Soaked peanuts benefits Archives - Daily Post Punjabi

ਕਈ ਬੀਮਾਰੀਆਂ ਦਾ ਰਾਮਬਾਣ ਇਲਾਜ਼ ਹੈ ਭਿੱਜੀ ਹੋਈ ਮੂੰਗਫਲੀ, ਜਾਣੋ ਖਾਣ ਦਾ ਸਹੀ ਤਰੀਕਾ ?
Soaked peanuts benefits: ਸਰਦੀਆਂ ‘ਚ ਹਰ ਕੋਈ ਮੂੰਗਫਲੀ ਖਾਣਾ ਪਸੰਦ ਕਰਦਾ ਹੈ। ਐਨਰਜ਼ੀ, ਫੈਟ, ਕਾਰਬੋਹਾਈਡਰੇਟ, ਪ੍ਰੋਟੀਨ ਅਤੇ ਬਹੁਤ ਸਾਰੇ ਵਿਟਾਮਿਨ ਅਤੇ ਖਣਿਜਾਂ ਨਾਲ ਭਰਪੂਰ ਮੂੰਗਫਲੀ ਖਾਣਾ ਸਿਹਤ ਲਈ ਬਹੁਤ ਫਾਇਦੇਮੰਦ ਹੈ। ਮੂੰਗਫਲੀ ਦਾ ਸੇਵਨ ਕਾਜੂ ਅਤੇ ਬਦਾਮ ਨਾਲੋਂ 10 ਗੁਣਾ ਜ਼ਿਆਦਾ ਲਾਭ ਦਿੰਦਾ ਹੈ ਪਰ ਰੋਜ਼ਾਨਾ ਭਿੱਜੀ ਹੋਈ ਮੂੰਗਫਲੀ ਦੇ ਕੁਝ ਦਾਣੇ ਖਾਣ ਨਾਲ ਕਈ ਸਿਹਤ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਭਿੱਜੀ ਹੋਈ ਮੂੰਗਫਲੀ ਖਾਣ ਨਾਲ ਬਲੱਡ ਸਰਕੂਲੇਸ਼ਨ ਅਤੇ ਦਿਲ ਨੂੰ ਤੰਦਰੁਸਤ ਰਹਿੰਦਾ ਹੈ ਅਤੇ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ। ਤਾਂ ਆਓ ਜਾਣਦੇ ਹਾਂ ਰੋਜ਼ ਭਿੱਜੀ ਹੋਈ ਮੂੰਗਫਲੀ ਖਾਣ ਨਾਲ ਸਰੀਰ ਨੂੰ ਕੀ ਫਾਇਦੇ ਮਿਲਦੇ ਹਨ।

Soaked peanuts benefits

ਮਜ਼ਬੂਤ ​​ਪਾਚਨ ਅਤੇ ਇਮਿਊਨ ਸਿਸਟਮ: ਮੂੰਗਫਲੀ ਫਾਈਬਰ ਅਤੇ ਹੋਰ ਜ਼ਰੂਰੀ ਤੱਤਾਂ ਨਾਲ ਭਰਪੂਰ ਹੁੰਦੀ ਹੈ ਜਿਸ ਨਾਲ ਪਾਚਨ ਅਤੇ ਇਮਿਊਨਿਟੀ ਮਜ਼ਬੂਤ ​​ਹੁੰਦੀ ਹੈ। ਇਸ ਨਾਲ ਤੁਸੀਂ ਜ਼ੁਕਾਮ ਅਤੇ ਖ਼ੰਘ ਦੇ ਨਾਲ-ਨਾਲ ਕਬਜ਼ ਵਰਗੀਆਂ ਬਿਮਾਰੀਆਂ ਤੋਂ ਬਚੇ ਰਹਿੰਦੇ ਹੋ। ਸਵੇਰੇ ਖਾਲੀ ਪੇਟ ਗੁੜ ਨਾਲ ਭਿੱਜੀ ਮੂੰਗਫਲੀ ਦਾ ਸੇਵਨ ਕਰਨ ਨਾਲ ਗੈਸ ਅਤੇ ਐਸੀਡਿਟੀ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ਨਾਲ ਸਰੀਰ ਨੂੰ ਗਰਮਾਹਟ ਮਿਲਦੀ ਹੈ ਜੋ ਬਲੱਡ ਸਰਕੂਲੇਸ਼ਨ ਨੂੰ ਵਧੀਆ ਬਣਾਉਂਦਾ ਹੈ ਅਤੇ ਦਿਲ ਨੂੰ ਸਿਹਤਮੰਦ ਰੱਖਦਾ ਹੈ। ਸਿਰਫ ਇਹ ਹੀ ਨਹੀਂ ਇਸ ਨਾਲ ਹਾਰਟ ਅਟੈਕ ਅਤੇ ਦਿਲ ਦੀ ਬਿਮਾਰੀ ਹੋਣ ਦਾ ਖ਼ਤਰਾ ਵੀ ਘੱਟ ਹੁੰਦਾ ਹੈ।

