Sonia Gandhi Corona Positive Archives - Daily Post Punjabi

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਹੋਇਆ ਕੋਰੋਨਾ, ਖੁਦ ਨੂੰ ਕੀਤਾ ਆਈਸੋਲੇਟ
ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਉਨ੍ਹਾਂ ਵਿੱਚ ਬੁਖਾਰ ਦੇ ਲੱਛਣ ਪਾਏ ਗਏ ਹਨ। ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਸੋਨੀਆ ਗਾਂਧੀ ਸੇਵਾ ਦਲ ਦੇ ਇੱਕ ਪ੍ਰੋਗਰਾਮ ਦੌਰਾਨ ਜਿਨ੍ਹਾਂ ਨੇਤਾਵਾਂ ਨਾਲ ਮਿਲੀ ਸੀ, ਉਨ੍ਹਾਂ ਵਿੱਚ ਵੀ ਕੋਰੋਨਾ ਦੇ ਮੈਚਾਂ ਦੇਖੇ ਗਏ ਹਨ। ਸੁਰਜੇਵਾਲਾ ਮੁਤਾਬਕ ਉਨ੍ਹਾਂ ਨੇਤਾਵਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਹੀ ਸੋਨੀਆ ਗਾਂਧੀ ਪਾਜ਼ੀਟਿਵ ਪਾਈ ਗਈ ਹੈ।

Sonia Gandhi Corona Positive

ਇਸ ਤੋਂ ਅੱਗੇ ਸੁਰਜੇਵਾਲਾ ਨੇ ਕਿਹਾ ਕਿ ਫਿਲਹਾਲ ਸੀਨਿਆਂ ਗਾਂਧੀ ਦਾ ਇਲਾਜ ਜਾਰੀ ਹ। ਸੋਨੀਆ ਇੱਕ ਦਮ ਠੀਕ ਹਨ। ਉਨ੍ਹਾਂ ਦੱਸਿਆ ਕਿ ਸੋਨੀਆ ਗਾਂਧੀ 8 ਜੂਨ ਨੂੰ ED ਦੇ ਸਾਹਮਣੇ ਪੇਸ਼ ਹੋਣਗੇ। ਉਨ੍ਹਾਂ ਦੱਸਿਆ ਕਿ ਸੋਨੀਆ ਗਾਂਧੀ ਨੇ ਬੁਖਾਰ ਵਰਗੇ ਹਲਕੇ ਲੱਛਣਾਂ ਤੋਂ ਬਾਅਦ ਬੀਤੇ ਦਿਨ ਕੋਰੋਨਾ ਟੈਸਟ ਕਰਵਾਇਆ ਸੀ, ਜਿਸ ਵਿੱਚ ਉਹ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਪਾਜ਼ਿਟਿਵ ਪਾਏ ਜਾਣ ਮਗਰੋਂ ਸੋਨੀਆ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਹੋਇਆ ਕੋਰੋਨਾ, ਖੁਦ ਨੂੰ ਕੀਤਾ ਆਈਸੋਲੇਟ appeared first on Daily Post Punjabi.