Sonu sood on CM Channi Archives - Daily Post Punjabi

CM ਚੰਨੀ ਵੱਲੋਂ ਕੀਤਾ ਕੰਮ ਕਾਬਿਲ-ਏ-ਤਾਰੀਫ਼, ਮੁੜ ਵੇਖਣਾ ਚਾਹੁੰਦਾ ਹਾਂ ਪੰਜਾਬ ਦਾ ਮੁੱਖ ਮੰਤਰੀ: ਸੋਨੂੰ ਸੂਦ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਤਾਰੀਫ ਕੀਤੀ ਹੈ। ਉਨ੍ਹਾਂ ਕਿਹਾ ਕਿ CM ਚੰਨੀ ਨੂੰ ਇੱਕ ਹੋਰ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਸੋਨੂੰ ਸੂਦ ਨੇ ਕਿਹਾ ਕਿ CM ਚੰਨੀ ਨੇ 3 ਮਹੀਨਿਆਂ ਵਿੱਚ ਜੋ ਕੰਮ ਕੀਤਾ ਹੈ, ਉਹ ਕਾਬਿਲ-ਏ-ਤਾਰੀਫ਼ ਹੈ ਤੇ ਇਸ ਗੱਲ ਨੂੰ ਅਸੀਂ ਅਣਗੌਲਿਆ ਨਹੀਂ ਕਰ ਸਕਦੇ। ਮੈਂ ਚਾਹੁੰਦਾ ਹਾਂ ਕਿ ਉਹ ਦੁਬਾਰਾ ਮੁੱਖ ਮੰਤਰੀ ਬਣਨ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਚੰਗਾ ਕੰਮ ਕਰ ਰਿਹਾ ਸੀ, ਉਸ ਨੂੰ ਇਕ ਹੋਰ ਮੌਕਾ ਮਿਲਣਾ ਚਾਹੀਦਾ ਹੈ।

Sonu sood on CM Channi

ਇਸ ਤੋਂ ਇਲਾਵਾ ਉਨ੍ਹਾਂ ਨੇ ਮੋਗਾ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੀ ਆਪਣੀ ਭੈਣ ਮਾਲਵਿਕਾ ਸੂਦ ਬਾਰੇ ਕਿਹਾ ਕਿ ਮੇਰੀ ਭੈਣ ਨੇ ਬਹੁਤ ਜ਼ਿੰਮੇਵਾਰੀ ਨਿਭਾਈ ਹੈ। ਸਾਡੇ ਸ਼ਹਿਰ ਵਿੱਚ ਵੱਧ ਤੋਂ ਵੱਧ ਟੀਕਾਕਰਨ ਉਸ ਵੱਲੋਂ ਹੀ ਕਰਵਾਇਆ ਗਿਆ ਹੈ । ਜਿੱਥੋਂ ਤੱਕ ਸਿੱਖਿਆ ਅਤੇ ਲੋਕਾਂ ਦੀ ਮਦਦ ਕਰਨ ਦਾ ਸਵਾਲ ਹੈ, ਉਸਨੇ ਮੋਗਾ ਵਿੱਚ ਵੱਡੇ ਪੱਧਰ ‘ਤੇ ਕੰਮ ਕੀਤਾ ਹੈ।

ਇਹ ਵੀ ਪੜ੍ਹੋ: 2022 ਚੋਣਾਂ : ਮੁਫ਼ਤਖੋਰੀ ਦੇ ਐਲਾਨਾਂ ਨੂੰ ਲੈ ਕੇ ਸਿਆਸੀ ਪਾਰਟੀਆਂ ‘ਤੇ SC ਸਖ਼ਤ ! ਚੋਣ ਕਮਿਸ਼ਨ ਤੇ ਕੇਂਦਰ ਨੂੰ ਨੋਟਿਸ ਜਾਰੀ

ਉਨ੍ਹਾਂ ਨੇ ਆਪਣੇ ਅਤੇ ਆਪਣੀ ਭੈਣ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੇ ਕਿਆਸਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ਲਈ ਪਾਰਟੀਆਂ ਕੋਈ ਮਾਇਨੇ ਨਹੀਂ ਰੱਖਦੀਆਂ। ਵਿਅਕਤੀ ਦੀ ਸੋਚ ਹੀ ਸਮਾਜ ਅਤੇ ਦੇਸ਼ ਨੂੰ ਬਦਲ ਸਕਦੀ ਹੈ।

Sonu sood on CM Channi

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਮੇਰੇ ਕਰੀਬੀ ਹਨ। ਰਾਜਨੀਤੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਇੱਕ ਅਦਾਕਾਰ ਤੇ ਸਮਾਜ ਸੇਵੀ ਹਾਂ । ਮੈਨੂੰ ਰਾਜਨੀਤੀ ਵਿੱਚ ਕੋਈ ਦਿਲਚਸਪੀ ਨਹੀਂ ਹੈ। ਜੇਕਰ ਮੈਂ ਰਾਜਨੀਤੀ ਵਿੱਚ ਆਉਣਾ ਚਾਹੁੰਦਾ ਹਾਂ ਤਾਂ ਮੈਨੂੰ ਪੂਰੇ ਦਿਲ ਨਾਲ ਆਉਣਾ ਚਾਹੀਦਾ ਹੈ, ਜਿਸਦੇ ਲਈ ਫਿਲਹਾਲ ਮੈਂ ਫਿਲਹਾਲ ਤਿਆਰ ਨਹੀਂ ਹਾਂ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post CM ਚੰਨੀ ਵੱਲੋਂ ਕੀਤਾ ਕੰਮ ਕਾਬਿਲ-ਏ-ਤਾਰੀਫ਼, ਮੁੜ ਵੇਖਣਾ ਚਾਹੁੰਦਾ ਹਾਂ ਪੰਜਾਬ ਦਾ ਮੁੱਖ ਮੰਤਰੀ: ਸੋਨੂੰ ਸੂਦ appeared first on Daily Post Punjabi.