sopore armed forces operation Archives - Daily Post Punjabi

ਜੰਮੂ-ਕਸ਼ਮੀਰ: ਸੋਪੋਰ ‘ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, 2 ਅੱ.ਤ.ਵਾਦੀ ਢੇਰ
ਜੰਮੂ-ਕਸ਼ਮੀਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਤਵਾਦੀਆਂ ਨੂੰ ਖਤਮ ਕਰਨ ‘ਚ ਲੱਗੇ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਹਨ। ਸੁਰੱਖਿਆ ਬਲਾਂ ਨੂੰ ਸੋਪੋਰ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਅੱਤਵਾਦੀ ਨੂੰ ਗ੍ਰਿਫਤਾਰ ਕਰਨ ਲਈ ਮੁਹਿੰਮ ਚਲਾਈ ਗਈ। ਇਸ ਦੌਰਾਨ ਅੱਤਵਾਦੀਆਂ ਵੱਲੋਂ ਗੋਲੀਬਾਰੀ ਸ਼ੁਰੂ ਹੋ ਗਈ। ਸੁਰੱਖਿਆ ਬਲਾਂ ਨੇ ਵੀ ਜਵਾਬੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਮੁਕਾਬਲੇ ‘ਚ ਅੱਤਵਾਦੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ।

sopore 2terrorist killed encounter

ਜਾਣਕਾਰੀ ਮੁਤਾਬਕ ਬਾਰਾਮੂਲਾ ਜ਼ਿਲੇ ਦੇ ਸੋਪੋਰ ਇਲਾਕੇ ਦੇ ਚੈਕ ਮੁਹੱਲਾ ਨੌਪੋਰਾ ‘ਚ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਸਥਾਨਕ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਵਿੱਚ ਲੁਕੇ ਹੋਏ ਅੱਤਵਾਦੀਆਂ ਦੀ ਭਾਲ ਲਈ ਇੱਕ ਸਾਂਝਾ ਅਭਿਆਨ ਚਲਾਇਆ। ਇਸ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ।  ਰਿਪੋਰਟਾਂ ਮੁਤਾਬਕ ਇਸ ਮੁਕਾਬਲੇ ‘ਚ ਇਕ ਨਾਗਰਿਕ ਅਤੇ ਦੋ ਫੌਜੀ ਵੀ ਜ਼ਖਮੀ ਹੋਏ ਹਨ। ਮੁਕਾਬਲੇ ਦੇ ਮੱਦੇਨਜ਼ਰ ਆਸਪਾਸ ਦੇ ਇਲਾਕਿਆਂ ‘ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਸੁਰੱਖਿਆ ਬਲਾਂ ਨੂੰ ਸੋਪੋਰ ਇਲਾਕੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਹਥਿਆਰਬੰਦ ਬਲਾਂ ਅਤੇ ਸਥਾਨਕ ਪੁਲਿਸ ਦੀ ਸਾਂਝੀ ਟੀਮ ਨੇ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ। ਸੋਪੋਰ ਅਤੇ ਆਸਪਾਸ ਦੇ ਇਲਾਕਿਆਂ ‘ਚ ਮੁਖਬਰਾਂ ਨੂੰ ਸਰਗਰਮ ਕਰ ਦਿੱਤਾ ਗਿਆ। ਸ਼ਾਮ 7 ਵਜੇ ਦੇ ਕਰੀਬ ਜਦੋਂ ਸੁਰੱਖਿਆ ਬਲ ਚੱਕ ਇਲਾਕੇ ‘ਚ ਤਲਾਸ਼ੀ ਲੈਂਦੇ ਹੋਏ ਅੱਗੇ ਵਧ ਰਹੇ ਸਨ ਤਾਂ ਮਸਜਿਦ ਤੋਂ ਥੋੜ੍ਹੀ ਦੂਰੀ ‘ਤੇ ਸਥਿਤ ਇਕ ਘਰ ‘ਚ ਲੁਕੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਬਾਰੀ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ‘ਤੇ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ।

ਇਸ ਤੋਂ ਪਹਿਲਾਂ ਸੋਮਵਾਰ ਰਾਤ ਨੂੰ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ‘ਚ ਰਜ਼ਾਕ ਨਾਂ ਦੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਹ ਘਟਨਾ ਉਦੋਂ ਵਾਪਰੀ ਜਦੋਂ ਅਬਦੁਲ ਰਜ਼ਾਕ ਥਾਨਮੰਡੀ ਥਾਣਾ ਖੇਤਰ ਦੇ ਆਪਣੇ ਪਿੰਡ ਕੁੰਡਾ ਟੋਪ ਵਿੱਚ ਇੱਕ ਮਸਜਿਦ ਤੋਂ ਬਾਹਰ ਆਇਆ। ਜਾਣਕਾਰੀ ਮੁਤਾਬਕ ਮ੍ਰਿਤਕ ਰਜ਼ਾਕ ਦਾ ਭਰਾ ਖੇਤਰੀ ਫੌਜ ‘ਚ ਸਿਪਾਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਜੰਮੂ-ਕਸ਼ਮੀਰ: ਸੋਪੋਰ ‘ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, 2 ਅੱ.ਤ.ਵਾਦੀ ਢੇਰ appeared first on Daily Post Punjabi.