Sohreyan Da Pind Aa Gaya song Archives - Daily Post Punjabi

‘ਸਹੁਰਿਆਂ ਦਾ ਪਿੰਡ ਆ ਗਿਆ’ ਦਾ ਫਿਲਮ ਦਾ ਗੀਤ ‘ਜਾਨ ਵਾਰਦਾ’ ਹੋਇਆ ਰਿਲੀਜ਼, ਦੇਖੋ ਵੀਡੀਓ
Sohreyan Da Pind Aa Gaya Movie Song: ਪੰਜਾਬੀ ਗਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਸਰਗੁਣ ਮਹਿਤਾ ਦੀ ਫਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਦਾ ਫਿਲਮ ਦਾ ਗੀਤ ‘ਜਾਨ ਵਾਰਦਾ’ ਅੱਜ ਰਿਲੀਜ਼ ਹੋ ਗਿਆ ਹੈ। ਇਹ ਫਿਲਮ 8 ਜੁਲਾਈ ਨੂੰ ਸਿਨੇਮਾਘਰਾਂ ‘ਚ ਦਸਤਕ ਦੇਣ ਲਈ ਤਿਆਰ ਹੈ। ਗੀਤ ਦੀ ਵੀਡੀਓ ਗੁਰਨਾਮ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ।

Sohreyan Da Pind Aa Gaya

ਗੀਤ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਪੋਸਟ ਸ਼ੇਅਰ ਕਰਦੇ ਹੋਏ ਗੁਰਨਾਮ ਨੇ ਲਿਖਿਆ ਫਿਲਮ ‘ਸੋਹਰੀਆਂ ਦਾ ਪਿੰਡ ਆ ਗਿਆ’ ਦਾ ਗੀਤ ‘ਜਾਨ ਵਾਰਦਾ’ ਹੁਣ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਰਿਲੀਜ਼ ਹੋਣ ਤੋਂ ਕੁਝ ਸਮੇਂ ਬਾਅਦ ਹੀ ਕਾਫੀ ਵਿਊਜ਼ ਮਿਲ ਚੁੱਕੇ ਹਨ।

ਫਿਲਮ ਵਿੱਚ ਗੁਰਨਾਮ ਭੁੱਲਰ, ਸਰਗੁਣ ਮਹਿਤਾ, ਜਸ ਬਾਜਵਾ, ਜੈਸਮੀਨ ਬਾਜਵਾ, ਸ਼ਿਵਿਕਾ ਧੀਮਾਨ, ਹਰਦੀਪਗਿੱਲ, ਮਿੰਟੂਕਾਪਾ, ਫਿਲਮ ਦੇ ਨਿਰਮਾਤਾ ਅੰਕਿਤ ਵਿਜਨ, ਨਵਦੀਪ ਨਰੂਲਾ, ਗੁਰਜੀਤ ਸਿੰਘ ਅਤੇ ਸਹਿ-ਨਿਰਮਾਤਾ ਕਿਰਨ ਯਾਦਵ ਡਾ: ਜਪਤੇਜ ਸਿੰਘ, ਮਾਨਸੀ, ਸਿੰਘ ਅਪੂਰਵਾ ਘਈ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ੰਸਕ ਇਸ ਫਿਲਮ ਨੂੰ ਕਿੰਨਾ ਪਿਆਰ ਦਿੰਦੇ ਹਨ।

The post ‘ਸਹੁਰਿਆਂ ਦਾ ਪਿੰਡ ਆ ਗਿਆ’ ਦਾ ਫਿਲਮ ਦਾ ਗੀਤ ‘ਜਾਨ ਵਾਰਦਾ’ ਹੋਇਆ ਰਿਲੀਜ਼, ਦੇਖੋ ਵੀਡੀਓ appeared first on Daily Post Punjabi.