Tag: , , , , ,

cant continue with such humiliation

ਕੀ ਕੈਪਟਨ ਛੱਡਣਗੇ ਕਾਂਗਰਸ ? ਸੂਤਰਾਂ ਅਨੁਸਾਰ CM ਨੇ ਸੋਨੀਆ ਗਾਂਧੀ ਨੂੰ ਕਿਹਾ – ‘ਅਜਿਹੇ ਅਪਮਾਨ ਦੇ ਨਾਲ ਕਾਂਗਰਸ ‘ਚ ਨਹੀਂ ਰਹਿ ਸਕਦਾ’

ਪੰਜਾਬ ਦੀ ਸਿਆਸਤ ‘ਚ ਅੱਜ ਇੱਕ ਵੱਡਾ ਧਮਾਕਾ ਹੋ ਸਕਦਾ ਹੈ। ਦਰਅਸਲ ਪੰਜਾਬ ਦੀ ਸਿਆਸਤ ਵਿੱਚ ਤਖਤਾਂ ਪਲਟ ਦੀ ਤਿਆਰੀ ਹੋ ਚੁੱਕੀ ਹੈ। ਕਿਉਂਕ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਉੱਥੇ ਹੀ ਹੁਣ ਪੰਜਾਬ ਦੀ ਸਿਆਸਤ ਵਿੱਚ ਅੱਜ ਫਿਰ ਇੱਕ ਵੱਡਾ

ਸੋਨੀਆ ਗਾਂਧੀ ਲੈਣਗੇ ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਚ ਸ਼ਾਮਿਲ ਕਰਨ ਦਾ ਅੰਤਿਮ ਫੈਸਲਾ

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਵਿੱਚ ਸ਼ਾਮਿਲ ਕਰਨ ‘ਤੇ ਆਖਰੀ ਫੈਸਲਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਕਰਨਗੇ । ਉਨ੍ਹਾਂ ਵੱਲੋਂ ਇਸ ਮੁੱਦੇ ਤੇ ਕਈ ਸੀਨੀਅਰ ਨੇਤਾਵਾਂ ਦੇ ਨਾਲ ਚਰਚਾ ਕੀਤੀ ਗਈ ਹੈ । ਇਹ ਜਾਣਕਾਰੀ ਸੂਤਰਾਂ ਵੱਲੋਂ ਸਾਂਝੀ ਕੀਤੀ ਗਈ ਹੈ । ਇਸ ਬਾਰੇ ਸੂਤਰਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਵਿਚੋਂ ਕੁਝ ਨੇਤਾਵਾਂ ਨੇ

sonia gandhi meeting with opposition leaders

ਵਿਰੋਧੀ ਪਾਰਟੀਆਂ ਨਾਲ ਸੋਨੀਆ ਗਾਂਧੀ ਦੀ ਅਹਿਮ ਮੀਟਿੰਗ ਜਾਰੀ, ਮਮਤਾ ਬੈਨਰਜੀ, ਸ਼ਰਦ ਪਵਾਰ ਸਮੇਤ 19 ਨੇਤਾ ਮੌਜੂਦ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅੱਜ ਵਿਰੋਧੀ ਧਿਰ ਦੀ ਏਕਤਾ ਦੇ ਅਭਿਆਸ ਦੇ ਹਿੱਸੇ ਵਜੋਂ ਦੇਸ਼ ਦੇ ਕਈ ਪ੍ਰਮੁੱਖ ਵਿਰੋਧੀ ਨੇਤਾਵਾਂ ਨਾਲ ਡਿਜੀਟਲ ਮੀਟਿੰਗ ਕਰ ਰਹੀ ਹੈ। ਵਰਚੁਅਲ ਮੀਟਿੰਗ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਮੇਤ 19 ਪਾਰਟੀਆਂ ਦੇ ਆਗੂ ਮੌਜੂਦ ਹਨ। ਟੀਐਮਸੀ, ਐਨਸੀਪੀ, ਡੀਐਮਕੇ, ਸ਼ਿਵ ਸੈਨਾ, ਜੇਐਮਐਮ, ਸੀਪੀਆਈ, ਸੀਪੀਐਮ, ਨੈਸ਼ਨਲ ਕਾਨਫਰੰਸ, ਆਰਜੇਟੀ, ਆਈਯੂਡੀਐਫ,

Cm captain to meet sonia gandhi

ਕੀ ਹੁਣ ਖਤਮ ਹੋਵੇਗਾ ਪੰਜਾਬ ਕਾਂਗਰਸ ਦਾ ਕਲੇਸ਼ ? ਸੋਨੀਆ ਗਾਂਧੀ ਨਾਲ ਮੁਲਾਕਾਤ ਲਈ CM ਕੈਪਟਨ ਦਿੱਲੀ ਰਵਾਨਾ

ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਏ ਕਲੇਸ਼ ਦੇ ਵਿਚਕਾਰ ਪਹਿਲੀ ਵਾਰ, ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਅੰਤਰਿਮ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ। ਮੰਗਲਵਾਰ ਸਵੇਰੇ ਉਹ ਇੱਕ ਹੈਲੀਕਾਪਟਰ ਰਾਹੀਂ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋਏ ਹਨ। ਇਸ ਤੋਂ ਪਹਿਲਾਂ, ਉਹ ਪਾਰਟੀ ਵਿੱਚ ਹਾਈ ਕਮਾਨ ਵੱਲੋਂ ਗਠਿਤ ਤਿੰਨ ਮੈਂਬਰੀ ਕਮੇਟੀ ਨੂੰ ਦਿੱਲੀ ਵਿੱਚ

ਕੀ ਖ਼ਤਮ ਹੋਵੇਗਾ ਪੰਜਾਬ ਕਾਂਗਰਸ ‘ਚ ਜਾਰੀ ਕਲੇਸ਼? ਕੈਪਟਨ ਅਮਰਿੰਦਰ ਸਿੰਘ ਅੱਜ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ

ਪੰਜਾਬ ਕਾਂਗਰਸ ਵਿੱਚ ਜਾਰੀ ਕਲੇਸ਼ ਵਿਚਾਲੇ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਯਾਨੀ ਕਿ ਅੱਜ ਨਵੀਂ ਦਿੱਲੀ ਵਿੱਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ । ਇਸ ਤੋਂ ਪਹਿਲਾਂ ਦਿੱਲੀ ਵਿੱਚ ਪਾਰਟੀ ਹਾਈ ਕਮਾਨ ਵੱਲੋਂ ਗਠਿਤ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕਰ ਚੁੱਕੇ ਹਨ । ਇਨ੍ਹੀਂ ਦਿਨੀਂ ਪੰਜਾਬ ਕਾਂਗਰਸ ਦੇ ਨੇਤਾਵਾਂ ਵਿੱਚ ਮਤਭੇਦ

ਮਹਿੰਗਾਈ ਦੇ ਮੁੱਦੇ ‘ਤੇ ਕੇਂਦਰ ਨੂੰ ਘੇਰਨ ਦੀ ਤਿਆਰੀ ! ਸੋਨੀਆ ਗਾਂਧੀ ਨੇ ਅੱਜ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਸੱਦੀ ਬੈਠਕ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਅਤੇ ਕੁਝ ਹੋਰ ਮੁੱਦਿਆਂ ਬਾਰੇ ਸਰਕਾਰ ਨੂੰ ਘੇਰਨ ਦੀ ਰਣਨੀਤੀ ‘ਤੇ ਵਿਚਾਰ-ਵਟਾਂਦਰੇ ਲਈ ਅੱਜ ਸੀਨੀਅਰ ਨੇਤਾਵਾਂ ਦੀ ਇੱਕ ਬੈਠਕ ਬੁਲਾਈ ਹੈ। ਇਸ ਬੈਠਕ ਵਿੱਚ ਪਾਰਟੀ ਦੇ ਜਨਰਲ ਸਕੱਤਰ ਅਤੇ ਸੂਬਾ ਇੰਚਾਰਜ ਸ਼ਾਮਿਲ ਹੋ ਸਕਦੇ ਹਨ । ਇਸ ਡਿਜੀਟਲ ਮੀਟਿੰਗ ਵਿੱਚ ਕਾਂਗਰਸ ਦੇ ਨੇਤਾ ਪਾਰਟੀ

ਕੀ ਸੁਲਝੇਗਾ ਪੰਜਾਬ ਕਾਂਗਰਸ ਦਾ ਕਲੇਸ਼? ਕੈਪਟਨ ਅਮਰਿੰਦਰ ਸਿੰਘ ਸੋਨੀਆ ਗਾਂਧੀ ਨਾਲ ਅੱਜ ਕਰਨਗੇ ਮੁਲਾਕਾਤ

