Sonu Sood and Jacqueline Archives - Daily Post Punjabi

ਸੋਨੂੰ ਸੂਦ ਤੇ ਜੈਕਲੀਨ ਪਹੁੰਚੇ ਅੰਮ੍ਰਿਤਸਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ
ਬਾਲੀਵੁੱਡ ਦੇ ਸਟਾਰ ਸੋਨੂੰ ਸੂਦ ਅਤੇ ਜੈਕਲੀਨ ਫਰਨਾਂਡੀਜ਼ ਅੰਮ੍ਰਿਤਸਰ ਪਹੁੰਚੇ ਹਨ। ਉਹ ਜਲਦ ਹੀ ਆਪਣੀ ਫਿਲਮ ‘ਫਤਿਹ’ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੇ ਹਨ। ਫਿਲਮ ਦੀ ਸ਼ੂਟਿੰਗ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸਮੂਹ ਸਾਥੀਆਂ ਸਮੇਤ ਹਰਿਮੰਦਰ ਸਾਹਿਬ ਮੱਥਾ ਟੇਕਿਆ। ਸੋਨੂੰ ਸੂਦ ਨੇ ਦੱਸਿਆ ਕਿ ਉਹ ਇਸ ਫਿਲਮ ਦੀ ਸ਼ੂਟਿੰਗ ਅੰਮ੍ਰਿਤਸਰ ਤੋਂ ਸ਼ੁਰੂ ਕਰਨ ਜਾ ਰਹੇ ਹਨ।

Sonu Sood and Jacqueline At Amritsar

ਸੋਨੂੰ ਸੂਦ ਨੇ ਦੱਸਿਆ ਕਿ ਉਹ ਬਚਪਨ ਤੋਂ ਹੀ ਆਪਣੇ ਪਰਿਵਾਰ ਨਾਲ ਇੱਥੇ ਮੱਥਾ ਟੇਕਣ ਲਈ ਆਉਂਦੇ ਸਨ ਪਰ ਹੁਣ ਉਹ ਆਪਣੇ ਫਿਲਮੀ ਪਰਿਵਾਰ ਨਾਲ ਇੱਥੇ ਪਹੁੰਚੇ ਹਨ। ਇਸ ਫ਼ਿਲਮ ਦੀ ਸ਼ੂਟਿੰਗ ਅੰਮ੍ਰਿਤਸਰ ‘ਤੋਂ ਹੀ ਸ਼ੁਰੂ ਹੋਵੇਗੀ ਇਸ ਲਈ ਉਹ ਅੱਜ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਫਿਲਮ ਦੀ ਜਿੱਤ ਲਈ ਅਰਦਾਸ ਕਰਨ ਪਹੁੰਚੇ ਹਨ।

ਇਹ ਵੀ ਪੜ੍ਹੋ : ਅਸਮਾਨੀ ਬਿਜਲੀ ਨੇ ਮਚਾਈ ਤਬਾਹੀ ! ਉੱਤਰਕਾਸ਼ੀ ‘ਚ 300 ਤੋਂ ਵੱਧ ਭੇਡਾਂ-ਬੱਕਰੀਆਂ ਦੀ ਹੋਈ ਮੌ.ਤ

ਫਿਲਮ ‘ਫਤਿਹ’ ਪੰਜਾਬ ‘ਤੇ ਆਧਾਰਿਤ ਐਕਸ਼ਨ ਥ੍ਰਿਲਰ ਹੈ। ਇਸ ਨੂੰ ਸੋਨੂੰ ਸੂਦ ਦੇ ਆਪਣੇ ਹੋਮ ਪ੍ਰੋਡਕਸ਼ਨ ਸ਼ਕਤੀ ਸਾਗਰ ਪ੍ਰੋਡਕਸ਼ਨ ਦੇ ਬੈਨਰ ਹੇਠ ਬਣਾਇਆ ਜਾ ਰਿਹਾ ਹੈ। ਇਸ ਫਿਲਮ ‘ਚ ਉਨ੍ਹਾਂ ਨਾਲ ਜੈਕਲੀਨ ਫਰਨਾਂਡੀਜ਼ ਨਜ਼ਰ ਆਵੇਗੀ। ਸੋਨੂੰ ਸੂਦ ਨੇ ਜਨਵਰੀ ਮਹੀਨੇ ‘ਚ ਟਵੀਟ ਕਰਕੇ ਲੋਕਾਂ ਤੋਂ ਇਸ ਫਿਲਮ ਦੇ ਵਿਲੇਨ ਲਈ ਸੁਝਾਅ ਦੇਣ ਲਈ ਕਿਹਾ ਸੀ। ਦੋ ਮਹੀਨਿਆਂ ਬਾਅਦ ਹੁਣ ਸੋਨੂੰ ਸੂਦ ਇਸ ਫਿਲਮ ਦਾ ਨਿਰਮਾਣ ਸ਼ੁਰੂ ਕਰਨ ਜਾ ਰਹੇ ਹਨ। ਇਸ ਫਿਲਮ ਨੂੰ ਵੈਭਵ ਮਿਸ਼ਰਾ ਡਾਇਰੈਕਟ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਸੋਨੂੰ ਸੂਦ ਤੇ ਜੈਕਲੀਨ ਪਹੁੰਚੇ ਅੰਮ੍ਰਿਤਸਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ appeared first on Daily Post Punjabi.