Sonu Sood Clarifies Archives - Daily Post Punjabi

“ਭੈਣ ਮਾਲਵਿਕਾ ਸੂਦ ਲਈ ਨਹੀਂ ਕਰਾਂਗਾ ਚੋਣ ਪ੍ਰਚਾਰ, ਹਮੇਸ਼ਾ ਰਾਜਨੀਤੀ ਤੋਂ ਰਹਾਂਗਾ ਦੂਰ”: ਸੋਨੂੰ ਸੂਦ
ਕੋਰੋਨਾ ਕਾਲ ਦੌਰਾਨ ਲੋਕਾਂ ਦੀ ਮਦਦ ਕਰ ਮਸੀਹਾ ਬਣੇ ਸੋਨੂੰ ਸੂਦ ਭੈਣ ਮਾਲਵਿਕਾ ਸੂਦ ਦੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਸ਼ਾਮਿਲ ਹੋਣ ਨਾਲ ਇੱਕ ਵਾਰ ਸੁਰਖੀਆਂ ਵਿੱਚ ਆ ਗਏ ਹਨ। ਦੱਸ ਦੇਈਏ ਕਿ ਭੈਣ ਮਾਲਵਿਕਾ ਦੇ ਪੰਜਾਬ ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਸੋਨੂੰ ਸੂਦ ਜਲਦ ਹੀ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕਰ ਸਕਦੇ ਹਨ। ਇਸ ਤੋਂ ਇਲਾਵਾ ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਆਪਣੀ ਭੈਣ ਲਈ ਚੋਣ ਪ੍ਰਚਾਰ ਕਰਨਗੇ। ਇਨ੍ਹਾਂ ਅਟਕਲਾਂ ਵਿਚਾਲੇ ਸੋਨੂੰ ਸੂਦ ਨੇ ਅਹਿਮ ਫੈਸਲਾ ਕੀਤਾ ਹੈ ।

Sonu Sood Clarifies

ਸੋਨੂੰ ਸੂਦ ਨੇ ਅਹਿਮ ਫੈਸਲਾ ਲੈਂਦਿਆਂ ਇਨ੍ਹਾਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ । ਉਨ੍ਹਾਂ ਨੇ ਇਨ੍ਹਾਂ ਅਟਕਲਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਉਹ ਆਪਣੀ ਭੈਣ ਮਾਲਵਿਕਾ ਦੀ ਚੋਣ ਮੁਹਿੰਮ ਦਾ ਹਿੱਸਾ ਨਹੀਂ ਹੋਣਗੇ । ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਭੈਣ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ‘ਤੇ ਬਹੁਤ ਮਾਣ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਸ਼ਾਮਿਲ ਹੋ ਕੇ ਮਾਲਵਿਕਾ ਨੇ ਆਪਣੀ ਜ਼ਿੰਦਗੀ ਦਾ ਨਵਾਂ ਅਧਿਆਇ ਸ਼ੁਰੂ ਕੀਤਾ ਹੈ, ਜਿਸ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ ਹਮੇਸ਼ਾਂ ਉਸਦੇ ਨਾਲ ਹਨ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਉਹ ਲੋਕਾਂ ਦੇ ਸੰਪਰਕ ਵਿੱਚ ਰਹਿ ਕੇ ਉਨ੍ਹਾਂ ਦੀ ਮਦਦ ਕਰ ਸਕੇਗੀ।

ਇਹ ਵੀ ਪੜ੍ਹੋ: ਹੁਣ ਜਨਤਾ ਤੈਅ ਕਰੇਗੀ ‘AAP’ ਦਾ ਮੁੱਖ ਮੰਤਰੀ ਚਿਹਰਾ, ਕੇਜਰੀਵਾਲ ਨੇ ਨੰਬਰ ਜਾਰੀ ਕਰ ਮੰਗੇ ਸੁਝਾਅ

ਚੋਣਾਂ ਦੇ ਪ੍ਰਚਾਰ ਨੂੰ ਲੈ ਕੇ ਸੋਨੂੰ ਸੂਦ ਨੇ ਕਿਹਾ ਕਿ ਇਹ ਮਾਲਵਿਕਾ ਦੀ ਯਾਤਰਾ ਹੈ। ਮੇਰਾ ਰਾਜਨੀਤੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਮੈਂ ਉਹੀ ਕਰਦਾ ਰਹਾਂਗਾ ਜੋ ਮੈਂ ਕਰਦਾ ਰਿਹਾ ਹਾਂ। ਮੈਂ ਚੋਣਾਂ ਵਿੱਚ ਉਸ ਲਈ ਪ੍ਰਚਾਰ ਨਹੀਂ ਕਰਾਂਗਾ। ਕਿਉਂਕਿ ਮੈਂ ਚਾਹੁੰਦਾ ਹਾਂ ਕਿ ਉਹ ਸਖ਼ਤ ਮਿਹਨਤ ਕਰੇ ਅਤੇ ਆਪਣਾ ਕੰਮ ਕਰੇ। ਆਪਣੇ ਰਾਜਨੀਤੀ ਆਉਣ ਬਾਰੇ ਸੋਨੂੰ ਸੂਦ ਨੇ ਕਿਹਾ ਕਿ ਉਹ ਵੀ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਰਾਜਨੀਤੀ ਜਾਂ ਸਿਆਸੀ ਸਬੰਧਾਂ ਤੋਂ ਦੂਰ ਰਹਿਣਗੇ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post “ਭੈਣ ਮਾਲਵਿਕਾ ਸੂਦ ਲਈ ਨਹੀਂ ਕਰਾਂਗਾ ਚੋਣ ਪ੍ਰਚਾਰ, ਹਮੇਸ਼ਾ ਰਾਜਨੀਤੀ ਤੋਂ ਰਹਾਂਗਾ ਦੂਰ”: ਸੋਨੂੰ ਸੂਦ appeared first on Daily Post Punjabi.