ਪੰਜਾਬ ਕਾਂਗਰਸ ਵਿਚਲਾ ਕਲੇਸ਼ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ । ਪਾਰਟੀ ਦੇ ਨੇਤਾਵਾਂ ਵਿਚਾਲੇ ਮਤਭੇਦ ਲਗਾਤਾਰ ਵੱਧ ਰਹੇ ਹਨ । ਨਵਜੋਤ ਸਿੰਘ ਸਿੱਧੂ ਨੇ ਅਮਰਿੰਦਰ ਸਿੰਘ ਖਿਲਾਫ਼ ਇੱਕ ਵਾਰ ਫਿਰ ਤੋਂ ਖੁੱਲ੍ਹ ਕੇ ਬੋਲਣਾ ਸ਼ੁਰੂ ਕਰ ਦਿੱਤਾ ਹੈ। ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇ ਕੇ ਪੰਜਾਬ ਸਰਕਾਰ ਆਪਣਿਆਂ ਦੇ ਨਿਸ਼ਾਨੇ

ਹੁਣ ਸੋਨੀਆ ਗਾਂਧੀ ਖਤਮ ਕਰਨਗੇ ਪੰਜਾਬ ਕਾਂਗਰਸ ਵਿਚਾਲੇ ਅੰਦਰੂਨੀ ਕਲੇਸ਼ ਨੂੰ, ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਸਣੇ ਕਈ ਨੇਤਾਵਾਂ ਨੂੰ ਬੁਲਾਇਆ ਦਿੱਲੀ

sonia gandhi calls amarinder singh navjot singh sidhu: CM ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਲੇ ਕਈ ਪਿਛਲੇ ਕਈ ਸਮੇਂ ਤੋਂ ਕਲੇਸ਼ ਜਾਰੀ ਹੈ।ਜ਼ਿਕਰਯੋਗ ਹੈ ਕਿ 2022 ‘ਚ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਜਾਰੀ ਕਲੇਸ਼ ਨੂੰ ਮਿਟਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਕੈਪਟਨ ਅਮਰਿੰਦਰ ਸਿੰਘ ਅਤੇ

ਸੋਨੀਆ ਗਾਂਧੀ ਨੇ ਚੀਨ ਹਮਲੇ ‘ਚ ਸ਼ਹੀਦ ਹੋਏ ਬਿਹਾਰ ਰੈਜੀਮੈਂਟ ਦੇ ਸੈਨਿਕਾਂ ਨੂੰ ਕੀਤਾ ਯਾਦ, ਮੋਦੀ ਸਰਕਾਰ ‘ਤੇ ਸਾਧਿਆ ਨਿਸ਼ਾਨਾ

sonia gandhi remembers martyrdom the soldiers: 15-16 ਜੂਨ 2020 ਦੀ ਰਾਤ ਨੂੰ, ਬਿਹਾਰ ਰੈਜੀਮੈਂਟ ਦੇ ਕਮਾਂਡਿੰਗ ਅਧਿਕਾਰੀ ਸਣੇ 20 ਬਹਾਦਰ ਸਿਪਾਹੀ ਚੀਨ ਦੇ ਪੀ ਐਲ ਏ ਸੈਨਿਕਾਂ ਨਾਲ ਟਕਰਾਅ ਵਿੱਚ ਸ਼ਹੀਦ ਹੋ ਗਏ। ਇਨ੍ਹਾਂ ਨਾਇਕਾਂ ਦੀ ਸ਼ਹਾਦਤ ਦੀ ਪਹਿਲੀ ਵਰ੍ਹੇਗੰਢ ਮੌਕੇ ਕਾਂਗਰਸ ਪਾਰਟੀ ਨੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ ਹੈ। ਕਾਂਗਰਸ ਪ੍ਰਧਾਨ ਸੋਨੀਆ

ਸੋਨੀਆ ਗਾਂਧੀ ਨੇ ਮੁੜ ਲਿਖੀ PM ਮੋਦੀ ਨੂੰ ਚਿੱਠੀ, ਕਿਹਾ- ਆਯੁਸ਼ਮਾਨ ਭਾਰਤ ਯੋਜਨਾ ਤਹਿਤ ਬਲੈਕ ਫੰਗਸ ਨੂੰ ਕਰੋ ਕਵਰ

ਕੋਰੋਨਾ ਸੰਕ੍ਰਮਣ ਤੋਂ ਬਾਅਦ ਹੁਣ ਬਲੈਕ ਫੰਗਸ ਜਾਂ mucormycosis ਨਾਮ ਦੀ ਬਿਮਾਰੀ ਪੂਰੇ ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਹੀ ਹੈ। ਕਈ ਰਾਜਾਂ ਨੇ ਬਲੈਕ ਫੰਗਸ ਨੂੰ ਮਹਾਂਮਾਰੀ ਐਲਾਨ ਦਿੱਤਾ ਹੈ। ਇਸ ਵਿਚਾਲੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਪੱਤਰ ਲਿਖ ਕੇ ਆਯੁਸ਼ਮਾਨ ਭਾਰਤ ਅਤੇ ਹੋਰ ਸਿਹਤ ਬੀਮਾ ਯੋਜਨਾਵਾਂ ਤਹਿਤ

ਮੋਦੀ ਸਰਕਾਰ ਨੇ ਟੀਕਾਕਰਨ ਦੀ ਜਿੰਮੇਵਾਰੀ ਤੋਂ ਮੂੰਹ ਮੋੜ ਲਿਆ- ਕਾਂਗਰਸ

sonia gandhi attack on modi government: ਕੋਰੋਨਾ ਸੰਕਟ ‘ਤੇ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋ ਰਹੀ ਹੈ।ਇਸ ਦੌਰਾਨ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕੋਰੋਨਾ ਦੇ ਸੰਭਾਵਿਤ ਤੀਜੀ ਲਹਿਰ ਨੂੰ ਲੈ ਕੇ ਚਿੰਤਾ ਜਾਹਿਰ ਕੀਤੀ।ਉਨ੍ਹਾਂ ਨੇ ਮੋਦੀ ਸਰਕਾਰ ‘ਤੇ ਟੀਕਾਕਰਨ ਦੀ ਜਿੰਮੇਵਾਰੀ ਤੋਂ ਮੂੰਹ ਮੋੜਨ ਦਾ ਦੋਸ਼ ਲਗਾਇਆ।ਸੋਨੀਆ ਗਾਂਧੀ ਨੇ ਇੱਕ ਵਾਰ ਫਿਰ

Sonia said not the system

ਸਿਸਟਮ ਨਹੀਂ ਬਲਕਿ ਮੋਦੀ ਸਰਕਾਰ ਦੀ ਲੀਡਰਸ਼ਿਪ ਹੋਈ ਫੇਲ, ਬੁਲਾਈ ਜਾਵੇ ਸਰਬ ਪਾਰਟੀ ਬੈਠਕ : ਸੋਨੀਆ ਗਾਂਧੀ

Sonia said not the system : ਇਸ ਸਮੇ ਕੋਰੋਨਾ ਭਾਰਤ ਦੇ ਵਿੱਚ ਤਬਾਹੀ ਮਚਾ ਰਿਹਾ ਹੈ, ਇਸ ਦੌਰਾਨ ਹੁਣ ਵਿਰੋਧੀ ਧਿਰ ਵੀ ਸਰਕਾਰ ‘ਤੇ ਨਿਸ਼ਾਨਾ ਸਾਧ ਰਹੀ ਹੈ। ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸਿਸਟਮ ਅਸਫਲ ਨਹੀਂ ਹੋਇਆ, ਮੋਦੀ ਸਰਕਾਰ ਫੇਲ ਹੋ ਗਈ

ਗੈਰ-ਭਾਜਪਾ ਸ਼ਾਸਿਤ ਸੂਬਿਆਂ ਦੇ ਨਾਲ ਭੇਦਭਾਵ ਕਰ ਰਹੀ ਹੈ ਮੋਦੀ ਸਰਕਾਰ: ਸੋਨੀਆ ਗਾਂਧੀ

sonia gandhi criticized modi government: ਕੋਰੋਨਾ ਦੇ ਕਾਰਨ ਦੇਸ਼ ਦੀ ਵਿਘੜਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦੇਸ਼ ਦੀ ਮੁੱਖ ਵਿਰੋਧੀ ਕਾਂਗਰਸ ਪਾਰਟੀ ਨੇ ‘ਕਾਂਗਰਸ ਵਰਕਿੰਗ ਕਮੇਟੀ’ ਦੀ ਬੈਠਕ ਬੁਲਾਈ ਹੈ।ਬੈਠਕ ਦੌਰਾਨ ਆਪਣੀ ਓਪਨਿੰਗ ਸਟੇਟਮੈਂਟ ‘ਚ ਸੋਨੀਆ ਗਾਂਧੀ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਦੋਸ਼ ਲਗਾਇਆ ਕਿ ਉਹ ਕਾਂਗਰਸ ਸ਼ਾਸਤ ਸੂਬਿਆਂ ਦੇ ਨਾਲ ਭੇਦਭਾਵ ਕਰ ਰਹੀ

Sonia gandhi reiterated

ਕੋਰੋਨਾ ਟੀਕਾਕਰਣ ਨੂੰ ਲੈ ਕੇ ਸੋਨੀਆ ਗਾਂਧੀ ਨੇ ਮੋਦੀ ਸਰਕਾਰ ਨੂੰ ਕੀਤੀ ਇਹ ਮੰਗ

Sonia gandhi reiterated : ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਹਰ ਦਿਨ ਕੋਰੋਨਾ ਦੇ ਰਿਪੋਰਟ ਕੀਤੇ ਅੰਕੜੇ ਹੋਰ ਵੀ ਭਿਆਨਕ ਹੁੰਦੇ ਜਾ ਰਹੇ ਹਨ। ਪਿੱਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ 2,34,692 ਨਵੇਂ ਕੇਸ ਸਾਹਮਣੇ ਆਏ ਹਨ ਅਤੇ 1341 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਕੋਰੋਨਾ

ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਸੋਨੀਆ ਗਾਂਧੀ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ….

