South Africa beat India Archives - Daily Post Punjabi

ਰੋਮਾਂਚਕ ਮੁਕਾਬਲੇ ‘ਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 5 ਵਿਕਟਾਂ ਨਾਲ ਦਿੱਤੀ ਮਾਤ, ਮਿਲਰ-ਮਾਰਕਰਮ ਨੇ ਪਲਟਿਆ ਮੈਚ
ਦੱਖਣੀ ਅਫਰੀਕਾ ਨੇ ਭਾਰਤ ਨੂੰ ਪਰਥ ਵਿੱਚ ਖੇਡੇ ਗਏ ਮੈਚ ਵਿੱਚ 5 ਵਿਕਟਾਂ ਨਾਲ ਹਰਾ ਦਿੱਤਾ । ਇਸ ਰੋਮਾਂਚਕ ਮੈਚ ਵਿੱਚ ਡੇਵਿਡ ਮਿਲਰ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਿਲਰ ਨੇ ਨਾਬਾਦ ਅਰਧ ਸੈਂਕੜਾ ਲਗਾਇਆ । ਐਡਿਨ ਮਾਰਕਰਮ ਨੇ ਵੀ ਟੀਮ ਦੇ ਲਈ ਅਰਧ ਸੈਂਕੜਾ ਜੜਿਆ। ਭਾਰਤ ਦੇ ਲਈ ਸੂਰਿਆਕੁਮਾਰ ਯਾਦਵ ਨੇ 68 ਦੌੜਾਂ ਦੀ ਪਾਰੀ ਖੇਡੀ ਸੀ, ਜਦਕਿ ਅਰਸ਼ਦੀਪ ਸਿੰਘ ਨੇ 2 ਵਿਕਟਾਂ ਲਈਆਂ । ਭਾਰਤ ਦੇ ਲਈ ਰਵੀਚੰਦਰਨ ਅਸ਼ਵਿਨ ਕਾਫੀ ਮਹਿੰਗੇ ਸਾਬਤ ਹੋਏ । ਉਨ੍ਹਾਂ ਨੇ 43 ਦੌੜਾਂ ਦਿੱਤੀਆਂ।

South Africa beat India

ਟੀਮ ਇੰਡੀਆ ਵੱਲੋਂ ਦਿੱਤੇ ਗਏ ਟੀਚੇ ਦਾ ਪਿੱਛਾ ਕਰਨ ਉਤਰੀ ਦੱਖਣੀ ਅਫਰੀਕਾ ਲਈ ਕਵਿੰਟਨ ਡੀ ਕਾਕ ਅਤੇ ਟੇਂਬਾ ਬਾਵੁਮਾ ਓਪਨਿੰਗ ਕਰਨ ਆਏ । ਇਸ ਦੌਰਾਨ ਡੀਕਾਕ 1 ਦੌੜ ਬਣਾ ਕੇ ਆਊਟ ਹੋ ਗਏ । ਜਦਕਿ ਬਾਵੁਮਾ 15 ਗੇਂਦਾਂ ਵਿੱਚ 10 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ । ਰਿਲੇ ਰੋਸੇ ਖਾਤਾ ਤੱਕ ਨਹੀਂ ਖੋਲ੍ਹ ਸਕੇ । ਉਸ ਨੂੰ ਅਰਸ਼ਦੀਪ ਸਿੰਘ ਨੇ ਆਪਣਾ ਸ਼ਿਕਾਰ ਬਣਾਇਆ । ਐਡਿਨ ਮਾਰਕਰਮ ਨੇ ਅਰਧ ਸੈਂਕੜਾ ਜੜਿਆ । ਉਨ੍ਹਾਂ ਨੇ 41 ਗੇਂਦਾਂ ਵਿੱਚ 52 ਦੌੜਾਂ ਬਣਾਈਆਂ । ਮਾਰਕਰਮ ਦੀ ਇਸ ਪਾਰੀ ਵਿੱਚ 6 ਚੌਕੇ ਅਤੇ ਇੱਕ ਛੱਕਾ ਸ਼ਾਮਲ ਸੀ।

