Southall Archives - Daily Post Punjabi

ਜਥੇਦਾਰ ਗੜਗੱਜ ਨੇ ਸਾਊਥਾਲ ਵਿਖੇ ਸਿੱਖ ਸੰਗਤ ਨੂੰ ਕੀਤਾ ਸੰਬੋਧਨ, ਇਕਜੁੱਟਤਾ ਅਤੇ ਮੀਰੀ-ਪੀਰੀ ਦੇ ਸਿਧਾਂਤ ’ਤੇ ਦਿੱਤਾ ਜ਼ੋਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਯੂਕੇ ਦੌਰੇ ਦੇ ਚੱਲਦਿਆਂ ਸ਼ਨਿਚਰਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਤੇ ਨੌਜਵਾਨਾਂ ਦੇ ਸਹਿਯੋਗ ਨਾਲ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ।

ਇਸ ਦੌਰਾਨ ਜਥੇਦਾਰ ਗੜਗੱਜ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਇੱਕ ਵਿਸ਼ੇਸ਼ ਮੁਲਾਕਾਤ ਵੀ ਕੀਤੀ ਜਿਸ ਵਿੱਚ ਖ਼ਾਲਸਾ ਪੰਥ, ਪੰਜਾਬ ਅਤੇ ਨੌਜਵਾਨਾਂ ਦੀ ਚੜ੍ਹਦੀ ਕਲਾ ਤੇ ਇਕਜੁੱਟਤਾ ਸਬੰਧੀ ਵਿਚਾਰਾਂ ਹੋਈਆਂ। ਉਨ੍ਹਾਂ ਵੱਲੋਂ ਜਥੇਦਾਰ ਗੜਗੱਜ ਨੂੰ ਕੁਝ ਅਹਿਮ ਸੁਝਾਅ ਦਿੱਤੇ ਗਏ ਅਤੇ ਸਿੰਘ ਸਾਹਿਬ ਨੇ ਗੁਰੂ ਘਰ ਦੇ ਪ੍ਰਬੰਧਕਾਂ ਤੇ ਹਾਜ਼ਰ ਸਿੱਖ ਚਿੰਤਕਾਂ ਨੂੰ ਇਹ ਸੁਝਾਅ ਵਿਸਥਾਰ ਵਿੱਚ ਲਿਖਤੀ ਤੌਰ ਉੱਤੇ ਵੀ ਭੇਜਣ ਲਈ ਆਖਿਆ।

ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਗੁਰਮੇਲ ਸਿੰਘ ਮੱਲ੍ਹੀ ਅਤੇ ਸਟੇਜ ਸਕੱਤਰ ਸ. ਮਨਜੀਤ ਸਿੰਘ ਨੇ ਜਥੇਦਾਰ ਗੜਗੱਜ ਦਾ ਯੂਕੇ ਪੁੱਜਣ ਉੱਤੇ ਸੁਆਗਤ ਕੀਤਾ। ਉਨ੍ਹਾਂ ਜਥੇਦਾਰ ਗੜਗੱਜ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਾਨੂੰ ਜੋੜਣ ਦੀ ਥਾਂ ਹਨ, ਜਿੱਥੇ ਸਿੱਖ ਇੱਕ ਦੂਜੇ ਵਾਲ ਮੇਲ-ਮਿਲਾਪ ਕਰਦੇ ਹਨ ਅਤੇ ਗੁਰੂ ਨਾਲ ਜੁੜਦੇ ਹਨ। ਉਨ੍ਹਾਂ ਕਿਹਾ ਕਿ ਆਪਣੀ ਨਵੀਂ ਪੀੜ੍ਹੀ ਨੂੰ ਅਸੀਂ ਵੱਧ ਤੋਂ ਵੱਧ ਗੁਰੂ ਘਰਾਂ ਨਾਲ ਜੋੜੀਏ ਅਤੇ ਉਨ੍ਹਾਂ ਨੂੰ ਸੇਵਾਵਾਂ ਵਿੱਚ ਮੌਕੇ ਦਈਏ। ਸਿੱਖਾਂ ਅਤੇ ਪੰਜਾਬੀਆਂ ਨੇ ਯੂਕੇ ਦੀ ਧਰਤੀ ਉੱਤੇ ਪਹੁੰਚ ਕੇ ਵੀ ਇੱਥੋਂ ਦੀ ਤਰੱਕੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਹਰ ਪੰਜਾਬੀ ਤੇ ਸਿੱਖ ਦਾ ਇਹ ਫਰਜ਼ ਹੈ ਕਿ ਉਹ ਆਪਣੇ ਮੂਲ ਪੰਜਾਬ ਨਾਲ ਜੁੜੇ ਰਹਿਣ ਅਤੇ ਸਾਲ ਜਾਂ ਦੋ ਸਾਲ ਬਾਅਦ ਪੰਜਾਬ ਜਾ ਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਜ਼ਰੂਰ ਕਰਨ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਆਪਣਾ ਇਤਿਹਾਸ ਜ਼ਰੂਰ ਪੜ੍ਹਨ ਅਤੇ ਉਸ ਦੀ ਰੋਸ਼ਨੀ ਤੇ ਸਿੱਖਿਆ ਵਿੱਚ ਕਾਰਜ ਕਰਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਨੌਜਵਾਨਾਂ ਦੀ ਭਰਵੀਂ ਸ਼ਮੂਲੀਅਤ ਦੱਸਦੀ ਹੈ ਕਿ ਉਨ੍ਹਾਂ ਦਾ ਗੁਰੂ ਪ੍ਰਤੀ ਪ੍ਰੇਮ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਪਰ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸਿੱਖ ਮੀਰੀ ਅਤੇ ਪੀਰੀ ਦੇ ਸਿਧਾਂਤ ਨੂੰ ਸਮਝਣ ਪੰਥ ਅਤੇ ਪੰਜਾਬ ਨੂੰ ਇਸ ਅਨੁਸਾਰ ਤਕੜਾ ਕਰਨ। ਉਨ੍ਹਾਂ ਯੂਕੇ ਦੇ ਸਿੱਖਾਂ ਨੂੰ ਅਕਲ ਨਾਲ ਦਾਨ ਕਰਨ ਦੀ ਤਾਕੀਦ ਕੀਤੀ ਅਤੇ ਯਕੀਨੀ ਬਣਾਉਣ ਲਈ ਕਿਹਾ ਕਿ ਵਿਦੇਸ਼ੀ ਸਿੱਖਾਂ ਵੱਲੋਂ ਕੀਤੀ ਗਈ ਮਦਦ ਪੰਜਾਬ ਵਿੱਚ ਸਿੱਧੀ ਲੋੜਵੰਦਾਂ ਤੱਕ ਪਹੁੰਚੇ।