Sonia Gandhi writes letter: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਐਤਵਾਰ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਰਾਜਧਰਮ ਦਾ ਪਾਲਣ ਕਰਦਿਆਂ ਤੇਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ। ਚਿੱਠੀ ਵਿੱਚ ਸੋਨੀਆ ਗਾਂਧੀ ਨੇ ਸਰਕਾਰ ‘ਤੇ ਲੋਕਾਂ ਦੇ ਦੁੱਖਾਂ ‘ਤੇ ‘ਮੁਨਾਫ਼ਾਖੋਰੀ’ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ

Farmers protest sonia gandhi

ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸੋਨੀਆ ਗਾਂਧੀ ਦਾ ਮੋਦੀ ਸਰਕਾਰ ‘ਤੇ ਵਾਰ, ਕਿਹਾ- ‘ਜਲਦਬਾਜ਼ੀ ‘ਚ ਬਣਾਏ ਨੇ ਤਿੰਨੋਂ ਕਾਨੂੰਨ’

Farmers protest sonia gandhi : ਅੱਜ ਕੇਂਦਰ ਸਰਕਾਰ ਅਤੇ ਕਿਸਾਨ ਸੰਗਠਨਾਂ ਦਰਮਿਆਨ ਖੇਤੀਬਾੜੀ ਕਾਨੂੰਨਾਂ ਬਾਰੇ ਗੱਲਬਾਤ ਦਾ 11 ਵਾਂ ਦੌਰ ਹੈ। ਇਸ ਗੱਲਬਾਤ ਵਿੱਚ ਕੋਈ ਹੱਲ ਲੱਭਣ ਦੀ ਉਮੀਦ ਹੈ, ਕਿਉਂਕਿ ਪਿੱਛਲੀ ਵਾਰ ਸਰਕਾਰ ਨੇ ਕਾਨੂੰਨਾਂ ਨੂੰ ਕੁੱਝ ਸਮੇਂ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਸੀ। ਹਾਲਾਂਕਿ, ਕਿਸਾਨ ਜੱਥੇਬੰਦੀਆਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ

Sonia gandhi to hold meeting

ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਸੋਨੀਆ ਗਾਂਧੀ ਦੀ ਬੈਠਕ ਅੱਜ, ਕਿਸਾਨ ਅੰਦੋਲਨ ‘ਤੇ ਬਣੇਗੀ ਰਣਨੀਤੀ

Sonia gandhi to hold meeting : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ ਅਤੇ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਇਹ ਬੈਠਕ ਸ਼ੁੱਕਰਵਾਰ, 8 ਜਨਵਰੀ ਨੂੰ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਕੇਂਦਰ ਸਰਕਾਰ ਦਰਮਿਆਨ ਅੱਠਵੇਂ ਦੌਰ

Sonia gandhi said bjp govt

ਗਰੀਬ ਕਿਸਾਨਾਂ ਤੇ ਮੱਧ ਵਰਗ ਦਾ ਲੱਕ ਤੋੜਨ ‘ਚ ਲੱਗੀ ਹੋਈ ਹੈ BJP ਸਰਕਾਰ : ਸੋਨੀਆ ਗਾਂਧੀ

Sonia gandhi said bjp govt : ਨਵੀਂ ਦਿੱਲੀ: ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਪਿੱਛਲੇ 43 ਦਿਨਾਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹਨ। ਕਾਂਗਰਸ ਲਗਾਤਾਰ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੀ ਹੈ। ਅੱਜ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਬਿਆਨ ਜਾਰੀ ਕਰਕੇ ਕੇਂਦਰ ਸਰਕਾਰ ‘ਤੇ

ਸੋਨੀਆ ਗਾਂਧੀ ਦੀ ਪੁਰਾਣੀ ਵੀਡੀਓ ਟਵੀਟ ਕਰ ਬੋਲੇ ਨੱਡਾ, ਕਿਹਾ- ਕਿਸਾਨਾਂ ‘ਤੇ ਕਾਂਗਰਸ ਦਾ ਸੱਚ ਫਿਰ ਆਇਆ ਸਾਹਮਣੇ

JP Nadda Targets Congress: ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਵਿਚਾਲੇ ਘਮਾਸਾਨ ਜਾਰੀ ਹੈ। ਵੀਰਵਾਰ ਸ਼ਾਮ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਸੋਨੀਆ ਗਾਂਧੀ ਦਾ ਇੱਕ ਵੀਡੀਓ ਟਵੀਟ ਕੀਤਾ । ਇਸਦੇ ਨਾਲ ਹੀ ਨੱਡਾ ਨੇ ਲਿਖਿਆ ਕਿ ਇਸ ਵੀਡੀਓ ਤੋਂ ਇਹ ਸਾਫ ਹੋ ਗਿਆ ਹੈ ਕਿ ਕਾਂਗਰਸ ਕਿਸਾਨਾਂ

UPA ਪ੍ਰਧਾਨ ਦੀ ਰੇਸ ‘ਚ Sharad Pawar ਸਭ ਤੋਂ ਅੱਗੇ, Sonia Gandhi ਦੇਵੇਗੀ ਅਸਤੀਫ਼ਾ!

sharad pawar replace sonia gandhi: ਮੁੰਬਈ: ਦੇਸ਼ ਦੀ ਰਾਜਨੀਤੀ ਵਿਚ ਵੱਡੇ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਇਹ ਚਰਚਾ ਦਾ ਵਿਸ਼ਾ ਹੈ ਕਿ ਸੋਨੀਆ ਗਾਂਧੀ ਆਉਣ ਵਾਲੇ ਸਮੇਂ ਵਿੱਚ ਯੂਪੀਏ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੀ ਹੈ। ਸਵਾਲ ਇਹ ਉੱਠਦਾ ਹੈ ਕਿ ਸੋਨੀਆ ਗਾਂਧੀ ਦੀ ਥਾਂ ਕੌਣ ਯੂ ਪੀ ਏ ਦੇ ਪ੍ਰਧਾਨ ਬਣੇਗਾ? ਹੁਣ

ਸੋਨੀਆ ਗਾਂਧੀ ਦੇ 74ਵੇਂ ਜਨਮਦਿਨ ‘ਤੇ PM ਮੋਦੀ ਨੇ ਟਵੀਟ ਕਰ ਕੇ ਦਿੱਤੀ ਵਧਾਈ…

sonia gandhi today’s birthday: ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ।ਇਸ ਮੌਕੇ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।ਪੀਐੱਮ ਨੇ ਟਵੀਟ ਰਾਹੀਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਵਧਾਈ ਦਿੱਤੀ ਹੈ।ਉਨਾਂ੍ਹ ਨੇ ਸੋਨੀਆ ਗਾਂਧੀ ਦੀ ਬਿਹਤਰ ਸਿਹਤ ਦੀ ਕਾਮਨਾ ਕੀਤੀ ਹੈ।ਖਾਸ ਗੱਲ ਇਹ ਹੈ ਕਿ ਸੋਨੀਆ ਇਸ

ਕਿਸਾਨਾਂ ਦੇ ਸਮਰਥਨ ‘ਚ ਇਸ ਵਾਰ ਆਪਣਾ ਜਨਮਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ

Sonia Gandhi not to celebrate: ਕਿਸਾਨਾਂ ਨੇ 8 ਦਸੰਬਰ ਯਾਨੀ ਕਿ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ, ਜਿਸਦਾ ਕਾਂਗਰਸ ਸਮੇਤ ਕਈ ਰਾਜਨੀਤਿਕ ਪਾਰਟੀਆਂ ਨੇ ਸਮਰਥਨ ਕੀਤਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਇਸ ਵਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਆਪਣਾ ਜਨਮਦਿਨ ਨਹੀਂ ਮਨਾਉਣਗੀਆਂ । 9 ਦਸੰਬਰ ਨੂੰ ਸੋਨੀਆ ਗਾਂਧੀ ਦੇ ਜਨਮਦਿਨ ਮੌਕੇ ਕੋਈ

ਤਰੁਣ ਗੋਗੋਈ ਦੇ ਦਿਹਾਂਤ ‘ਤੇ ਸੋਨੀਆ ਗਾਂਧੀ ਨੇ ਲਿਖੀ ਚਿੱਠੀ, ਕਿਹਾ- ਕਾਂਗਰਸ ਉਨ੍ਹਾਂ ਦੀਆਂ ਯਾਦਾਂ ਨੂੰ ਸਨਮਾਨਿਤ ਕਰਦੀ ਰਹੇਗੀ

