sonu sood sister malvika joins congress Archives - Daily Post Punjabi

ਪੰਜਾਬ ਚੋਣਾਂ : ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ‘ਚ ਹੋਈ ਸ਼ਾਮਿਲ
ਪੰਜਾਬ ‘ਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਉਸ ਤੋਂ ਪਹਿਲਾ ਪਾਰਟੀਆਂ ‘ਚ ਆਉਣ-ਜਾਣ ਦਾ ਸਿਲਸਿਲਾ ਵੀ ਜਾਰੀ ਹੈ। ਇਸ ਦੌਰਾਨ ਅੱਜ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ‘ਚ ਸ਼ਾਮਿਲ ਹੋ ਗਈ ਹੈ।

sonu sood sister malvika joins congress

ਸੋਮਵਾਰ ਨੂੰ ਪੰਜਾਬ ਦੇ ਸੀਐਮ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਤੋਜ ਸਿੰਘ ਸਿੱਧੂ ਮਾਲਵਿਕਾ ਸੂਦ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਕਾਂਗਰਸ ਦੀ ਮੈਂਬਰਸ਼ਿਪ ਦਵਾਈ। ਇਸ ਦੌਰਾਨ ਸੋਨੂੰ ਸੂਦ ਵੀ ਘਰ ‘ਚ ਮੌਜੂਦ ਸਨ। ਹਾਲਾਂਕਿ, ਸੋਨੂੰ ਸੂਦ ਸੀਐਮ ਚੰਨੀ ਅਤੇ ਨਵਜੋਤ ਸਿੱਧੂ ਨਾਲ ਡਾਇਸ ‘ਤੇ ਨਹੀਂ ਗਏ। ਪੰਜਾਬ ਵਿੱਚ ਅਗਲੇ ਮਹੀਨੇ 14 ਫਰਵਰੀ ਨੂੰ ਚੋਣਾਂ ਹੋਣੀਆਂ ਹਨ। ਸੂਬੇ ਵਿੱਚ ਇੱਕੋ ਪੜਾਅ ਵਿੱਚ ਵੋਟਾਂ ਪੈਣਗੀਆਂ ਅਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਮਾਲਵਿਕਾ ਸੂਦ ਪੰਜਾਬ ਦੇ ਮੋਗਾ ਤੋਂ ਚੋਣ ਲੜ ਸਕਦੀ ਹੈ।

ਇਹ ਵੀ ਪੜ੍ਹੋ : ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਹੋਇਆ ਕੋਰੋਨਾ, ਟਵੀਟ ਕਰ ਦਿੱਤੀ ਜਾਣਕਾਰੀ

ਦੱਸ ਦੇਈਏ ਕਿ ਪਿਛਲੇ ਮਹੀਨੇ ਸੋਨੂੰ ਸੂਦ ਨੇ ਚੰਡੀਗੜ੍ਹ ਨੇੜੇ ਪ੍ਰੈੱਸ ਕਾਨਫਰੰਸ ਕੀਤੀ ਸੀ, ਜਿਸ ‘ਚ ਉਨ੍ਹਾਂ ਨੇ ਆਪਣੀ ਭੈਣ ਮਾਲਵਿਕਾ ਦੇ ਚੋਣ ਲੜਨ ਦਾ ਐਲਾਨ ਕੀਤਾ ਸੀ। ਹਾਲਾਂਕਿ ਇਸ ਦੌਰਾਨ ਉਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਮਿਲੇ ਸਨ। ਜਿਸ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਸੀ ਅਤੇ ਸੋਨੂੰ ਸੂਦ ਦੇ ਕਾਂਗਰਸ ਵਿੱਚ ਜਾਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਪੰਜਾਬ ਚੋਣਾਂ : ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ‘ਚ ਹੋਈ ਸ਼ਾਮਿਲ appeared first on Daily Post Punjabi.