ਇਹ ਵੀ ਪੜ੍ਹੋ: ਪੁਤਿਨ ਨੂੰ ਰਾਸ਼ਟਰਪਤੀ ਦੀ ਗੱਦੀਓਂ ਲਾਹੁਣ ਦੀ ਤਿਆਰੀ! ਯੂਕਰੇਨ ਦਾ ਵੱਡਾ ਦਾਅਵਾ

ਡੇਵਿਡ ਮਿਲਰ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ 46 ਗੇਂਦਾਂ ਦਾ ਸਾਹਮਣਾ ਕਰਦਿਆਂ ਨਾਬਾਦ 59 ਦੌੜਾਂ ਬਣਾਈਆਂ । ਮਿਲਰ ਨੇ ਇਸ ਪਾਰੀ ਵਿੱਚ 3 ਛੱਕੇ ਅਤੇ 4 ਚੌਕੇ ਲਗਾਏ। ਉਸ ਨੇ ਦੱਖਣੀ ਅਫਰੀਕਾ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ । ਪਾਰਨੇਲ 2 ਦੌੜਾਂ ਬਣਾ ਕੇ ਨਾਬਾਦ ਰਹੇ । ਇਸ ਤਰ੍ਹਾਂ ਦੱਖਣੀ ਅਫਰੀਕਾ ਨੇ 19.4 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ਨਾਲ ਮੈਚ ਜਿੱਤ ਲਿਆ।

South Africa beat India

ਭਾਰਤ ਲਈ ਅਰਸ਼ਦੀਪ ਨੇ 2 ਵਿਕਟਾਂ ਲਈਆਂ । ਉਸ ਨੇ 4 ਓਵਰਾਂ ਵਿੱਚ 25 ਦੌੜਾਂ ਦਿੱਤੀਆਂ । ਮੁਹੰਮਦ ਸ਼ਮੀ ਨੇ 4 ਓਵਰਾਂ ਵਿੱਚ ਸਿਰਫ 13 ਦੌੜਾਂ ਦੇ ਕੇ ਇੱਕ ਵਿਕਟ ਲਈ । ਹਾਰਦਿਕ ਪੰਡਯਾ ਨੇ 4 ਓਵਰਾਂ ਵਿੱਚ 29 ਦੌੜਾਂ ਦੇ ਕੇ ਇੱਕ ਵਿਕਟ ਲਈ । ਰਵੀਚੰਦਰਨ ਅਸ਼ਵਿਨ ਕਾਫੀ ਮਹਿੰਗਾ ਸਾਬਿਤ ਹੋਏ । ਅਸ਼ਵਿਨ ਨੇ 4 ਓਵਰਾਂ ਵਿੱਚ 43 ਦੌੜਾਂ ਦੇ ਕੇ ਇੱਕ ਵਿਕਟ ਲਈ । ਭੁਵਨੇਸ਼ਵਰ ਕੁਮਾਰ ਨੇ 3.4 ਓਵਰਾਂ ਵਿੱਚ 21 ਦੌੜਾਂ ਦਿੱਤੀਆਂ । ਉਸ ਨੂੰ ਇੱਕ ਵੀ ਵਿਕਟ ਨਹੀਂ ਮਿਲੀ ।