Sonia Gandhi letter on Tarun Gogoi death: ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਦਾ ਦਿਹਾਂਤ ਹੋ ਗਿਆ ਹੈ । ਉਹ 84 ਸਾਲਾਂ ਦੇ ਸੀ। ਉਨ੍ਹਾਂ ਨੇ ਸੋਮਵਾਰ ਸ਼ਾਮ ਨੂੰ ਗੁਹਾਟੀ ਮੈਡੀਕਲ ਕਾਲਜ ਅਤੇ ਹਸਪਤਾਲ (GMCH) ਵਿਖੇ ਆਖਰੀ ਸਾਹ ਲਿਆ । ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਤਰੁਣ ਗੋਗੋਈ ਪੂਰੀ ਤਰ੍ਹਾਂ ਨਾਲ ਲਾਈਫ਼ ਸਪੋਰਟ ‘ਤੇ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਗਠਿਤ ਕੀਤੀਆਂ 3 ਨਵੀਆਂ ਕਮੇਟੀਆਂ, ਰਾਹੁਲ ਦਾ ਨਾਮ ਕਿਤੇ ਨਹੀਂ….

sonia gandhi formed three new committee: ਕਾਂਗਰਸ ਵਿਚ ਚੱਲ ਰਹੀ ਵਿਵਾਦ ਦੇ ਵਿਚਕਾਰ ਤਿੰਨ ਨਵੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਇਹ ਤਿੰਨ ਕਮੇਟੀ ਬਣਾਈ ਹੈ। ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਇਸ ਕਮੇਟੀ ਵਿਚ ਜਗ੍ਹਾ ਨਹੀਂ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਾਰਟੀ ਦੇ ਸੀਨੀਅਰ

ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ, ਕੀਤੀ ਵੱਡੇ ਫੇਰਬਦਲ ਦੀ ਮੰਗ

Former Congress MP writes letter: ਬਿਹਾਰ ਚੋਣਾਂ ਵਿੱਚ ਮਹਾਂਗੱਠਜੋੜ ਦੀ ਹਾਰ ਤੋਂ ਬਾਅਦ ਕਾਂਗਰਸ ਦੀ ਅਲੋਚਨਾ ਹੋ ਰਹੀ ਹੈ। ਗੱਠਜੋੜ ਦੀ ਭਾਈਵਾਲ ਰਾਸ਼ਟਰੀ ਜਨਤਾ ਦਲ (RJD) ਨੇ ਵੀ ਸਵਾਲ ਖੜੇ ਕੀਤੇ ਸਨ । ਹੁਣ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਫੁਰਕਾਨ ਅੰਸਾਰੀ ਨੇ ਵੀ ਕਾਂਗਰਸ ਵਿੱਚ ਵੱਡੇ ਫੇਰਬਦਲ ਦੀ ਵਕਾਲਤ ਕੀਤੀ ਹੈ। ਸਾਬਕਾ ਸੰਸਦ ਮੈਂਬਰ ਫੁਰਕਾਨ

ਗੁਪਕਾਰ ਗੈਂਗ ਕਸ਼ਮੀਰ ‘ਚ ਚਾਹੁੰਦਾ ਹੈ ਵਿਦੇਸ਼ੀ ਦਖਲ, ਕੀ ਰਾਹੁਲ-ਸੋਨੀਆ ਉਨ੍ਹਾਂ ਦੇ ਨਾਲ?- ਅਮਿਤ ਸ਼ਾਹ

Amit Shah slams Gupkar unholy: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੇ ਗੁਪਕਾਰ ਧੜੇ ਨੂੰ ਗੁਪਕਾਰ ਗੈਂਗ ਕਰਾਰ ਦਿੱਤਾ ਹੈ। ਅਮਿਤ ਸ਼ਾਹ ਨੇ ਕਾਂਗਰਸ ਲੀਡਰਸ਼ਿਪ ਨੂੰ ਸਵਾਲ ਕਰਦਿਆਂ ਪੁੱਛਿਆ ਹੈ ਕਿ ਇਹ ਗੈਂਗ ਜੰਮੂ-ਕਸ਼ਮੀਰ ਵਿੱਚ ਵਿਦੇਸ਼ੀ ਤਾਕਤਾਂ ਦੀ ਦਖਲ ਚਾਹੁੰਦਾ ਹੈ, ਸਾਡੇ ਰਾਸ਼ਟਰੀ ਝੰਡੇ ਦੀ ਬੇਇੱਜ਼ਤੀ ਕਰਨਾ ਚਾਹੁੰਦਾ ਹੈ? ਕੀ ਸੋਨੀਆ ਅਤੇ ਰਾਹੁਲ ਗਾਂਧੀ ਇਸ

ਸੋਨੀਆ ਗਾਂਧੀ ‘ਤੇ ਪ੍ਰਕਾਸ਼ ਜਾਵਡੇਕਰ ਦਾ ਪਲਟਵਾਰ, ਕਿਹਾ- ਬੇਟੇ ਦੀ ਜਗ੍ਹਾ ਮੋਦੀ ਦੇ PM ਬਣਨ ਦਾ ਦੁੱਖ ਝਲਕਦਾ ਹੈ

Prakash Javadekar targets Sonia Gandhi: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਮੋਦੀ ਸਰਕਾਰ ਦੀ ਆਲੋਚਨਾ ਅਤੇ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਖਤਰੇ ਦੇ ਇਲਜ਼ਾਮਾਂ ‘ਤੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਤਿੱਖਾ ਹਮਲਾ ਬੋਲਿਆ ਹੈ। ਪ੍ਰਕਾਸ ਜਾਵਡੇਕਰ ਨੇ ਸੋਨੀਆ ਗਾਂਧੀ ਦੇ ਲੇਖ ਨੂੰ ਪਖੰਡ ਕਰਾਰ ਦਿੱਤਾ ਅਤੇ ਕਿਹਾ ਕਿ ਬੇਟੇ ਦੇ ਪ੍ਰਧਾਨਮੰਤਰੀ ਨਾ ਬਣ ਪਾਉਣ ਕਾਰਨ

ਕਾਂਗਰਸ 31 ਅਕਤੂਬਰ ਨੂੰ ਦੇਸ਼ ਭਰ ‘ਚ ਮਨਾਵੇਗੀ ‘ਕਿਸਾਨ ਅਧਿਕਾਰ ਦਿਵਸ’

Congress celebrate kisan adhikar diwas: ਖੇਤੀਬਾੜੀ ਕਾਨੂੰਨ ਅਤੇ ਹਾਥਰਸ ਮਾਮਲੇ ਨੂੰ ਲੈ ਕੇ ਕਾਂਗਰਸ ਨੇ ਨਵੇਂ ਅੰਦੋਲਨ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 31 ਅਕਤੂਬਰ ਨੂੰ ਦੇਸ਼ ਭਰ ਵਿੱਚ ਕਿਸਾਨ ਅਧਿਕਾਰ ਦਿਵਸ ਅਤੇ 5 ਨਵੰਬਰ ਨੂੰ ਮਹਿਲਾ ਅਤੇ ਦਲਿਤ-ਵਿਰੋਧੀ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ । ਇਸ ਦੇ ਲਈ ਸਾਰੇ ਪ੍ਰਦੇਸ਼ ਕਾਂਗਰਸ ਅਤੇ ਜ਼ਿਲ੍ਹਾ

ਅਟਲ ਸੁਰੰਗ ਪ੍ਰੋਜੈਕਟ ਨਾਲ ਜੁੜੇ ਸੋਨੀਆ ਗਾਂਧੀ ਦੇ ਨਾਮ ਦਾ ਉਦਘਾਟਨ ਪੱਥਰ ਗਾਇਬ, ਕਾਂਗਰਸ ਨੇ ਦਿੱਤੀ ਪ੍ਰਦਰਸ਼ਨ ਦੀ ਧਮਕੀ

Foundation Stone Laid by Sonia Gandhi: ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਨੇ ਰਾਜ ਵਿੱਚ ਅਟਲ ਸੁਰੰਗ ਤੋਂ ਪਾਰਟੀ ਮੁਖੀ ਸੋਨੀਆ ਗਾਂਧੀ ਦੇ ਉਦਘਾਟਨ ਪੱਥਰ ਨੂੰ ਕਥਿਤ ਤੌਰ ‘ਤੇ ਹਟਾਉਣ ਦੇ ਵਿਰੋਧ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੀ ਧਮਕੀ ਦਿੱਤੀ ਹੈ । ਰਣਨੀਤਕ ਤੌਰ ‘ਤੇ ਮਹੱਤਵਪੂਰਨ ਅਟਲ ਸੁਰੰਗ, ਜੋ ਮਨਾਲੀ ਨੂੰ ਲਾਹੌਲ-ਸਪੀਤੀ ਘਾਟੀ ਨਾਲ ਜੋੜਦੀ ਹੈ ਅਤੇ ਲੱਦਾਖ

Attacking the Agriculture Act Sonia said

ਸੋਨੀਆ ਨੇ ਖੇਤੀ ਕਾਨੂੰਨ ‘ਤੇ ਵਾਰ ਕਰਦਿਆਂ ਕਿਹਾ- ਕਿਸਾਨਾਂ ਨੂੰ ਖੂਨ ਦੇ ਹੰਝੂ ਰਵਾ ਰਹੀ ਹੈ ਮੋਦੀ ਸਰਕਾਰ, ਕੌਣ ਕਰੇਗਾ ਰੱਖਿਆ?

