sonia mann farmers protest latest news updates in punjabi Archives - Daily Post Punjabi

ਕਿਸਾਨਾਂ ਨੂੰ ਲੈ ਕੇ ਸੋਨੀਆ ਮਾਨ ਨੇ ਦੇਖੋ ਕੀ ਕਿਹਾ
sonia mann farmers protest: ਪੰਜਾਬੀ ਇੰਡਸਟਰੀ ਦਾ ਵੱਡਾ ਅਤੇ ਮਸ਼ਹੂਰ ਚਿਹਰਾ ਸੋਨੀਆ ਮਾਨ ਇਨ੍ਹੀਂ ਦਿਨੀਂ ਕਾਫੀ ਚਰਚਾ ‘ਚ ਬਣੀ ਹੋਈ ਹੈ। ਅਕਸਰ ਉਹ ਆਪਣੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦੀ ਰਹਿੰਦੀ ਹੈ ਜੋ ਫੈਨਸ ਵੱਲੋਂ ਕਾਫੀ ਪਸੰਦ ਕੀਤੀਆਂ ਜਾਂਦੀਆਂ ਹਨ।

sonia mann farmers protest

ਹਾਲ ਹੀ ਵਿੱਚ ਸੋਨੀਆ ਮਾਨ ਨੇ ਕਿਸਾਨਾਂ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਬੌਰਡਰ ਜਿਥੇ ਕਿਸਾਨ ਧਰਨਾ ਦੇ ਰਹੇ ਨੇ ਇਹ ਹੁਣ ਇੱਕ ਕਿਸਮ ਦਾ ਸਾਡਾ ਘਰ ਬਣ ਚੁੱਕਿਆ ਹੈ। ਜਦੋਂ ਤਕ ਮੋਦੀ ਸਰਕਾਰ ਇਹ ਤਿੰਨ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਉਦੋਂ ਤੱਕ ਅਸੀਂ ਇੱਥੋਂ ਵਾਪਸ ਨਹੀਂ ਜਾਵਾਂਗੇ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਲੋਕਾਂ ਤੇ ਜ਼ੁਲਮ ਧਾਰੀ ਹੈ ਜੋ ਕਿ ਨਿੰਦਣਯੋਗ ਹੈ ਅਤੇ ਕਿਸੇ ਵੀ ਹੱਕ ਵਿਚ ਸਵੀਕਾਰ ਨਹੀਂ ਕੀਤਾ ਜਾਵੇਗਾ। ਹੋਰ ਕੀ ਕੇ ਸੋਨੀਆ ਮਾਨੀ ਤੁਸੀਂ ਵੀ ਦੇਖੋ ਇਹ ਵੀਡੀਓ

ਸੋਨੀਆ ਮਾਨ ਨੇ ਮੋਦੀ ਸਰਕਾਰ ਨੂੰ ਲੈ ਕੇ ਕਾਫੀ ਤੰਜ ਕੱਸੇ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਪਣਾ ਹੱਕ ਮੰਗ ਰਹੇ ਨੇ ਲੇਕਿਨ ਸਰਕਾਰਾਂ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੀ।

The post ਕਿਸਾਨਾਂ ਨੂੰ ਲੈ ਕੇ ਸੋਨੀਆ ਮਾਨ ਨੇ ਦੇਖੋ ਕੀ ਕਿਹਾ appeared first on Daily Post Punjabi.