Soaked peanuts benefits

ਸ਼ੂਗਰ ਤੋਂ ਛੁਟਕਾਰਾ: ਮੂੰਗਫਲੀ ਨੂੰ ਭਿਓਂ ਕੇ ਖਾਣ ਨਾਲ ਬਲੱਡ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ ਜਿਸ ਨਾਲ ਸ਼ੂਗਰ ਵਰਗੀਆਂ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਸ਼ੂਗਰ ਦੇ ਮਰੀਜ਼ ਮੂੰਗਫਲੀ ਦੇ ਦਾਣਿਆਂ ਨੂੰ ਰਾਤ ਭਰ ਪਾਣੀ ‘ਚ ਭਿਓ ਕੇ ਰੱਖ ਦਿਓ ਅਤੇ ਅਗਲੇ ਦਿਨ ਸਵੇਰੇ ਇਸ ਦਾ ਸੇਵਨ ਕਰੋ। ਮੂੰਗਫਲੀ ‘ਚ ਮੌਜੂਦ ਐਂਟੀ ਆਕਸੀਡੈਂਟਸ, ਆਇਰਨ, ਫੋਲੇਟ, ਕੈਲਸ਼ੀਅਮ ਅਤੇ ਜ਼ਿੰਕ ਸਰੀਰ ਨੂੰ ਕੈਂਸਰ ਸੈੱਲਾਂ ਨਾਲ ਲੜਨ ਵਿਚ ਸਹਾਇਤਾ ਕਰਦੇ ਹਨ। ਇਸ ਲਈ ਇਸ ਦਾ ਰੋਜ਼ਾਨਾ ਸੇਵਨ ਕਰੋ।

ਅੱਖਾਂ ਦੀ ਰੌਸ਼ਨੀ ਵਧਾਵੇ: ਮੂੰਗਫਲੀ ‘ਚ ਮੌਜੂਦ ਵਿਟਾਮਿਨ ਅੱਖਾਂ ਦੀ ਰੋਸ਼ਨੀ ਦੇ ਨਾਲ-ਨਾਲ ਯਾਦਦਾਸ਼ਤ ਨੂੰ ਵੀ ਵਧਾਉਂਦਾ ਹੈ। ਇਸ ਲਈ ਬੱਚਿਆਂ ਨੂੰ ਰੋਜ਼ ਸਵੇਰੇ-ਸਵੇਰੇ ਭਿੱਜੀ ਹੋਈ ਮੂੰਗਫਲੀ ਜ਼ਰੂਰ ਖੁਆਉ। ਆਇਰਨ ਨਾਲ ਭਰਪੂਰ ਹੋਣ ਕਰਕੇ ਮੂੰਗਫਲੀ ਦਾ ਸੇਵਨ ਅਨੀਮੀਆ ਦੀ ਸਮੱਸਿਆ ਤੋਂ ਬਚਾਉਂਦਾ ਹੈ। ਤੁਸੀਂ ਭਿੱਜੀ ਹੋਈ ਮੂੰਗਫਲੀ ਨੂੰ ਹੋਰ sprouts ‘ਚ ਮਿਲਾ ਕੇ ਖਾ ਸਕਦੇ ਹੋ। ਇਸ ਤੋਂ ਇਲਾਵਾ ਖੂਨ ਨੂੰ ਵਧਾਉਣ ਲਈ ਗੁੜ ਅਤੇ ਮੂੰਗਫਲੀ ਖਾਣਾ ਵੀ ਫਾਇਦੇਮੰਦ ਹੁੰਦਾ ਹੈ। ਫਾਈਬਰ ਨਾਲ ਭਰਪੂਰ ਮੂੰਗਫਲੀ ਖਾਣ ਨਾਲ ਸਰੀਰ ਨੂੰ ਐਨਰਜ਼ੀ ਮਿਲਣ ਦੇ ਨਾਲ ਹੀ ਪਾਚਕ ਕਿਰਿਆ ਨੂੰ ਵੀ ਬੂਸਟ ਕਰਦੀ ਹੈ। ਮੂੰਗਫਲੀ ਖਾਣ ਨਾਲ ਭਾਰ ਘਟਾਉਣ ‘ਚ ਬਹੁਤ ਮਦਦ ਮਿਲਦੀ ਹੈ।

The post ਕਈ ਬੀਮਾਰੀਆਂ ਦਾ ਰਾਮਬਾਣ ਇਲਾਜ਼ ਹੈ ਭਿੱਜੀ ਹੋਈ ਮੂੰਗਫਲੀ, ਜਾਣੋ ਖਾਣ ਦਾ ਸਹੀ ਤਰੀਕਾ ? appeared first on Daily Post Punjabi.