Attacking the Agriculture Act Sonia said: ਅੱਜ ਗਾਂਧੀ ਜਯੰਤੀ ਦੇ ਮੌਕੇ ‘ਤੇ ਕਿਸਾਨ ਪੂਰੇ ਦੇਸ਼ ‘ਚ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਕਿਸਾਨਾਂ ਦੀ ਮੰਗ ਨੂੰ ਜਾਇਜ਼ ਠਹਿਰਾਇਆ ਹੈ ਅਤੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਸੋਨੀਆ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਲਹੂ

hathras gangrape case

ਹਾਥਰਸ ਕੇਸ : ਸੋਨੀਆ ਗਾਂਧੀ ਨੇ ਕਿਹਾ ਲੜਕੀ ਨਾਲ ਜੋ ਹੋਇਆ ਉਹ ਸਾਡੇ ਸਮਾਜ ’ਤੇ ਕਲੰਕ

hathras gangrape case: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਹਾਥਰਸ ਸਮੂਹਿਕ ਜਬਰ ਜਨਾਹ ਮਾਮਲੇ ‘ਤੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਥਰਾਸ ਵਿੱਚ ਮਾਸੂਮ ਲੜਕੀ ਨਾਲ ਜੋ ਘਟਨਾ ਵਾਪਰੀ ਹੈ ਉਹ ਸਾਡੇ ਸਮਾਜ ’ਤੇ ਕਲੰਕ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਹਾਥਰਸ ਦੀ ਨਿਰਭਿਆ ਦੀ ਮੌਤ ਨਹੀਂ ਹੋਈ ਹੈ, ਉਸ ਨੂੰ ਬੇਰਹਿਮ ਸਰਕਾਰ ਨੇ ਮਾਰਿਆ ਹੈ।

ਖੇਤੀਬਾੜੀ ਬਿੱਲ ‘ਤੇ ਆਰ-ਪਾਰ ਦੇ ਮੂਡ ‘ਚ ਕਾਂਗਰਸ, ਸੋਨੀਆ ਗਾਂਧੀ ਨੇ ਸੋਮਵਾਰ ਨੂੰ ਸੱਦੀ ਬੈਠਕ

Sonia Gandhi convenes meeting: ਕਾਂਗਰਸ ਕਿਸਾਨਾਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸੋਮਵਾਰ ਨੂੰ ਇੱਕ ਮੀਟਿੰਗ ਸੱਦੀ ਹੈ। ਇਸ ਮੀਟਿੰਗ ਦੌਰਾਨ ਸੋਨੀਆ ਗਾਂਧੀ ਸਾਰੇ ਵਰਕਰਾਂ ਦੇ ਸਾਹਮਣੇ ਨਵੇਂ ਫਾਰਮ ਬਿੱਲ ਬਾਰੇ ਵਿਚਾਰ ਵਟਾਂਦਰਾ ਕਰੇਗੀ । ਸਾਰੇ ਜਨਰਲ ਸਕੱਤਰਾਂ, ਰਾਜ ਇਕਾਈ ਇੰਚਾਰਜ ਅਤੇ ਕਮੇਟੀ ਮੈਂਬਰਾਂ ਨੂੰ

ਸੋਨੀਆ ਗਾਂਧੀ ਇਲਾਜ ਲਈ ਵਿਦੇਸ਼ ਰਵਾਨਾ, ਮਾਨਸੂਨ ਸ਼ੈਸ਼ਨ ‘ਚ ਨਹੀਂ ਹੋਵੇਗੀ ਸ਼ਾਮਲ

sonia gandhi flies out country health: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਇਲਾਜ ਲਈ ਵਿਦੇਸ਼ ਜਾ ਰਹੀ ਹੈ।ਸੋਨੀਆ ਗਾਂਧੀ ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਮਾਨਸੂਨ ਸ਼ੈਸ਼ਨ ਦੇ ਪਹਿਲੇ ਪੜਾਅ ‘ਚ ਭਾਗ ਨਹੀਂ ਲਵੇਗੀ।ਉਨ੍ਹਾਂ ਨਾਲ ਰਾਹੁਲ ਗਾਂਧੀ ਵੀ ਜਾ ਰਹੇ ਹਨ। ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਅਗਲੇ ਹਫਤੇ ਤਕ ਵਾਪਸ ਆ ਜਾਣਗੇ। ਵਿਚਾਰਾ ਜਾ ਰਿਹਾ ਹੈ ਕਿ ਸੋਨੀਆ

ਹੁਣ ਇਨ੍ਹਾਂ 6 ਚਿਹਿਰਿਆਂ ਦੀ ਸਲਾਹ ‘ਤੇ ਚਲੇਗੀ ਕਾਂਗਰਸ, ਸੋਨੀਆ ਗਾਂਧੀ ਨੇ ਬਣਾਈ ਵਿਸ਼ੇਸ਼ ਕਮੇਟੀ

congress sonia gandhi formed six member : ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ‘ਚ ਭਾਰੀ ਸੰਗਠਨਾਤਮਕ ਬਦਲਾ ਕੀਤੇ ਗਏ ਹਨ।ਸੋਨੀਆ ਗਾਂਧੀ ਨੇ ਗੁਲਾਮ ਨਬੀ ਆਜ਼ਾਦ, ਮੋਤੀਲਾਲ ਵੋਰਾ, ਅੰਬਿਕਾ ਸੋਨੀ, ਮਲਿਕ ਅਰਜੁਨ ਖੜਗੇ ਨੂੰ ਏ.ਆਈ.ਸੀ.ਸੀ. ਦੇ ਮਹਾ ਸਕੱਤਰ ਅਹੁਦੇ ਤੋਂ ਹਟਾ ਦਿੱਤਾ ਹੈ ਅਤੇ ਸੀ.ਡਬਲਯੂ.ਸੀ. ਦਾ ਪੁਨਰਗਠਨ ਕੀਤਾ ਹੈ।ਇਸਦੇ ਨਾਲ ਹੀ ਪੀ.ਚਿਦਾਂਬਰਮ,ਰਣਦੀਪ ਸੂਰਜੇਵਾਲਾ, ਤਾਰਿਕ

sonia gandhi attacks centre govt said

ਸੋਨੀਆ ਗਾਂਧੀ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ- ਖਤਰੇ ‘ਚ ਹੈ ਪ੍ਰਗਟਾਵੇ ਦੀ ਆਜ਼ਾਦੀ, ਉਹ ਦੇਸ਼ ਨੂੰ ਚੁੱਪ ਕਰਾਉਣਾ ਚਾਹੁੰਦੇ ਹਨ

sonia gandhi attacks centre govt said: ਨਵੀਂ ਦਿੱਲੀ: ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਇੱਕ ਵਾਰ ਫਿਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪ੍ਰਗਟਾਵੇ ਦੀ ਆਜ਼ਾਦੀ ਖ਼ਤਰੇ ਵਿੱਚ ਹੈ, ਲੋਕਤੰਤਰ ਦਾ ਵਿਨਾਸ਼ ਹੋ ਰਿਹਾ ਹੈ। ਉਹ ਚਾਹੁੰਦੇ ਹਨ ਕਿ ਭਾਰਤ ਦੇ ਲੋਕ, ਸਾਡੇ ਆਦਿਵਾਸੀ, ਔਰਤਾਂ ਅਤੇ ਨੌਜਵਾਨ ਆਪਣੇ ਮੂੰਹ ਬੰਦ ਰੱਖਣ। ਉਹ

sonia gandhi on neet-jee

NEET-JEE ਬਾਰੇ ਸੋਨੀਆ ਗਾਂਧੀ ਦੀ ਸਰਕਾਰ ਨੂੰ ਅਪੀਲ, ਵਿਦਿਆਰਥੀ ਦੇਸ਼ ਦਾ ਭਵਿੱਖ, ਉਨ੍ਹਾਂ ਦੀ ਗੱਲ ਸੁਣੋ

sonia gandhi on neet-jee: ਕੋਰੋਨਾ ਵਾਇਰਸ ਸੰਕਟ ਦੇ ਦੌਰਾਨ NEET-JEE ਪ੍ਰੀਖਿਆਵਾਂ ਕਰਾਉਣ ਨੂੰ ਲੈ ਕੇ ਹੰਗਾਮਾ ਹੋ ਰਿਹਾ ਹੈ। ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਨੇ ਇਮਤਿਹਾਨਾਂ ਨੂੰ ਮੁਲਤਵੀ ਕਰਨ ਦੇ ਨਾਲ ਨਾਲ ਇੱਕ ਆਨਲਾਈਨ ਮੁਹਿੰਮ ਚਲਾਉਣ ਲਈ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤਾ ਹੈ। ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਵੀ ਵੀਡੀਓ ਸੰਦੇਸ਼ ਜਾਰੀ ਕਰਕੇ ਵਿਦਿਆਰਥੀਆਂ

