Son killed father Archives - Daily Post Punjabi

ਕੋਟਕਪੂਰਾ : ਕਲਯੁਗੀ ਪੁੱਤ ਨੇ ਪਿਓ ਦਾ ਕੀਤਾ ਕਤਲ, ਮਾਮੂਲੀ ਤਕਰਾਰ ਮਗਰੋਂ ਉਤਾਰਿਆ ਮੌਤ ਦੇ ਘਾਟ
ਕੋਟਕਪੂਰਾ ਦੇ ਪਿੰਡ ਕੋਟ ਸੁਖੀਆ ਵਿਖੇ ਇੱਕ ਪੁੱਤਰ ਵੱਲੋਂ ਆਪਣੇ ਹੀ ਪਿਓ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਪਰਮਜੀਤ ਸਿੰਘ (55) ਵੱਜੋਂ ਹੋਈ। ਇਸ ਮਾਮਲੇ ਵਿੱਚ ਥਾਣਾ ਸਦਰ ਕੋਟਕਪੂਰਾ ਪੁਲਿਸ ਨੇ ਮ੍ਰਿਤਕ ਦੀ ਘਰਵਾਲੀ ਦੇ ਬਿਆਨ ਤੇ ਮੁਲਜਮ ਪਰਗਟ ਸਿੰਘ ਦੇ ਖਿਲਾਫ ਮੁਕਦਮਾ ਦਰਜ ਕਰਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦੇ ਮੁਤਾਬਕ ਪਿੰਡ ਕੋਟ ਸੁਖੀਆ ਦੇ ਰਹਿਣ ਵਾਲੇ ਪਰਮਜੀਤ ਸਿੰਘ ਦਾ ਪੁੱਤਰ ਪਰਗਟ ਸਿੰਘ ਪਿਛਲੇ ਕੁਝ ਸਾਲਾਂ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਚੱਲ ਰਿਹਾ ਹੈ ਅਤੇ ਉਸ ਦੀ ਦਵਾਈ ਵੀ ਚੱਲ ਰਹੀ ਹੈ। ਉਹ ਘਰ ਵਿੱਚ ਪਰਿਵਾਰਿਕ ਮੈਂਬਰਾਂ ਦੇ ਨਾਲ ਅਕਸਰ ਹੀ ਲੜਾਈ ਝਗੜਾ ਕਰਦਾ ਰਹਿੰਦਾ ਸੀ। ਲੰਘੀ ਰਾਤ ਵੀ ਉਸ ਨੇ ਆਪਣੇ ਪਿਤਾ ਦੇ ਨਾਲ ਗਾਲੀ ਗਲੋਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਸ਼ਿਮਲਾ ਦੇ ਸ਼ੋਘੀ ‘ਚ ਪਤੀ ਵੱਲੋਂ ਪਤਨੀ ਦਾ ਬੇ.ਰਹਿ/ਮੀ ਨਾਲ ਕੀਤਾ ਕ/ਤਲ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਜਦ ਉਸਦੇ ਪਿਤਾ ਨੇ ਉਸ ਨੂੰ ਰੋਕਿਆ ਤਾਂ ਉਸ ਨੇ ਲੱਕੜ ਦੇ ਡੰਡੇ ਨਾਲ ਆਪਣੇ ਪਿਤਾ ਦੇ ਸਿਰ ਤੇ ਵਾਰ ਕੀਤੇ ਅਤੇ ਗੰਭੀਰ ਸੱਟ ਵੱਜਣ ਦੇ ਚਲਦਿਆਂ ਉਸ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਮ੍ਰਿਤਕ ਦੇ ਦੂਜੇ ਲੜਕੇ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਨਸ਼ਾ ਵੀ ਕਰਦਾ ਸੀ ਅਤੇ ਪਿਤਾ ਵੱਲੋਂ ਗਾਲੀ ਗਲੋਚ ਕਰਨ ‘ਤੇ ਰੋਕੇ ਜਾਣ ‘ਤੇ ਉਸ ਨੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੋਟਕਪੂਰਾ : ਕਲਯੁਗੀ ਪੁੱਤ ਨੇ ਪਿਓ ਦਾ ਕੀਤਾ ਕਤਲ, ਮਾਮੂਲੀ ਤਕਰਾਰ ਮਗਰੋਂ ਉਤਾਰਿਆ ਮੌਤ ਦੇ ਘਾਟ appeared first on Daily Post Punjabi.