ਦੱਸ ਦੇਈਏ ਕਿ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ‘ਤੇ 133 ਦੌੜਾਂ ਬਣਾਈਆਂ । ਟੀਮ ਦੇ ਲਈ ਸੂਰਿਆਕੁਮਾਰ ਯਾਦਵ ਨੇ ਵਧੀਆ ਬੱਲੇਬਾਜ਼ੀ ਕੀਤੀ । ਉਨ੍ਹਾਂ ਨੇ 40 ਗੇਂਦਾਂ ਵਿੱਚ 68 ਦੌੜਾਂ ਬਣਾਈਆਂ । ਉਨ੍ਹਾਂ ਨੇ 6 ਚੌਕੇ ਅਤੇ 3 ਛੱਕੇ ਵੀ ਲਗਾਏ । ਕਪਤਾਨ ਰੋਹਿਤ ਸ਼ਰਮਾ 15 ਦੌੜਾਂ ਬਣਾ ਕੇ ਆਊਟ ਹੋ ਗਏ। ਉਨ੍ਹਾਂ ਨੇ 14 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਇੱਕ ਚੌਕਾ ਅਤੇ ਇੱਕ ਛੱਕਾ ਲਗਾਇਆ। ਵਿਰਾਟ ਕੋਹਲੀ 11 ਗੇਂਦਾਂ ਵਿੱਚ 12 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਇਨ੍ਹਾਂ ਤੋਂ ਇਲਾਵਾ ਕੋਈ ਵੀ ਖਿਡਾਰੀ ਦੋਹਰੇ ਅੰਕੜੇ ਨੂੰ ਨਹੀਂ ਛੂਹ ਸਕਿਆ । ਕੇਐਲ ਰਾਹੁਲ 9 ਦੌੜਾਂ ਬਣਾ ਕੇ ਆਊਟ ਹੋਏ ਅਤੇ ਹਾਰਦਿਕ ਪੰਡਯਾ 2 ਦੌੜਾਂ ਬਣਾ ਕੇ ਆਊਟ ਹੋ ਗਏ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਰੋਮਾਂਚਕ ਮੁਕਾਬਲੇ ‘ਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 5 ਵਿਕਟਾਂ ਨਾਲ ਦਿੱਤੀ ਮਾਤ, ਮਿਲਰ-ਮਾਰਕਰਮ ਨੇ ਪਲਟਿਆ ਮੈਚ appeared first on Daily Post Punjabi.

ਦੱਖਣੀ ਅਫ਼ਰੀਕਾ ਨੇ ਤੀਜੇ ਟੀ-20 ‘ਚ ਭਾਰਤ ਨੂੰ 49 ਦੌੜਾਂ ਨਾਲ ਦਿੱਤੀ ਮਾਤ, ਸੀਰੀਜ਼ ‘ਤੇ ਭਾਰਤ ਨੇ 2-1 ਨਾਲ ਕੀਤਾ ਕਬਜ਼ਾ
ਟੀ-20 ਵਿਸ਼ਵ ਕੱਪ ਸ਼ੁਰੂ ਹੋਣ ਤੋਂ ਪਹਿਲਾਂ ਦੱਖਣੀ ਅਫ਼ਰੀਕਾ ਖਿਲਾਫ਼ ਖੇਡੇ ਗਏ ਆਖਰੀ ਟੀ-20 ਮੈਚ ਵਿੱਚ ਭਾਰਤੀ ਟੀਮ ਨੂੰ 49 ਦੌੜਾਂ ਦੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਦੱਖਣੀ ਅਫਰੀਕਾ ਨੇ ਇੰਦੌਰ ਵਿੱਚ ਖੇਡੇ ਗਏ ਸੀਰੀਜ਼ ਦੇ ਆਖਰੀ ਅਤੇ ਤੀਜੇ ਟੀ-20 ਮੈਚ ਵਿੱਚ ਭਾਰਤ ਨੂੰ ਮਾਤ ਦਿੱਤੀ । ਹਾਲਾਂਕਿ ਕਪਤਾਨ ਰੋਹਿਤ ਸ਼ਰਮਾ ਦੀ ਅਗਵਾਈ ਵਿੱਚ ਟੀਮ ਇੰਡੀਆ ਨੇ ਇਹ ਸੀਰੀਜ਼ 2-1 ਨਾਲ ਜਿੱਤੀ ਹੈ ਅਤੇ ਪਹਿਲੀ ਵਾਰ ਦੱਖਣੀ ਅਫਰੀਕਾ ਨੂੰ ਘਰੇਲੂ ਮੈਦਾਨ ‘ਤੇ ਖੇਡੀ ਗਈ ਟੀ-20 ਸੀਰੀਜ਼ ਵਿੱਚ ਹਰਾਇਆ ਹੈ।

