sonia gandhi in hospital Archives - Daily Post Punjabi

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਸਰ ਗੰਗਾਰਾਮ ਹਸਪਤਾਲ ‘ਚ ਭਰਤੀ
ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਵਿਗੜਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਬੁੱਧਵਾਰ ਨੂੰ ਅਚਾਨਕ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੋਨੀਆ ਗਾਂਧੀ ਦੀ ਧੀ ਪ੍ਰਿਯੰਕਾ ਗਾਂਧੀ ਵਾਡਰਾ ਹਸਪਤਾਲ ਵਿੱਚ ਭਰਤੀ ਹੋਣ ਸਮੇਂ ਉਨ੍ਹਾਂ ਦੇ ਨਾਲ ਸੀ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਫੇਫੜਿਆਂ ‘ਚ ਇਨਫੈਕਸ਼ਨ ਹੈ। ਫ਼ਿਲਹਾਲ ਇਸ ਗੱਲ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ।

ਇਹ ਵੀ ਪੜ੍ਹੋ : ਸਕੂਲ ਖੁੱਲ੍ਹਦੇ ਹੀ ਪ੍ਰਾਰਥਨਾ ਸਭਾ ‘ਚ ਜੀ-20 ਦੀ ਦਿੱਤੀ ਜਾਵੇਗੀ ਜਾਣਕਾਰੀ, ਪੰਜਾਬ ਸਿੱਖਿਆ ਵਿਭਾਗ ਵੱਲੋਂ ਹਦਾਇਤਾਂ ਜਾਰੀ

ਪ੍ਰਿਯੰਕਾ ਗਾਂਧੀ ਨੇ ਦੱਸਿਆ ਕਿ ਸੋਨੀਆ ਗਾਂਧੀ ਸਾਹ ਦੀ ਲਾਗ ਤੋਂ ਪੀੜਤ ਹਨ। ਮੰਗਲਵਾਰ ਤੋਂ ਉਨ੍ਹਾਂ ਦੀ ਸਿਹਤ ਖਰਾਬ ਸੀ। ਦੱਸਿਆ ਜਾ ਰਿਹਾ ਹੈ ਇਸ ਕਾਰਨ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਉੱਤਰ ਪ੍ਰਦੇਸ਼ ‘ਚ ‘ਭਾਰਤ ਜੋੜੋ ਯਾਤਰਾ’ ‘ਚ ਪ੍ਰਵੇਸ਼ ਕਰਨ ਲਈ ਸੱਤ ਕਿਲੋਮੀਟਰ ਪੈਦਲ ਚੱਲ ਕੇ ਮੰਗਲਵਾਰ ਸ਼ਾਮ ਨੂੰ ਵਾਪਸ ਦਿੱਲੀ ਪਰਤ ਗਏ ਸਨ। ਹਾਲਾਂਕਿ ਪ੍ਰਿਅੰਕਾ ਗਾਂਧੀ ਬੁੱਧਵਾਰ ਸਵੇਰੇ ਰਾਹੁਲ ਗਾਂਧੀ ਨਾਲ ਪਦਯਾਤਰਾ ‘ਚ ਸ਼ਾਮਲ ਨਹੀਂ ਹੋਈ। ਪਰ ਛੇਤੀ ਹੀ ਉਨ੍ਹਾਂ ਦੇ ਯਾਤਰਾ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਸਰ ਗੰਗਾਰਾਮ ਹਸਪਤਾਲ ‘ਚ ਭਰਤੀ appeared first on Daily Post Punjabi.