ਜਾਇਦਾਦ ਪਿੱਛੇ ਪੁੱਤ ਨੇ ਦੋਸਤਾਂ ਨਾਲ ਮਿਲ ਕੇ ਪਿਓ ਦਾ ਕੀਤਾ ਕਤਲ, ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਕਪੂਰਥਲਾ ਵਿੱਚ ਬੀਤੀ ਇੱਕ ਦਸੰਬਰ ਦੀ ਰਾਤ ਨੂੰ ਆਰਸੀਐੱਫ ਨੇੜੇ ਅਮਰੀਕ ਨਗਰ ਪਿੰਡ ਸੈਦੋ ਭੁਲਾਣਾ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਵਿਅਕਤੀ ਦਾ ਕਤਲ ਕਰਨ ਦੇ ਮਾਮਲੇ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ 24 ਘੰਟਿਆਂ ਵਿੱਚ ਹੀ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਵਿਅਕਤੀ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਮ੍ਰਿਤਕ ਦੇ ਪੁੱਤਰ ਵੱਲੋਂ ਹੀ ਆਪਣੇ ਤਿੰਨ ਸਾਥੀਆਂ ਨੂੰ 4 ਲੱਖ ਰੁਪਏ ਦਾ ਲਾਲਚ ਦੇ ਕੇ ਕਰਵਾਇਆ ਗਿਆ ਸੀ।

ਜਾਣਕਾਰੀ ਅਨੁਸਾਰ 1 ਦਸੰਬਰ ਰਾਤ 10 ਵਜੇ ਪੁੱਤ ਨੇ ਪਿਤਾ ਦਾ ਕਤਲ ਕਰਵਾਉਣ ਤੋਂ ਬਾਅਦ ਖੁਦ ਹੀ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਸਦੇ ਪਿਓ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ ਅਤੇ ਲਾਸ਼ ਕਪੂਰਥਲਾ ਸੁਲਤਾਨਪੁਰ ਰੋਡ ਦੇ ਪਿੰਡ ਸੇਦੋ ਭੁਲਾਣਾ ਦੇ ਨੇੜੇ ਇਕ ਪਲਾਟ ਵਿੱਚ ਪਈ ਹੈ, ਜਿਸ ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਸਦਰ ‘ਚ ਕੇਸ ਦਰਜ ਕੀਤਾ ਪਰ ਮੁਢਲੀ ਤਫਤੀਸ਼ ਦੌਰਾਨ ਮ੍ਰਿਤਕ ਵਿਅਕਤੀ ਦੇ ਪੁੱਤਰ ਵੱਲੋਂ ਦਿੱਤੇ ਗਏ ਬਿਆਨ ਘਟਨਾ ਨਾਲ ਮੇਲ ਨਹੀਂ ਖਾ ਰਹੇ ਸਨ।

ਪੁਲਿਸ ਨੂੰ ਮਾਮਲੇ ਦੀ ਡੂੰਘਾਈ ਨਾਲ ਤਫਤੀਸ਼ ਕਰਨ ਤੇ ਪਤਾ ਲੱਗਾ ਕਿ ਉਸ ਨੇ ਹੀ ਆਪਣੇ ਤਿੰਨ ਜਾਣਕਾਰ ਸਾਥੀਆਂ ਨਾਲ ਮਿਲ ਕੇ ਆਪਣੇ ਪਿਓ ਦਾ ਕਤਲ ਕਰਵਾਇਆ। ਇਥੇ ਜ਼ਿਕਰਯੋਗ ਹੈ ਕੀ ਮ੍ਰਿਤਕ ਦਾ ਆਪਣੀ ਪਤਨੀ ਨਾਲ ਕਰੀਬ 12 ਸਾਲ ਪਹਿਲਾਂ ਤਲਾਕ ਹੋ ਗਿਆ ਸੀ ਤੇ ਉਹ ਆਪਣੇ ਪੁੱਤਰ ਤੇ ਉਸਦੀ ਪਤਨੀ ਤੇ ਆਪਣੀ ਮਾਂ ਨਾਲ ਇਕੋ ਘਰ ਵਿਚ ਰਹਿੰਦੇ ਸੀ ਤੇ ਉਸ ਨੂੰ ਮਾਰਨ ਵਾਲਾ ਪੁੱਤ ਉਸ ਨੂੰ ਮਾਰ ਕੇ ਉਸਦੀ ਜਾਇਦਾਦ ਨੂੰ ਵੇਚ ਕੇ ਕੋਈ ਆਪਣਾ ਕਾਰੋਬਾਰ ਕਰਨਾ ਚਾਹੁੰਦਾ ਸੀ।

