Tag: , , ,

ਕੋਰੋਨਾ ਵਾਇਰਸ ਨੂੰ ਲੈ ਕੇ ਅਦਾਕਾਰ ਸੋਨੂੰ ਸੂਦ ਪੰਜਾਬ ਦੇ ਲੋਕਾਂ ਨੂੰ ਕਰ ਰਹੇ ਜਾਗਰੂਕ

ਕੋਰੋਨਾ ਵਾਇਰਸ ਪੂਰੀ ਦੁਨੀਆ ਵਿੱਚ ਆਪਣਾ ਕਹਿਰ ਮਚਾ ਰਿਹਾ ਹੈ। ਜਦੋਂ ਸਾਲ 2020 ਲੰਘਿਆ, ਲੋਕਾਂ ਨੇ ਸੋਚਿਆ ਕਿ ਹੁਣ ਕੋਰੋਨਾ ਖ਼ਤਮ ਹੋ ਜਾਵੇਗਾ। ਕੋਰੋਨਾ ਦੇ ਮਾਮਲੇ ਵੀ ਪਹਿਲਾਂ ਨਾਲੋਂ ਬਹੁਤ ਘੱਟ ਸਨ। ਪਰ ਹੁਣ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਜ਼ੋਰ ਫੜ ਲਿਆ ਹੈ ਅਤੇ ਦੇਸ਼ ਵਿਚ ਇਸ ਦਾ ਪ੍ਰਕੋਪ ਤੇਜ਼ੀ ਨਾਲ ਵੱਧਦਾ ਜਾ ਰਿਹਾ

Carousel Posts