South Africa beat India

228 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਨੇ ਮੈਚ ਦੀ ਸ਼ੁਰੂਆਤ ਵਿੱਚ ਹੀ ਗੋਡੇ ਟੇਕ ਦਿੱਤੇ ਅਤੇ ਬੱਲੇਬਾਜ਼ ਪੂਰੀ ਤਰ੍ਹਾਂ ਫਲਾਪ ਨਜ਼ਰ ਆਏ । ਕਪਤਾਨ ਰੋਹਿਤ ਸ਼ਰਮਾ ਖਾਤਾ ਵੀ ਨਹੀਂ ਖੋਲ੍ਹ ਸਕੇ, ਉਨ੍ਹਾਂ ਤੋਂ ਬਾਅਦ ਰਿਸ਼ਭ ਪੰਤ, ਸ਼੍ਰੇਅਸ ਅਈਅਰ ਵੀ ਸਸਤੇ ਵਿੱਚ ਹੀ ਪਰਤ ਗਏ। ਦਿਨੇਸ਼ ਕਾਰਤਿਕ ਨੇ ਸਿਖਰਲੇ ਕ੍ਰਮ ਵਿੱਚ ਆ ਕੇ 46 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ, ਪਰ ਉਹ ਇਕੱਲੇ ਕੁਝ ਨਹੀਂ ਕਰ ਸਕੇ।

ਇਹ ਵੀ ਪੜ੍ਹੋ: ਸੋਲਰ ਲਾਈਟ ਘੁਟਾਲੇ ਮਾਮਲੇ ‘ਚ ਵਿਜੀਲੈਂਸ ਨੇ ਕੈਪਟਨ ਅਮਰਿੰਦਰ ਦੇ OSD ਕੈਪਟਨ ਸੰਦੀਪ ਸੰਧੂ ਨੂੰ ਕੀਤਾ ਨਾਮਜ਼ਦ

ਟੀਮ ਇੰਡੀਆ ਨੂੰ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਇੱਥੇ ਭਾਰੀ ਪੈ ਗਿਆ । ਦੱਖਣੀ ਅਫਰੀਕਾ ਦੇ ਕਪਤਾਨ ਤੇਂਬਾ ਬਾਵੁਮਾ ਇੱਕ ਵਾਰ ਫਿਰ ਅਸਫਲ ਰਹੇ ਅਤੇ ਸਿਰਫ 3 ਦੌੜਾਂ ਹੀ ਬਣਾ ਸਕੇ । ਪਰ ਕਵਿੰਟਨ ਡੀ ਕਾਕ ਅਤੇ ਰਿਲੇ ਰੋਸੋ ਇੱਕ ਵੱਖਰੇ ਇਰਾਦੇ ਨਾਲ ਆਏ ਸਨ, ਉਹ ਟੀਮ ਇੰਡੀਆ ‘ਤੇ ਪੂਰੀ ਤਰ੍ਹਾਂ ਟੁੱਟ ਪਏ । ਕਵਿੰਟਨ ਡੀ ਕਾਕ ਨੇ ਇਸ ਮੈਚ ਵਿੱਚ 43 ਗੇਂਦਾਂ ਵਿੱਚ 68 ਦੌੜਾਂ ਬਣਾਈਆਂ, ਜਿਸ ਵਿੱਚ 6 ਚੌਕੇ ਅਤੇ 4 ਛੱਕੇ ਲੱਗੇ । ਪਰ ਅਫਰੀਕੀ ਟੀਮ ਲਈ ਕਮਾਲ ਰਿਲੇ ਰੋਸੋ ਨੇ ਕੀਤਾ, ਜਿਸ ਨੇ 48 ਗੇਂਦਾਂ ਵਿੱਚ 100 ਦੌੜਾਂ ਬਣਾਈਆਂ। ਆਖਰੀ ਓਵਰ ਵਿੱਚ ਡੇਵਿਡ ਮਿਲਰ ਨੇ ਸਿਰਫ 5 ਗੇਂਦਾਂ ਵਿੱਚ 19 ਦੌੜਾਂ ਬਣਾ ਕੇ ਸਕੋਰ ਨੂੰ 227 ਤੱਕ ਪਹੁੰਚਾਇਆ।

