snake bite Archives - Daily Post Punjabi

ਸੁਨਾਮ : ਸੱਪ ਦੇ ਡੰਗਣ ਕਾਰਨ ਦੋ ਮਾਸੂਮ ਭਰਾਵਾਂ ਦੀ ਹੋਈ ਮੌਤ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ
ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸ਼ਹਿਰ ਦੇ ਵਿੱਚ ਬਿਹਾਰ ਤੋਂ ਆਏ ਇੱਕ ਗਰੀਬ ਪਰਿਵਾਰ ਦੇ ਦੋ ਬੱਚਿਆਂ ਦੀ ਸੱਪ ਦੇ ਡੰਗ ਮਾਰਨ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਉਥੇ ਹੀ ਮਾਸੂਮ ਬੱਚਿਆਂ ਦੀ ਇਸ ਤਰ੍ਹਾਂ ਦੀ ਮੌਤ ਨੂੰ ਲੈ ਕੇ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਹੈ।

ਇਸ ਸਬੰਧੀ ਵਿਜੇ ਪਾਸਵਾਨ ਜੋ ਕਿ ਸਰੋਜਾ ਰਾਮਪੁਰ ਬਿਹਾਰ ਤੋਂ ਸੁਨਾਮ ਦੇ ਵਿੱਚ ਆ ਕੇ ਮਿਸਤਰੀ ਦਾ ਕੰਮ ਕਰਦੇ ਸੀ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਸੀ। ਉਹਨਾਂ ਦੇ ਵੱਡੇ ਬੇਟੇ ਆਕਾਸ਼ ਕੁਮਾਰ ਨੌ ਸਾਲ ਅਤੇ ਅਮਨ ਸੱਤ ਸਾਲ ਦੇ ਸੱਪ ਦੇ ਡੰਗ ਮਾਰਨ ਨਾਲ ਮੌਤ ਹੋ ਗਈ। ਵਿਜੇ ਪਾਸਵਾਨ ਨੇ ਦੱਸਿਆ ਕਿ ਉਹ ਸਾਰੇ ਸੁੱਤੇ ਪਏ ਸੀ। ਰਾਤ ਨੂੰ ਸੱਪ ਨੇ ਇੱਕ ਬੱਚੇ ਦੇ ਕੰਨ ਤੇ ਅਤੇ ਦੂਜੇ ਬੱਚੇ ਦੇ ਢਿੱਡ ਤੇ ਡੰਗ ਮਾਰਿਆ ਅਤੇ ਅਤੇ ਉਨਾਂ ਨੇ ਸੱਪ ਨੂੰ ਉਹਨਾਂ ਦੇ ਆਲੇ ਦੁਆਲੇ ਦੇਖਿਆ।

ਇਹ ਵੀ ਪੜ੍ਹੋ : ਮੋਹਾਲੀ ‘ਚ ਢਾਈ ਮਹੀਨੇ ਦੇ ਮਾਸੂਮ ਦੀ ਦਰਦਨਾਕ ਮੌ/ਤ, ਮਾਂ ਦਾ ਦੁੱਧ ਪੀਣ ਮਗਰੋਂ ਗਈ ਜਾ/ਨ

ਉਸ ਤੋਂ ਬਾਅਦ ਤੁਰੰਤ ਉਹਨਾਂ ਬੱਚਿਆਂ ਨੂੰ ਹਸਪਤਾਲ ਦੇ ਵਿੱਚ ਦਾਖਲ ਕਰਾਇਆ ਗਿਆ। ਇੱਕ ਬੱਚੇ ਨੂੰ ਸੰਗਰੂਰ ਅਤੇ ਦੂਜੇ ਬੱਚੇ ਨੂੰ ਪਟਿਆਲਾ ਲਿਜਾਇਆ ਗਿਆ ਪਰ ਦੋਨਾਂ ਦੀ ਮੌਤ ਹੋ ਗਈ। ਵਿਜੇ ਪਾਸਵਾਨ ਨੇ ਦੱਸਿਆ ਕਿ ‌ਉਹਨਾਂ ਦੇ ਤਿੰਨ ਬੱਚਿਆਂ ਨੂੰ ਜਿਨਾਂ ਦੇ ਵਿੱਚੋਂ ਦੋ ਦੀ ਮੌਤ ਹੋ ਗਈ। ਉਹ ਇੱਕ ਬੱਚਾ ਸਰਕਾਰੀ ਸਕੂਲ ਵਿੱਚ ਤੀਜੀ ਅਤੇ ਇੱਕ ਬੱਚਾ ਪਹਿਲੀ ਵਿੱਚ ਪੜ੍ਹਦਾ ਸੀ। ਇਸ ਮੌਕੇ ਸਾਰੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਸੀ। ਉਹਨਾਂ ਨੇ ਕਿਹਾ ਕਿ ‌ਉਹਨਾਂ ਨਾਲ ਬਹੁਤ ਮਾੜੀ ਹੋਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੁਨਾਮ : ਸੱਪ ਦੇ ਡੰਗਣ ਕਾਰਨ ਦੋ ਮਾਸੂਮ ਭਰਾਵਾਂ ਦੀ ਹੋਈ ਮੌਤ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ appeared first on Daily Post Punjabi.