ਇਹ ਵੀ ਪੜ੍ਹੋ : ‘ਆਰਟੀਕਲ 370’ ਬਣੀ ‘Best Feature Film’ : ਯਾਮੀ ਗੌਤਮ ਨੂੰ ਮਿਲਿਆ ਬੇਸਟ ਅਦਾਕਾਰਾ ਦਾ ਐਵਾਰਡ, 72ਵੇਂ ਕੌਮੀ ਫਿਲਮ ਪੁਰਸਕਾਰਾਂ ਦਾ ਐਲਾਨ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਨੂੰ ਕੇਂਦਰੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਕੀਤੀ ਜਾ ਰਹੀਆਂ ਸਾਜ਼ਸ਼ਾਂ ਤੋਂ ਸੁਚੇਤ ਰਹਿਣ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਸਿੱਖਾਂ ਕੋਲ ਵਿਸ਼ਵ ਵਿੱਚ ਇਹ ਸਿੱਖਾਂ ਦੀ ਇਹ ਵਾਹਦ ਸੰਸਥਾ ਹੈ ਜੋ ਸਾਡੇ ਬਜ਼ੁਰਗਾਂ ਨੇ ਸ਼ਹੀਦੀਆਂ ਦੇ ਕੇ ਸਥਾਪਤ ਕੀਤੀ ਹੈ, ਜਿਸ ਨੂੰ ਕਮਜ਼ੋਰ ਕਰਨ ਅਤੇ ਤੋੜਣ ਦੀਆਂ ਸਾਜ਼ਸ਼ਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨਾਲ ਵਿਸ਼ਵ ਭਰ ਤੋਂ ਸਿੱਖਾਂ ਨੂੰ ਜੋੜਨ ਅਤੇ ਨੁਮਾਇੰਦਗੀ ਦੇਣ ਲਈ ਯਤਨ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਤੇ ਪੰਥ ਨੂੰ ਕੋਈ ਮੁਸ਼ਕਲ ਜਾਂ ਪ੍ਰੇਸ਼ਾਨੀ ਆਉਂਦੀ ਹੈ ਤਾਂ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਤੇ ਪੰਜਾਬੀਆਂ ਨੇ ਹਮੇਸ਼ਾ ਚੜ੍ਹਦੀ ਕਲਾ ਨਾਲ ਸਰਬੱਤ ਦੇ ਭਲੇ ਦੇ ਸਿਧਾਂਤ ਉੱਤੇ ਚੱਲਦਿਆਂ ਭਰਵਾਂ ਯੋਗਦਾਨ ਪਾਇਆ ਹੈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਥੇਦਾਰ ਗੜਗੱਜ ਨੇ ਸਾਊਥਾਲ ਵਿਖੇ ਸਿੱਖ ਸੰਗਤ ਨੂੰ ਕੀਤਾ ਸੰਬੋਧਨ, ਇਕਜੁੱਟਤਾ ਅਤੇ ਮੀਰੀ-ਪੀਰੀ ਦੇ ਸਿਧਾਂਤ ’ਤੇ ਦਿੱਤਾ ਜ਼ੋਰ appeared first on Daily Post Punjabi.