southern taiwan Archives - Daily Post Punjabi

ਦੱਖਣੀ ਤਾਇਵਾਨ ‘ਚ 13 ਮੰਜ਼ਿਲਾਂ ਇਮਾਰਤ ‘ਚ ਲੱਗੀ ਭਿਆਨਕ ਅੱਗ, 46 ਲੋਕਾਂ ਦੀ ਮੌਤ
ਦੱਖਣੀ ਤਾਈਵਾਨ ਦੇ ਸ਼ਹਿਰ ਕਾਊਸ਼ੁੰਗ ਵਿੱਚ ਵੀਰਵਾਰ ਯਾਨੀ ਕਿ ਅੱਜ ਇੱਕ 13 ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਿਸ ਵਿੱਚ 46 ਲੋਕਾਂ ਦੀ ਮੌਤ ਹੋ ਗਈ, ਜਦਕਿ 51 ਹੋਰ ਜ਼ਖ਼ਮੀ ਹੋ ਗਏ ਹਨ।

Southern Taiwan building fire

ਇਸ ਸਬੰਧੀ ਕਾਊਸ਼ੁੰਗ ਸ਼ਹਿਰ ਦੇ ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਇਮਾਰਤ ਨੂੰ ਅੱਗ ਤੜਕੇ 3 ਵਜੇ ਦੇ ਕਰੀਬ ਲੱਗੀ। ਫਾਇਰ ਵਿਭਾਗ ਦੇ ਕਰਮੀਆਂ ਵੱਲੋਂ ਬਚਾਅ ਕਾਰਜ ਜਾਰੀ ਹੈ। ਨਿਊਜ਼ ਏਜੰਸੀ ਅਨੁਸਾਰ ਇਮਾਰਤ ਵਪਾਰਕ ਅਤੇ ਅੰਸ਼ਕ ਰੂਪ ਨਾਲ ਰਿਹਾਇਸ਼ੀ ਹੈ। ਜਿਸ ਕਾਰਨ ਅੱਗ ‘ਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਕਾਬੂ ਪਾਇਆ ਗਿਆ ਹੈ ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ‘ਚ ਵੱਡਾ ਘਮਾਸਾਨ, ਪ੍ਰਗਟ ਸਿੰਘ ਨੇ ਪ੍ਰੈੱਸ ਕਾਨਫਰੰਸ ਕਰ ਕੈਪਟਨ ‘ਤੇ ਲਾਏ ਸਾਜ਼ਿਸ਼ਾਂ ਦੇ ਇਲਜ਼ਾਮ

ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਵਿੱਚ ਹੁਣ ਤੱਕ 46 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਝੁਲਸੇ 51 ਹੋਰ ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।

Southern Taiwan building fire

ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ਵਿੱਚ ਲੱਗੀ ਅੱਗ ਬੇਹੱਦ ਭਿਆਨਕ ਸੀ। ਅੱਗ ਕਰਨ ਇਮਾਰਤ ਦੀਆਂ ਕਈ ਮੰਜ਼ਿਲਾਂ ਸੜ ਕੇ ਰਾਖ ਹੋ ਗਈਆਂ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਚਸ਼ਮਦੀਦਾਂ ਅਨੁਸਾਰ ਇਮਾਰਤ ਵਿੱਚ ਤੜਕੇ ਤਿੰਨ ਵਜੇ ਇੱਕ ਭਿਆਨਕ ਧਮਾਕਾ ਹੋਇਆ। ਇਨ੍ਹਾਂ ਦੱਸਿਆ ਕਿ ਜਿਸ ਇਮਾਰਤ ਵਿੱਚ ਅੱਗ ਲੱਗੀ ਹੈ ਉਹ 40 ਸਾਲ ਪੁਰਾਣੀ ਸੀ।

ਵੀਡੀਓ ਲਈ ਕਲਿੱਕ ਕਰੋ -:
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe

The post ਦੱਖਣੀ ਤਾਇਵਾਨ ‘ਚ 13 ਮੰਜ਼ਿਲਾਂ ਇਮਾਰਤ ‘ਚ ਲੱਗੀ ਭਿਆਨਕ ਅੱਗ, 46 ਲੋਕਾਂ ਦੀ ਮੌਤ appeared first on Daily Post Punjabi.