SOI Archives - Daily Post Punjabi

ਕੋਰੋਨਾ ਦਾ ਕਹਿਰ: ਹੁਣ ਸਡੂਡੈਂਟ ਆਰਗੇਨਾਈਜ਼ੇਸ਼ਨ ਆਫ ਇੰਡੀਆ ਦੇ ਪ੍ਰਧਾਨ ਦੀ ਰਿਪੋਰਟ ਮਿਲੀ ਕੋਰੋਨਾ ਪਾਜ਼ੀਟਿਵ
SOI parminder brar corona: ਚੰਡੀਗੜ੍ਹ ‘ਚ ਖਤਰਨਾਕ ਕੋਰੋਨਾ ਵਾਇਰਸ ਕਾਰਨ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਹੁਣ ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਸਡੂਡੈਂਟ ਆਰਗੇਨਾਈਜ਼ੇਸ਼ਨ ਆਫ ਇੰਡੀਆ  ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਵੀ ਕੋਰੋਨਾ ਵਾਇਰਸ ਦੀ ਚਪੇਟ ‘ਚ ਆ ਚੁੱਕੇ ਹਨ। ਪਰਮਿੰਦਰ ਸਿੰਘ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੇ ਆਪਣੇ-ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਦੱਸ ਦੇਈਏ ਕਿ ਇਸ ਸਬੰਧੀ ਜਾਣਕਾਰੀ ਪਰਮਿੰਦਰ ਸਿੰਘ ਬਰਾੜ ਨੇ ਆਪਣੀ ਫੇਸਬੁੱਕ ਪੇਜ ਰਾਹੀਂ ਸਾਂਝੀ ਕੀਤੀ ਹੈ। ਇਸ ‘ਚ ਲਿਖਿਆ ਸੀ ਕਿ ਮੈਂ ਬਿਲਕੁਲ ਤੰਦਰੁਸਤ ਸੀ ਪਰ ਨਾਨਾ ਜੀ ਦੇ ਭੋਗ ਤੋਂ ਬਾਅਦ ਮੇਰੇ ਵਲੋਂ ਕਰਵਾਏ ਗਏ ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਦੇ ਚੱਲਦਿਆਂ ਮੈਂ ਖੁਦ ਇਕਾਂਤਵਾਸ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭੋਗ ‘ਚ ਸ਼ਾਮਲ ਹੋਣ ਵਾਲੇ ਹਰ ਸਖਸ਼ ਨੂੰ ਖੁਦ ਨੂੰ ਇਕਾਂਤਵਾਸ ਕਰਨ ਦੀ ਬੇਨਤੀ ਕੀਤੀ ਹੈ, ਜਿਨ੍ਹਾਂ ਨਾਲ ਉਹ ਸੰਪਰਕ ‘ਚ ਆਇਆ ਸੀ। ਉਨ੍ਹਾਂ ਨੇ ਇਹ ਵੀ ਗੱਲ ਸਾਂਝੀ ਕੀਤੀ ਕਿ ਜੇਕਰ ਕਿਸੇ ਨੂੰ ਕੋਰੋਨਾ ਦੇ ਮਾਮੂਲੀ ਜਿਹੇ ਲੱਛਣ ਵੀ ਲੱਗੇ ਤਾਂ ਵੀ ਟੈਸਟ ਜਰੂਰ ਕਰਵਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਦੇ ਮਾਤਾ-ਪਿਤਾ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ।

SOI parminder brar corona

ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 32,695 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ‘ਚੋਂ 20180 ਮਰੀਜ਼ ਠੀਕ ਹੋ ਚੁੱਕੇ, ਬਾਕੀ 11653 ਮਰੀਜ ਇਲਾਜ਼ ਅਧੀਨ ਹਨ। ਪੀੜਤ 345 ਮਰੀਜ਼ ਆਕਸੀਜਨ ਅਤੇ 38 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

The post ਕੋਰੋਨਾ ਦਾ ਕਹਿਰ: ਹੁਣ ਸਡੂਡੈਂਟ ਆਰਗੇਨਾਈਜ਼ੇਸ਼ਨ ਆਫ ਇੰਡੀਆ ਦੇ ਪ੍ਰਧਾਨ ਦੀ ਰਿਪੋਰਟ ਮਿਲੀ ਕੋਰੋਨਾ ਪਾਜ਼ੀਟਿਵ appeared first on Daily Post Punjabi.