ਇਹ ਵੀ ਪੜ੍ਹੋ : CM ਮਾਨ ਨੇ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਦਾ ਕੀਤਾ ਉਦਘਾਟਨ

ਫਿਲਹਾਲ ਪੁਲਿਸ ਨੇ ਮ੍ਰਿਤਕ ਵਿਅਕਤੀ ਸੂਰਜ ਕੁਮਾਰ ਵਾਸੀ ਅਮਰੀਕ ਨਗਰ ਸੈਦੋ ਭੁਲਾਣਾ ਦੇ ਪੁੱਤਰ ਕਰਨ ਕੁਮਾਰ ਤੇ ਉਸ ਦੇ ਹੋਰ ਸਾਥੀ ਤਰਸੇਮ ਲਾਲ ਉਰਫ ਬਿੱਲਾ ਪੁੱਤਰ ਮੰਗਾ ਵਾਸੀ ਸਰਦੁੱਲਾਪੁਰ, ਮੰਗਤ ਰਾਮ ਉਰਫ ਗੋਲੀ ਪੁੱਤਰ ਸੁਖਦੇਵ ਸਿੰਘ ਵਾਸੀ ਮੁਹੱਲਾ ਉਚਾ ਧੋੜਾ ਅਤੇ ਹਰਜਿੰਦਰ ਸਿੰਘ ਉਰਫ ਜਿੰਦਰ ਪੁੱਤਰ ਮੁਲਖ ਰਾਜ ਵਾਸੀ ਬੂਸੋਵਾਲ ਨੂੰ ਕਾਬੂ ਕਰਕੇ ਇਹਨਾਂ ਪਾਸੋਂ ਵਾਰਦਾਤ ਲਈ ਵਰਤਿਆ ਗਿਆ ਦਾਤਰ ਤੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਜਾਇਦਾਦ ਪਿੱਛੇ ਪੁੱਤ ਨੇ ਦੋਸਤਾਂ ਨਾਲ ਮਿਲ ਕੇ ਪਿਓ ਦਾ ਕੀਤਾ ਕਤਲ, ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਪੁੱਤ ਹੀ ਨਿਕਲਿਆ ਪਿਤਾ ਦਾ ਕਾਤਲ, ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸੁਲਝਾਈ ਅਨ੍ਹੇ ਕਤਲ-ਲੁੱਟ ਦੀ ਗੁੱਥੀ
ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿੰਡ ਮਰਾੜ ਕਲਾ ਵਿਖੇ ਹੋਏ ਅਨ੍ਹੇ ਕਤਲ ਤੇ ਲੁੱਟ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਮੁਤਾਬਕ ਮ੍ਰਿਤਕ ਲਖਵੀਰ ਸਿੰਘ ਦਾ ਕਤਲ ਹੋਰ ਕੋਊ ਨਹੀਂ ਸਗੋਂ ਉਸ ਦਾ ਹੀ ਪੁੱਤਰ ਪਿਆਰਜੀਤ ਸਿੰਘ ਹੈ। ਵਾਰਦਾਤ ਤੋਂ ਬਾਅਦ ਪਿਆਰਜੀਤ ਸਿੰਘ ਨੇ ਖੁਦ ਹੀ ਲੁੱਟ ਦੀ ਝੂਠੀ ਵਾਰਦਾਤ ਰਚੀ ਸੀ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਤੁਸ਼ਾਰ ਗਪਤਾ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈਸ ਕਾਨਫਰੇਸ ਦੋਰਾਨ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਆਰਜੀਤ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਬਾਜਾ ਮਰਾੜ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਉਹ ਆਪਣੇ ਪਿਤਾ ਲਖਵੀਰ ਸਿੰਘ ਨੂੰ ਦਵਾਈ ਦਵਾਉਣ ਲਈ ਕਾਰ ਵਿੱਚ ਜਾ ਰਹੇ ਸਨ। ਜਦੋ ਉਹ ਪਿੰਡ ਮਰਾੜ ਕਲਾ ਫਾਟਕ ਨੇੜੇ ਪੁੱਜੇ ਤਾਂ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੀ ਕਾਰ ਦੇ ਸੀਸੇ ਤੋੜ ਦਿੱਤੇ ਤੇ ਉਸ ਦੇ ਕੰਨ ‘ਤੇ ਪਿਸਤੋਲ ਤਾਨ ਕੇ ਮੋਬਾਈਲ ਅਤੇ ਪਰਸ ਖੋਹਣ ਲੱਗੇ।

