Sonia gandhi to meet Archives - Daily Post Punjabi

ਚੋਣਾਂ ‘ਚ ਕਰਾਰੀ ਹਾਰ ਮਿਲਣ ਮਗਰੋਂ ਸੋਨੀਆ ਗਾਂਧੀ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਕਰਨਗੇ ਮੁਲਾਕਾਤ
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਮਿਲਣ ਤੋਂ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਬੁੱਧਵਾਰ ਦੁਪਹਿਰ 12.30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਵਿਖੇ ਪੰਜਾਬ ਤੋਂ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਮਿਲਣਗੇ । ਦੱਸ ਦੇਈਏ ਕਿ ਬੀਤੇ ਦਿਨ ਹੀ ਸੋਨੀਆ ਗਾਂਧੀ ਨੇ ਪੰਜਾਂ ਸੂਬਿਆਂ ਦੇ ਸੂਬਾ ਪ੍ਰਧਾਨ ਤੋਂ ਅਸਤੀਫੇ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਪੰਜਾਬ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣਾ ਮਹਿਜ਼ ਦੋ ਲਾਈਨ ਦਾ ਅਸਤੀਫਾ ਉਨ੍ਹਾਂ ਨੂੰ ਭੇਜ ਦਿੱਤਾ ਹੈ ।

Sonia gandhi to meet

ਜ਼ਿਕਰਯੋਗ ਹੈ ਕਿ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹਾਰਨ ਮਗਰੋਂ ਕਾਂਗਰਸ ਵਿਚਲਾ ਕਲੇਸ਼ ਵਧ ਗਿਆ ਹੈ। ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਵੀ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ‘ਤੇ ਚਰਚਾ ਕਰੇਗੀ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਸਿਰਫ਼ 18 ਸੀਟਾਂ ਹੀ ਜਿੱਤ ਸਕੀ ਸੀ।

ਇਹ ਵੀ ਪੜ੍ਹੋ: CM ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਬੋਲੇ ਮਾਨ-“ਸੂਰਜ ਦੀ ਸੁਨਿਹਰੀ ਕਿਰਨ ਅੱਜ ਨਵੀਂ ਸਵੇਰ ਲੈ ਕੇ ਆਈ”

ਦੱਸਣਯੋਗ ਹੈ ਕਿ ਨਵਜੋਤ ਸਿੱਧੂ ਨੇ ਬੁੱਧਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ਦੀ ਤਸਵੀਰ ਸਾਂਝੀ ਕਰਦਿਆਂ ਇਸ ਬਾਰੇ ਜਾਣਕਾਰੀ ਦਿੱਤੀ । ਇਸਦੀ ਤਸਵੀਰ ਸਾਂਝੀ ਕਰਦਿਆਂ ਉਨ੍ਹਾਂ ਲਿਖਿਆ, ‘ਮੈਂ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਦੀ ਇੱਛਾ ਮੁਤਾਬਕ ਕਰ ਦਿੱਤਾ ਹੈ।’

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਚੋਣਾਂ ‘ਚ ਕਰਾਰੀ ਹਾਰ ਮਿਲਣ ਮਗਰੋਂ ਸੋਨੀਆ ਗਾਂਧੀ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਕਰਨਗੇ ਮੁਲਾਕਾਤ appeared first on Daily Post Punjabi.