Sonia gandhi to take final call Archives - Daily Post Punjabi

ਸੋਨੀਆ ਗਾਂਧੀ ਲੈਣਗੇ ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਚ ਸ਼ਾਮਿਲ ਕਰਨ ਦਾ ਅੰਤਿਮ ਫੈਸਲਾ
ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਵਿੱਚ ਸ਼ਾਮਿਲ ਕਰਨ ‘ਤੇ ਆਖਰੀ ਫੈਸਲਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਕਰਨਗੇ । ਉਨ੍ਹਾਂ ਵੱਲੋਂ ਇਸ ਮੁੱਦੇ ਤੇ ਕਈ ਸੀਨੀਅਰ ਨੇਤਾਵਾਂ ਦੇ ਨਾਲ ਚਰਚਾ ਕੀਤੀ ਗਈ ਹੈ । ਇਹ ਜਾਣਕਾਰੀ ਸੂਤਰਾਂ ਵੱਲੋਂ ਸਾਂਝੀ ਕੀਤੀ ਗਈ ਹੈ ।

Sonia gandhi to take final call

ਇਸ ਬਾਰੇ ਸੂਤਰਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਵਿਚੋਂ ਕੁਝ ਨੇਤਾਵਾਂ ਨੇ ਪਾਰਟੀ ਵਿੱਚ ਉਨ੍ਹਾਂ ਦੇ ਸ਼ਾਮਲ ਹੋਣ ‘ਤੇ ਇਤਰਾਜ਼ ਜਤਾਇਆ ਹੈ, ਜਦੋਂ ਕਿ ਹੋਰਾਂ ਵੱਲੋਂ ਇਸ ਦਾ ਸਮਰਥਨ ਵੀ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਉਹ ਪਾਰਟੀ ਲਈ ਲਾਭਕਾਰੀ ਹੋਣਗੇ।

ਇਹ ਵੀ ਪੜ੍ਹੋ: ਸਿਰ ਫੋੜਨ ਦਾ ਹੁਕਮ ਦੇਣ ਵਾਲੇ ਕਰਨਾਲ ਦੇ SDM ਆਯੂਸ਼ ਸਿਨ੍ਹਾ ਦਾ ਤਬਾਦਲਾ, ਵਧੀਕ ਸਕੱਤਰ ਵਜੋਂ ਕੀਤਾ ਨਿਯੁਕਤ

ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਾਲ ਸੰਗਠਨ ਵੱਲੋਂ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖਿਆ ਗਿਆ ਸੀ। ਜਿਸ ਵਿੱਚ ਪਾਰਟੀ ਦੇ 23 ਨੇਤਾਵਾਂ ਦੇ ਸਮੂਹ ਵੱਲੋਂ ਕਿਸ਼ੋਰ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ‘ਤੇ ਇਤਰਾਜ਼ ਜਤਾਏ ਜਾਣ ਦੀ ਜਾਣਕਾਰੀ ਮਿਲੀ ਹੈ।

Sonia gandhi to take final call

ਸੂਤਰਾਂ ਅਨੁਸਾਰ ਇਨ੍ਹਾਂ ਨੇਤਾਵਾਂ ਵਿਚਾਲੇ ਇਸ ਮਾਮਲੇ ‘ਤੇ ਇੱਕ ਬੈਠਕ ਵੀ ਕੀਤੀ ਗਈ ਸੀ।ਕਿਸ਼ੋਰ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਅਤੇ ਚੋਣ ਪ੍ਰਬੰਧਨ ਵਿੱਚ ਇੱਕ ਮਹੱਤਵਪੂਰਣ ਭੂਮਿਕਾ ਸੰਭਾਲਣ ਦੀ ਚਰਚਾ ਵਿਚਾਲੇ ਉਨ੍ਹਾਂ ਨੇ ਹਾਲ ਹੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਵੀ ਕੀਤੀ ਸੀ। ਫਿਲਹਾਲ ਇਹ ਮਾਮਲਾ ਲੰਬਿਤ ਹੈ, ਕਿਉਂਕਿ ਇਸਦੇ ਲਈ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ ਹੈ ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਦਾ ਸਵਾਲ, ਪੁੱਛਿਆ – ਮੋਦੀ ਸਰਕਾਰ ਨੇ ਗੈਸ-ਡੀਜ਼ਲ-ਪੈਟਰੋਲ ਤੋਂ ਕਮਾਏ 23 ਲੱਖ ਕਰੋੜ, ਕਿੱਥੇ ਗਏ ਪੈਸੇ ?

ਦੱਸ ਦੇਈਏ ਕਿ ਪ੍ਰਸ਼ਾਂਤ ਕਿਸ਼ੋਰ ਨੇ ਸ਼ੁਰੂਆਤ ਵਿੱਚ 2014 ਦੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਦੇ ਨਾਲ ਕੰਮ ਕੀਤਾ ਸੀ ਅਤੇ ਉਸ ਤੋਂ ਬਾਅਦ JDU ਵਿੱਚ ਸ਼ਾਮਿਲ ਹੋ ਗਏ ਸਨ ਅਤੇ ਪਾਰਟੀ ਦੇ ਉਪ-ਪ੍ਰਧਾਨ ਸਨ । ਉਨ੍ਹਾਂ ਨੇ ਉੱਤਰ ਪ੍ਰਦੇਸ਼ ਵਿੱਚ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਕਾਂਗਰਸ ਨਾਲ ਕੰਮ ਕੀਤਾ ਸੀ।

ਇਹ ਵੀ ਦੇਖੋ: 25 ਹੋਰ ਵੱਧ ਕੇ 925 ਦਾ ਹੋਇਆ, ਸੁਆਣੀਆਂ ਨੇ ਜੰਮ ਕੇ ਕੱਢੀ ਮੋਦੀ ਖਿਲਾਫ ਭੜਾਸ

The post ਸੋਨੀਆ ਗਾਂਧੀ ਲੈਣਗੇ ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਚ ਸ਼ਾਮਿਲ ਕਰਨ ਦਾ ਅੰਤਿਮ ਫੈਸਲਾ appeared first on Daily Post Punjabi.