Sonia Gandhi writes to PM Modi Archives - Daily Post Punjabi

ਸੋਨੀਆ ਗਾਂਧੀ ਨੇ ਮੁੜ ਲਿਖੀ PM ਮੋਦੀ ਨੂੰ ਚਿੱਠੀ, ਕਿਹਾ- ਆਯੁਸ਼ਮਾਨ ਭਾਰਤ ਯੋਜਨਾ ਤਹਿਤ ਬਲੈਕ ਫੰਗਸ ਨੂੰ ਕਰੋ ਕਵਰ
ਕੋਰੋਨਾ ਸੰਕ੍ਰਮਣ ਤੋਂ ਬਾਅਦ ਹੁਣ ਬਲੈਕ ਫੰਗਸ ਜਾਂ mucormycosis ਨਾਮ ਦੀ ਬਿਮਾਰੀ ਪੂਰੇ ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਹੀ ਹੈ। ਕਈ ਰਾਜਾਂ ਨੇ ਬਲੈਕ ਫੰਗਸ ਨੂੰ ਮਹਾਂਮਾਰੀ ਐਲਾਨ ਦਿੱਤਾ ਹੈ। ਇਸ ਵਿਚਾਲੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਪੱਤਰ ਲਿਖ ਕੇ ਆਯੁਸ਼ਮਾਨ ਭਾਰਤ ਅਤੇ ਹੋਰ ਸਿਹਤ ਬੀਮਾ ਯੋਜਨਾਵਾਂ ਤਹਿਤ ਬਲੈਕ ਫੰਗਸ ਨੂੰ ਕਵਰ ਕਰਨ ਦੀ ਬੇਨਤੀ ਕੀਤੀ ਹੈ ।

Sonia Gandhi writes to PM Modi

ਇਸਦੇ ਨਾਲ ਹੀ ਇਸਦੇ ਇਲਾਜ ਲਈ ਬਾਜ਼ਾਰ ਵਿੱਚ ਐਮਫੋਟੀਰਸਿਨ-ਬੀ ਦਵਾਈ ਦੀ ਭਾਰੀ ਘਾਟ ‘ਤੇ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਇੱਕ ਪੱਤਰ ਵਿੱਚ ਇਸ ਗੱਲ ਦਾ ਜ਼ਿਕਰ ਵੀ ਕੀਤਾ ਕਿ ਕੇਂਦਰ ਨੇ ਰਾਜਾਂ ਨੂੰ ਬਲੈਕ ਫੰਗਸ ਨੂੰ ਮਹਾਂਮਾਰੀ ਘੋਸ਼ਿਤ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ: ਕੋਰੋਨਾ ਲਈ ‘Indian Variant’ ਸ਼ਬਦ ਦੀ ਵਰਤੋਂ ਲੈ ਕੇ ਕੇਂਦਰ ਨੇ ਦਿਖਾਈ ਸਖਤੀ, ਸੋਸ਼ਲ ਮੀਡੀਆ ਕੰਪਨੀਆਂ ਨੂੰ ਜਾਰੀ ਕੀਤੇ ਕੰਟੈਂਟ ਹਟਾਉਣ ਦੇ ਆਦੇਸ਼

ਸੋਨੀਆ ਨੇ ਕਿਹਾ, “ਮਹਾਂਮਾਰੀ ਘੋਸ਼ਿਤ ਕਰਨ ਦਾ ਮਤਲਬ ਹੈ ਕਿ ਇਸ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਦੇ ਉਤਪਾਦਨ ਅਤੇ ਸਪਲਾਈ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ।” ਨਾਲ ਹੀ ਮਰੀਜ਼ਾਂ ਦੀ ਮੁਫਤ ਦੇਖਭਾਲ ਵੀ ਕੀਤੀ ਜਾਣੀ ਚਾਹੀਦੀ ਹੈ। mucormycosis ਤੋਂ ਪ੍ਰਭਾਵਿਤ ਹੋ ਰਹੇ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ।”