Sri Muktsar Sahib police solved

ਇਸੇ ਦੌਰਾਨ ਇੱਕ ਅਣਪਛਾਤੇ ਵਿਅਕਤੀ ਨੇ ਉਸ ਦੇ ਪਿਤਾ ਦੇ ਗੱਲ ਵਿੱਚ ਲੋਹੇ ਦੇ ਸਰੀਏ ਨਾਲ ਹਮਲਾ ਕੀਤਾ ਤੇ ਆਪਣੇ ਹਥਿਆਰਾ ਸਮੇਤ ਮੋਟਰਸਾਈਕਲ ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ। ਜਿਸ ਦੇ ਬਿਆਨਾ ਤੇ ਅਲੱਗ ਅਲੱਗ ਧਾਰਾਵਾਂ ਨਾਲ ਮੁਕੱਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਗਈ। ਇਸ ਵਾਰਦਾਤ ਨੂੰ ਟਰੇਸ ਕਰਨ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾ ਬਣਾ ਕੇ ਸਾਰੇ ਪਹਿਲੂਆਂ ਤੋਂ ਤਫਤੀਸ਼ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਕਾਰ ਨੇ ਮਾ.ਰੀ ਟੱ.ਕਰ, ਪਤੀ ਦੀ ਮੌਕੇ ‘ਤੇ ਹੋਈ ਮੌ.ਤ

ਜਾਂਚ ਦੌਰਾਨ ਖੁਲਾਸਾ ਹੋਇਆ ਕਿ ਮ੍ਰਿਤਕ ਲਖਵੀਰ ਸਿੰਘ ਦੇ ਪੁੱਤਰ ਪਿਆਰਜੀਤ ਸਿੰਘ ਨੇ ਹੀ ਆਪਣੇ ਪਿਤਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਅਤੇ ਆਪਣੀ ਕਹੀ ਦੇ ਦਸਤੇ ਨਾਲ ਆਪਣੀ ਗੱਡੀ ਦੀ ਭੰਨ ਤੋੜ ਕਰਕੇ ਲੁੱਟ ਦਾ ਝੂਠਾ ਡਰਾਮਾ ਰਚਿਆ ਸੀ। ਇਸ ਤੋਂ ਬਾਅਦ ਵਿੱਚ ਉਸ ਨੇ ਮੁਕੰਦਮਾ ਦਰਜ ਕਰਵਾ ਦਿੱਤਾ ਸੀ। ਫਿਲਹਾਲ ਪੁਲਿਸ ਨੇ ਪਿਆਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਪਿਆਰਜੀਤ ਸਿੰਘ ਨੇ ਆਪਣੀ ਮੁਢਲੀ ਪੁਛਗਿੱਛ ਦੌਰਾਨ ਮੰਨਿਆ ਕੇ ਉਹ ਆਨਲਾਇਨ ਗੇਮ ਦੌਰਾਨ ਕਰੀਬ 25 ਲੱਖ ਰੁਪਏ ਹਾਰ ਗਿਆ ਸੀ ਤੇ ਉਸ ਦਾ ਪਿਤਾ ਮ੍ਰਿਤਕ ਲਖਵੀਰ ਸਿੰਘ, ਪਿਆਰਜੀਤ ਸਿੰਘ ਤੋਂ ਪੈਸਿਆਂ ਦਾ ਹਿਸਾਬ ਮੰਗਦਾ ਸੀ, ਜਿਸ ਕਾਰਨ ਉਸ ਨੇ ਆਪਣੇ ਪਿਤਾ ਲਖਵੀਰ ਸਿੰਘ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਵੱਲੋਂ ਮੁਕੱਦਮੇ ਦੀ ਤਫਤੀਸ਼ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੁੱਤ ਹੀ ਨਿਕਲਿਆ ਪਿਤਾ ਦਾ ਕਾਤਲ, ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸੁਲਝਾਈ ਅਨ੍ਹੇ ਕਤਲ-ਲੁੱਟ ਦੀ ਗੁੱਥੀ appeared first on Daily Post Punjabi.