ਚਿੱਠੀ ਵਿਵਾਦ ‘ਚ ਗਾਂਧੀ ਪਰਿਵਾਰ ਦਾ ਡੈਮੇਜ਼ ਕੰਟਰੋਲ, ਰਾਹੁਲ-ਸੋਨੀਆ ਨੇ ਕੀਤਾ ਨਾਰਾਜ਼ ਆਜ਼ਾਦ ਨੂੰ ਫੋਨ

Sonia Rahul spoke to Azad: ਕਾਂਗਰਸ ਹਾਈਕਮਾਨ ਨੇ ਪਾਰਟੀ ਵਿੱਚ ਨਾਰਾਜ਼ ਲੀਡਰਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਸ਼ੁਰੂ ਕੀਤੀ ਹੈ ਤਾਂ ਜੋ ਸਧਾਰਣਤਾ ਦੀ ਸਥਿਤੀ ਬਹਾਲ ਹੋ ਸਕੇ। ਕਾਂਗਰਸ ਪਾਰਟੀ ਹਾਈ ਕਮਾਨ ਨੇ ਅਸੰਤੁਸ਼ਟ ਗੁੱਟ ਦੇ ਆਗੂ ਗੁਲਾਮ ਨਬੀ ਆਜ਼ਾਦ ਨਾਲ ਮੰਗਲਵਾਰ ਨੂੰ ਗੱਲਬਾਤ ਕੀਤੀ । ਸੂਤਰਾਂ ਅਨੁਸਾਰ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ

NEET-JEE ਤੇ GST ‘ਤੇ ਘੇਰਾਬੰਦੀ, ਸੋਨੀਆ ਗਾਂਧੀ ਦੀ ਅੱਜ NDA ਸ਼ਾਸਿਤ ਰਾਜਾਂ ਦੇ CM ਨਾਲ ਬੈਠਕ

Sonia Gandhi hold meeting: ਨਵੀਂ ਦਿੱਲੀ: ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਬੁੱਧਵਾਰ ਯਾਨੀ ਕਿ ਅੱਜ ਕਾਂਗਰਸ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ । ਇਸ ਵਰਚੁਅਲ ਮੀਟਿੰਗ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਝਾਰਖੰਡ ਦੇ ਸੀ.ਐੱਮ. ਹੇਮੰਤ ਸੋਰੇਨ ਅਤੇ ਮਹਾਂਰਾਸ਼ਟਰ ਦੇ ਸੀ.ਐੱਮ. ਉਧਵ ਠਾਕਰੇ ਵੀ ਹੋਣਗੇ । ਦੱਸ ਦਈਏ ਕਿ ਮਹਾਂਰਾਸ਼ਟਰ

cwc meeting sonia gandhi

ਸੋਨੀਆ ਗਾਂਧੀ ਹੀ ਹੋਵੇਗੀ ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ

sonia gandhi interim president congress partyਬੀਤੇ ਦਿਨੀਂ ਸੋਨੀਆ ਗਾਂਧੀ ਨੇ ਕਾਂਗਰਸ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਲਿਆ ਸੀ।ਉਨ੍ਹਾਂ ਦਾ ਕਹਿਣਾ ਸੀ ਕਿ ਇੱਕ ਸਾਲ ਦੇ ਕਾਰਜਕਾਲ ਪੂਰਾ ਹੋਣ ‘ਤੇ ਉਹ ਪਾਰਟੀ ਲਈ ਇੱਕ ਨਵੀਂ ਲੀਡਰਸ਼ਿਪ ਚੁਣਨਗੇ। ਅੱਜ ਭਾਵ ਕਿ ਸੋਮਵਾਰ ਨੂੰ ਕਾਂਗਰਸ ਕਾਰਜ ਕਮੇਟੀ (ਸੀ. ਡਬਲਿਊ. ਸੀ.) ਦੀ ਬੈਠਕ ਹੋਈ। ਕਾਫੀ

ਸੋਨੀਆ ਗਾਂਧੀ ਨੂੰ ਚਿੱਠੀ ਲਿਖਣ ਵਾਲੇ ਸਾਰੇ 23 ਨੇਤਾਵਾਂ ਦੀ BJP ਨਾਲ ਮਿਲੀਭੁਗਤ: ਰਾਹੁਲ ਗਾਂਧੀ

Rahul Gandhi condemns timing: ਨਵੀਂ ਦਿੱਲੀ: ਕਾਂਗਰਸ ਵਰਕਿੰਗ ਕਮੇਟੀ (CWC Meeting) ਦੀ ਅੱਜ ਇੱਕ ਮਹੱਤਵਪੂਰਨ ਬੈਠਕ ਹੋ ਰਹੀ ਹੈ। ਇਸ ਵਿੱਚ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਨੇ ਮੈਂਬਰਾਂ ਨੂੰ ਨਵਾਂ ਪਾਰਟੀ ਪ੍ਰਧਾਨ ਚੁਣਨ ਲਈ ਕਿਹਾ ਹੈ। ਉੱਥੇ ਹੀ ਇਸ ਬੈਠਕ ਤੋਂ ਇੱਕ ਦਿਨ

congress working committee rahul gandhi

CWC : ਰਾਹੁਲ ਨੇ ਬਾਗੀਆਂ ‘ਤੇ ਹਮਲਾ ਕਰਦਿਆਂ ਕਿਹਾ, ਜਦੋ ਸੋਨੀਆ ਗਾਂਧੀ ਬੀਮਾਰ ਸੀ ਓਦੋਂ ਕਿਉਂ ਲਿਖਿਆ ਅਜਿਹਾ ਪੱਤਰ?

congress working committee rahul gandhi: ਕਾਂਗਰਸ ਵਿੱਚ ਚੋਟੀ ਦੀ ਲੀਡਰਸ਼ਿਪ ਬਾਰੇ ਅੱਜ ਇੱਕ ਵਰਕਿੰਗ ਕਮੇਟੀ ਦੀ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿੱਚ 23 ਨੇਤਾਵਾਂ ਵੱਲੋਂ ਲਿਖੇ ਪੱਤਰ ਉੱਤੇ ਭਾਰੀ ਰੋਸ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਇਸ ਪੱਤਰ ਦੇ ਲਿਖਣ ਦੇ ਸਮੇਂ ‘ਤੇ ਸਵਾਲ ਚੁੱਕੇ ਹਨ। ਵਰਕਿੰਗ ਕਮੇਟੀ ਦੀ ਬੈਠਕ ਵਿੱਚ ਆਪਣੇ ਸੰਬੋਧਨ

cwc meeting sonia gandhi

CWC Meeting: ਸੋਨੀਆ ਗਾਂਧੀ ਨੇ ਪਾਰਟੀ ਪ੍ਰਧਾਨ ਦਾ ਅਹੁਦਾ ਛੱਡਣ ਦੀ ਕੀਤੀ ਪੇਸ਼ਕਸ਼

cwc meeting sonia gandhi: ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਇਸ ਸਮੇਂ ਕਾਂਗਰਸ ਵਰਕਿੰਗ ਕਮੇਟੀ ਦੀ ਇੱਕ ਵੱਡੀ ਬੈਠਕ ਚੱਲ ਰਹੀ ਹੈ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਮੌਜੂਦਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਆਪਣਾ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ ਹੈ। ਇਸ ਤੋਂ ਪਹਿਲਾਂ ਕੱਲ੍ਹ ਸੋਨੀਆ ਨੇ ਆਪਣਾ ਅਹੁਦਾ ਛੱਡਣ ਦੀ ਇੱਛਾ ਜ਼ਾਹਿਰ ਕੀਤੀ ਸੀ। ਅਜਿਹੀ ਸਥਿਤੀ

ਸੋਨੀਆ ਗਾਂਧੀ ਦੇ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡੇ ਜਾਣ ‘ਤੇ ਦੇਖੋ ਕੀ ਬੋਲੇ ਕੈਪਟਨ ਅਮਰਿੰਦਰ

amarinder singh sonia gandhi step down congress president :ਕਾਂਗਰਸ ‘ਚ ਸੰਗਠਨ ਦੇ ਪੱਧਰ ‘ਤੇ ਬਦਲਾਵ ਨੂੰ ਲੈ ਕੇ ਲੰਬੇ ਸਮੇਂ ਤੋਂ ਚਰਚਾ ਚਲ ਰਹੀ ਹੈ।ਹੁਣ ਕਾਂਗਰਸ ‘ਚ ਬਦਲਾਵ ਨੂੰ ਲੈ ਕੇ ਪਾਰਟੀ ਦੋ ਧੜਿਆਂ ‘ਚ ਵੰਡੀ ਦਿਸ ਰਹੀ ਹੈ।ਇੱਕ ਧੜਾ ਪਾਰਟੀ ਅਗਵਾਈ ਸਮੇਤ ਸੰਗਠਨ ‘ਚ ਵੱਡੇ ਪੱਧਰ ‘ਤੇ ਬਦਲਾਵ ਦੀ ਮੰਗ ਕਰ ਰਿਹਾ ਹੈ ਤਾਂ

ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡੇਗੀ ਸੋਨੀਆ ਗਾਂਧੀ

sonia gandhi ready step down congress president : ਕਾਂਗਰਸ ਪਾਰਟੀ ‘ਚ ਹੁਣ ਹਲਚਲ ਤੇਜ਼ ਹੋ ਚੁੱਕੀ ਹੈ।ਪਾਰਟੀ ਪ੍ਰਧਾਨ ਬਦਲੇ ਜਾਣ ਦੀ ਚਰਚਾਵਾਂ ‘ਚ ਸੋਨੀਆ ਗਾਂਧੀ ਨੇ ਅਹਿਮ ਫੈਸਲਾ ਲਿਆ ਹੈ ਕਿ ਉਹ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਰਹੀ ਹੈ।ਸੋਮਵਾਰ ਨੂੰ ਕਾਂਗਰਸ ਕਾਰਜ ਸਮਿਤੀ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ।ਸੋਨੀਆ ਗਾਂਧੀ ਨੇ ਪਾਰਟੀ ਆਗੂਆਂ

ਪਾਰਟੀ ਲੀਡਰਸ਼ਿਪ ਨੂੰ ਲੈ ਕੇ 20 ਕਾਂਗਰਸ ਨੇਤਾਵਾਂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ

23 Congress leaders: ਨਵੀਂ ਦਿੱਲੀ: ਸੋਮਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਪਹਿਲਾਂ ਇਕ ਵੱਡੀ ਖ਼ਬਰ ਆ ਰਹੀ ਹੈ। ਸੂਤਰਾਂ ਅਨੁਸਾਰ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨੇ ਪਾਰਟੀ ਵਿੱਚ ਵੱਡੇ ਬਦਲਾਅ ਦੀ ਮੰਗ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੇਤਾਵਾਂ ਨੇ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖਿਆ

EIA ਡ੍ਰਾਫਟ ‘ਤੇ ਸੋਨੀਆ ਗਾਂਧੀ ਦਾ ਵਾਰ, ਕਿਹਾ- ਵਾਤਾਵਰਣ ‘ਤੇ PM ਮੋਦੀ ਦਾ ਰਿਕਾਰਡ ਖਰਾਬ

Sonia Gandhi attack on Modi government: ਨਵੀਂ ਦਿੱਲੀ: ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਵਾਤਾਵਰਣ ਪ੍ਰਭਾਵ ਮੁਲਾਂਕਣ (EIA) 2020 ਦੇ ਖਰੜੇ ਦੀ ਹਰ ਪਾਸੇ ਆਲੋਚਨਾ ਹੋ ਰਹੀ ਹੈ। ਵਿਰੋਧੀ ਪਾਰਟੀਆਂ ਤੋਂ ਲੈ ਕੇ ਵਾਤਾਵਰਣ ਸਬੰਧੀ ਮੁੱਦੇ ਚੁੱਕਣ ਵਾਲੇ ਸਮਾਜ ਸੇਵਕ ਵੀ ਇਸ ਦਾ ਵਿਰੋਧ ਕਰ ਰਹੇ ਹਨ। ਹੁਣ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ

sonia gandhi discharged from hospital

ਸੋਨੀਆ ਗਾਂਧੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਵੀਰਵਾਰ ਨੂੰ ਰੁਟੀਨ ਚੈੱਕਅਪ ਲਈ ਹੋਏ ਸੀ ਦਾਖਲ

sonia gandhi discharged from hospital: ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਐਤਵਾਰ ਨੂੰ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਵੀਰਵਾਰ ਨੂੰ ਉਨ੍ਹਾਂ ਨੂੰ ਰੁਟੀਨ ਚੈੱਕਅਪ ਲਈ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਦੇ ਅਨੁਸਾਰ, ਕਾਂਗਰਸ ਪ੍ਰਧਾਨ ਨੂੰ 30 ਜੁਲਾਈ ਨੂੰ ਸ਼ਾਮ 7 ਵਜੇ ਹਸਪਤਾਲ ਵਿੱਚ ਦਾਖਲ ਕਰਵਾਇਆ

sonia gandhi says

ਮੋਦੀ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਤੋਂ ਜ਼ਬਰਦਸਤੀ ਵਸੂਲ ਕੀਤੇ 18 ਲੱਖ ਕਰੋੜ : ਸੋਨੀਆ ਗਾਂਧੀ

sonia gandhi says: ਅੱਜ ਕਾਂਗਰਸ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਪੂਰੇ ਦੇਸ਼ ਵਿੱਚ ਪ੍ਰਦਰਸ਼ਨ ਕਰ ਰਹੀ ਹੈ। ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ‘ਤੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੋਦੀ ਸਰਕਾਰ ਨੇ 12 ਵਾਰ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਧਾ ਕੇ 18

sonia gandhi says

ਭਾਰਤ-ਚੀਨ ਝੜਪ ਬਾਰੇ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੁੱਛਿਆ ਸਵਾਲ, ਜੇ ਕੋਈ ਘੁਸਪੈਠ ਨਹੀਂ ਹੋਈ ਤਾਂ ਸਾਡੇ 20 ਜਵਾਨ ਕਿਵੇਂ ਸ਼ਹੀਦ ਹੋਏ?

sonia gandhi says: ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿੱਚ 20 ਭਾਰਤੀ ਸੈਨਿਕਾਂ ਦੀ ਸ਼ਹਾਦਤ ਅਤੇ ਐਲਏਸੀ ਉੱਤੇ ਚੀਨ ਦੇ ਕਬਜ਼ੇ ਦੇ ਮੁੱਦੇ ਉੱਤੇ ਕਾਂਗਰਸ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ ਹੈ। ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਵਾਲ ਕੀਤਾ ਕਿ ਜੇ ਗੈਲਵਨ ਘਾਟੀ ਵਿੱਚ ਕੋਈ ਘੁਸਪੈਠ ਨਾ ਹੋਈ ਤਾਂ ਸਾਡੇ ਜਵਾਨ

ਕੋਰੋਨਾ ਮਹਾਂਮਾਰੀ ਅਤੇ LAC ‘ਤੇ ਮੋਦੀ ਸਰਕਾਰ ਨੇ ਸਹੀ ਕਦਮ ਨਹੀਂ ਚੁੱਕੇ: ਸਾਬਕਾ PM ਮਨਮੋਹਨ ਸਿੰਘ

Congress Working Committee Meeting: ਨਵੀਂ ਦਿੱਲੀ: ਕੋਰੋਨਾ ਸੰਕਟ ਅਤੇ ਚੀਨ ਸਰਹੱਦ ਵਿਵਾਦ ‘ਤੇ ਅੱਜ ਯਾਨੀ ਕਿ ਮੰਗਲਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋ ਰਹੀ ਹੈ।  ਇਸ ਬੈਠਕ ਵਿੱਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਸਮੇਤ ਕਈ ਆਗੂ ਮੌਜੂਦ ਹਨ । ਇਸ ਬੈਠਕ ਵਿੱਚ

ਸੋਨੀਆ ਗਾਂਧੀ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- ਸਰਕਾਰ ਤੁਰੰਤ ਵਾਪਿਸ ਲਵੇ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ

Sonia Gandhi writes letter: ਨਵੀਂ ਦਿੱਲੀ: ਦੇਸ਼ ਇਸ ਸਮੇਂ ਕੋਰੋਨਾ ਵਾਇਰਸ ਦੇ ਸੰਕਟ ਵਿੱਚੋਂ ਲੰਘ ਰਿਹਾ ਹੈ ਅਤੇ ਲਾਕਡਾਊਨ ਕਾਰਨ ਕਾਰੋਬਾਰ ‘ਤੇ ਵੀ ਬਹੁਤ ਪ੍ਰਭਾਵ ਪਿਆ ਹੈ । ਇਸ ਸੰਕਟ ਦੇ ਵਿਚਕਾਰ ਪਿਛਲੇ ਦਸ ਦਿਨਾਂ ਤੋਂ ਹਰ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ

ਸੋਨੀਆ ਗਾਂਧੀ ਦੀ ਮੋਦੀ ਸਰਕਾਰ ਨੂੰ ਨਸੀਹਤ- ਇਹ ਰਾਜਨੀਤੀ ਦਾ ਸਮਾਂ ਨਹੀਂ, ਮਨਰੇਗਾ ਨਾਲ ਕਰੋ ਲੋਕਾਂ ਦੀ ਮਦਦ

Sonia Gandhi to Govt: ਕੋਰੋਨਾ ਸੰਕਟ ਨਾਲ ਜੂਝ ਰਹੇ ਦੇਸ਼ ਦੀ ਸਥਿਤੀ ‘ਤੇ ਚਿੰਤਾ ਜ਼ਾਹਰ ਕਰਦਿਆਂ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੋਕਾਂ ਦੀ ਮਦਦ ਲਈ ਮਨਰੇਗਾ ਸਕੀਮ ਦੀ ਵਰਤੋਂ ਕੀਤੀ ਜਾਵੇ । ਸੋਨੀਆ ਗਾਂਧੀ ਨੇ ਕਿਹਾ ਕਿ ਇਹ ਭਾਜਪਾ ਬਨਾਮ ਕਾਂਗਰਸ ਦਾ ਮਾਮਲਾ ਨਹੀਂ ਹੈ, ਇਸ ਲਈ

