sonia maan will join shiromani akali dal Archives - Daily Post Punjabi

ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਈ ਅਦਾਕਾਰਾ ਸੋਨੀਆ ਮਾਨ ਹੋ ਸਕਦੀ ਹੈ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ
ਇਸ ਸਮੇਂ ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਈ ਅਦਾਕਾਰਾ ਸੋਨੀਆ ਮਾਨ 12 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਣ ਜਾ ਰਹੀ ਹੈ।

sonia maan will join shiromani akali dal

ਸੂਤਰਾਂ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ ਅਦਾਕਾਰਾ ਸੋਨੀਆ ਮਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ‘ਚ ਪਾਰਟੀ ਵਿੱਚ ਸ਼ਾਮਿਲ ਹੋਣਗੇ। ਉੱਥੇ ਹੀ ਖਬਰਾਂ ਵੀ ਆ ਰਹੀਆਂ ਹਨ ਕਿ ਸੋਨੀਆ ਮਾਨ ਨੂੰ ਮੋਹਾਲੀ ਤੋਂ ਪਾਰਟੀ ਵੱਲੋਂ ਉਮੀਦਵਾਰ ਵੀ ਬਣਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਚੋਣਾਂ ਤੋਂ ਪਹਿਲਾਂ ‘ਆਪ’ ‘ਚ ਵੱਡਾ ਖਿਲਾਰਾ, 4 ਹੋਰ MLA ਛੱਡ ਸਕਦੇ ਨੇ ਪਾਰਟੀ

ਦੱਸ ਦੇਈਏ ਪਿਛਲੇ 11 ਮਹੀਨਿਆਂ ਤੋਂ ਵੀ ਜਿਆਦਾ ਸਮੇਂ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਉੱਥੇ ਹੀ ਸੋਨੀਆ ਮਾਨ ਵੀ ਲਗਾਤਾਰ ਕਿਸਾਨਾਂ ਦੇ ਅੰਦੋਲਨ ‘ਚ ਹਿੱਸਾ ਲੈ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਆਲੂ ਡੋਸਾ

The post ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਈ ਅਦਾਕਾਰਾ ਸੋਨੀਆ ਮਾਨ ਹੋ ਸਕਦੀ ਹੈ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ appeared first on Daily Post Punjabi.