Tag: , , ,

ਦੱਖਣੀ ਅਫਰੀਕਾ ‘ਚ ਭਾਰਤੀ ਮੂਲ ਦੇ ਜੋੜੇ ਦੀ ਕਰੰਟ ਨੇ ਲਈ ਜਾਨ, 2 ਹਫਤੇ ਪਹਿਲਾਂ ਹੀ ਹੋਇਆ ਸੀ ਵਿਆਹ

ਮੌਜੂਦਾ ਸਮੇਂ ਵਿੱਚ ਅਕਸਰ ਹੀ ਕਰੰਟ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇੱਕ ਕਰੰਟ ਲੱਗਣ ਦੀ ਘਟਨਾ ਦੱਖਣੀ ਅਫਰੀਕਾ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਭਾਰਤੀ ਮੂਲ ਦੇ ਨੌਜਵਾਨ ਜੋੜੇ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋ ਹਫ਼ਤੇ ਪਹਿਲਾਂ ਹੀ ਇਸ ਜੋੜੇ ਦਾ ਵਿਆਹ ਹੋਇਆ ਸੀ।

ਹੈਰਾਨੀਜਨਕ ! ਮਹਿਲਾ ਨੇ ਇਕੱਠੇ 10 ਬੱਚਿਆਂ ਨੂੰ ਦਿੱਤਾ ਜਨਮ, ਬਣਾਇਆ ਨਵਾਂ ਵਿਸ਼ਵ ਰਿਕਾਰਡ

ਅੱਜ ਦੇ ਸਮੇਂ ਵਿੱਚ ਕਿਸੇ ਮਹਿਲਾ ਦੀ ਡਿਲੀਵਰੀ ਦੇ ਸਮੇਂ ਇੱਕੋ ਸਮੇਂ 3 ਤੋਂ 4 ਬੱਚਿਆਂ ਨੂੰ ਜਨਮ ਹੋਣਾ ਇੱਕ ਆਮ ਗੱਲ ਹੋ ਗਈ ਹੈ, ਪਰ ਕੀ ਤੁਸੀਂ ਕਦੇ ਸੁਣਿਆ ਹੈ ਕਿ ਕਿਸੇ ਮਹਿਲਾ ਨੇ ਇੱਕੋ ਸਮੇਂ 10 ਬੱਚਿਆਂ ਨੂੰ ਜਨਮ ਦਿੱਤਾ ਹੈ? ਦਰਅਸਲ, ਦੱਖਣੀ ਅਫਰੀਕਾ ਵਿੱਚ ਅਜਿਹਾ ਹੀ ਹੋਇਆ ਹੈ, ਇੱਥੇ ਇੱਕ ਮਹਿਲਾ ਨੇ

ਧੋਖਾਧੜੀ ਤੇ ਜਾਲਸਾਜ਼ੀ ਕਰਨ ਦੇ ਦੋਸ਼ ‘ਚ ਮਹਾਤਮਾ ਗਾਂਧੀ ਦੀ ਪੜਪੋਤੀ ਨੂੰ 7 ਸਾਲ ਦੀ ਸਜ਼ਾ

ਮਹਾਤਮਾ ਗਾਂਧੀ ਦੀ 56 ਸਾਲਾਂ ਪੜਪੋਤੀ ਨੂੰ ਡਰਬਨ ਦੀ ਇੱਕ ਅਦਾਲਤ ਨੇ 60 ਲੱਖ ਰੁਪਏ ਦੀ ਧੋਖਾਧੜੀ ਅਤੇ ਜਾਲਸਾਜ਼ੀ ਮਾਮਲੇ ਵਿੱਚ ਸੱਤ ਸਾਲ ਕੈਦ ਦੀ ਸਜ਼ਾ ਸੁਣਾਈ ਹੈ । ਸੋਮਵਾਰ ਨੂੰ ਅਦਾਲਤ ਨੇ ਅਸ਼ੀਸ਼ ਲਤਾ ਰਾਮਗੋਬਿਨ ਨੂੰ ਦੋਸ਼ੀ ਕਰਾਰ ਦਿੱਤਾ । ਉਸ ‘ਤੇ ਕਾਰੋਬਾਰੀ ਐਸ ਆਰ ਮਹਾਰਾਜ ਨੂੰ ਧੋਖਾ ਦੇਣ ਦਾ ਦੋਸ਼ ਲਾਇਆ ਗਿਆ ਸੀ

HIV ਪੀੜਤ ਮਹਿਲਾ ਨੂੰ 216 ਦਿਨਾਂ ਤੱਕ ਰਿਹਾ ਕੋਰੋਨਾ, ਵਾਇਰਸ ਨੇ 32 ਵਾਰ ਬਦਲਿਆ ਰੂਪ

ਪੂਰੀ ਦੁਨੀਆ ਪਿਛਲੇ ਡੇਢ ਸਾਲ ਤੋਂ ਕੋਰੋਨਾ ਮਹਾਂਮਾਰੀ ਦੇ ਸੰਕਟ ਨਾਲ ਜੂਝ ਰਹੀ ਹੈ। ਹਰ ਦੇਸ਼ ਦੇ ਵਿਗਿਆਨੀ ਇਸ ਦਾ ਪਤਾ ਲਗਾਉਣ ਲਈ ਦਿਨ-ਰਾਤ ਅਧਿਐਨ ਕਰ ਰਹੇ ਹਨ । ਇਸ ਦੌਰਾਨ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ । ਦਰਅਸਲ, ਇਹ ਮਾਮਲਾ ਦੱਖਣੀ ਅਫਰੀਕਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ HIV ਪੀੜਤ ਔਰਤ 216 ਦਿਨਾਂ ਤੱਕ

ਦੱਖਣੀ ਅਫ਼ਰੀਕਾ ਨੇ ਸੀਰਮ ਇੰਸਟੀਚਿਊਟ ਦੀ ਵੈਕਸੀਨ ਨੂੰ ਦਿੱਤੀ ਮਨਜ਼ੂਰੀ, ਭਾਰਤ ਭੇਜੇਗਾ 15 ਲੱਖ ਡੋਜ਼

South African regulator approves: ਹੁਣ ਦੱਖਣੀ ਅਫਰੀਕਾ ਦੇ ਸਿਹਤ ਵਿਭਾਗ ਨੇ ਵੀ ਭਾਰਤ ਦੇ ਸੀਰਮ ਇੰਸਟੀਚਿਊਟ ਦੀ ਵੈਕਸੀਨ ਨੂੰ ਐਮਰਜੈਂਸੀ ਵਰਤੋਂ ਦੀ ਮਨਜ਼ੂਰੀ ਦੇ ਦਿੱਤੀ ਹੈ। ਸੀਰਮ ਇੰਸਟੀਚਿਊਟ ਕੁਝ ਦਿਨਾਂ ਵਿੱਚ ਦੱਖਣੀ ਅਫਰੀਕਾ ਨੂੰ 15 ਲੱਖ ਕੋਵੀਸ਼ੀਲਡ ਦੀ ਖੁਰਾਕ ਸਪਲਾਈ ਕਰੇਗਾ, ਜਿਸ ਨੂੰ ਸਿਹਤ ਕਰਮਚਾਰੀਆਂ ਨੂੰ ਲਗਾਇਆ ਜਾਵੇਗਾ। ਦੱਖਣੀ ਅਫਰੀਕਾ ਵਿੱਚ ਕੋਰੋਨਾ ਦੇ 14 ਲੱਖ

Carousel Posts