ਦੌਰਾਨ ਦੋ ਸਕੂਟਰ ਸਵਾਰਾਂ ਕੋਲੋਂ 36 ਬੋਤਲਾਂ ਸ਼ਰਾਬ ਸਮੇਤ ਗ੍ਰਿਫਤਾਰ ਕਰ ਲਿਆ ਹੈ।ਉਕਤ ਸਮੱਗਲਰਾਂ ਦੀ ਪਛਾਣ ਡਾ. ਅੰਬੇਡਕਰ ਨਗਰ ਨਿਵਾਸੀ ਅਵਿਨਾਸ਼ ਕੁਮਾਰ ਅਤੇ ਪ੍ਰਦੀਪ ਕੁਮਾਰ ਦੇ ਰੂਪ ‘ਚ ਹੋਈ ਹੈ।ਥਾਣਾ ਮੋਤੀ ਨਗਰ ਨੇ ਸ਼ੇਰਪੁਰ ਰੋਡ ‘ਤੇ ਨਾਕੇਬੰਦੀ ਦੌਰਾਨ 24 ਬੋਤਲਾਂ ਸ਼ਰਾਬ ਸਮੇਤ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।ਏ.ਐੱਸ.ਆਈ. ਚਰਨ ਸਿੰਘ ਨੇ ਦੱਸਿਆ ਕਿ ਦੋਸ਼ੀ ਦੀ ਪਹਿਚਾਣ ਬਾਬਾ ਦੀਪ ਸਿੰਘ ਗਲੀ ਨੰ. 8 ਨਿਵਾਸੀ ਸਾਹਿਲ ਦੇ ਰੂਪ ‘ਚ ਹੋਈ ਹੈ।

ਪੁਲਸ ਦੀ ਟੀਮ ਨੇ ਜਮਾਲਪੁਰ ਦੀ ਆਹਲੂਵਾਲੀਆ ਕਾਲੋਨੀ ‘ਚ ਛਾਪੇਮਾਰੀ ਦੌਰਾਨ 12 ਬੋਤਲਾਂ ਸ਼ਰਾਬ ਲੈ ਕੇ ਜਾ ਰਹੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਦੀ ਪਹਿਚਾਣ ਪਰਮਜੀਤ ਸਿੰਘ ਪਿੰਡ ਜਮਾਲਪੁਰ ਵਜੋਂ ਹੋਈ ਹੈ।ਉਕਤ ਦੋਸ਼ੀ ਵਿਰੁੱਧ ਥਾਣਾ ਜਮਾਲਪੁਰ ‘ਚ ਕੇਸ ਦਰਜ ਕੀਤਾ ਗਿਆ ।ਪਨੇਸਰ ਚੌਕ ‘ਚ ਨਾਕਾਬੰਦੀ ਕਰਕੇ 12 ਬੋਤਲ ਸ਼ਰਾਬ, ਦੁਗਰੀ ਫੇਸ-1,ਅਰਬਨ ਅਸਟੇਟ ਤੋਂ ਕਮਲਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ।ਪੁਲਸ ਕੁਮਕਲਾਂ ਪੁਲਸ ਨੇ ਪਿੰਡ ਮਾਹਲ ਘੁਮਾਣਾ ਨਿਵਾਸੀ ਸੁਖਦੇਵ ਸਿੰਘ ਦੇ ਅੱਡੇ ‘ਤੇ ਛਾਪੇਮਾਰੀ ਦੌਰਾਨ 15 ਲੀਟਰ ਲਾਹਨ ਸਮੇਤ ਕਾਬੂ ਕੀਤਾ ਹੈ।

The post ਲੁਧਿਆਣਾ ‘ਚ ਨਹੀਂ ਰੁਕ ਰਿਹਾ ਨਜਾਇਜ਼ ਸ਼ਰਾਬ ਦਾ ਧੰਦਾ, ਪੁਲਸ ਨੇ ਕੀਤੀ ਛਾਪੇਮਾਰੀ appeared first on Daily Post Punjabi.