South Africa beat India

ਦੱਸ ਦੇਈਏ ਕਿ ਟੀਮ ਇੰਡੀਆ ਨੇ ਬੇਸ਼ੱਕ ਇੰਦੌਰ ਟੀ-20 ਮੈਚ ਗਵਾ ਦਿੱਤਾ ਹੋਵੇ, ਪਰ ਸੀਰੀਜ਼ ‘ਤੇ 2-1 ਨਾਲ ਕਬਜ਼ਾ ਕਰ ਲਿਆ ਹੈ। ਇਹ ਪਹਿਲੀ ਵਾਰ ਹੋਇਆ ਹੈ ਜਦੋਂ ਟੀਮ ਇੰਡੀਆ ਨੇ ਦੱਖਣੀ ਅਫ਼ਰੀਕਾ ਨੂੰ ਆਪਣੇ ਘਰ ਵਿੱਚ ਕਿਸੇ ਟੀ-20 ਸੀਰੀਜ਼ ਵਿੱਚ ਹਰਾਇਆ ਹੋਵੇ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਦੱਖਣੀ ਅਫ਼ਰੀਕਾ ਨੇ ਤੀਜੇ ਟੀ-20 ‘ਚ ਭਾਰਤ ਨੂੰ 49 ਦੌੜਾਂ ਨਾਲ ਦਿੱਤੀ ਮਾਤ, ਸੀਰੀਜ਼ ‘ਤੇ ਭਾਰਤ ਨੇ 2-1 ਨਾਲ ਕੀਤਾ ਕਬਜ਼ਾ appeared first on Daily Post Punjabi.

ਟੀਮ ਇੰਡੀਆ ਦੀ ਹਾਰ ਦਾ ਸਿਲਸਿਲਾ ਜਾਰੀ, ਦੱਖਣੀ ਅਫਰੀਕਾ ਨੇ ਪਹਿਲੇ ਵਨਡੇ ‘ਚ 31 ਦੌੜਾਂ ਨਾਲ ਦਿੱਤੀ ਮਾਤ
ਦੱਖਣੀ ਅਫਰੀਕਾ ਖਿਲਾਫ਼ ਖੇਡੇ ਗਏ ਪਹਿਲੇ ਵਨਡੇ ਮੈਚ ਵਿੱਚ ਟੀਮ ਇੰਡੀਆ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ । ਟੈਸਟ ਸੀਰੀਜ਼ ਨੂੰ 1-2 ਨਾਲ ਗੁਆਉਣ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਵਨਡੇ ਸੀਰੀਜ਼ ਵਿੱਚ ਹਾਰ ਦਾ ਸਿਲਸਿਲਾ ਖਤਮ ਹੋ ਜਾਵੇਗਾ, ਪਰ ਪਹਿਲੇ ਹੀ ਮੈਚ ਵਿੱਚ ਭਾਰਤੀ ਟੀਮ ਦੀ ਗੇਂਦਬਾਜ਼ੀ ਅਤੇ ਬੱਲੇਬਾਜ਼ੀ ਦੋਵੇਂ ਹੀ ਫ਼ੇਲ੍ਹ ਦਿਖਾਈ ਦਿੱਤੀਆਂ । ਦੱਖਣੀ ਅਫਰੀਕਾ ਵੱਲੋਂ ਦਿੱਤੇ ਗਏ 297 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨਾਕਾਮ ਰਹੀ ਅਤੇ 31 ਦੌੜਾਂ ਨਾਲ ਮੈਚ ਹਾਰ ਗਈ।