Sonia Gandhi writes to PM Modi

ਉੱਥੇ ਹੀ ਦੂਜੇ ਪਾਸੇ ਕੇਂਦਰੀ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬਲੈਕ ਫੰਗਸ ਨਾਲ ਪੈਦਾ ਵਾਲੇ ਰੋਗ mucormycosis ਦੇ ਇਲਾਜ ਵਿੱਚ ਕੰਮ ਆਉਣ ਵਾਲੀਆਂ ਦਵਾਈਆਂ ‘ਅਮਫੋਟਰੀਸਿਨ-ਬੀ’ ਦੇ ਉਤਪਾਦਨ ਲਈ ਪੰਜ ਹੋਰ ਕੰਪਨੀਆਂ ਨੂੰ ਲਾਇਸੈਂਸ ਦਿੱਤਾ ਗਿਆ ਹੈ ਅਤੇ ਉਹ ਜੁਲਾਈ ਤੋਂ ਹਰ ਮਹੀਨੇ ਇਸ ਦਵਾਈ ਦੀਆਂ 1,11,000 ਸ਼ੀਸ਼ੀਆਂ ਦਾ ਉਤਪਾਦਨ ਸ਼ੁਰੂ ਕਰੇਗਾ।

ਇਹ ਵੀ ਪੜ੍ਹੋ: ਚੱਕਰਵਾਤੀ ਤੂਫਾਨ ਯਾਸ 26 ਮਈ ਤੱਕ ਉੜੀਸਾ ‘ਚ ਦੇ ਸਕਦੈ ਦਸਤਕ, ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਜਾਰੀ

ਦੱਸ ਦੇਈਏ ਕਿ ਸੋਨੀਆ ਗਾਂਧੀ ਲਗਾਤਾਰ ਪ੍ਰਧਾਨ ਮੰਤਰੀ ਮੋਦੀ ਨੂੰ ਕੋਰੋਨਾ ਮਹਾਂਮਾਰੀ ਬਾਰੇ ਪੱਤਰ ਲਿਖ ਰਹੀ ਹੈ। ਵੀਰਵਾਰ ਨੂੰ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਸੀ ਕਿ ਉਨ੍ਹਾਂ ਬੱਚਿਆਂ ਨੂੰ ਨਵੋਦਿਆ ਸਕੂਲਾਂ ਵਿੱਚ ਮੁਫਤ ਸਿੱਖਿਆ ਦੇਣ ਬਾਰੇ ਵਿਚਾਰ ਕੀਤਾ ਜਾਵੇ ਜਿਨ੍ਹਾਂ ਨੇ ਕੋਰੋਨਾ ਮਹਾਂਮਾਰੀ ਕਾਰਨ ਆਪਣੇ ਮਾਪਿਆਂ ਜਾਂ ਉਨ੍ਹਾਂ ਵਿੱਚੋਂ ਕਿਸੇ ਇੱਕ ਨੂੰ ਗੁਆ ਦਿੱਤਾ ਹੈ।

ਇਹ ਵੀ ਦੇਖੋ: ਲਾਕਡਾਊਨ ਨੇ ਤੋੜਿਆ ਲੱਕ, ਉੱਤੋਂ ਕੋਰੋਨਾ ਹੋ ਗਿਆ, ਫਿਰ ਮਾਰੀ ਕਿਸਮਤ ਨੇ ਪਲਟੀ, ਲੱਗੀ 5 ਕਰੋੜ ਦੀ ਲਾਟਰੀ

The post ਸੋਨੀਆ ਗਾਂਧੀ ਨੇ ਮੁੜ ਲਿਖੀ PM ਮੋਦੀ ਨੂੰ ਚਿੱਠੀ, ਕਿਹਾ- ਆਯੁਸ਼ਮਾਨ ਭਾਰਤ ਯੋਜਨਾ ਤਹਿਤ ਬਲੈਕ ਫੰਗਸ ਨੂੰ ਕਰੋ ਕਵਰ appeared first on Daily Post Punjabi.