ਬਦਾਮਾਂ ਤੋਂ ਘੱਟ ਨਹੀਂ ਭਿੱਜੀ ਹੋਈ ਮੂੰਗਫਲੀ, ਇਨ੍ਹਾਂ ਬੀਮਾਰੀਆਂ ਤੋਂ ਕਰੇ ਬਚਾਅ !
Soaked peanuts benefits: ਸਿਹਤਮੰਦ ਰਹਿਣ ਲਈ ਡਾਇਟ ‘ਚ ਬਦਾਮਾਂ ਨੂੰ ਸ਼ਾਮਲ ਕਰਨਾ ਬੈਸਟ ਮੰਨਿਆ ਜਾਂਦਾ ਹੈ। ਇਸ ਨਾਲ ਇਮਿਊਨਿਟੀ ਮਜ਼ਬੂਤ ​​ਹੋਣ ਦੇ ਨਾਲ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਦਿਲ ਅਤੇ ਦਿਮਾਗ ਨੂੰ ਵਧੀਆ ਤਰੀਕੇ ਨਾਲ ਕੰਮ ਕਰਨ ਨਾਲ ਸਰੀਰ ਵਿੱਚ ਚੁਸਤੀ ਅਤੇ ਫੁਰਤੀ ਆਉਂਦੀ ਹੈ। ਪਰ ਬਦਾਮ ਦੀ ਤਰ੍ਹਾਂ ਮੂੰਗਫਲੀ ਵੀ ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸ ਨੂੰ ਵੀ ਬਦਾਮ ਦੀ ਤਰ੍ਹਾਂ ਰਾਤ ​​ਭਰ ਭਿਓਂ ਕੇ ਸਵੇਰੇ ਇਸਦਾ ਸੇਵਨ ਕਰਨ ਨਾਲ ਸਰੀਰ ਨੂੰ ਸਾਰੇ ਤੱਤ ਸਹੀ ਮਾਤਰਾ ‘ਚ ਮਿਲਦੇ ਹਨ। ਖੂਨ ਦੀ ਕਮੀ ਪੂਰੀ ਹੋਣ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਖਤਰਾ ਕਈ ਗੁਣਾ ਘੱਟ ਜਾਂਦਾ ਹੈ। ਮੂੰਗਫਲੀ ਵਿਚ ਵਿਟਾਮਿਨ, ਕੈਲਸ਼ੀਅਮ, ਪੋਟਾਸ਼ੀਅਮ, ਮੈਂਗਨੀਜ਼, ਕਾਪਰ, ਆਇਰਨ ਅਤੇ ਸੇਲੇਨੀਅਮ ਤੱਤ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਸਰੀਰ ਨੂੰ ਰੋਗਾਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। ਅਜਿਹੇ ‘ਚ ਸਿਹਤ ਬਰਕਰਾਰ ਰਹਿੰਦੀ ਹੈ। ਤਾਂ ਆਓ ਜਾਣਦੇ ਹਾਂ ਰੋਜ਼ ਭਿੱਜੀ ਹੋਈ ਮੂੰਗਫਲੀ ਖਾਣ ਦੇ ਵੱਡੇ ਫਾਇਦਿਆਂ ਬਾਰੇ…

Soaked peanuts benefits

ਚਿਕਿਤਸਕ ਗੁਣਾਂ ਨਾਲ ਭਰਪੂਰ ਮੂੰਗਫਲੀ ਨੂੰ ਰੋਜ਼ਾਨਾ ਸਵੇਰੇ ਖਾਣ ਨਾਲ ਪੇਟ ਦੀ ਸਿਹਤ ਬਰਕਰਾਰ ਰਹਿੰਦੀ ਹੈ। ਅਜਿਹੇ ‘ਚ ਪਾਚਨ ਤੰਤਰ ਮਜ਼ਬੂਤ ਹੋ ਪੇਟ ਦਰਦ, ਐਸਿਡਿਟੀ ਆਦਿ ਤੋਂ ਛੁਟਕਾਰਾ ਮਿਲਦਾ ਹੈ।

ਮੂੰਗਫਲੀ ‘ਚ ਕੈਲਸ਼ੀਅਮ, ਆਇਰਨ ਆਦਿ ਜ਼ਿਆਦਾ ਮਾਤਰਾ ‘ਚ ਹੋਣ ਕਰਕੇ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਹ ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਮਜ਼ਬੂਤ ​​ਬਣਾ ਕੇ ਜੋੜਾਂ ਦੇ ਦਰਦ ਤੋਂ ਰਾਹਤ ਦਿਵਾਉਂਦੀ ਹੈ।

