Sonia gandhi birthday Archives - Daily Post Punjabi

PM ਮੋਦੀ ਨੇ ਸੋਨੀਆ ਗਾਂਧੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ, ਲੰਬੀ ਤੇ ਸਿਹਤਮੰਦ ਜ਼ਿੰਦਗੀ ਦੀ ਕੀਤੀ ਕਾਮਨਾ
ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ 77ਵਾਂ ਜਨਮ ਦਿਨ ਹੈ। ਉਨ੍ਹਾਂ ਨੂੰ ਦੇਸ਼ ਭਰ ਤੋਂ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, ‘ਸੋਨੀਆ ਗਾਂਧੀ ਜੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ। ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਾ ਹਾਂ।

ਇਹ ਵੀ ਪੜ੍ਹੋ : ਯੂਪੀ ਤੋਂ ਦਿਲ ਕੰਬਾਊਂ ਘਟਨਾ, ਪੋਤੇ ਦੇ ਰੋਣ ਤੋਂ ਪਰੇਸ਼ਾਨ ਦਾਦੇ ਨੇ 2 ਸਾਲਾ ਮਾਸੂਮ ਤੇ ਨੂੰਹ ਦਾ ਕੀਤਾ ਕਤ.ਲ

ਸੋਨੀਆ ਗਾਂਧੀ ਦਾ ਜਨਮ 9 ਦਸੰਬਰ 1946 ਨੂੰ ਇਟਲੀ ਦੇ ਵੇਨੇਟੋ ਵਿੱਚ ਹੋਇਆ ਸੀ। ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨਾਲ ਵਿਆਹ ਕਰਨ ਤੋਂ ਬਾਅਦ, ਉਨ੍ਹਾਂ ਨੇ ਆਪਣੀ ਇਟਾਲੀਅਨ ਨਾਗਰਿਕਤਾ ਤਿਆਗ ਦਿੱਤੀ ਅਤੇ 1970 ਵਿੱਚ ਭਾਰਤੀ ਨਾਗਰਿਕਤਾ ਪ੍ਰਾਪਤ ਕੀਤੀ। ਸਭ ਤੋਂ ਲੰਬੇ ਸਮੇਂ ਤੱਕ ਕਾਂਗਰਸ ਪ੍ਰਧਾਨ ਰਹਿਣ ਵਾਲੀ ਸੋਨੀਆ ਗਾਂਧੀ ਸਿਹਤ ਕਾਰਨਾਂ ਕਰਕੇ ਪਿਛਲੇ ਕੁਝ ਸਾਲਾਂ ਵਿੱਚ ਸਰਗਰਮ ਰਾਜਨੀਤੀ ਤੋਂ ਦੂਰ ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post PM ਮੋਦੀ ਨੇ ਸੋਨੀਆ ਗਾਂਧੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ, ਲੰਬੀ ਤੇ ਸਿਹਤਮੰਦ ਜ਼ਿੰਦਗੀ ਦੀ ਕੀਤੀ ਕਾਮਨਾ appeared first on Daily Post Punjabi.

ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, PM ਮੋਦੀ ਸਣੇ ਇਨ੍ਹਾਂ ਨੇਤਾਵਾਂ ਨੇ ਦਿੱਤੀ ਵਧਾਈ
ਕਾਂਗਰਸ ਦੀ ਸਾਬਕਾ ਪ੍ਰਧਾਨ ਤੇ UPA ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਸ਼ੁੱਕਰਵਾਰ ਨੂੰ 76 ਸਾਲ ਦੀ ਹੋ ਗਈ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸ਼ੁੱਕਰਵਾਰ ਨੂੰ ਜਨਮਦਿਨ ਦੀ ਵਧਾਈ ਦਿੱਤੀ। ਇੰਨਾ ਹੀ ਨਹੀਂ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਵੀ ਸੋਨੀਆ ਗਾਂਧੀ ਨੂੰ ਜਨਮਦਿਨ ਦੀ ਵਧਾਈ ਦਿੱਤੀ।

Sonia gandhi birthday

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ, “ਸੋਨੀਆ ਗਾਂਧੀ ਜੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਸ਼ੁੱਭਕਾਮਨਾਵਾਂ। ਮੈਂ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।” ਫਿਲਹਾਲ ਸੋਨੀਆ ਗਾਂਧੀ ਰਾਜਸਥਾਨ ਵਿੱਚ ਹੈ। ਰਾਜਸਥਾਨ ਦੇ ਸਵਾਈ ਮਾਧੋਪੁਰ ਦੇ ਰਣਥਨਭੌਰ ਵਿੱਚ ਉਨ੍ਹਾਂ ਦੇ ਜਨਮਦਿਨ ਮੌਕੇ ਪਾਰਟੀ ਵਰਕਰ ਤਯਾਰਾਈਆਂ ਵਿੱਚ ਲੱਗੇ ਹੋਏ ਹਨ।

ਇਹ ਵੀ ਪੜ੍ਹੋ: ਪਿਓ ਨੇ ਧੀ ਨੂੰ ਲਾੜਾ ਬਣਾ ਕੱਢੀ ਬਾਰਾਤ, 27 ਸਾਲ ਪਹਿਲਾਂ ਹੋਈ ਗਲਤੀ ਦਾ ਕੀਤਾ ਪਸ਼ਚਾਤਾਪ

ਕਾਂਗਰਸ ਸੂਤਰਾਂ ਮੁਤਾਬਕ ਸੋਨੀਆ ਗਾਂਧੀ ਦਾ ਜਨਮਦਿਨ ਹੋਟਲ ਸ਼ੇਰ ਬਾਗ ਵਿੱਚ ਮਨਾਇਆ ਜਾਵੇਗਾ। ਸੋਨੀਆ ਗਾਂਧੀ ਦੇ ਜਨਮਦਿਨ ਨੂੰ ਲੈ ਕੇ ਹੋਟਲ ਸ਼ੇਰ ਬਾਗ ਵਿੱਚ ਤਿਆਰੀਆਂ ਚੱਲ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਗਾਂਧੀ ਪਰਿਵਾਰ ਦੇ ਇਲਾਵਾ ਕਈ ਕਾਂਗਰਸ ਨੇਤਾ ਵੀ ਸੋਨੀਆ ਗਾਂਧੀ ਦੇ ਜਨਮਦਿਨ ਵਿੱਚ ਸ਼ਾਮਿਲ ਹੋ ਸਕਦੇ ਹਨ। ਸੋਨੀਆ ਗਾਂਧੀ ਦਾ ਇਹ ਜਨਮਦਿਨ ਬੇਹੱਦ ਖਾਸ ਹੈ। ਇੱਕ ਪਾਸੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਭਾਰਤ ਜੋੜੋ ਯਾਤਰਾ ਇਸ ਸਮੇਂ ਰਾਜਸਥਾਨ ਵਿੱਚ ਹੈ। ਉੱਥੇ ਹੀ ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਨੂੰ ਮਿਲੀ ਜਿੱਤ ਨਾਲ ਸਿਨੋਆ ਸਣੇ ਕਾਂਗਰਸ ਪਾਰਟੀ ਵਿੱਚ ਪੂਰੀ ਜਾਨ ਲਗਾ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, PM ਮੋਦੀ ਸਣੇ ਇਨ੍ਹਾਂ ਨੇਤਾਵਾਂ ਨੇ ਦਿੱਤੀ ਵਧਾਈ appeared first on Daily Post Punjabi.