ਕਬੱਡੀ ਜਗਤ ਨੂੰ ਵੱਡਾ ਝਟਕਾ, ਸੱਪ ਦੇ ਡੱਸਣ ਕਾਰਨ ਚੋਟੀ ਦੇ ਕਬੱਡੀ ਖਿਡਾਰੀ ਦੀ ਹੋਈ ਮੌਤ
ਬਨੂੜ ਦੇ ਜੰਮ ਪਲ ਵਿਸ਼ਵ ਪੱਧਰ ਉਤੇ ਆਪਣੀ ਧਰਤੀ ਦਾ ਨਾਮ ਚਮਕਾਉਣ ਵਾਲੇ ਹਰਫਨ ਮੌਲਾ ਕਬੱਡੀ ਖਿਡਾਰੀ ਜਗਦੀਪ ਮੀਨੂੰ ਦੇ ਮੌਤ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਕੁਝ ਦਿਨ ਪਹਿਲਾ ਸੱਪ ਦੇ ਡੰਗਣ ਕਾਰਨ ਗੱਡੀ ਖਿਡਾਰੀ ਨੂੰ ਇਲਾਜ ਲਈ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇੱਥੇ ਇਲਾਜ ਦੌਰਾਨ ਖਿਡਾਰੀ ਨੇ ਦਮ ਤੋੜ ਦਿੱਤਾ। ਮੀਨੂੰ ਦੀ ਇਸ ਦੁਖਦਾਈ ਮੌਤ ਦੇ ਚੱਲਦੇ ਪੂਰੇ ਸ਼ਹਿਰ ਵਿਚ ਸੋਗ ਦੀ ਲਹਿਰ ਛਾਈ ਹੋਈ ਹੈ।

ਕੌਂਸਲਰ ਭਜਨ ਲਾਲਾ ਨੰਦਾ ਨੇ ਦੱਸਿਆ ਕਿ ਜਗਦੀਪ ਮੀਨੂੰ (30) ਪੁੱਤਰ ਹਦੈਤ ਰਾਮ ਕੁਝ ਦਿਨ ਪਹਿਲਾਂ ਪਸ਼ੂਆਂ ਲਈ ਚਾਰਾ ਵੱਢਣ ਗਿਆ ਸੀ। ਇਸ ਦੌਰਾਨ ਉਸ ਨੂੰ ਸੱਪ ਨੇ ਡੱਸ ਲਿਆ। ਇਸ ਸਬੰਧੀ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਜੋ ਉਸ ਨੂੰ ਨੇੜੇ ਦੇ ਨਿੱਜੀ ਹਸਪਤਾਲ ਵਿਚ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਖਰਾਬ ਹੁੰਦੀ ਵੇਖ ਕੇ ਉਸ ਨੂੰ ਚੰਡੀਗੜ੍ਹ ਪੀ. ਜੀ. ਆਈ. ਰੈਫਰ ਕਰ ਦਿੱਤਾ, ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਅੱਜ ਨਾਂਦੇੜ ਜਾਣਗੇ CM ਮਾਨ, ਪਰਿਵਾਰ ਸਣੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਟੇਕਣਗੇ ਮੱਥਾ

ਮੀਨੂੰ ਨਾਲ ਖੇਡਦੇ ਖਿਡਾਰੀਆਂ ਤੇ ਉਸ ਦੇ ਸਾਥੀ ਬਬਲੂ ਬਨੂੜ ਨੇ ਦੱਸਿਆ ਕਿ ਮੀਨੂੰ ਨੇ ਸਕੂਲ ਸਮੇਂ ਤੋਂ ਉਨ੍ਹਾਂ ਨਾਲ 45 ਕਿੱਲੋ ਵਰਗ ਤੋਂ ਖੇਡਣਾ ਸ਼ੁਰੂ ਕੀਤਾ ਸੀ, ਜਿਸ ਤੋਂ ਬਾਅਦ ਉਸ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ ਅਤੇ ਲਗਾਤਾਰ ਅੱਗੇ ਵੱਧਦਾ ਗਿਆ। ਉਨ੍ਹਾਂ ਕਿਹਾ ਕਿ ਮੀਨੂੰ ਦੇ ਸਿਰ ਉੱਤੇ ਬਨੂੜ ਦਾ ਨਾਂ ਚਮਕਦਾ ਸੀ ਕਿਉਂਕਿ ਉਸਦੇ ਦਮ ’ਤੇ ਹਰ ਜਗ੍ਹਾ ਬਨੂੜ ਦੀ ਟੀਮ ਦਾ ਨਾਂ ਪੈਂਦਾ ਸੀ।ਮੀਨੂੰ ਦੀ ਮੌਤ ਦੀ ਖਬਰ ਜਿਉਂ ਹੀ ਸ਼ਹਿਰ ਵਿਚ ਫੈਲੀ ਤਾਂ ਉਨ੍ਹਾਂ ਦੇ ਚਾਹੁਣ ਵਾਲਿਆਂ ਦਾ ਘਰ ਤਾਂਤਾ ਲੱਗਣਾ ਸ਼ੁਰੂ ਹੋ ਗਿਆ। ਵੱਡੀ ਗਿਣਤੀ ਵਿਚ ਖੇਡ ਜਗਤ ਨਾਲ ਜੁੜੀਆਂ ਹਸਤੀਆਂ ਵੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜ ਰਹੀਆਂ ਹਨ। ਕਬੱਡੀ ਦੇ ਉੱਘੇ ਖਿਡਾਰੀ ਅਤੇ ਪੀ. ਐੱਸ. ਐੱਚ. ਸੀ. ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਕਬੱਡੀ ਖਿਡਾਰੀ ਦੀ ਮੌਤ ’ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਕਬੱਡੀ ਜਗਤ ਨੂੰ ਵੱਡਾ ਝਟਕਾ, ਸੱਪ ਦੇ ਡੱਸਣ ਕਾਰਨ ਚੋਟੀ ਦੇ ਕਬੱਡੀ ਖਿਡਾਰੀ ਦੀ ਹੋਈ ਮੌਤ appeared first on Daily Post Punjabi.