Sopore terror attack police chowki Archives - Daily Post Punjabi

ਜੰਮੂ ਕਸ਼ਮੀਰ ਦੇ ਸੋਪੋਰ ਵਿੱਚ ਪੁਲਿਸ ਚੌਕੀ ‘ਤੇ ਅੱਤਵਾਦੀ ਹਮਲਾ, 2 ਪੁਲਿਸ ਮੁਲਾਜ਼ਮ ਜ਼ਖਮੀ
Sopore terror attack police chowki : ਜੰਮੂ-ਕਸ਼ਮੀਰ ਦੇ ਸੋਪੋਰ ‘ਚ ਅੱਤਵਾਦੀ ਹਮਲਾ ਹੋਇਆ ਹੈ। ਉੱਤਰੀ ਕਸ਼ਮੀਰ ਦੇ ਸੋਪੋਰ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਇੱਕ ਪੁਲਿਸ ਚੌਕੀ ਉੱਤੇ ਇੱਕ ਗ੍ਰਨੇਡ ਨਾਲ ਹਮਲਾ ਕੀਤਾ ਹੈ। ਪੁਲਿਸ ਚੌਕੀ ‘ਤੇ ਹੋਏ ਇਸ ਅੱਤਵਾਦੀ ਹਮਲੇ ਵਿੱਚ ਦੋ ਪੁਲਿਸਕਰਮੀ ਜ਼ਖਮੀ ਹੋ ਗਏ ਹਨ। ਪੁਲਿਸ ਚੌਕੀ ‘ਤੇ ਹੋਏ ਇਸ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਅੱਤਵਾਦੀ ਘਟਨਾ ਸ਼ਨੀਵਾਰ ਦੁਪਹਿਰ ਨੂੰ ਵਾਪਰੀ ਹੈ। ਅੱਤਵਾਦੀ ਘਟਨਾ ਵਿੱਚ ਜ਼ਖਮੀ ਹੋਏ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

Sopore terror attack police chowki

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਗ੍ਰਨੇਡ ਸੁੱਟਿਆ ਸੀ। ਇਸ ਗ੍ਰਨੇਡ ਹਮਲੇ ਵਿੱਚ ਦੋ ਪੁਲਿਸ ਵਾਲੇ ਜ਼ਖਮੀ ਹੋ ਗਏ ਸਨ। ਇੱਕ ਸੀਨੀਅਰ ਪੁਲਿਸ ਅਧਿਕਾਰੀ ਅਨੁਸਾਰ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਖੇਤਰ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਹਮਲੇ ਵਿੱਚ ਕਿੰਨੇ ਅੱਤਵਾਦੀ ਸ਼ਾਮਿਲ ਸਨ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ। ਅੱਤਵਾਦੀਆਂ ਦੇ ਖੇਤਰ ਵਿੱਚ ਲੁਕੇ ਹੋਣ ਦੀ ਸੰਭਾਵਨਾ ਹੈ। ਸੁਰੱਖਿਆ ਬਲਾਂ ਨੇ ਖੇਤਰ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਦੇਖੋ : ਖੜੇ ਗੱਲਾਂ ਕਰਦੇ 4 ਮੁਲਾਜਮਾਂ ‘ਤੇ ਆਸਮਾਨ ਤੋਂ ਡਿੱਗੀ ਬਿਜਲੀ, ਕੈਮਰਿਆਂ ‘ਚ LIVE ਕੈਦ ਹੋਈਆਂ ਤਸਵੀਰਾਂ !

The post ਜੰਮੂ ਕਸ਼ਮੀਰ ਦੇ ਸੋਪੋਰ ਵਿੱਚ ਪੁਲਿਸ ਚੌਕੀ ‘ਤੇ ਅੱਤਵਾਦੀ ਹਮਲਾ, 2 ਪੁਲਿਸ ਮੁਲਾਜ਼ਮ ਜ਼ਖਮੀ appeared first on Daily Post Punjabi.