ਇੱਕ ਹੋਰ ਕਾਂਗਰਸੀ ਵਿਧਾਇਕ ਦਾ ਅਸਤੀਫ਼ਾ, ਰਾਜ ਸਭਾ ਚੋਣਾਂ ਤੋਂ ਪਹਿਲਾਂ 8 ਵਿਧਾਇਕਾਂ ਨੇ ਛੱਡਿਆ ਸਾਥ

Gujarat Rajyasabha election Congress: ਗੁਜਰਾਤ ਵਿੱਚ ਰਾਜ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਹੀ ਕਾਂਗਰਸੀ ਵਿਧਾਇਕਾਂ ਦੇ ਅਸਤੀਫੇ ਦਾ ਦੌਰ ਚੱਲ ਰਿਹਾ ਹੈ । ਹੁਣ ਤੱਕ 8 ਵਿਧਾਇਕ ਕਾਂਗਰਸ ਦਾ ਪੱਲਾ ਛੱਡ ਚੁੱਕੇ ਹਨ । ਪਿਛਲੇ ਦਿਨੀਂ ਤਿੰਨ ਵਿਧਾਇਕਾਂ ਨੇ ਅਸਤੀਫ਼ਾ ਦੇ ਦਿੱਤਾ ਹੈ । ਇਸ ਵਿੱਚ ਕਰਜ਼ਨ ਤੋਂ ਅਕਸ਼ੈ ਪਟੇਲ, ਕਪਰਾਡਾ ਤੋਂ ਜੀਤੂ ਚੌਧਰੀ

ਰਾਜ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਗੁਜਰਾਤ ‘ਚ ਦੋ ਵਿਧਾਇਕਾਂ ਦਾ ਅਸਤੀਫ਼ਾ

Gujarat Congress MLAs resign: ਰਾਜ ਸਭਾ ਦੀਆਂ ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ ਅਤੇ ਵੋਟਿੰਗ ਤੋਂ ਪਹਿਲਾਂ ਕਾਂਗਰਸ ਨੂੰ ਗੁਜਰਾਤ ਵਿੱਚ ਇੱਕ ਵੱਡਾ ਝਟਕਾ ਲੱਗਿਆ  ਹੈ । ਦੱਸਿਆ ਜਾ ਰਿਹਾ ਹੈ ਕਿ ਗੁਜਰਾਤ ਕਾਂਗਰਸ ਦੇ ਦੋ ਵਿਧਾਇਕਾਂ ਨੇ ਅਸਤੀਫਾ ਦੇ ਦਿੱਤਾ ਹੈ । ਇਸ ਤੋਂ ਪਹਿਲਾਂ ਮਾਰਚ ਵਿੱਚ ਗੁਜਰਾਤ ਕਾਂਗਰਸ ਦੇ ਪੰਜ ਵਿਧਾਇਕਾਂ ਨੇ ਅਸਤੀਫ਼ਾ

sonia gandhi says

ਕਾਂਗਰਸ ਨੇ ਸ਼ੁਰੂ ਕੀਤੀ ਆਲਾਈਨ ਮੁਹਿੰਮ, ਸੋਨੀਆ ਗਾਂਧੀ ਨੇ ਕਿਹਾ…

sonia gandhi says: ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਮਜ਼ਦੂਰਾਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਸਪੀਕਅਪ ਇੰਡੀਆ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਸੋਨੀਆ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਅਜਿਹਾ ਦਰਦ ਵੇਖਿਆ ਗਿਆ ਹੈ। ਮਜ਼ਦੂਰਾਂ ਨੂੰ ਹਜ਼ਾਰਾਂ ਕਿਲੋਮੀਟਰ ਪੈਦਲ ਤੁਰਨ ਲਈ ਮਜਬੂਰ ਕੀਤਾ ਗਿਆ। ਸਾਰਿਆਂ ਨੇ ਮਜ਼ਦੂਰਾਂ

ਰਾਜੀਵ ਗਾਂਧੀ ਕਿਸਾਨ ਨਿਆਂ ਯੋਜਨਾ ਦੀ ਹੋਈ ਸ਼ੁਰੂਆਤ, ਕਿਸਾਨਾਂ ਦੇ ਖਾਤੇ ‘ਚ ਪਾਏ ਗਏ 1500 ਕਰੋੜ ਰੁਪਏ

Rajiv Gandhi Kisan Nyay Yojana: ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਸ਼ਹਾਦਤ ਦਿਵਸ ‘ਤੇ ਛੱਤੀਸਗੜ੍ਹ ਵਿੱਚ ਸਰਕਾਰ ਨੇ ਕਿਸਾਨਾਂ ਨੂੰ ਸੌਗਾਤ ਦਿੱਤੀ ਹੈ । ਕਿਸਾਨਾਂ ਲਈ ਛੱਤੀਸਗੜ੍ਹ ਵਿੱਚ ਸਰਕਾਰ ਨੇ ਰਾਜੀਵ ਗਾਂਧੀ ਕਿਸਾਨ ਨਿਆਂ ਯੋਜਨਾ ਦੀ ਸ਼ੁਰੂਆਤ ਕੀਤੀ ਹੈ । ਇਸ ਮੌਕੇ ਦਿੱਲੀ ਤੋਂ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੀਡੀਓ ਕਾਨਫਰੰਸਿੰਗ

ਸੋਨੀਆ ਗਾਂਧੀ ਖਿਲਾਫ਼ ਕਰਨਾਟਕ ‘ਚ FIR ਦਰਜ, PM ਕੇਅਰਜ਼ ਫ਼ੰਡ ਦੀ ਗਲਤ ਜਾਣਕਾਰੀ ਦੇਣ ਦੇ ਲੱਗੇ ਦੋਸ਼

FIR filed against Sonia Gandhi: ਦੇਸ਼ ਇਸ ਸਮੇਂ ਕੋਰੋਨਾ ਵਾਇਰਸ ਮਹਾਂਸੰਕਟ ਨਾਲ ਜੂਝ ਰਿਹਾ ਹੈ ਅਤੇ ਇਸ ਦੌਰਾਨ ਕਾਂਗਰਸ-ਬੀਜੇਪੀ ਵਿੱਚ ਰਾਜਨੀਤਿਕ ਉਥਲ-ਪੁਥਲ ਦਾ ਦੌਰ ਜਾਰੀ ਹੈ । ਇਸ ਹਫੜਾ-ਦਫੜੀ ਦੇ ਮੱਦੇਨਜ਼ਰ ਕਰਨਾਟਕ ਦੇ ਸ਼ਿਮੋਗਾ ਜ਼ਿਲ੍ਹੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ । ਐਫਆਈਆਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸੋਸ਼ਲ

ਨਾ ਪੈਕੇਜ-ਨਾ ਪਲਾਨ, ਲਾਕਡਾਊਨ ਦੇ ਤਰੀਕੇ ‘ਤੇ ਸੋਨੀਆ ਗਾਂਧੀ ਨੇ ਘੇਰੀ ਮੋਦੀ ਸਰਕਾਰ

Congress asks Modi govt: ਨਵੀਂ ਦਿੱਲੀ: ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ । ਇਸ ਬੈਠਕ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਣੇ ਬਹੁਤ ਸਾਰੇ ਆਗੂ ਇਸ ਬੈਠਕ ਵਿੱਚ ਮੌਜੂਦ ਹਨ । ਇਸ ਦੌਰਾਨ ਸੋਨੀਆ

ਸੋਨੀਆ ਗਾਂਧੀ ਦਾ ਐਲਾਨ, ਪਰਵਾਸੀ ਮਜ਼ਦੂਰਾਂ ਦੀ ਵਾਪਸੀ ਲਈ ਰੇਲ ਟਿਕਟ ਦਾ ਪੂਰਾ ਖਰਚ ਚੁੱਕੇਗੀ ਕਾਂਗਰਸ

Sonia Gandhi Slams Centre: ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਚੱਲ ਰਹੀ ਲੜਾਈ ਵਿੱਚ ਲਾਗੂ ਕੀਤੇ ਗਏ ਲਾਕਡਾਊਨ ਕਾਰਨ ਮਜ਼ਦੂਰ ਲੰਬੇ ਸਮੇਂ ਤੋਂ ਫਸੇ ਹੋਏ ਸਨ । ਹੁਣ ਜਦੋਂ ਉਸਨੂੰ ਲਗਭਗ ਇੱਕ ਮਹੀਨੇ ਬਾਅਦ ਉਨ੍ਹਾਂ ਨੂੰ ਘਰ ਜਾਣ ਦੀ ਇਜਾਜ਼ਤ ਮਿਲੀ, ਤਾਂ ਕੇਂਦਰ ਸਰਕਾਰ ਨੇ ਰੇਲ ਕਿਰਾਏ ਦੇ ਸਾਰਾ ਖਰਚ ਮਜ਼ਦੂਰਾਂ ਤੋਂ ਵਸੂਲ ਕਰਨ ਦਾ ਫੈਸਲਾ ਲਿਆ

Carousel Posts