sonia mann announces kisan mahapanchayat Archives - Daily Post Punjabi

19 ਸਤੰਬਰ ਨੂੰ ਮੋਹਾਲੀ ‘ਚ ਹੋਵੇਗੀ ਕਿਸਾਨ ਮਹਾਪੰਚਾਇਤ, ਸੋਨੀਆ ਮਾਨ ਨੇ ਕੀਤਾ ਐਲਾਨ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਉੱਥੇ ਹੀ ਪਿਛਲੇ 9 ਮਹੀਨਿਆਂ ਤੋਂ ਵੀ ਜਿਆਦਾ ਸਮੇਂ ਤੋਂ ਕਿਸਾਨ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ।

sonia mann announces kisan mahapanchayat

ਕਿਸਾਨਾਂ ਦੇ ਇਸ ਪ੍ਰਦਰਸ਼ਨ ਨੂੰ ਆਮ ਤੋਂ ਲੈ ਕੇ ਖਾਸ ਤੱਕ ਹਰ ਵਰਗ ਦੇ ਲੋਕਾਂ ਦਾ ਸਾਥ ਮਿਲ ਰਿਹਾ ਹੈ। ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਦਿੱਲੀ ਅਤੇ ਦੇਸ਼ ਦੇ ਹੋਰ ਰਾਜਾਂ ਵਿੱਚ ਫੈਲ ਗਿਆ ਹੈ। ਇਸ ਦੌਰਾਨ ਹੁਣ ਕਾਨੂੰਨਾਂ ਨੂੰ ਇੱਕ ਸਾਲ ਪੂਰਾ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ‘ਬਲੈਕ ਫ੍ਰਾਈਡੇ ਪ੍ਰੋਟੈਸਟ ਮਾਰਚ’ ਅਤੇ ਆਮ ਆਦਮੀ ਪਾਰਟੀ ਪੰਜਾਬ ਭਰ ਵਿੱਚ ਕੈਂਡਲ ਮਾਰਚ ਕੱਢ ਰਹੀ ਹੈ। ਇਸ ਵਿਚਕਾਰ ਹੁਣ ਇੱਕ ਵੱਡਾ ਐਲਾਨ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੇ ਕੀਤਾ ਹੈ। ਸੋਨੀਆ ਮਾਨ ਨੇ 19 ਸਤੰਬਰ ਨੂੰ ਮੋਹਾਲੀ ਵਿੱਚ ਇੱਕ ਕਿਸਾਨ ਮਹਾਪੰਚਾਇਤ ਦਾ ਆਯੋਜਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਹਾਪੰਚਾਇਤ ਕਿਸਾਨਾਂ ਦੇ ਅੰਦੋਲਨ ਨੂੰ ਮਜ਼ਬੂਤ ​​ਕਰਨ ਲਈ ਆਯੋਜਿਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਦਾ BJP ‘ਤੇ ਵਾਰ, ਕਿਹਾ -‘ਰਾਸ਼ਟਰੀ ਬੇਰੁਜ਼ਗਾਰ ਦਿਵਸ ‘ਦੀ ਜ਼ਰੂਰਤ ਹੀ ਨਾ ਪੈਦੀ ਜੇ ਸਰਕਾਰ ਦੋਸਤਾਂ ਲਈ ਨਹੀਂ ਬਲਕਿ….’

ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਜੋਗਿੰਦਰ ਸਿੰਘ ਉਗਰਾਹਾਂ ਅਤੇ ਹਰਿੰਦਰ ਸਿੰਘ ਲੱਖੋਵਾਲ ਸਮੇਤ ਕਈ ਵੱਡੇ ਕਿਸਾਨ ਆਗੂ ਇਸ ਮਹਾਪੰਚਾਇਤ ਵਿੱਚ ਹਿੱਸਾ ਲੈਣਗੇ। ਉੱਥੇ ਹੀ ਕਲਾਕਾਰਾਂ, ਅਦਾਕਾਰਾਂ ਅਤੇ ਖਿਡਾਰੀਆਂ ਨੇ ਵੀ ਵੱਧ ਚੜ੍ਹ ਕੇ ਇਸ ਅੰਦੋਲਨ ਵਿੱਚ ਆਪਣਾ ਯੋਗਦਾਨ ਪਾਇਆ ਹੈ। ਉੱਥੇ ਹੀ ਹੁਣ ਕਲਾਕਾਰਾਂ ਅਤੇ ਅਦਾਕਾਰਾਂ ਦਾ ਯੋਗਦਾਨ ਇਸ ਪੱਧਰ ‘ਤੇ ਪਹੁੰਚ ਗਿਆ ਹੈ ਕਿ ਉਨ੍ਹਾਂ ਵੱਲੋ ਹਰ ਉਸ ਚੀਜ਼ ਦਾ ਵਿਰੋਧ ਕੀਤਾ ਜਾਂ ਰਿਹਾ ਹੈ, ਜੋ ਕਿਸਾਨਾਂ ਦੇ ਖਿਲਾਫ ਹੈ।

ਇਹ ਵੀ ਦੇਖੋ : ਦਿੱਲੀ ਪੁਲਿਸ ਨਾਲ ਜ਼ਬਰਦਸਤ ਝੜਪ ਤੇ ਬੈਰੀਕੇਡ ਤੋੜ੍ਹਨ ਤੋਂ ਬਾਅਦ ਦਿੱਲੀ ‘ਚ ਗਰਜੇ ਸੁਖਬੀਰ ਬਾਦਲ…

The post 19 ਸਤੰਬਰ ਨੂੰ ਮੋਹਾਲੀ ‘ਚ ਹੋਵੇਗੀ ਕਿਸਾਨ ਮਹਾਪੰਚਾਇਤ, ਸੋਨੀਆ ਮਾਨ ਨੇ ਕੀਤਾ ਐਲਾਨ appeared first on Daily Post Punjabi.