ਜਿਹੜੇ ਲੋਕਾਂ ਨੂੰ ਕਮਰ ਦਰਦ ਦੀ ਸ਼ਿਕਾਇਤ ਰਹਿੰਦੀ ਹੈ ਉਨ੍ਹਾਂ ਨੂੰ ਆਪਣੀ ਡਾਇਟ ‘ਚ ਭਿੱਜੀ ਹੋਈ ਮੂੰਗਫਲੀ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਦੇ ਸੇਵਨ ਨਾਲ ਤੁਸੀਂ ਜਲਦੀ ਹੀ ਕਮਰ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।

ਰੋਜ਼ਾਨਾ ਸਵੇਰੇ ਭਿੱਜੀ ਹੋਈ ਮੂੰਗਫਲੀ ਦਾ ਸੇਵਨ ਦਿਮਾਗ ਦੇ ਸੈੱਲਾਂ ਨੂੰ ਵਧੀਆ ਤਰੀਕੇ ਨਾਲ ਕੰਮ ਕਰਨ ਦੀ ਤਾਕਤ ਦਿੰਦਾ ਹੈ। ਅਜਿਹੀ ‘ਚ ਮੈਮਰੀ ਸ਼ਕਤੀ ਤੇਜ਼ ਹੁੰਦੀ ਹੈ।

ਆਇਰਨ ਨਾਲ ਭਰਪੂਰ ਭਿੱਜੀ ਹੋਈ ਮੂੰਗਫਲੀ ਦਾ ਸੇਵਨ ਸਰੀਰ ਦੀ ਕਮੀ ਨੂੰ ਪੂਰਾ ਕਰਨ ਵਿਚ ਮਦਦ ਕਰਦਾ ਹੈ। ਇਸ ਲਈ ਜਿਹੜੇ ਲੋਕ ਅਨੀਮੀਆ ਦਾ ਸ਼ਿਕਾਰ ਹਨ ਉਨ੍ਹਾਂ ਨੂੰ ਮੂੰਗਫਲੀ ਨੂੰ ਆਪਣੀ ਡਾਇਟ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

ਇਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਵੱਧਦੀ ਹੈ।

ਦਿਲ ਦੀ ਬਿਮਾਰੀ ਵਿਚ ਭਿੱਜੀ ਮੂੰਗਫਲੀ ਖਾਣ ਨਾਲ ਲੋਕਾਂ ਦੀ ਦਿਲ ਦੀ ਸਿਹਤ ਬਰਕਰਾਰ ਰਹਿੰਦੀ ਹੈ।

ਇਸ ਵਿਚ ਮੌਜੂਦ ਐਂਟੀ-ਆਕਸੀਡੈਂਟਸ, ਐਂਟੀ-ਬੈਕਟਰੀਆ ਗੁਣ ਸਰੀਰ ਨੂੰ ਤੰਦਰੁਸਤ ਬਣਾਉਣ ਦਾ ਕੰਮ ਕਰਦੇ ਹਨ। ਅਜਿਹੇ ‘ਚ ਸਰੀਰ ਦੇ ਅੰਦਰ ਕੈਂਸਰ ਸੈੱਲਾਂ ਦੇ ਵੱਧਣ ਦਾ ਖ਼ਤਰਾ ਘੱਟ ਹੁੰਦਾ ਹੈ।

ਪੌਸ਼ਟਿਕ ਤੱਤਾਂ ਨਾਲ ਭਰਪੂਰ ਭਿੱਜੀ ਹੋਈ ਮੂੰਗਫਲੀ ਦਾ ਸੇਵਨ ਸਕਿਨ ਨੂੰ ਤੰਦਰੁਸਤ ਰਹਿਣ ਵਿੱਚ ਮਿਲਦੀ ਹੈ। ਅਜਿਹੇ ‘ਚ ਮੂੰਗਫਲੀ ਟੇਸਟੀ ਹੋਣ ਦੇ ਨਾਲ ਇਹ ਸਾਨੂੰ ਬਹੁਤ ਸਾਰੀਆਂ ਮੁਸ਼ਕਲਾਂ ਤੋਂ ਬਚਾਉਣ ਲਈ ਤਾਕਤ ਦਿੰਦੀ ਹੈ।

The post ਬਦਾਮਾਂ ਤੋਂ ਘੱਟ ਨਹੀਂ ਭਿੱਜੀ ਹੋਈ ਮੂੰਗਫਲੀ, ਇਨ੍ਹਾਂ ਬੀਮਾਰੀਆਂ ਤੋਂ ਕਰੇ ਬਚਾਅ ! appeared first on Daily Post Punjabi.