South Africa beat India

ਜੇਕਰ ਇੱਥੇ ਭਾਰਤੀ ਟੀਮ ਦੀ ਗੱਲ ਕੀਤੀ ਜਾਵੇ ਤਾਂ ਟੀਮ ਇੰਡੀਆ ਲਈ ਸ਼ਿਖਰ ਧਵਨ ਨੇ ਸਭ ਤੋਂ ਵੱਧ 79 ਦੌੜਾਂ ਬਣਾਈਆਂ, ਜਦਕਿ ਵਿਰਾਟ ਕੋਹਲੀ 51 ਦੌੜਾਂ ਬਣਾ ਕੇ ਆਊਟ ਹੋ ਗਏ। ਦੋਵਾਂ ਖਿਡਾਰੀਆਂ ਵਿਚਾਲੇ 92 ਦੌੜਾਂ ਦੀ ਸਾਂਝੇਦਾਰੀ ਹੋਈ ਪਰ ਸ਼ਿਖਰ ਧਵਨ ਦੇ ਆਊਟ ਹੁੰਦੇ ਹੀ ਟੀਮ ਇੰਡੀਆ ਦੀ ਲੈਅ ਵਿਗੜ ਗਈ ਅਤੇ ਇੱਕ ਤੋਂ ਬਾਅਦ ਇੱਕ ਵਿਕਟਾਂ ਡਿੱਗਦੀਆਂ ਰਹੀਆਂ ।

ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚਾ ਨੇ 17 ਉਮੀਦਵਾਰਾਂ ਦੀ ਤੀਸਰੀ ਸੂਚੀ ਕੀਤੀ ਜਾਰੀ, ਹੁਣ ਤੱਕ ਐਲਾਨੇ 47

ਵਿਰਾਟ ਕੋਹਲੀ ਵੀ ਆਊਟ ਹੋਣ ਤੋਂ ਪਹਿਲਾਂ ਰੰਗ ਵਿੱਚ ਨਜ਼ਰ ਆਏ ਪਰ ਉਹ ਇੱਕ ਵਾਰ ਫਿਰ ਸੈਂਕੜਾ ਬਣਾਉਣ ਤੋਂ ਖੁੰਝ ਗਏ। ਇਨ੍ਹਾਂ ਦੋ ਬੱਲੇਬਾਜ਼ਾਂ ਤੋਂ ਇਲਾਵਾ ਕਪਤਾਨ ਕੇਐਲ ਰਾਹੁਲ (12 ਦੌੜਾਂ), ਰਿਸ਼ਭ ਪੰਤ (16 ਦੌੜਾਂ), ਸ਼੍ਰੇਅਸ ਅਈਅਰ (17 ਦੌੜਾਂ), ਵੈਂਕਟੇਸ਼ ਅਈਅਰ (2 ਦੌੜਾਂ) ਬਣਾ ਕੇ ਨਾਕਾਮ ਸਾਬਿਤ ਹੋਏ । ਅੰਤ ਵਿੱਚ ਸ਼ਾਰਦੁਲ ਠਾਕੁਰ ਨੇ ਆਪਣੇ ਦਮ ‘ਤੇ ਕੁਝ ਜ਼ੋਰ ਲਗਾਉਣ ਦੀ ਕੋਸ਼ਿਸ਼ ਕੀਤੀ । ਸ਼ਾਰਦੁਲ ਨੇ 43 ਗੇਂਦਾਂ ‘ਤੇ 50 ਦੌੜਾਂ ਦੀ ਪਾਰੀ ਖੇਡੀ, ਜਿਸ ਦੌਰਾਨ ਉਸ ਨੇ ਪੰਜ ਚੌਕੇ ਅਤੇ ਇੱਕ ਛੱਕਾ ਲਗਾਇਆ। ਪਰ ਸ਼ਾਰਦੁਲ ਆਪਣੀ ਟੀਮ ਨੂੰ ਜਿੱਤ ਤੱਕ ਨਹੀਂ ਪਹੁੰਚਾ ਸਕੇ।

