somnath bharti Archives - Daily Post Punjabi

‘ਆਪ’ ਉਮੀਦਵਾਰ ਸੋਮਨਾਥ ਭਾਰਤੀ ਦਾ ਵੱਡਾ ਬਿਆਨ- ‘ਤੀਜੀ ਵਾਰ ਮੋਦੀ PM ਬਣੇ ਤਾਂ ਗੰਜਾ ਹੋ ਜਾਵਾਂਗਾ’
ਲੋਕ ਸਭਾ ਚੋਣਾਂ ਮੁਕੰਮਲ ਹੋ ਚੁੱਕੀਆਂ ਹਨ ਤੇ ਹੁਣ ਸਾਰਿਆਂ ਨੂੰ ਇਨ੍ਹਾਂ ਦੇ ਨਤੀਜੇ ਆਉਣ ਦਾ ਇੰਤਜ਼ਾਰ ਹੈ ਜੋ ਕਿ 4 ਜੂਨ ਨੂੰ ਐਲਾਨੇ ਜਾਣੇ ਹਨ। ਲੋਕ ਸਭਾ ਚੋਣਾਂ ਨੂੰ ਲੈ ਕੇ ਸਰਗਰਮੀ ਬਹੁਤ ਤੇਜ਼ ਸੀ ਪਰ ਕੱਲ੍ਹ ਜਦੋਂ ਐਗਜ਼ਿਟ ਪੋਲ ਸਾਹਮਣੇ ਆਇਆ ਕਿ ਦੇਸ਼ ਵਿਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣ ਸਕਦੀ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਦੇਸ਼ ਦੇ PM ਬਣ ਸਕਦੇ ਹਨ।

ਇਨ੍ਹਾਂ ਸਭ ਦੇ ਵਿਚਾਲੇ AAP ਉਮੀਦਵਾਰ ਸੋਮਨਾਥ ਭਾਰਤੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਟਵੀਟ ਕਰਦਿਆਂ ਉਨ੍ਹਾਂ ਕਿਹਾ ਹੈ ਕਿ ਜੇਕਰ ਤੀਜੀ ਵਾਰ ਮੋਦੀ ਪ੍ਰਧਾਨ ਮੰਤਰੀ ਬਣੇ ਤਾਂ ਮੈਂ ਗੰਜਾ ਹੋ ਜਾਵਾਂਗਾ ਪਰ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ 4 ਜੂਨ ਨੂੰ EXIT POLL ਗ਼ਲਤ ਸਾਬਿਤ ਹੋਣਗੇ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਾਰੀਆਂ 7 ਸੀਟਾਂ ‘ਤੇ INDIA ਜਿੱਤੇਗਾ।

ਐਗਜ਼ਿਟ ਪੋਲ ਦੀ ਮੰਨੀਏ ਤਾਂ ਦਿੱਲੀ ਦੀਆਂ 7 ਸੀਟਾਂ ਉਤੇ ਭਾਜਪਾ ਕਾਬਜ਼ ਹੋਵੇਗੀ ਪਰ ਇਸ ਦੇ ਉਲਟ ‘ਆਪ’ ਉਮੀਦਵਾਰ ਸੋਮਨਾਥ ਭਾਰਤੀ ਨੇ ਵੱਡਾ ਬਿਆਨ ਦਿੱਤਾ ਹੈ ਕਿ ਜੇਕਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ ਤਾਂ ਮੈਂ ਗੰਜਾ ਹੋ ਜਾਵਾਂਗਾ। ਉਂਝ ਤਾਂ ਐਗਜ਼ਿਟ ਪੋਲ ਸੱਚ ਦੇ ਕਾਫੀ ਨੇੜੇ ਹੁੰਦੇ ਹਨ ਪਰ ਸੱਚਾਈ 4 ਜੂਨ ਨੂੰ ਸਭ ਦੇ ਸਾਹਮਣੇ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ‘ਆਪ’ ਉਮੀਦਵਾਰ ਸੋਮਨਾਥ ਭਾਰਤੀ ਦਾ ਵੱਡਾ ਬਿਆਨ- ‘ਤੀਜੀ ਵਾਰ ਮੋਦੀ PM ਬਣੇ ਤਾਂ ਗੰਜਾ ਹੋ ਜਾਵਾਂਗਾ’ appeared first on Daily Post Punjabi.