South Africa beat India

ਦੱਸ ਦੇਈਏ ਕਿ ਇਸ ਮੁਕਾਬਲੇ ਵਿੱਚ ਭਾਰਤੀ ਗੇਂਦਬਾਜ਼ੀ ਵੀ ਨਾਕਾਮ ਰਹੀ। ਜਸਪ੍ਰੀਤ ਬੁਮਰਾਹ ਨੇ ਟੀਮ ਇੰਡੀਆ ਨੂੰ ਬਿਹਤਰੀਨ ਸ਼ੁਰੂਆਤ ਦਿਵਾਈ ਸੀ, ਪਰ ਇਸ ਤੋਂ ਬਾਅਦ ਭਾਰਤੀ ਗੇਂਦਬਾਜ਼ਾਂ ਨੇ ਹਥਿਆਰ ਸੁੱਟ ਦਿੱਤੇ । ਸ਼ੁਰੂਆਤ ਵਿੱਚ ਦੱਖਣੀ ਅਫਰੀਕਾ ਦੀਆਂ ਤਿੰਨ ਵਿਕਟਾਂ 68 ਦੌੜਾਂ ‘ਤੇ ਡਿੱਗ ਗਈਆਂ ਸਨ, ਪਰ ਇਸ ਤੋਂ ਬਾਅਦ ਤੇਂਬਾ ਬਾਵੁਮਾ (110), ਰਸੀ ਡੁਸੇਨ (129) ਵਿਚਾਲੇ ਅਜਿਹੀ ਸਾਂਝੇਦਾਰੀ ਹੋਈ ਕਿ ਟੀਮ ਇੰਡੀਆ ਦੇ ਗੇਂਦਬਾਜ਼ ਪਾਣੀ ਮੰਗਦੇ ਨਜ਼ਰ ਆਏ । ਦੋਵਾਂ ਖਿਡਾਰੀਆਂ ਨੇ ਸੈਂਕੜਾ ਜੜਿਆ ਅਤੇ 184 ਗੇਂਦਾਂ ਵਿੱਚ 204 ਦੌੜਾਂ ਦੀ ਸਾਂਝੇਦਾਰੀ ਕੀਤੀ । ਟੀਮ ਇੰਡੀਆ ਲਈ ਜਸਪ੍ਰੀਤ ਬੁਮਰਾਹ ਨੇ 2 ਅਤੇ ਰਵੀਚੰਦਰਨ ਅਸ਼ਵਿਨ ਨੇ 1 ਵਿਕਟ ਲਈ, ਜਦਕਿ ਇੱਕ ਵਿਕਟ ਰਨ ਆਊਟ ਕਰਕੇ ਮਿਲੀ । ਭੁਵਨੇਸ਼ਵਰ ਕੁਮਾਰ, ਯੁਜਵੇਂਦਰ ਚਾਹਲ ਅਤੇ ਸ਼ਾਰਦੁਲ ਠਾਕੁਰ ਨੂੰ ਇੱਕ ਵੀ ਵਿਕਟ ਨਹੀਂ ਮਿਲੀ ਜਦਕਿ ਤਿੰਨਾਂ ਨੇ ਦੌੜਾਂ ਲੁਟਾ ਦਿੱਤੀਆਂ । ਜਿਸ ਕਾਰਨ ਭਾਰਤ ਨੇ ਇਹ ਮੈਚ ਗੁਆ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਟੀਮ ਇੰਡੀਆ ਦੀ ਹਾਰ ਦਾ ਸਿਲਸਿਲਾ ਜਾਰੀ, ਦੱਖਣੀ ਅਫਰੀਕਾ ਨੇ ਪਹਿਲੇ ਵਨਡੇ ‘ਚ 31 ਦੌੜਾਂ ਨਾਲ ਦਿੱਤੀ ਮਾਤ appeared first on Daily Post Punjabi.